2 ਇਤਿਹਾਸ 35:8 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download 2 ਇਤਿਹਾਸ 35:8 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਇਤਿਹਾਸ 35:8 PANIRV 4K Wallpaper - ਉਸ ਦੇ ਸਰਦਾਰਾਂ ਨੇ - 4K Wallpaper Bible Verse

2 ਇਤਿਹਾਸ 35:8 PANIRV

ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 Chronicles 35:8 PANIRV Ultra HD Christian Wallpapers are generated using nature scenery backgrounds and scenic photos.

2 ਇਤਿਹਾਸ 35:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਇਤਿਹਾਸ 35:8 PANIRV. Please click on any image below to navigate to that specific Bible verse page.

2 ਇਤਿਹਾਸ 29:31 PANIRV Bible Verse Image
2 ਇਤਿਹਾਸ 29:31 (PANIRV) »
ਹਿਜ਼ਕੀਯਾਹ ਆਖਣ ਲੱਗਾ, ਹੁਣ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰ ਲਿਆ ਹੈ ਸੋ ਤੁਸੀਂ ਨੇੜੇ ਆਓ ਅਤੇ ਯਹੋਵਾਹ ਦੇ ਭਵਨ ਵਿੱਚ ਬਲੀਦਾਨ ਅਤੇ ਧੰਨਵਾਦ ਦੇ ਚੜ੍ਹਾਵੇ ਲਿਆਓ। ਤਦ ਸਭਾ ਨੇ ਬਲੀਦਾਨ ਅਤੇ ਧੰਨਵਾਦ ਦੀਆਂ ਭੇਟਾਂ ਲਿਆਂਦੀਆਂ ਅਤੇ ਹਰ ਇੱਕ ਜਿਹ ਦੇ ਮਨ ਨੇ ਉਹ ਨੂੰ ਪਰੇਰਿਆ ਹੋਮ ਦੀਆਂ ਬਲੀਆਂ ਲਿਆਇਆ

1 ਇਤਿਹਾਸ 24:4 PANIRV Bible Verse Image
1 ਇਤਿਹਾਸ 24:4 (PANIRV) »
ਅਤੇ ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਈਥਾਮਾਰ ਦੇ ਪੁੱਤਰਾਂ ਨਾਲੋਂ ਵੱਧ ਮੁਖੀਏ ਪੁਰਸ਼ ਪਾਏ ਗਏ ਸਨ ਅਤੇ ਉਹ ਇਸ ਤਰ੍ਹਾਂ ਵੰਡੇ ਗਏ, ਅਲਆਜ਼ਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਸੋਲ਼ਾਂ ਮੁਖੀਏ ਸਨ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ ਪਿਤਾਵਾਂ ਦੇ ਘਰਾਣਿਆਂ ਦੇ ਅੱਠ ਸਨ

ਜ਼ਬੂਰ 45:12 PANIRV Bible Verse Image
ਜ਼ਬੂਰ 45:12 (PANIRV) »
ਅਤੇ ਸੂਰ ਦੇਸ ਦੇ ਲੋਕ ਭੇਟ ਨਾਲ ਹਾਜ਼ਰ ਹੋਣਗੇ, ਲੋਕਾਂ ਦੇ ਧਨਵਾਨ ਤੇਰੀ ਕਿਰਪਾ ਦੇ ਲਈ ਬੇਨਤੀ ਕਰਨਗੇ।

ਯਿਰਮਿਯਾਹ 29:25 PANIRV Bible Verse Image
ਯਿਰਮਿਯਾਹ 29:25 (PANIRV) »
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਇਸ ਲਈ ਕਿ ਤੂੰ ਆਪਣੇ ਨਾਮ ਉੱਤੇ ਸਾਰੀ ਪਰਜਾ ਨੂੰ ਜਿਹੜੀ ਯਰੂਸ਼ਲਮ ਵਿੱਚ ਹੈ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਅਤੇ ਸਾਰੇ ਜਾਜਕਾਂ ਨੂੰ ਪੱਤਰੀਆਂ ਲਿਖ ਘੱਲੀਆਂ ਹਨ ਕਿ

ਰਸੂਲਾਂ ਦੇ ਕਰਤੱਬ 4:34 PANIRV Bible Verse Image
ਰਸੂਲਾਂ ਦੇ ਕਰਤੱਬ 4:34 (PANIRV) »
ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।

ਰਸੂਲਾਂ ਦੇ ਕਰਤੱਬ 2:44 PANIRV Bible Verse Image
ਰਸੂਲਾਂ ਦੇ ਕਰਤੱਬ 2:44 (PANIRV) »
ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।

ਰਸੂਲਾਂ ਦੇ ਕਰਤੱਬ 4:1 PANIRV Bible Verse Image
ਰਸੂਲਾਂ ਦੇ ਕਰਤੱਬ 4:1 (PANIRV) »
ਜਦੋਂ ਉਹ ਲੋਕਾਂ ਦੇ ਨਾਲ ਗੱਲਾਂ ਕਰ ਰਹੇ ਸਨ ਤਾਂ ਜਾਜਕ, ਹੈਕਲ ਦੇ ਅਧਿਕਾਰੀ ਅਤੇ ਸਦੂਕੀ ਉਹਨਾਂ ਉੱਤੇ ਚੜ੍ਹ ਆਏ।

ਰਸੂਲਾਂ ਦੇ ਕਰਤੱਬ 5:26 PANIRV Bible Verse Image
ਰਸੂਲਾਂ ਦੇ ਕਰਤੱਬ 5:26 (PANIRV) »
ਤਦ ਉਹ ਸਰਦਾਰ ਸਿਪਾਹੀਆਂ ਨਾਲ ਜਾ ਕੇ, ਉਹਨਾਂ ਨੂੰ ਲਿਆਇਆ ਪਰ ਧੱਕੇ ਨਾਲ ਨਹੀਂ ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ ਕਿ ਉਹ ਸਾਨੂੰ ਪੱਥਰ ਨਾ ਮਾਰਨ।

2 ਕੁਰਿੰਥੀਆਂ 9:7 PANIRV Bible Verse Image
2 ਕੁਰਿੰਥੀਆਂ 9:7 (PANIRV) »
ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।

ਨਹਮਯਾਹ 7:70 PANIRV Bible Verse Image
ਨਹਮਯਾਹ 7:70 (PANIRV) »
ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।

ਅਜ਼ਰਾ 7:16 PANIRV Bible Verse Image
ਅਜ਼ਰਾ 7:16 (PANIRV) »
ਨਾਲੇ ਜਿੰਨਾਂ ਚਾਂਦੀ ਤੇ ਸੋਨਾ ਬਾਬਲ ਦੇ ਸਾਰੇ ਸੂਬੇ ਵਿੱਚੋਂ ਤੈਨੂੰ ਮਿਲੇਗਾ, ਅਤੇ ਖੁਸ਼ੀ ਦੀ ਭੇਟ ਜੋ ਲੋਕ ਤੇ ਜਾਜਕ ਆਪਣੇ ਪਰਮੇਸ਼ੁਰ ਦੇ ਭਵਨ ਲਈ ਜੋ ਯਰੂਸ਼ਲਮ ਵਿੱਚ ਹੈ, ਮਨ ਤੋਂ ਦੇਣ ਉਸ ਨੂੰ ਲੈ ਜਾਵੇਂ।

ਅਜ਼ਰਾ 8:25 PANIRV Bible Verse Image
ਅਜ਼ਰਾ 8:25 (PANIRV) »
ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।

Available Bible Translations

American Standard Version
2 Chronicles 35:8 (ASV) »
King James Version
2 Chronicles 35:8 (KJV) »
GOD’S WORD® (GW)
2 Chronicles 35:8 (GW) »
World English Bible
2 Chronicles 35:8 (WEB) »
इंडियन रिवाइज्ड वर्जन - हिंदी
2 इतिहास 35:8 (HINIRV) »
ভারতীয় সংশোধিত সংস্করণ - বাংলা
2 বংশাৱলি 35:8 (BENIRV) »
இந்தியன் ரீவைஸ்டு வேர்ஷன் - தமிழ்
2 நாளாகமம் 35:8 (TAMIRV) »
इंडियन रिवाइज्ड वर्जन - मराठी
2 इतिहास 35:8 (MARIRV) »
ఇండియన్ రేవిజ్డ్ వెర్షన్ - తెలుగు
2 దినవృత్తాంతాలు 35:8 (TELIRV) »
ઇન્ડિયન રિવાયઝ્ડ વર્ઝન - ગુજરાતી
2 કાળવૃતાંત 35:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಪೂರ್ವಕಾಲವೃತ್ತಾಂತ 35:8 (KANIRV) »
الكتاب المقدس باللغة العربية، فان دايك
٢ أخبار 35:8 (AVD) »
תנ ך עברי מודרני
דברי הימים ב 35:8 (HEB) »
Bíblia Sagrada Português
2 Crônicas 35:8 (BSL) »
Kinh Thánh: Tiếng Việt
2 Sử Ký 35:8 (VIE) »
Reina Valera Antigua
2 Crónicas 35:8 (RVA) »
圣 经 简体中文和合本
历 代 志 下 35:8 (CUVS) »
聖 經 繁體中文和合本
歷 代 志 下 35:8 (CUVT) »
Библия на русском
2 Паралипоменон 35:8 (RUSV) »
Українська Біблія
2 хроніки 35:8 (UKR) »
Szent Biblia - Magyar
2 Krónika 35:8 (KAR) »
Българска Библия
2 Летописи 35:8 (BULG) »
De Heilige Schrift
2 Kronieken 35:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »