ਰਸੂਲਾਂ ਦੇ ਕਰਤੱਬ 12:10 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਰਸੂਲਾਂ ਦੇ ਕਰਤੱਬ 12:10 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਰਸੂਲਾਂ ਦੇ ਕਰਤੱਬ 12:10 PANIRV 4K Wallpaper - ਤਦ ਉਹ ਪਹਿਲੇ ਅਤੇ - 4K Wallpaper Bible Verse

ਰਸੂਲਾਂ ਦੇ ਕਰਤੱਬ 12:10 PANIRV

ਤਦ ਉਹ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿੱਕਲ ਕੇ ਇੱਕ ਲੋਹੇ ਦੇ ਫਾਟਕ ਤੱਕ ਆਏ, ਜਿਹੜਾ ਸ਼ਹਿਰ ਵਿੱਚ ਪੁਹੰਚਾਉਂਦਾ ਹੈ ਅਤੇ ਉਹ ਫਾਟਕ ਆਪਣੇ ਆਪ ਉਨ੍ਹਾਂ ਲਈ ਖੁੱਲ੍ਹ ਗਿਆ ਅਤੇ ਉਹ ਨਿੱਕਲ ਕੇ ਇੱਕ ਗਲੀ ਦੇ ਵਿੱਚ ਤੁਰ ਪਏ ਤਾਂ ਉਸੇ ਵੇਲੇ ਦੂਤ ਉਹ ਦੇ ਕੋਲੋਂ ਚੱਲਿਆ ਗਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Acts 12:10 PANIRV Ultra HD Christian Wallpapers are generated using nature scenery backgrounds and scenic photos.

ਰਸੂਲਾਂ ਦੇ ਕਰਤੱਬ 12:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਰਸੂਲਾਂ ਦੇ ਕਰਤੱਬ 12:10 PANIRV. Please click on any image below to navigate to that specific Bible verse page.

ਰਸੂਲਾਂ ਦੇ ਕਰਤੱਬ 16:26 PANIRV Bible Verse Image
ਰਸੂਲਾਂ ਦੇ ਕਰਤੱਬ 16:26 (PANIRV) »
ਤਾਂ ਅਚਾਨਕ ਇੱਕ ਭੂਚਾਲ ਆਇਆ ਅਤੇ ਕੈਦਖ਼ਾਨੇ ਦੀਆਂ ਨੀਹਾਂ ਹਿੱਲ ਗਈਆਂ ਅਤੇ ਸਾਰੇ ਬੂਹੇ ਖੁੱਲ੍ਹ ਗਏ ਅਤੇ ਸਭਨਾਂ ਦੀਆਂ ਬੇੜੀਆਂ ਵੀ ਖੁੱਲ੍ਹ ਗਈਆਂ।

ਰਸੂਲਾਂ ਦੇ ਕਰਤੱਬ 5:19 PANIRV Bible Verse Image
ਰਸੂਲਾਂ ਦੇ ਕਰਤੱਬ 5:19 (PANIRV) »
ਪਰ ਰਾਤ ਨੂੰ ਪ੍ਰਭੂ ਦੇ ਇੱਕ ਦੂਤ ਨੇ ਉਸ ਹਵਾਲਾਤ ਦੇ ਦਰਵਾਜ਼ੇ ਨੂੰ ਖੋਲ੍ਹ ਦਿੱਤਾ ਅਤੇ ਉਹਨਾਂ ਨੂੰ ਬਾਹਰ ਕੱਢ ਕੇ ਆਖਿਆ,

ਪੈਦਾਇਸ਼ 40:3 PANIRV Bible Verse Image
ਪੈਦਾਇਸ਼ 40:3 (PANIRV) »
ਅਤੇ ਉਸ ਨੇ ਉਨ੍ਹਾਂ ਨੂੰ ਅੰਗ-ਰੱਖਿਅਕਾਂ ਦੇ ਪ੍ਰਧਾਨ ਦੇ ਘਰ ਵਿੱਚ ਅਰਥਾਤ ਉਸੇ ਕੈਦਖ਼ਾਨੇ ਵਿੱਚ ਜਿੱਥੇ ਯੂਸੁਫ਼ ਕੈਦ ਸੀ, ਬੰਦ ਕਰ ਦਿੱਤਾ।

ਪੈਦਾਇਸ਼ 42:17 PANIRV Bible Verse Image
ਪੈਦਾਇਸ਼ 42:17 (PANIRV) »
ਉਸ ਨੇ ਉਨ੍ਹਾਂ ਨੂੰ ਤਿੰਨ ਦਿਨ ਤੱਕ ਇਕੱਠੇ ਕੈਦ ਵਿੱਚ ਬੰਦ ਰੱਖਿਆ।

ਗਿਣਤੀ 15:34 PANIRV Bible Verse Image
ਗਿਣਤੀ 15:34 (PANIRV) »
ਤਾਂ ਉਨ੍ਹਾਂ ਨੇ ਉਸ ਨੂੰ ਬੰਦੀਖ਼ਾਨੇ ਦੇ ਵਿੱਚ ਰੱਖਿਆ ਕਿਉਂ ਜੋ ਅਜੇ ਤੱਕ ਇਹ ਨਹੀਂ ਪਤਾ ਸੀ ਅਜਿਹੇ ਮਨੁੱਖ ਨਾਲ ਕੀ ਕਰਨਾ ਚਾਹੀਦਾ ਹੈ।

ਯਸਾਯਾਹ 45:1 PANIRV Bible Verse Image
ਯਸਾਯਾਹ 45:1 (PANIRV) »
ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।

ਯਸਾਯਾਹ 21:8 PANIRV Bible Verse Image
ਯਸਾਯਾਹ 21:8 (PANIRV) »
ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।

ਯੂਹੰਨਾ 20:19 PANIRV Bible Verse Image
ਯੂਹੰਨਾ 20:19 (PANIRV) »
ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇਕੱਠੇ ਹੋਏ। ਉਨ੍ਹਾਂ ਨੇ ਸਾਰੇ ਦਰਵਾਜ਼ੇ ਬੰਦ ਕਰ ਲਏ ਕਿਉਂਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਦੇ ਵਿੱਚ ਆ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ l”

ਰਸੂਲਾਂ ਦੇ ਕਰਤੱਬ 12:4 PANIRV Bible Verse Image
ਰਸੂਲਾਂ ਦੇ ਕਰਤੱਬ 12:4 (PANIRV) »
ਇਸ ਲਈ ਉਹ ਨੂੰ ਫੜ੍ਹ ਕੇ ਕੈਦਖ਼ਾਨੇ ਵਿੱਚ ਪਾ ਦਿੱਤਾ ਅਤੇ ਚਾਰ-ਚਾਰ ਸਿਪਾਹੀਆਂ ਦੀਆਂ ਚਾਰ ਟੋਲੀਆਂ ਦੇ ਹਵਾਲੇ ਕੀਤਾ ਕਿ ਉਹ ਦੀ ਚੌਕਸੀ ਕਰਨ, ਅਤੇ ਉਹ ਨੂੰ ਪਸਾਹ ਦੇ ਤਿਉਹਾਰ ਤੋਂ ਬਾਅਦ ਲੋਕਾਂ ਦੇ ਅੱਗੇ ਕੱਢ ਲਿਆਉਣ ਦੀ ਯੋਜਨਾ ਬਣਾਈ।

ਯੂਹੰਨਾ 20:26 PANIRV Bible Verse Image
ਯੂਹੰਨਾ 20:26 (PANIRV) »
ਇੱਕ ਹਫ਼ਤੇ ਬਾਅਦ ਚੇਲੇ ਉਸੇ ਘਰ ਵਿੱਚ ਫਿਰ ਇਕੱਠੇ ਹੋਏ। ਥੋਮਾ ਉਨ੍ਹਾਂ ਦੇ ਨਾਲ ਸੀ। ਦਰਵਾਜ਼ੇ ਬੰਦ ਸਨ ਪਰ ਯਿਸੂ ਉਨ੍ਹਾਂ ਵਿੱਚ ਫ਼ਿਰ ਆਣ ਕੇ ਖੜ੍ਹਾ ਹੋ ਗਿਆ ਅਤੇ ਆਖਿਆ, “ਤੁਹਾਨੂੰ ਸ਼ਾਂਤੀ ਮਿਲੇ।”

ਪਰਕਾਸ਼ ਦੀ ਪੋਥੀ 3:7 PANIRV Bible Verse Image
ਪਰਕਾਸ਼ ਦੀ ਪੋਥੀ 3:7 (PANIRV) »
ਫ਼ਿਲਦਲਫ਼ੀਏ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸੱਚ ਹੈ, ਜਿਹ ਦੇ ਕੋਲ ਦਾਊਦ ਦੀ ਕੁੰਜੀ ਹੈ, ਉਸ ਦੇ ਖੋਲ੍ਹੇ ਹੋਏ ਨੂੰ ਕੋਈ ਬੰਦ ਨਹੀਂ ਕਰ ਸਕਦਾ ਅਤੇ ਉਸ ਦੇ ਬੰਦ ਕੀਤੇ ਹੋਏ ਨੂੰ ਕੋਈ ਖੋਲ੍ਹ ਨਹੀਂ ਸਕਦਾ, ਉਹ ਇਹ ਆਖਦਾ ਹੈ,

Available Bible Translations

American Standard Version
Acts 12:10 (ASV) »
King James Version
Acts 12:10 (KJV) »
GOD’S WORD® (GW)
Acts 12:10 (GW) »
World English Bible
Acts 12:10 (WEB) »
Louis Segond 1910
Actes 12:10 (LSG) »
इंडियन रिवाइज्ड वर्जन - हिंदी
प्रेरितों के काम 12:10 (HINIRV) »
ভারতীয় সংশোধিত সংস্করণ - বাংলা
पশিষ্যচরিত 12:10 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 12:10 (TAMIRV) »
इंडियन रिवाइज्ड वर्जन - मराठी
प्रेषितांचीं कृत्यें 12:10 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 12:10 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 12:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 12:10 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 12:10 (AVD) »
תנ ך עברי מודרני
מעשי השליחים 12:10 (HEB) »
Bíblia Sagrada Português
Atos 12:10 (BSL) »
Reina Valera Antigua
Hechos 12:10 (RVA) »
La Sacra Bibbia
Atti 12:10 (RIV) »
圣 经 简体中文和合本
使 徒 行 传 12:10 (CUVS) »
聖 經 繁體中文和合本
使 徒 行 傳 12:10 (CUVT) »
Библия на русском
Деяния 12:10 (RUSV) »
Українська Біблія
Дії 12:10 (UKR) »
Szent Biblia - Magyar
Apostolok 12:10 (KAR) »
Българска Библия
Деяния 12:10 (BULG) »
De Heilige Schrift
Handelingen 12:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »