1 ਥੱਸਲੁਨੀਕੀਆਂ 5:13 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download 1 ਥੱਸਲੁਨੀਕੀਆਂ 5:13 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

1 ਥੱਸਲੁਨੀਕੀਆਂ 5:13 PANIRV 4K Wallpaper - ਅਤੇ ਉਹਨਾਂ ਦੇ ਕੰਮ ਦੇ - 4K Wallpaper Bible Verse

1 ਥੱਸਲੁਨੀਕੀਆਂ 5:13 PANIRV

ਅਤੇ ਉਹਨਾਂ ਦੇ ਕੰਮ ਦੇ ਕਾਰਨ ਪਿਆਰ ਨਾਲ ਉਹਨਾਂ ਦਾ ਬਹੁਤਾ ਆਦਰ ਕਰੋ। ਆਪਸ ਵਿੱਚ ਮੇਲ-ਮਿਲਾਪ ਰੱਖੋ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

1 Thessalonians 5:13 PANIRV Ultra HD Christian Wallpapers are generated using nature scenery backgrounds and scenic photos.

1 ਥੱਸਲੁਨੀਕੀਆਂ 5:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 1 ਥੱਸਲੁਨੀਕੀਆਂ 5:13 PANIRV. Please click on any image below to navigate to that specific Bible verse page.

ਇਬਰਾਨੀ 12:14 PANIRV Bible Verse Image
ਇਬਰਾਨੀ 12:14 (PANIRV) »
ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।

ਮਰਕੁਸ 9:50 PANIRV Bible Verse Image
ਮਰਕੁਸ 9:50 (PANIRV) »
ਲੂਣ ਚੰਗਾ ਹੈ, ਪਰ ਜੇ ਲੂਣ ਬੇਸੁਆਦ ਜੋ ਜਾਏ ਤਾਂ ਤੁਸੀਂ ਉਹ ਨੂੰ ਕਿਵੇਂ ਸਲੂਣਾ ਕਰੋਗੇ? ਇਸ ਲਈ ਆਪਣੇ ਵਿੱਚ ਲੂਣ ਰੱਖੋ ਅਤੇ ਇੱਕ ਦੂਜੇ ਨਾਲ ਮੇਲ-ਮਿਲਾਪ ਰੱਖੋ ਰਹੋ।

ਯਾਕੂਬ 3:18 PANIRV Bible Verse Image
ਯਾਕੂਬ 3:18 (PANIRV) »
ਮੇਲ-ਮਿਲਾਪ ਕਰਵਾਉਣ ਵਾਲਿਆਂ ਦੁਆਰਾ ਧਾਰਮਿਕਤਾ ਦਾ ਫਲ ਸ਼ਾਂਤੀ ਨਾਲ ਬੀਜਿਆ ਜਾਂਦਾ ਹੈ।

ਯੂਹੰਨਾ 13:34 PANIRV Bible Verse Image
ਯੂਹੰਨਾ 13:34 (PANIRV) »
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕਰਦਾ ਹਾਂ।

ਅਫ਼ਸੀਆਂ 4:3 PANIRV Bible Verse Image
ਅਫ਼ਸੀਆਂ 4:3 (PANIRV) »
ਅਤੇ ਮਿਲਾਪ ਦੇ ਬੰਧ ਵਿੱਚ ਆਤਮਾ ਦੀ ਏਕਤਾ ਦੀ ਪਾਲਨਾ ਕਰਨ ਦੀ ਕੋਸ਼ਿਸ਼ ਕਰੋ!

ਗਲਾਤਿਯਾ 5:22 PANIRV Bible Verse Image
ਗਲਾਤਿਯਾ 5:22 (PANIRV) »
ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,

2 ਕੁਰਿੰਥੀਆਂ 13:11 PANIRV Bible Verse Image
2 ਕੁਰਿੰਥੀਆਂ 13:11 (PANIRV) »
ਮੁਕਦੀ ਗੱਲ ਹੇ ਭਰਾਵੋ, ਖੁਸ਼ ਰਹੋ, ਸਿੱਧ ਹੋਵੋ, ਸ਼ਾਂਤ ਰਹੋ, ਇੱਕ ਮਨ ਹੋਵੋ, ਇਕੱਠੇ ਰਹੋ ਅਤੇ ਪਰਮੇਸ਼ੁਰ ਜੋ ਪਿਆਰ ਅਤੇ ਸ਼ਾਂਤੀ ਦਾ ਦਾਤਾ ਹੈ ਤੁਹਾਡੇ ਨਾਲ-ਨਾਲ ਹੋਵੇਗਾ।

ਜ਼ਬੂਰ 133:1 PANIRV Bible Verse Image
ਜ਼ਬੂਰ 133:1 (PANIRV) »
ਦਾਊਦ ਦਾ ਯਾਤਰਾ ਦਾ ਗੀਤ ਵੇਖੋ, ਕਿੰਨ੍ਹਾਂ ਚੰਗਾ ਅਤੇ ਸੋਹਣਾ ਹੈ ਕਿ ਵਿਸ਼ਵਾਸੀ ਮਿਲ-ਜੁਲ ਕੇ ਵੱਸਣ!

ਯੂਹੰਨਾ 15:17 PANIRV Bible Verse Image
ਯੂਹੰਨਾ 15:17 (PANIRV) »
ਇੱਕ ਦੂਜੇ ਨਾਲ ਪਿਆਰ ਕਰੋ, ਇਹ ਮੇਰਾ ਤੁਹਾਨੂੰ ਹੁਕਮ ਹੈ।

ਰੋਮੀਆਂ 4:17 PANIRV Bible Verse Image
ਰੋਮੀਆਂ 4:17 (PANIRV) »
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।

2 ਤਿਮੋਥਿਉਸ 2:22 PANIRV Bible Verse Image
2 ਤਿਮੋਥਿਉਸ 2:22 (PANIRV) »
ਪਰ ਜੁਆਨੀ ਦੀਆਂ ਕਾਮਨਾਂ ਤੋਂ ਭੱਜ ਅਤੇ ਜਿਹੜੇ ਸਾਫ਼ ਦਿਲ ਤੋਂ ਪ੍ਰਭੂ ਦਾ ਨਾਮ ਲੈਂਦੇ ਹਨ ਉਨ੍ਹਾਂ ਨਾਲ ਧਰਮ, ਵਿਸ਼ਵਾਸ, ਪਿਆਰ ਅਤੇ ਮਿਲਾਪ ਦੇ ਮਗਰ ਲੱਗਾ ਰਹਿ।

2 ਥੱਸਲੁਨੀਕੀਆਂ 3:16 PANIRV Bible Verse Image
2 ਥੱਸਲੁਨੀਕੀਆਂ 3:16 (PANIRV) »
ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾਂ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ-ਸੰਗ ਰਹੇ।

Available Bible Translations

American Standard Version
1 Thessalonians 5:13 (ASV) »
इंडियन रिवाइज्ड वर्जन - हिंदी
1 थिस्सलुनीकियों 5:13 (HINIRV) »
ভারতীয় সংশোধিত সংস্করণ - বাংলা
1 থিচলনীকীয়া 5:13 (BENIRV) »
இந்தியன் ரீவைஸ்டு வேர்ஷன் - தமிழ்
1 தெசலோனிக்கேயர் 5:13 (TAMIRV) »
इंडियन रिवाइज्ड वर्जन - मराठी
1 थेस्सलनीकाकरांस 5:13 (MARIRV) »
ఇండియన్ రేవిజ్డ్ వెర్షన్ - తెలుగు
1 తెస్సలోనిక పత్రిక 5:13 (TELIRV) »
ઇન્ડિયન રિવાયઝ્ડ વર્ઝન - ગુજરાતી
1 થેસ્સલોનિકીઓને 5:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಥೆಸಲೋನಿಕದವರಿಗೆ 5:13 (KANIRV) »
الكتاب المقدس باللغة العربية، فان دايك
١ تسالونيكي 5:13 (AVD) »
Bíblia Sagrada Português
1 Tessalonicenses 5:13 (BSL) »
Kinh Thánh: Tiếng Việt
1 Thê-sa-lô-ni-ca 5:13 (VIE) »
圣 经 简体中文和合本
帖 撒 罗 尼 迦 前 书 5:13 (CUVS) »
聖 經 繁體中文和合本
帖 撒 羅 尼 迦 前 書 5:13 (CUVT) »
Библия на русском
1 Фессалоникийцам 5:13 (RUSV) »
Українська Біблія
1 солунян 5:13 (UKR) »
Szent Biblia - Magyar
1 Thesszalonika 5:13 (KAR) »
Българска Библия
1 Солунци 5:13 (BULG) »
Kitaabka Quduuska Ah
1 Tesaloniika 5:13 (SOM) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »