2 ਕੁਰਿੰਥੀਆਂ 12:18 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download 2 ਕੁਰਿੰਥੀਆਂ 12:18 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਕੁਰਿੰਥੀਆਂ 12:18 PANIRV 4K Wallpaper - ਮੈਂ ਤੀਤੁਸ ਦੇ ਅੱਗੇ - 4K Wallpaper Bible Verse

2 ਕੁਰਿੰਥੀਆਂ 12:18 PANIRV

ਮੈਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਅਤੇ ਉਸ ਦੇ ਨਾਲ ਉਸ ਭਰਾ ਨੂੰ ਭੇਜਿਆ। ਕੀ ਤੀਤੁਸ ਨੇ ਤੁਹਾਡੇ ਕੋਲੋਂ ਕੋਈ ਮੁਨਾਫਾ ਕੀਤਾ? ਭਲਾ, ਅਸੀਂ ਇੱਕੋ ਆਤਮਾ ਤੋਂ, ਇੱਕੋ ਕਦਮਾਂ ਉੱਤੇ ਨਹੀਂ ਚੱਲੇ?।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 Corinthians 12:18 PANIRV Ultra HD Christian Wallpapers are generated using nature scenery backgrounds and scenic photos.

2 ਕੁਰਿੰਥੀਆਂ 12:18 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਕੁਰਿੰਥੀਆਂ 12:18 PANIRV. Please click on any image below to navigate to that specific Bible verse page.

2 ਕੁਰਿੰਥੀਆਂ 8:6 PANIRV Bible Verse Image
2 ਕੁਰਿੰਥੀਆਂ 8:6 (PANIRV) »
ਐਥੋਂ ਤੱਕ ਜੋ ਅਸੀਂ ਤੀਤੁਸ ਦੇ ਅੱਗੇ ਬੇਨਤੀ ਕੀਤੀ ਭਈ ਜਿਸ ਤਰ੍ਹਾਂ ਉਹ ਨੇ ਅੱਗੇ ਸ਼ੁਰੂ ਕੀਤਾ ਸੀ, ਉਸੇ ਤਰ੍ਹਾਂ ਇਸ ਪੁੰਨ ਦੇ ਕੰਮ ਨੂੰ ਤੁਹਾਡੇ ਵਿੱਚ ਸਿਰੇ ਵੀ ਚਾੜ੍ਹੇ।

ਰੋਮੀਆਂ 4:12 PANIRV Bible Verse Image
ਰੋਮੀਆਂ 4:12 (PANIRV) »
ਅਤੇ ਸੁੰਨਤੀਆਂ ਦਾ ਵੀ ਪਿਤਾ ਹੋਵੇ, ਨਾ ਉਹਨਾਂ ਦਾ ਜੋ ਕੇਵਲ ਸੁੰਨਤੀ ਹਨ ਸਗੋਂ ਉਹਨਾਂ ਦਾ ਜੋ ਸਾਡੇ ਪਿਤਾ ਅਬਰਾਹਾਮ ਦੇ ਵਾਂਗੂੰ ਉਸ ਵਿਸ਼ਵਾਸ ਦੀ ਚਾਲ ਚੱਲਦੇ ਹਨ, ਜੋ ਉਸ ਨੇ ਅਸੁੰਨਤ ਦੇ ਹਾਲ ਵਿੱਚ ਕੀਤਾ ਸੀ।

ਗਿਣਤੀ 16:15 PANIRV Bible Verse Image
ਗਿਣਤੀ 16:15 (PANIRV) »
ਤਦ ਮੂਸਾ ਡਾਢਾ ਕ੍ਰੋਧਵਾਨ ਹੋਇਆ ਅਤੇ ਉਸ ਨੇ ਯਹੋਵਾਹ ਨੂੰ ਆਖਿਆ, ਤੂੰ ਉਨ੍ਹਾਂ ਦੀ ਮੈਦੇ ਦੀ ਭੇਟ ਵੱਲ ਨਾ ਵੇਖ! ਮੈਂ ਤਾਂ ਉਨ੍ਹਾਂ ਦੀ ਇੱਕ ਗਧੀ ਵੀ ਨਹੀਂ ਲਈ, ਨਾ ਉਨ੍ਹਾਂ ਵਿੱਚੋਂ ਕਿਸੇ ਦਾ ਨੁਕਸਾਨ ਕੀਤਾ।

ਫਿਲਿੱਪੀਆਂ 2:19 PANIRV Bible Verse Image
ਫਿਲਿੱਪੀਆਂ 2:19 (PANIRV) »
ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ।

2 ਕੁਰਿੰਥੀਆਂ 2:12 PANIRV Bible Verse Image
2 ਕੁਰਿੰਥੀਆਂ 2:12 (PANIRV) »
ਜਦੋਂ ਮੈਂ ਮਸੀਹ ਦੀ ਖੁਸ਼ਖਬਰੀ ਸੁਣਾਉਣ ਲਈ ਤ੍ਰੋਆਸ ਵਿੱਚ ਪਹੁੰਚਿਆ ਅਤੇ ਪ੍ਰਭੂ ਦੀ ਵੱਲੋਂ ਇੱਕ ਦਰਵਾਜ਼ਾ ਮੇਰੇ ਲਈ ਖੋਲ੍ਹਿਆ ਗਿਆ।

2 ਕੁਰਿੰਥੀਆਂ 7:6 PANIRV Bible Verse Image
2 ਕੁਰਿੰਥੀਆਂ 7:6 (PANIRV) »
ਤਾਂ ਵੀ ਉਸ ਨੇ ਜਿਹੜਾ ਅਧੀਨਾਂ ਨੂੰ ਦਿਲਾਸਾ ਦੇਣ ਵਾਲਾ ਹੈ ਅਰਥਾਤ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਨਾਲ ਸਾਨੂੰ ਦਿਲਾਸਾ ਦਿੱਤਾ।

2 ਕੁਰਿੰਥੀਆਂ 8:16 PANIRV Bible Verse Image
2 ਕੁਰਿੰਥੀਆਂ 8:16 (PANIRV) »
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜਿਹੜਾ ਤੀਤੁਸ ਦੇ ਦਿਲ ਵਿੱਚ ਤੁਹਾਡੇ ਲਈ ਉਹੋ ਜੋਸ਼ ਪਾਉਂਦਾ ਹੈ।

2 ਕੁਰਿੰਥੀਆਂ 7:2 PANIRV Bible Verse Image
2 ਕੁਰਿੰਥੀਆਂ 7:2 (PANIRV) »
ਆਪਣੇ ਦਿਲਾਂ ਵਿੱਚ ਸਾਨੂੰ ਥਾਂ ਦਿਓ। ਅਸੀਂ ਕਿਸੇ ਉੱਤੇ ਜ਼ੁਲਮ ਨਹੀਂ ਕੀਤਾ, ਕਿਸੇ ਨੂੰ ਵਿਗਾੜਿਆ ਨਹੀਂ, ਕਿਸੇ ਨੂੰ ਠੱਗਿਆ ਨਹੀਂ।

ਰਸੂਲਾਂ ਦੇ ਕਰਤੱਬ 20:33 PANIRV Bible Verse Image
ਰਸੂਲਾਂ ਦੇ ਕਰਤੱਬ 20:33 (PANIRV) »
ਮੈਂ ਕਿਸੇ ਦੀ ਚਾਂਦੀ ਜਾਂ ਸੋਨੇ ਜਾਂ ਬਸਤਰ ਦਾ ਲਾਲਚ ਨਹੀਂ ਕੀਤਾ।

ਨਹਮਯਾਹ 5:14 PANIRV Bible Verse Image
ਨਹਮਯਾਹ 5:14 (PANIRV) »
ਫਿਰ ਜਦ ਤੋਂ ਮੈਂ ਯਹੂਦਾਹ ਦੇ ਦੇਸ਼ ਉੱਤੇ ਹਾਕਮ ਬਣਾਇਆ ਗਿਆ ਅਰਥਾਤ ਅਰਤਹਸ਼ਸ਼ਤਾ ਦੇ ਰਾਜ ਦੇ ਵੀਹਵੇਂ ਸਾਲ ਤੋਂ ਲੈ ਕੇ ਬੱਤੀਵੇਂ ਸਾਲ ਤੱਕ, ਇਨ੍ਹਾਂ ਬਾਰਾਂ ਸਾਲਾਂ ਵਿੱਚ ਮੈਂ ਅਤੇ ਮੇਰੇ ਭਰਾਵਾਂ ਨੇ ਹਾਕਮ ਦੇ ਹੱਕ ਦੀ ਰੋਟੀ ਨਾ ਖਾਧੀ,

1 ਸਮੂਏਲ 12:3 PANIRV Bible Verse Image
1 ਸਮੂਏਲ 12:3 (PANIRV) »
ਵੇਖੋ, ਮੈਂ ਹਾਜ਼ਰ ਹਾਂ, ਯਹੋਵਾਹ ਦੇ ਅਤੇ ਉਸ ਦੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ ਮੇਰੇ ਲਈ ਗਵਾਹੀ ਭਰੋ। ਮੈਂ ਕਿਸ ਦਾ ਬਲ਼ਦ ਲਿਆ ਜਾਂ ਕਿਸ ਦਾ ਗਧਾ ਲਿਆ? ਮੈਂ ਕਿਸ ਨਾਲ ਕੁਧਰਮ ਕੀਤਾ ਜਾਂ ਕਿਸ ਉੱਤੇ ਅਨ੍ਹੇਰ ਮਾਰਿਆ? ਅਤੇ ਕਿਸ ਕੋਲੋਂ ਮੈਂ ਰਿਸ਼ਵਤ ਲਈ ਹੈ ਤਾਂ ਜੋ ਅਣਦੇਖਾ ਕਰ ਕੇ ਨਿਆਂ ਕਰਨ ਲਈ ਅੰਨ੍ਹਾ ਹੋ ਜਾਂਵਾਂ ਦੱਸੋ? ਅਤੇ ਮੈਂ ਤੁਹਾਨੂੰ ਮੋੜ ਦਿਆਂਗਾ।

1 ਪਤਰਸ 2:21 PANIRV Bible Verse Image
1 ਪਤਰਸ 2:21 (PANIRV) »
ਕਿਉਂਕਿ ਤੁਸੀਂ ਇਸੇ ਕਾਰਨ ਸੱਦੇ ਗਏ ਹੋ, ਕਿਉਂਕਿ ਮਸੀਹ ਵੀ ਤੁਹਾਡੇ ਲਈ ਦੁੱਖ ਝੱਲ ਕੇ ਇੱਕ ਨਮੂਨਾ ਛੱਡ ਗਿਆ ਕਿ ਤੁਸੀਂ ਉਸ ਦੇ ਕਦਮਾਂ ਉੱਤੇ ਚੱਲੋ l

Available Bible Translations

American Standard Version
2 Corinthians 12:18 (ASV) »
GOD’S WORD® (GW)
2 Corinthians 12:18 (GW) »
इंडियन रिवाइज्ड वर्जन - हिंदी
2 कुरिन्थियों 12:18 (HINIRV) »
ভারতীয় সংশোধিত সংস্করণ - বাংলা
2 কৰিন্থীয়া 12:18 (BENIRV) »
இந்தியன் ரீவைஸ்டு வேர்ஷன் - தமிழ்
2 கொரிந்தியர் 12:18 (TAMIRV) »
इंडियन रिवाइज्ड वर्जन - मराठी
2 करिंथकरांस 12:18 (MARIRV) »
ఇండియన్ రేవిజ్డ్ వెర్షన్ - తెలుగు
2 కొరింథీయులకు 12:18 (TELIRV) »
ઇન્ડિયન રિવાયઝ્ડ વર્ઝન - ગુજરાતી
2 કરિંથીઓને 12:18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಕೊರಿಂಥದವರಿಗೆ 12:18 (KANIRV) »
الكتاب المقدس باللغة العربية، فان دايك
٢ كورنثوس 12:18 (AVD) »
Bíblia Sagrada Português
2 Coríntios 12:18 (BSL) »
Kinh Thánh: Tiếng Việt
2 Cô-rinh-tô 12:18 (VIE) »
Reina Valera Antigua
2 Corintios 12:18 (RVA) »
圣 经 简体中文和合本
哥 林 多 后 书 12:18 (CUVS) »
聖 經 繁體中文和合本
歌 林 多 後 書 12:18 (CUVT) »
Библия на русском
2 Коринфянам 12:18 (RUSV) »
Українська Біблія
2 коринтян 12:18 (UKR) »
Szent Biblia - Magyar
2 Korinthus 12:18 (KAR) »
Българска Библия
2 Коринтяни 12:18 (BULG) »
Kitaabka Quduuska Ah
2 Korintos 12:18 (SOM) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »