ਖ਼ਰੋਜ 19:9 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਖ਼ਰੋਜ 19:9 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਖ਼ਰੋਜ 19:9 PANIRV 4K Wallpaper - ਅਤੇ ਯਹੋਵਾਹ ਨੇ ਮੂਸਾ - 4K Wallpaper Bible Verse

ਖ਼ਰੋਜ 19:9 PANIRV

ਅਤੇ ਯਹੋਵਾਹ ਨੇ ਮੂਸਾ ਨੂੰ ਆਖਿਆ, ਵੇਖ ਮੈਂ ਤੇਰੇ ਕੋਲ ਬੱਦਲ ਦੇ ਓਹਲੇ ਵਿੱਚ ਆਉਂਦਾ ਹਾਂ ਤਾਂ ਜੋ ਪਰਜਾ ਗੱਲਾਂ ਸੁਣੇ ਜਿਹੜੀਆਂ ਮੈਂ ਤੇਰੇ ਨਾਲ ਕਰਾਂ ਨਾਲੇ ਉਹ ਸਦਾ ਲਈ ਤੇਰੇ ਉੱਤੇ ਪਰਤੀਤ ਕਰੇ। ਤਾਂ ਮੂਸਾ ਨੇ ਪਰਜਾ ਦੀਆਂ ਗੱਲਾਂ ਯਹੋਵਾਹ ਨੂੰ ਦੱਸੀਆਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Exodus 19:9 PANIRV Ultra HD Christian Wallpapers are generated using nature scenery backgrounds and scenic photos.

ਖ਼ਰੋਜ 19:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਖ਼ਰੋਜ 19:9 PANIRV. Please click on any image below to navigate to that specific Bible verse page.

ਅਸਤਸਨਾ 4:36 PANIRV Bible Verse Image
ਅਸਤਸਨਾ 4:36 (PANIRV) »
ਅਕਾਸ਼ ਤੋਂ ਉਸ ਨੇ ਤੁਹਾਨੂੰ ਆਪਣੀ ਅਵਾਜ਼ ਸੁਣਾਈ ਤਾਂ ਜੋ ਉਹ ਤੁਹਾਨੂੰ ਸਿੱਖਿਆ ਦੇਵੇ ਅਤੇ ਧਰਤੀ ਉੱਤੇ ਉਸਨੇ ਆਪਣੀ ਵੱਡੀ ਅੱਗ ਤੁਹਾਡੇ ਉੱਤੇ ਪਰਗਟ ਕੀਤੀ ਅਤੇ ਤੁਸੀਂ ਉਸ ਦੇ ਸ਼ਬਦ ਅੱਗ ਦੇ ਵਿੱਚੋਂ ਦੀ ਸੁਣੇ।

ਖ਼ਰੋਜ 24:15 PANIRV Bible Verse Image
ਖ਼ਰੋਜ 24:15 (PANIRV) »
ਸੋ ਮੂਸਾ ਪਰਬਤ ਉੱਤੇ ਚੜ੍ਹਿਆ ਅਤੇ ਬੱਦਲ ਪਰਬਤ ਉੱਤੇ ਛਾ ਗਿਆ।

ਖ਼ਰੋਜ 19:16 PANIRV Bible Verse Image
ਖ਼ਰੋਜ 19:16 (PANIRV) »
ਇਸ ਤਰ੍ਹਾਂ ਹੋਇਆ ਕਿ ਜਦ ਤੀਜੇ ਦਿਨ ਸਵੇਰਾ ਹੋਇਆ ਤਾਂ ਗਰਜਾਂ ਹੋਈਆਂ, ਲਿਸ਼ਕਾਂ ਪਈਆਂ ਅਤੇ ਇੱਕ ਕਾਲਾ ਬੱਦਲ ਪਰਬਤ ਉੱਤੇ ਸੀ, ਤੁਰ੍ਹੀ ਦੀ ਅਵਾਜ਼ ਬਹੁਤ ਉੱਚੀ ਸੀ ਅਤੇ ਜਿੰਨੇ ਲੋਕ ਡੇਰੇ ਵਿੱਚ ਸਨ ਕੰਬ ਗਏ।

ਜ਼ਬੂਰ 97:2 PANIRV Bible Verse Image
ਜ਼ਬੂਰ 97:2 (PANIRV) »
ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।

ਮੱਤੀ 17:5 PANIRV Bible Verse Image
ਮੱਤੀ 17:5 (PANIRV) »
ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!

ਅਸਤਸਨਾ 4:11 PANIRV Bible Verse Image
ਅਸਤਸਨਾ 4:11 (PANIRV) »
ਤਦ ਤੁਸੀਂ ਨੇੜੇ ਆ ਕੇ ਉਸ ਪਰਬਤ ਦੇ ਹੇਠ ਖੜ੍ਹੇ ਹੋ ਗਏ ਅਤੇ ਉਹ ਪਰਬਤ ਅੱਗ ਨਾਲ ਬਲਦਾ ਸੀ ਅਤੇ ਉਸ ਦੀ ਲੌ ਅਕਾਸ਼ ਤੱਕ ਪਹੁੰਚਦੀ ਸੀ ਅਤੇ ਉਸ ਦੇ ਚੁਫ਼ੇਰੇ ਹਨ੍ਹੇਰਾ, ਬੱਦਲ ਅਤੇ ਕਾਲੀਆਂ ਘਟਾਂ ਸਨ।

ਖ਼ਰੋਜ 14:31 PANIRV Bible Verse Image
ਖ਼ਰੋਜ 14:31 (PANIRV) »
ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।

ਖ਼ਰੋਜ 20:21 PANIRV Bible Verse Image
ਖ਼ਰੋਜ 20:21 (PANIRV) »
ਤਾਂ ਪਰਜਾ ਦੂਰ ਖੜੀ ਰਹੀ ਪਰ ਮੂਸਾ ਉਸ ਘੁੱਪ ਹਨੇਰ ਦੇ ਕੋਲ ਢੁੱਕਾ ਜਿੱਥੇ ਪਰਮੇਸ਼ੁਰ ਸੀ।

ਲੂਕਾ 10:16 PANIRV Bible Verse Image
ਲੂਕਾ 10:16 (PANIRV) »
ਜੋ ਕੋਈ ਤੁਹਾਡੀ ਸੁਣਦਾ ਹੈ ਉਹ ਮੇਰੀ ਸੁਣਦਾ ਹੈ ਅਤੇ ਜੋ ਕੋਈ ਤੁਹਾਨੂੰ ਤੁਛ ਜਾਣਦਾ ਹੈ ਉਹ ਮੈਨੂੰ ਤੁਛ ਜਾਣਦਾ ਹੈ ਅਤੇ ਜੋ ਕੋਈ ਮੈਨੂੰ ਤੁਛ ਜਾਣਦਾ ਹੈ ਉਹ ਮੇਰੇ ਭੇਜਣ ਵਾਲੇ ਨੂੰ ਤੁਛ ਜਾਣਦਾ ਹੈ।

ਲੂਕਾ 9:34 PANIRV Bible Verse Image
ਲੂਕਾ 9:34 (PANIRV) »
ਉਹ ਇਹ ਗੱਲ ਕਰ ਹੀ ਰਿਹਾ ਹੀ ਸੀ ਕਿ ਬੱਦਲ ਨੇ ਆਣ ਕੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਹ ਬੱਦਲ ਵਿੱਚ ਵੜਦੇ ਹੀ ਡਰ ਗਏ।

ਮਰਕੁਸ 9:7 PANIRV Bible Verse Image
ਮਰਕੁਸ 9:7 (PANIRV) »
ਤਾਂ ਇੱਕ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ, ਉਹ ਦੀ ਸੁਣੋ।

ਯੂਹੰਨਾ 12:29 PANIRV Bible Verse Image
ਯੂਹੰਨਾ 12:29 (PANIRV) »
ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਇਹ ਬੱਦਲ ਗਰਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”

Available Bible Translations

American Standard Version
Exodus 19:9 (ASV) »
King James Version
Exodus 19:9 (KJV) »
GOD’S WORD® (GW)
Exodus 19:9 (GW) »
World English Bible
Exodus 19:9 (WEB) »
Louis Segond 1910
Exode 19:9 (LSG) »
इंडियन रिवाइज्ड वर्जन - हिंदी
निर्गमन 19:9 (HINIRV) »
ভারতীয় সংশোধিত সংস্করণ - বাংলা
যাত্ৰা 19:9 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 19:9 (TAMIRV) »
इंडियन रिवाइज्ड वर्जन - मराठी
निर्गम 19:9 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 19:9 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 19:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 19:9 (KANIRV) »
الكتاب المقدس باللغة العربية، فان دايك
اَلْخُرُوجُ 19:9 (AVD) »
תנ ך עברי מודרני
שמות 19:9 (HEB) »
Bíblia Sagrada Português
Êxodo 19:9 (BSL) »
Kinh Thánh: Tiếng Việt
Xuất Hành 19:9 (VIE) »
Reina Valera Antigua
Éxodo 19:9 (RVA) »
La Sacra Bibbia
Esodo 19:9 (RIV) »
圣 经 简体中文和合本
出 埃 及 记 19:9 (CUVS) »
聖 經 繁體中文和合本
出 埃 及 記 19:9 (CUVT) »
Bibla e Shenjtë
Eksodi 19:9 (ALB) »
Svenska Bibeln 1917
2 Mosebok 19:9 (SV1917) »
Библия на русском
Исход 19:9 (RUSV) »
Українська Біблія
Вихід 19:9 (UKR) »
Szent Biblia - Magyar
2 Mózes 19:9 (KAR) »
Българска Библия
Изход 19:9 (BULG) »
Kitaabka Quduuska Ah
Baxniintii 19:9 (SOM) »
De Heilige Schrift
Exodus 19:9 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »