2 ਇਤਿਹਾਸ 31:4 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download 2 ਇਤਿਹਾਸ 31:4 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਇਤਿਹਾਸ 31:4 PANIRV 4K Wallpaper - ਅਤੇ ਉਸ ਨੇ ਉਨ੍ਹਾਂ - 4K Wallpaper Bible Verse

2 ਇਤਿਹਾਸ 31:4 PANIRV

ਅਤੇ ਉਸ ਨੇ ਉਨ੍ਹਾਂ ਲੋਕਾਂ ਨੂੰ ਜੋ ਯਰੂਸ਼ਲਮ ਵਿੱਚ ਰਹਿੰਦੇ ਸਨ ਹੁਕਮ ਦਿੱਤਾ ਕਿ ਜਾਜਕਾਂ ਅਤੇ ਲੇਵੀਆਂ ਦਾ ਹਿੱਸਾ ਦੇਣ ਤਾਂ ਜੋ ਉਹ ਯਹੋਵਾਹ ਦੀ ਬਿਵਸਥਾ ਵਿੱਚ ਤਕੜੇ ਰਹਿਣ

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 Chronicles 31:4 PANIRV Ultra HD Christian Wallpapers are generated using nature scenery backgrounds and scenic photos.

2 ਇਤਿਹਾਸ 31:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਇਤਿਹਾਸ 31:4 PANIRV. Please click on any image below to navigate to that specific Bible verse page.

ਮਲਾਕੀ 2:7 PANIRV Bible Verse Image
ਮਲਾਕੀ 2:7 (PANIRV) »
ਜਾਜਕ ਦੇ ਬੁੱਲ੍ਹ ਤਾਂ ਗਿਆਨ ਦੀ ਰਾਖੀ ਕਰਨ ਅਤੇ ਲੋਕ ਉਸ ਦੇ ਮੂੰਹ ਤੋਂ ਬਿਵਸਥਾ ਨੂੰ ਭਾਲਣ, ਕਿਉਂ ਜੋ ਉਹ ਸੈਨਾਂ ਦੇ ਯਹੋਵਾਹ ਦਾ ਦੂਤ ਹੈ।

ਗਿਣਤੀ 18:8 PANIRV Bible Verse Image
ਗਿਣਤੀ 18:8 (PANIRV) »
ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।

ਗਲਾਤਿਯਾ 6:6 PANIRV Bible Verse Image
ਗਲਾਤਿਯਾ 6:6 (PANIRV) »
ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।

ਅਹਬਾਰ 27:30 PANIRV Bible Verse Image
ਅਹਬਾਰ 27:30 (PANIRV) »
ਧਰਤੀ ਦੀ ਉਪਜ ਦਾ ਸਾਰਾ ਦਸਵੰਧ, ਭਾਵੇਂ ਧਰਤੀ ਦੇ ਬੀਜਾਂ ਦਾ, ਭਾਵੇਂ ਰੁੱਖਾਂ ਦੇ ਫ਼ਲਾਂ ਦਾ ਹੋਵੇ, ਉਹ ਯਹੋਵਾਹ ਦਾ ਹੈ, ਇਹ ਯਹੋਵਾਹ ਦੇ ਅੱਗੇ ਪਵਿੱਤਰ ਹੈ।

ਗਿਣਤੀ 18:26 PANIRV Bible Verse Image
ਗਿਣਤੀ 18:26 (PANIRV) »
ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।

2 ਇਤਿਹਾਸ 31:16 PANIRV Bible Verse Image
2 ਇਤਿਹਾਸ 31:16 (PANIRV) »
ਅਤੇ ਇਨ੍ਹਾਂ ਤੋਂ ਬਿਨ੍ਹਾਂ ਉਨ੍ਹਾਂ ਨੂੰ ਵੀ ਦੇਣ ਜਿਹੜੇ ਤਿੰਨਾਂ ਸਾਲਾਂ ਦੇ ਜਾਂ ਉੱਪਰ ਦੇ ਜੋ ਮਨੁੱਖਾਂ ਦੀ ਗਿਣਤੀ ਵਿੱਚ ਗਿਣੇ ਗਏ ਅਰਥਾਤ ਉਨ੍ਹਾਂ ਨੂੰ ਜੋ ਆਪੋ-ਆਪਣੀ ਵਾਰੀ ਤੇ ਆਪਣੀ ਜ਼ਿੰਮੇਵਾਰੀ ਦੀ ਸੇਵਾ ਨੂੰ ਹਰ ਰੋਜ਼ ਦੇ ਫਰਜ਼ ਅਨੁਸਾਰ ਪੂਰਾ ਕਰਨ ਲਈ ਯਹੋਵਾਹ ਦੇ ਭਵਨ ਵਿੱਚ ਜਾਂਦੇ ਸਨ

ਨਹਮਯਾਹ 13:10 PANIRV Bible Verse Image
ਨਹਮਯਾਹ 13:10 (PANIRV) »
ਫਿਰ ਮੈਨੂੰ ਪਤਾ ਲੱਗਾ ਕਿ ਲੇਵੀਆਂ ਦਾ ਹਿੱਸਾ ਉਨ੍ਹਾਂ ਨੂੰ ਨਹੀਂ ਦਿੱਤਾ ਗਿਆ, ਇਸ ਲਈ ਕੰਮ ਕਰਨ ਵਾਲੇ ਲੇਵੀ ਅਤੇ ਗਾਇਕ ਆਪੋ ਆਪਣੇ ਖੇਤਾਂ ਨੂੰ ਭੱਜ ਗਏ ਹਨ।

ਮਲਾਕੀ 3:8 PANIRV Bible Verse Image
ਮਲਾਕੀ 3:8 (PANIRV) »
ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!

1 ਕੁਰਿੰਥੀਆਂ 9:9 PANIRV Bible Verse Image
1 ਕੁਰਿੰਥੀਆਂ 9:9 (PANIRV) »
ਕਿਉਂ ਜੋ ਮੂਸਾ ਦੀ ਬਿਵਸਥਾ ਵਿੱਚ ਇਹ ਲਿਖਿਆ ਹੋਇਆ ਹੈ, ਜੋ ਤੂੰ ਗਾਹੁੰਦੇ ਬਲ਼ਦ ਦੇ ਮੂੰਹ ਨੂੰ ਛਿੱਕਲੀ ਨਾ ਚੜ੍ਹਾਈਂ। ਕੀ ਪਰਮੇਸ਼ੁਰ ਬਲ਼ਦਾਂ ਦੀ ਹੀ ਚਿੰਤਾ ਕਰਦਾ ਹੈ?

Available Bible Translations

American Standard Version
2 Chronicles 31:4 (ASV) »
King James Version
2 Chronicles 31:4 (KJV) »
GOD’S WORD® (GW)
2 Chronicles 31:4 (GW) »
World English Bible
2 Chronicles 31:4 (WEB) »
इंडियन रिवाइज्ड वर्जन - हिंदी
2 इतिहास 31:4 (HINIRV) »
ভারতীয় সংশোধিত সংস্করণ - বাংলা
2 বংশাৱলি 31:4 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 31:4 (TAMIRV) »
इंडियन रिवाइज्ड वर्जन - मराठी
2 इतिहास 31:4 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 31:4 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 31:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 31:4 (KANIRV) »
الكتاب المقدس باللغة العربية، فان دايك
٢ أخبار 31:4 (AVD) »
תנ ך עברי מודרני
דברי הימים ב 31:4 (HEB) »
Bíblia Sagrada Português
2 Crônicas 31:4 (BSL) »
Kinh Thánh: Tiếng Việt
2 Sử Ký 31:4 (VIE) »
Reina Valera Antigua
2 Crónicas 31:4 (RVA) »
圣 经 简体中文和合本
历 代 志 下 31:4 (CUVS) »
聖 經 繁體中文和合本
歷 代 志 下 31:4 (CUVT) »
Библия на русском
2 Паралипоменон 31:4 (RUSV) »
Українська Біблія
2 хроніки 31:4 (UKR) »
Szent Biblia - Magyar
2 Krónika 31:4 (KAR) »
Българска Библия
2 Летописи 31:4 (BULG) »
De Heilige Schrift
2 Kronieken 31:4 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »