ਅਫ਼ਸੀਆਂ 4:26 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਅਫ਼ਸੀਆਂ 4:26 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਫ਼ਸੀਆਂ 4:26 PANIRV 4K Wallpaper - ਤੁਸੀਂ ਗੁੱਸੇ ਤਾਂ - 4K Wallpaper Bible Verse

ਅਫ਼ਸੀਆਂ 4:26 PANIRV

ਤੁਸੀਂ ਗੁੱਸੇ ਤਾਂ ਹੋਵੋ ਪਰ ਪਾਪ ਨਾ ਕਰੋ, ਸੂਰਜ ਦੇ ਡੁੱਬਣ ਤੱਕ ਤੁਹਾਡਾ ਕ੍ਰੋਧ ਬਣਿਆ ਨਾ ਰਹੇ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Ephesians 4:26 PANIRV Ultra HD Christian Wallpapers are generated using nature scenery backgrounds and scenic photos.

ਅਫ਼ਸੀਆਂ 4:26 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਫ਼ਸੀਆਂ 4:26 PANIRV. Please click on any image below to navigate to that specific Bible verse page.

ਜ਼ਬੂਰ 4:4 PANIRV Bible Verse Image
ਜ਼ਬੂਰ 4:4 (PANIRV) »
ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।

ਯਾਕੂਬ 1:19 PANIRV Bible Verse Image
ਯਾਕੂਬ 1:19 (PANIRV) »
ਹੇ ਮੇਰੇ ਪਿਆਰੇ ਭਰਾਵੋ, ਇਹ ਗੱਲ ਤੁਸੀਂ ਜਾਣ ਲਵੋ ਕਿ ਹਰੇਕ ਮਨੁੱਖ ਸੁਣਨ ਵਿੱਚ ਤੇਜ ਅਤੇ ਬੋਲਣ ਵਿੱਚ ਧੀਮਾ ਅਤੇ ਕ੍ਰੋਧ ਵਿੱਚ ਵੀ ਧੀਮਾ ਹੋਵੇ।

ਜ਼ਬੂਰ 37:8 PANIRV Bible Verse Image
ਜ਼ਬੂਰ 37:8 (PANIRV) »
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇ, ਨਾ ਕੁੜ੍ਹ - ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ

ਉਪਦੇਸ਼ਕ 7:9 PANIRV Bible Verse Image
ਉਪਦੇਸ਼ਕ 7:9 (PANIRV) »
ਤੂੰ ਆਪਣੇ ਮਨ ਵਿੱਚ ਛੇਤੀ ਨਾਲ ਕ੍ਰੋਧ ਨਾ ਕਰ, ਕਿਉਂ ਜੋ ਕ੍ਰੋਧ ਮੂਰਖਾਂ ਦੇ ਦਿਲ ਵਿੱਚ ਰਹਿੰਦਾ ਹੈ।

ਕਹਾਉਤਾਂ 14:29 PANIRV Bible Verse Image
ਕਹਾਉਤਾਂ 14:29 (PANIRV) »
ਜਿਹੜਾ ਛੇਤੀ ਕ੍ਰੋਧ ਨਹੀਂ ਕਰਦਾ ਉਹ ਵੱਡਾ ਸਮਝ ਵਾਲਾ ਹੈ, ਪਰ ਜਿਹੜਾ ਛੇਤੀ ਕ੍ਰੋਧ ਕਰਦਾ ਹੈ ਉਹ ਮੂਰਖਤਾਈ ਨੂੰ ਉੱਚਾ ਕਰਦਾ ਹੈ।

ਅਫ਼ਸੀਆਂ 4:31 PANIRV Bible Verse Image
ਅਫ਼ਸੀਆਂ 4:31 (PANIRV) »
ਸਭ ਕੁੱੜਤਣ, ਕ੍ਰੋਧ, ਕੋਪ, ਰੌਲ਼ਾ ਅਤੇ ਬੁਰੇ ਬੋਲ ਸਾਰੀ ਬੁਰਿਆਈ ਸਣੇ ਤੁਹਾਡੇ ਤੋਂ ਦੂਰ ਹੋਵੇ!

ਰੋਮੀਆਂ 12:19 PANIRV Bible Verse Image
ਰੋਮੀਆਂ 12:19 (PANIRV) »
ਹੇ ਪਿਆਰਿਓ, ਆਪਣਾ ਬਦਲਾ ਨਾ ਲਵੋ, ਪਰ ਕ੍ਰੋਧ ਨੂੰ ਜਾਣ ਦਿਉ ਕਿਉਂ ਜੋ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਕਹਿੰਦਾ ਹੈ, ਜੋ ਬਦਲਾ ਲੈਣਾ ਮੇਰਾ ਕੰਮ ਹੈ, ਮੈਂ ਹੀ ਬਦਲਾ ਲਵਾਂਗਾ।

ਕਹਾਉਤਾਂ 19:11 PANIRV Bible Verse Image
ਕਹਾਉਤਾਂ 19:11 (PANIRV) »
ਸਮਝ ਆਦਮੀ ਨੂੰ ਕ੍ਰੋਧ ਵਿੱਚ ਧੀਮਾ ਬਣਾਉਂਦੀ ਹੈ, ਅਤੇ ਅਪਰਾਧ ਤੋਂ ਮੂੰਹ ਫ਼ੇਰ ਲੈਣ ਵਿੱਚ ਉਹ ਦੀ ਸ਼ਾਨ ਹੈ।

ਮੱਤੀ 5:22 PANIRV Bible Verse Image
ਮੱਤੀ 5:22 (PANIRV) »
ਪਰ ਮੈਂ ਤੁਹਾਨੂੰ ਆਖਦਾ ਹਾਂ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਪਾਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਕੱਢੇ ਉਹ ਸਭਾ ਵਿੱਚ ਸਜ਼ਾ ਪਾਵੇਗਾ ਪਰ ਜਿਹੜਾ ਆਪਣੇ ਭਰਾ ਨੂੰ “ਮੂਰਖ” ਕਹੇ, ਉਹ ਨਰਕ ਦੀ ਅੱਗ ਦੀ ਸਜ਼ਾ ਪਾਵੇਗਾ।

ਨਹਮਯਾਹ 5:6 PANIRV Bible Verse Image
ਨਹਮਯਾਹ 5:6 (PANIRV) »
ਜਦੋਂ ਮੈਂ ਉਨ੍ਹਾਂ ਦੀ ਦੁਹਾਈ ਨੂੰ ਅਤੇ ਇਨ੍ਹਾਂ ਗੱਲਾਂ ਨੂੰ ਸੁਣਿਆ ਤਾਂ ਮੈਨੂੰ ਬਹੁਤ ਗੁੱਸਾ ਚੜ੍ਹਿਆ

ਗਿਣਤੀ 20:10 PANIRV Bible Verse Image
ਗਿਣਤੀ 20:10 (PANIRV) »
ਮੂਸਾ ਅਤੇ ਹਾਰੂਨ ਨੇ ਸਭਾ ਨੂੰ ਉਸ ਚੱਟਾਨ ਦੇ ਅੱਗੇ ਇਕੱਠਾ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਸੁਣੋ ਤੁਸੀਂ ਝਗੜਾ ਕਰਨ ਵਾਲਿਓ, ਕੀ ਅਸੀਂ ਤੁਹਾਡੇ ਲਈ ਇਸ ਚੱਟਾਨ ਤੋਂ ਪਾਣੀ ਕੱਢੀਏ?

ਗਿਣਤੀ 20:24 PANIRV Bible Verse Image
ਗਿਣਤੀ 20:24 (PANIRV) »
ਹਾਰੂਨ ਆਪਣੇ ਲੋਕਾਂ ਵਿੱਚ ਜਾ ਮਿਲੇਗਾ ਅਤੇ ਉਹ ਉਸ ਧਰਤੀ ਵਿੱਚ ਦਾਖ਼ਿਲ ਨਾ ਹੋ ਸਕੇਗਾ, ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ ਕਿਉਂਕਿ ਤੁਸੀਂ ਮਰੀਬਾਹ ਦੇ ਸੋਤੇ ਉੱਤੇ ਮੇਰੇ ਹੁਕਮਾਂ ਦੇ ਵਿਰੁੱਧ ਝਗੜਾ ਕੀਤਾ।

Available Bible Translations

American Standard Version
Ephesians 4:26 (ASV) »
King James Version
Ephesians 4:26 (KJV) »
GOD’S WORD® (GW)
Ephesians 4:26 (GW) »
World English Bible
Ephesians 4:26 (WEB) »
इंडियन रिवाइज्ड वर्जन - हिंदी
इफिसियों 4:26 (HINIRV) »
ভারতীয় সংশোধিত সংস্করণ - বাংলা
ইফিচীয়া 4:26 (BENIRV) »
இந்தியன் ரீவைஸ்டு வேர்ஷன் - தமிழ்
எபேசியர் 4:26 (TAMIRV) »
इंडियन रिवाइज्ड वर्जन - मराठी
इफिसकरांस 4:26 (MARIRV) »
ఇండియన్ రేవిజ్డ్ వెర్షన్ - తెలుగు
ఎఫెసీ పత్రిక 4:26 (TELIRV) »
ઇન્ડિયન રિવાયઝ્ડ વર્ઝન - ગુજરાતી
એફેસીઓને 4:26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಎಫೆಸದವರಿಗೆ 4:26 (KANIRV) »
الكتاب المقدس باللغة العربية، فان دايك
أفَسُس 4:26 (AVD) »
Bíblia Sagrada Português
Efésios 4:26 (BSL) »
Kinh Thánh: Tiếng Việt
Ê-phê-sô 4:26 (VIE) »
Reina Valera Antigua
Efesios 4:26 (RVA) »
La Sacra Bibbia
Efesini 4:26 (RIV) »
圣 经 简体中文和合本
以 弗 所 书 4:26 (CUVS) »
聖 經 繁體中文和合本
以 弗 所 書 4:26 (CUVT) »
Библия на русском
Ефесянам 4:26 (RUSV) »
Українська Біблія
ефесян 4:26 (UKR) »
Szent Biblia - Magyar
Efézus 4:26 (KAR) »
Българска Библия
Ефесяни 4:26 (BULG) »
Kitaabka Quduuska Ah
Efesos 4:26 (SOM) »
De Heilige Schrift
Efeziërs 4:26 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »