ਅਸਤਸਨਾ 33:12 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਅਸਤਸਨਾ 33:12 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 33:12 PANIRV 4K Wallpaper - ਬਿਨਯਾਮੀਨ ਲਈ ਉਸ ਨੇ - 4K Wallpaper Bible Verse

ਅਸਤਸਨਾ 33:12 PANIRV

ਬਿਨਯਾਮੀਨ ਲਈ ਉਸ ਨੇ ਆਖਿਆ, ਯਹੋਵਾਹ ਦਾ ਪਿਆਰਾ ਉਸ ਦੇ ਕੋਲ ਸ਼ਾਂਤੀ ਨਾਲ ਵੱਸੇਗਾ। ਉਹ ਸਾਰਾ ਦਿਨ ਉਸ ਨੂੰ ਢੱਕ ਕੇ ਰੱਖੇਗਾ, ਅਤੇ ਉਹ ਉਸ ਦੇ ਮੋਢਿਆਂ ਦੇ ਵਿਚਕਾਰ ਵੱਸਦਾ ਰਹੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Deuteronomy 33:12 PANIRV Ultra HD Christian Wallpapers are generated using nature scenery backgrounds and scenic photos.

ਅਸਤਸਨਾ 33:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 33:12 PANIRV. Please click on any image below to navigate to that specific Bible verse page.

2 ਇਤਿਹਾਸ 15:2 PANIRV Bible Verse Image
2 ਇਤਿਹਾਸ 15:2 (PANIRV) »
ਉਹ ਆਸਾ ਨੂੰ ਮਿਲਣ ਲਈ ਗਿਆ ਅਤੇ ਉਹ ਨੂੰ ਆਖਿਆ, ਹੇ ਆਸਾ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ, ਮੇਰੀ ਸੁਣੋ। ਯਹੋਵਾਹ ਤੁਹਾਡੇ ਨਾਲ ਹੈ ਜਦ ਤੱਕ ਤੁਸੀਂ ਉਸ ਨੇ ਨਾਲ ਹੋ। ਜੇ ਤੁਸੀਂ ਉਸ ਦੇ ਚਾਹਵੰਦ ਹੋ ਤਾਂ ਉਹ ਤੁਹਾਨੂੰ ਮਿਲੇਗਾ ਪਰ ਜੇ ਤੁਸੀਂ ਉਸ ਨੂੰ ਛੱਡ ਦਿਓ ਤਾਂ ਉਹ ਤੁਹਾਨੂੰ ਛੱਡ ਦੇਵੇਗਾ

ਮੱਤੀ 23:37 PANIRV Bible Verse Image
ਮੱਤੀ 23:37 (PANIRV) »
ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

ਯਸਾਯਾਹ 51:16 PANIRV Bible Verse Image
ਯਸਾਯਾਹ 51:16 (PANIRV) »
ਮੈਂ ਆਪਣੇ ਬਚਨ ਤੇਰੇ ਮੂੰਹ ਵਿੱਚ ਪਾਏ, ਅਤੇ ਮੈਂ ਆਪਣੇ ਹੱਥ ਦੇ ਸਾਯੇ ਵਿੱਚ ਤੈਨੂੰ ਢੱਕਿਆ, ਤਾਂ ਜੋ ਮੈਂ ਅਕਾਸ਼ ਨੂੰ ਤਾਣਾ ਅਤੇ ਧਰਤੀ ਦੀ ਨੀਂਹ ਰੱਖਾਂ, ਅਤੇ ਸੀਯੋਨ ਨੂੰ ਆਖਾਂ, ਤੂੰ ਮੇਰੀ ਪਰਜਾ ਹੈਂ।

ਜ਼ਬੂਰ 91:4 PANIRV Bible Verse Image
ਜ਼ਬੂਰ 91:4 (PANIRV) »
ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।

ਯਸਾਯਾਹ 37:35 PANIRV Bible Verse Image
ਯਸਾਯਾਹ 37:35 (PANIRV) »
ਮੈਂ ਆਪਣੇ ਨਮਿੱਤ ਅਤੇ ਆਪਣੇ ਦਾਸ ਦਾਊਦ ਦੇ ਨਮਿੱਤ ਇਸ ਸ਼ਹਿਰ ਨੂੰ ਬਚਾਉਣ ਲਈ ਉਹ ਨੂੰ ਸਾਂਭ ਰੱਖਾਂਗਾ।

ਯਸਾਯਾਹ 37:22 PANIRV Bible Verse Image
ਯਸਾਯਾਹ 37:22 (PANIRV) »
ਇਸ ਲਈ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਉਹ ਦੇ ਵਿਖੇ ਬੋਲਦਾ ਹੈ, - ਸੀਯੋਨ ਦੀ ਕੁਆਰੀ ਧੀ ਤੈਨੂੰ ਤੁੱਛ ਜਾਣਦੀ ਹੈ, ਉਹ ਤੇਰਾ ਮਖ਼ੌਲ ਉਡਾਉਂਦੀ ਹੈ। ਯਰੂਸ਼ਲਮ ਦੀ ਧੀ ਤੇਰੇ ਪਿੱਛੇ ਸਿਰ ਹਿਲਾਉਂਦੀ ਹੈ।

ਅਸਤਸਨਾ 33:27 PANIRV Bible Verse Image
ਅਸਤਸਨਾ 33:27 (PANIRV) »
ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।

ਜ਼ਬੂਰ 132:14 PANIRV Bible Verse Image
ਜ਼ਬੂਰ 132:14 (PANIRV) »
ਇਹ ਸਦਾ ਲਈ ਵਿਸ਼ਰਾਮ ਹੋਵੇਗਾ, ਮੈਂ ਏਥੇ ਵੱਸਾਂਗਾ, ਮੈਂ ਇਸ ਨੂੰ ਪਸੰਦ ਜੋ ਕਰ ਲਿਆ ਹੈ।

2 ਇਤਿਹਾਸ 11:1 PANIRV Bible Verse Image
2 ਇਤਿਹਾਸ 11:1 (PANIRV) »
ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਫੇਰ ਰਾਜ ਨੂੰ ਰਹਬੁਆਮ ਦੇ ਲਈ ਮੋੜ ਲੈਣ

ਅਸਤਸਨਾ 12:10 PANIRV Bible Verse Image
ਅਸਤਸਨਾ 12:10 (PANIRV) »
ਜਦ ਤੁਸੀਂ ਯਰਦਨ ਪਾਰ ਜਾ ਕੇ ਉਸ ਦੇਸ਼ ਵਿੱਚ ਵੱਸ ਜਾਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ ਅਤੇ ਉਹ ਤੁਹਾਨੂੰ ਤੁਹਾਡੇ ਆਲੇ-ਦੁਆਲੇ ਦੇ ਸਾਰੇ ਵੈਰੀਆਂ ਤੋਂ ਅਰਾਮ ਦੇਵੇ ਤਾਂ ਜੋ ਤੁਸੀਂ ਸ਼ਾਂਤੀ ਨਾਲ ਵੱਸ ਜਾਓ,

2 ਇਤਿਹਾਸ 17:17 PANIRV Bible Verse Image
2 ਇਤਿਹਾਸ 17:17 (PANIRV) »
ਅਤੇ ਬਿਨਯਾਮੀਨ ਵਿੱਚੋਂ ਅਲਯਾਦਾ ਇੱਕ ਵੱਡਾ ਸੂਰਮਾ ਸੀ ਅਤੇ ਉਹ ਦੇ ਨਾਲ ਧਣੁੱਖ ਅਤੇ ਢਾਲ਼ ਨਾਲ ਦੋ ਲੱਖ ਜੁਆਨ ਸਨ

1 ਰਾਜਿਆਂ 12:21 PANIRV Bible Verse Image
1 ਰਾਜਿਆਂ 12:21 (PANIRV) »
ਜਦ ਰਹਬੁਆਮ ਯਰੂਸ਼ਲਮ ਵਿੱਚ ਆ ਗਿਆ ਤਦ ਉਸ ਨੇ ਇਸਰਾਏਲ ਨਾਲ ਲੜਨ ਲਈ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆਂ ਵਿੱਚੋਂ ਇੱਕ ਲੱਖ ਅੱਸੀ ਹਜ਼ਾਰ ਯੁੱਧ ਦੇ ਚੁਣਵੇਂ ਸੂਰਮੇ ਇਕੱਠੇ ਕੀਤੇ ਤਾਂ ਜੋ ਉਹ ਇਸਰਾਏਲ ਨਾਲ ਲੜ ਕੇ ਸੁਲੇਮਾਨ ਦੇ ਪੁੱਤਰ ਰਹਬੁਆਮ ਦੇ ਲਈ ਰਾਜ ਨੂੰ ਮੋੜ ਲੈਣ।

Available Bible Translations

American Standard Version
Deuteronomy 33:12 (ASV) »
King James Version
Deuteronomy 33:12 (KJV) »
GOD’S WORD® (GW)
Deuteronomy 33:12 (GW) »
World English Bible
Deuteronomy 33:12 (WEB) »
इंडियन रिवाइज्ड वर्जन - हिंदी
व्यवस्थाविवरण 33:12 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 33:12 (BENIRV) »
இந்தியன் ரீவைஸ்டு வேர்ஷன் - தமிழ்
உபாகமம் 33:12 (TAMIRV) »
इंडियन रिवाइज्ड वर्जन - मराठी
अनुवाद 33:12 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 33:12 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 33:12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 33:12 (KANIRV) »
الكتاب المقدس باللغة العربية، فان دايك
اَلتَّثْنِيَة 33:12 (AVD) »
תנ ך עברי מודרני
דברים 33:12 (HEB) »
Bíblia Sagrada Português
Deuteronômio 33:12 (BSL) »
Reina Valera Antigua
Deuteronomio 33:12 (RVA) »
圣 经 简体中文和合本
申 命 记 33:12 (CUVS) »
聖 經 繁體中文和合本
申 命 記 33:12 (CUVT) »
Svenska Bibeln 1917
5 Mosebok 33:12 (SV1917) »
Библия на русском
Второзаконие 33:12 (RUSV) »
Українська Біблія
Повторення Закону 33:12 (UKR) »
Szent Biblia - Magyar
5 Mózes 33:12 (KAR) »
Българска Библия
Второзаконие 33:12 (BULG) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »