2 ਰਾਜਿਆਂ 17:7 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download 2 ਰਾਜਿਆਂ 17:7 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

2 ਰਾਜਿਆਂ 17:7 PANIRV 4K Wallpaper - ਇਸ ਦਾ ਕਾਰਨ ਇਹ ਸੀ ਕਿ - 4K Wallpaper Bible Verse

2 ਰਾਜਿਆਂ 17:7 PANIRV

ਇਸ ਦਾ ਕਾਰਨ ਇਹ ਸੀ ਕਿ ਇਸਰਾਏਲ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਜੋ ਉਨ੍ਹਾਂ ਨੂੰ ਮਿਸਰ ਦੇ ਦੇਸ ਤੋਂ ਅਤੇ ਮਿਸਰ ਦੇ ਰਾਜਾ ਫ਼ਿਰਊਨ ਦੇ ਹੱਥੋਂ ਕੱਢ ਕੇ ਲਿਆਇਆ ਸੀ, ਪਾਪ ਕੀਤਾ ਅਤੇ ਪਰਾਏ ਦੇਵਤਿਆਂ ਦਾ ਭੈਅ ਮੰਨਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

2 Kings 17:7 PANIRV Ultra HD Christian Wallpapers are generated using nature scenery backgrounds and scenic photos.

2 ਰਾਜਿਆਂ 17:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to 2 ਰਾਜਿਆਂ 17:7 PANIRV. Please click on any image below to navigate to that specific Bible verse page.

ਯਸ਼ਵਾ 23:16 PANIRV Bible Verse Image
ਯਸ਼ਵਾ 23:16 (PANIRV) »
ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।

ਨਹਮਯਾਹ 9:26 PANIRV Bible Verse Image
ਨਹਮਯਾਹ 9:26 (PANIRV) »
“ਪਰ ਉਹ ਤੇਰੇ ਤੋਂ ਬੇਮੁੱਖ ਹੋ ਕੇ ਵਿਦਰੋਹੀ ਹੋ ਗਏ ਅਤੇ ਤੇਰੀ ਬਿਵਸਥਾ ਨੂੰ ਤਿਆਗ ਦਿੱਤਾ ਅਤੇ ਤੇਰੇ ਨਬੀਆਂ ਨੂੰ ਜੋ ਉਨ੍ਹਾਂ ਨੂੰ ਤੇਰੇ ਵੱਲ ਮੁੜਨ ਲਈ ਚਿਤਾਉਣੀ ਦਿੰਦੇ ਸਨ, ਤਲਵਾਰ ਨਾਲ ਵੱਢ ਸੁੱਟਿਆ ਅਤੇ ਉਨ੍ਹਾਂ ਨੇ ਤੇਰੀ ਨਿਰਾਦਰੀ ਦੇ ਵੱਡੇ-ਵੱਡੇ ਕੰਮ ਕੀਤੇ।

ਖ਼ਰੋਜ 20:2 PANIRV Bible Verse Image
ਖ਼ਰੋਜ 20:2 (PANIRV) »
ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ ਜਿਹੜਾ ਤੈਨੂੰ ਮਿਸਰ ਦੇਸ਼ ਤੋਂ ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।

ਯਿਰਮਿਯਾਹ 10:5 PANIRV Bible Verse Image
ਯਿਰਮਿਯਾਹ 10:5 (PANIRV) »
ਉਹ ਕਕੜੀਆਂ ਵਾਂਗੂੰ ਸਖ਼ਤ ਹਨ, ਉਹ ਬੋਲ ਨਹੀਂ ਸਕਦੇ ਉਹ ਚੁੱਕ ਕੇ ਲੈ ਜਾਣੇ ਪੈਂਦੇ ਹਨ, ਕਿਉਂ ਜੋ ਉਹ ਤੁਰ ਨਹੀਂ ਸਕਦੇ! ਉਹਨਾਂ ਤੋਂ ਨਾ ਡਰੋ, ਕਿਉਂ ਜੋ ਉਹ ਬੁਰਿਆਈ ਨਹੀਂ ਕਰ ਸਕਦੇ, ਨਾ ਹੀ ਉਹ ਭਲਿਆਈ ਕਰ ਸਕਦੇ ਹਨ।

ਜ਼ਬੂਰ 106:35 PANIRV Bible Verse Image
ਜ਼ਬੂਰ 106:35 (PANIRV) »
ਸਗੋਂ ਓਹ ਉਹਨਾਂ ਵਿੱਚ ਰਲ ਗਏ ਅਤੇ ਉਨ੍ਹਾਂ ਨੇ ਉਹਨਾਂ ਦੇ ਕੰਮ ਸਿੱਖ ਲਏ,

ਹਿਜ਼ਕੀਏਲ 23:2 PANIRV Bible Verse Image
ਹਿਜ਼ਕੀਏਲ 23:2 (PANIRV) »
ਹੇ ਮਨੁੱਖ ਦੇ ਪੁੱਤਰ, ਦੋ ਔਰਤਾਂ ਇੱਕ ਮਾਂ ਦੀਆਂ ਧੀਆਂ ਸਨ।

ਹੋਸ਼ੇਆ 8:5 PANIRV Bible Verse Image
ਹੋਸ਼ੇਆ 8:5 (PANIRV) »
ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ। ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?

2 ਇਤਿਹਾਸ 36:14 PANIRV Bible Verse Image
2 ਇਤਿਹਾਸ 36:14 (PANIRV) »
ਨਾਲੇ ਇਸ ਤੋਂ ਬਿਨ੍ਹਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਭਾਂਤ-ਭਾਂਤ ਦੀਆਂ ਬੇਇਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਭਵਨ ਨੂੰ ਭਰਿਸ਼ਟ ਕੀਤਾ ਜਿਸ ਨੂੰ ਉਸਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ

2 ਇਤਿਹਾਸ 36:5 PANIRV Bible Verse Image
2 ਇਤਿਹਾਸ 36:5 (PANIRV) »
ਯਹੋਯਾਕੀਮ ਪੱਚੀਆਂ ਸਾਲਾਂ ਦਾ ਸੀ ਜਦ ਉਹ ਰਾਜ ਕਰਨ ਲੱਗਾ ਅਤੇ ਉਸ ਨੇ ਗਿਆਰ੍ਹਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਬੁਰਾ ਸੀ

2 ਰਾਜਿਆਂ 17:35 PANIRV Bible Verse Image
2 ਰਾਜਿਆਂ 17:35 (PANIRV) »
ਜਿਨ੍ਹਾਂ ਨਾਲ ਯਹੋਵਾਹ ਨੇ ਨੇਮ ਬੱਧਾ ਅਤੇ ਇਹ ਹੁਕਮ ਦਿੱਤਾ ਸੀ ਕਿ ਤੁਸੀਂ ਪਰਾਏ ਦੇਵਤਿਆਂ ਦਾ ਭੈਅ ਨਾ ਮੰਨਿਓ, ਨਾ ਉਨ੍ਹਾਂ ਅੱਗੇ ਮੱਥਾ ਟੇਕਿਓ, ਨਾ ਉਨ੍ਹਾਂ ਦੀ ਪੂਜਾ ਕਰਿਓ ਤੇ ਨਾ ਉਨ੍ਹਾਂ ਅੱਗੇ ਬਲੀ ਚੜ੍ਹਾਇਓ।

2 ਰਾਜਿਆਂ 16:2 PANIRV Bible Verse Image
2 ਰਾਜਿਆਂ 16:2 (PANIRV) »
ਆਹਾਜ਼ ਵੀਹ ਸਾਲਾਂ ਦਾ ਸੀ, ਜਦ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਸੋਲ਼ਾਂ ਸਾਲ ਰਾਜ ਕੀਤਾ। ਉਸ ਨੇ ਉਹ ਕੰਮ ਨਾ ਕੀਤਾ ਜੋ ਯਹੋਵਾਹ ਉਹ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਠੀਕ ਸੀ, ਜਿਵੇਂ ਉਸ ਦੇ ਪਿਤਾ ਦਾਊਦ ਨੇ ਕੀਤਾ ਸੀ।

1 ਰਾਜਿਆਂ 11:4 PANIRV Bible Verse Image
1 ਰਾਜਿਆਂ 11:4 (PANIRV) »
ਤਾਂ ਇਸ ਤਰ੍ਹਾਂ ਹੋਇਆ ਕਿ ਸੁਲੇਮਾਨ ਦੇ ਬੁਢਾਪੇ ਵਿੱਚ ਉਹ ਦੀਆਂ ਇਸਤਰੀਆਂ ਨੇ ਉਹ ਦੇ ਮਨ ਨੂੰ ਪਰਾਏ ਹੋਰ ਦੇਵਤਿਆਂ ਦੇ ਪਿੱਛੇ ਫੇਰ ਦਿੱਤਾ ਸੋ ਉਹ ਦਾ ਮਨ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਸੰਪੂਰਨ ਨਾ ਰਿਹਾ ਜਿਵੇਂ ਉਹ ਦੇ ਪਿਤਾ ਦਾਊਦ ਦਾ ਮਨ ਸੀ।

Available Bible Translations

American Standard Version
2 Kings 17:7 (ASV) »
King James Version
2 Kings 17:7 (KJV) »
GOD’S WORD® (GW)
2 Kings 17:7 (GW) »
World English Bible
2 Kings 17:7 (WEB) »
Louis Segond 1910
2 Rois 17:7 (LSG) »
इंडियन रिवाइज्ड वर्जन - हिंदी
2 राजाओं 17:7 (HINIRV) »
ভারতীয় সংশোধিত সংস্করণ - বাংলা
2 ৰাজাৱলি 17:7 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 17:7 (TAMIRV) »
इंडियन रिवाइज्ड वर्जन - मराठी
2 राजे 17:7 (MARIRV) »
ఇండియన్ రేవిజ్డ్ వెర్షన్ - తెలుగు
2 రాజులు 17:7 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 17:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 17:7 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 17:7 (AVD) »
תנ ך עברי מודרני
מלכים ב 17:7 (HEB) »
Bíblia Sagrada Português
2 Reis 17:7 (BSL) »
Kinh Thánh: Tiếng Việt
2 Các Vua 17:7 (VIE) »
Reina Valera Antigua
2 Reyes 17:7 (RVA) »
La Sacra Bibbia
2 Re 17:7 (RIV) »
圣 经 简体中文和合本
列 王 记 下 17:7 (CUVS) »
聖 經 繁體中文和合本
列 王 紀 下 17:7 (CUVT) »
Библия на русском
4 Царств 17:7 (RUSV) »
Українська Біблія
2 царів 17:7 (UKR) »
Szent Biblia - Magyar
2 Királyok 17:7 (KAR) »
Българска Библия
4 Царе 17:7 (BULG) »
De Heilige Schrift
2 Koningen 17:7 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »