ਅਸਤਸਨਾ 33:27 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਅਸਤਸਨਾ 33:27 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਸਤਸਨਾ 33:27 PANIRV 4K Wallpaper - ਅਨਾਦੀ ਪਰਮੇਸ਼ੁਰ - 4K Wallpaper Bible Verse

ਅਸਤਸਨਾ 33:27 PANIRV

ਅਨਾਦੀ ਪਰਮੇਸ਼ੁਰ ਤੇਰਾ ਧਾਮ ਹੈ, ਅਤੇ ਹੇਠਾਂ ਸਨਾਤਨ ਭੁਜਾਂ ਹਨ। ਉਸ ਨੇ ਤੇਰੇ ਵੈਰੀਆਂ ਨੂੰ ਤੇਰੇ ਅੱਗੋਂ ਧੱਕ ਦਿੱਤਾ, ਅਤੇ ਉਸ ਨੇ ਆਖਿਆ, ਉਹਨਾਂ ਦਾ ਨਾਸ ਕਰ ਦੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Deuteronomy 33:27 PANIRV Ultra HD Christian Wallpapers are generated using nature scenery backgrounds and scenic photos.

ਅਸਤਸਨਾ 33:27 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਸਤਸਨਾ 33:27 PANIRV. Please click on any image below to navigate to that specific Bible verse page.

ਜ਼ਬੂਰ 18:2 PANIRV Bible Verse Image
ਜ਼ਬੂਰ 18:2 (PANIRV) »
ਯਹੋਵਾਹ ਮੇਰੀ ਚੱਟਾਨ, ਮੇਰਾ ਗੜ੍ਹ ਅਤੇ ਮੇਰਾ ਛੁਡਾਉਣ ਵਾਲਾ ਹੈ, ਮੇਰਾ ਪਰਮੇਸ਼ੁਰ, ਮੇਰੀ ਚੱਟਾਨ, ਜਿਸ ਦੀ ਸ਼ਰਨ ਵਿੱਚ ਮੈਂ ਆਇਆ ਹਾਂ, ਮੇਰੀ ਢਾਲ਼, ਮੇਰੇ ਬਚਾਓ ਦਾ ਸਿੰਗ ਅਤੇ ਮੇਰਾ ਉੱਚਾ ਗੜ੍ਹ ਹੈ।

ਰੋਮੀਆਂ 16:20 PANIRV Bible Verse Image
ਰੋਮੀਆਂ 16:20 (PANIRV) »
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।

ਜ਼ਬੂਰ 90:1 PANIRV Bible Verse Image
ਜ਼ਬੂਰ 90:1 (PANIRV) »
ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।

ਯਸਾਯਾਹ 25:4 PANIRV Bible Verse Image
ਯਸਾਯਾਹ 25:4 (PANIRV) »
ਤੂੰ ਤਾਂ ਗਰੀਬ ਲਈ ਗੜ੍ਹ ਹੋਇਆ, ਕੰਗਾਲ ਲਈ ਉਹ ਦੇ ਕਸ਼ਟ ਵਿੱਚ ਵੀ ਗੜ੍ਹ, ਵਾਛੜ ਤੋਂ ਪਨਾਹ, ਗਰਮੀ ਤੋਂ ਸਾਯਾ, ਕਿਉਂ ਜੋ ਡਰਾਉਣਿਆਂ ਦੀ ਫੂਕ ਕੰਧ ਉੱਪਰ ਦੀ ਵਾਛੜ ਵਾਂਗੂੰ ਹੈ।

ਜ਼ਬੂਰ 91:9 PANIRV Bible Verse Image
ਜ਼ਬੂਰ 91:9 (PANIRV) »
ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।

ਜ਼ਬੂਰ 46:1 PANIRV Bible Verse Image
ਜ਼ਬੂਰ 46:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ ਕੋਰਹ ਵੰਸ਼ੀਆਂ ਦਾ ਅਲਾਮੋਥ ਦੀ ਰਾਗ ਉੱਤੇ ਇੱਕ ਗੀਤ। ਪਰਮੇਸ਼ੁਰ ਸਾਡੀ ਪਨਾਹ ਅਤੇ ਸਾਡਾ ਬਲ ਹੈ, ਉਹ ਦੁੱਖਾਂ ਵਿੱਚ ਵੱਡਾ ਸਹਾਇਕ ਹੋਇਆ ਹੈ l

1 ਪਤਰਸ 1:5 PANIRV Bible Verse Image
1 ਪਤਰਸ 1:5 (PANIRV) »
ਤੁਸੀਂ ਵਿਸ਼ਵਾਸ ਦੇ ਰਾਹੀਂ ਪਰਮੇਸ਼ੁਰ ਦੀ ਸਮਰੱਥਾ ਨਾਲ ਉਸ ਮੁਕਤੀ ਲਈ ਬਚਾਏ ਰਹਿੰਦੇ ਹੋ, ਜੋ ਅੰਤ ਦੇ ਸਮੇਂ ਪ੍ਰਗਟ ਹੋਣ ਵਾਲੀ ਹੈ

ਕਹਾਉਤਾਂ 18:10 PANIRV Bible Verse Image
ਕਹਾਉਤਾਂ 18:10 (PANIRV) »
ਯਹੋਵਾਹ ਦਾ ਨਾਮ ਇੱਕ ਪੱਕਾ ਬੁਰਜ ਹੈ, ਧਰਮੀ ਭੱਜ ਕੇ ਉਹ ਦੇ ਵਿੱਚ ਜਾਂਦਾ ਤੇ ਬਚਿਆ ਰਹਿੰਦਾ ਹੈ।

ਜ਼ਬੂਰ 91:1 PANIRV Bible Verse Image
ਜ਼ਬੂਰ 91:1 (PANIRV) »
ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।

ਯਹੂਦਾ 1:24 PANIRV Bible Verse Image
ਯਹੂਦਾ 1:24 (PANIRV) »
ਹੁਣ ਜਿਹੜਾ ਸਮਰੱਥ ਹੈ ਜੋ ਤੁਹਾਨੂੰ ਠੇਡੇ ਖਾਣ ਤੋਂ ਬਚਾ ਸਕਦਾ ਹੈ ਅਤੇ ਤੁਹਾਨੂੰ ਆਪਣੀ ਮਹਿਮਾ ਦੇ ਸਨਮੁਖ ਅਨੰਦ ਨਾਲ ਨਿਰਮਲ ਖੜ੍ਹਾ ਕਰ ਸਕਦਾ ਹੈ।

ਯਸਾਯਾਹ 32:2 PANIRV Bible Verse Image
ਯਸਾਯਾਹ 32:2 (PANIRV) »
ਹਰੇਕ ਹਨੇਰੀ ਤੋਂ ਲੁੱਕਣ ਦੇ ਥਾਂ ਜਿਹਾ ਹੋਵੇਗਾ, ਵਾਛੜ ਤੋਂ ਓਟ, ਸੁੱਕੇ ਵਿੱਚ ਪਾਣੀ ਦੀਆਂ ਨਾਲੀਆਂ ਜਿਹਾ, ਬੰਜਰ ਧਰਤੀ ਵਿੱਚ ਵੱਡੀ ਚੱਟਾਨ ਦੇ ਸਾਯੇ ਜਿਹਾ।

ਪੈਦਾਇਸ਼ 49:24 PANIRV Bible Verse Image
ਪੈਦਾਇਸ਼ 49:24 (PANIRV) »
ਪਰ ਉਹ ਦਾ ਧਣੁੱਖ ਤਕੜਾ ਰਿਹਾ ਅਤੇ ਯਾਕੂਬ ਦੇ ਸ਼ਕਤੀਮਾਨ ਪਰਮੇਸ਼ੁਰ ਦੇ ਹੱਥੋਂ ਉਸ ਦੀਆਂ ਬਾਹਾਂ ਤੇ ਹੱਥ ਬਲਵੰਤ ਹਨ (ਉੱਥੋਂ ਹੀ ਅਯਾਲੀ ਅਰਥਾਤ ਇਸਰਾਏਲ ਦਾ ਪੱਥਰ ਆਵੇਗਾ)

Available Bible Translations

American Standard Version
Deuteronomy 33:27 (ASV) »
King James Version
Deuteronomy 33:27 (KJV) »
GOD’S WORD® (GW)
Deuteronomy 33:27 (GW) »
World English Bible
Deuteronomy 33:27 (WEB) »
इंडियन रिवाइज्ड वर्जन - हिंदी
व्यवस्थाविवरण 33:27 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 33:27 (BENIRV) »
இந்தியன் ரீவைஸ்டு வேர்ஷன் - தமிழ்
உபாகமம் 33:27 (TAMIRV) »
इंडियन रिवाइज्ड वर्जन - मराठी
अनुवाद 33:27 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 33:27 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 33:27 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 33:27 (KANIRV) »
الكتاب المقدس باللغة العربية، فان دايك
اَلتَّثْنِيَة 33:27 (AVD) »
תנ ך עברי מודרני
דברים 33:27 (HEB) »
Bíblia Sagrada Português
Deuteronômio 33:27 (BSL) »
Reina Valera Antigua
Deuteronomio 33:27 (RVA) »
圣 经 简体中文和合本
申 命 记 33:27 (CUVS) »
聖 經 繁體中文和合本
申 命 記 33:27 (CUVT) »
Svenska Bibeln 1917
5 Mosebok 33:27 (SV1917) »
Библия на русском
Второзаконие 33:27 (RUSV) »
Українська Біблія
Повторення Закону 33:27 (UKR) »
Szent Biblia - Magyar
5 Mózes 33:27 (KAR) »
Българска Библия
Второзаконие 33:27 (BULG) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »