ਹਿਜ਼ਕੀਏਲ 14:8 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਹਿਜ਼ਕੀਏਲ 14:8 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 14:8 PANIRV 4K Wallpaper - ਮੇਰਾ ਚਿਹਰਾ ਉਸ - 4K Wallpaper Bible Verse

ਹਿਜ਼ਕੀਏਲ 14:8 PANIRV

ਮੇਰਾ ਚਿਹਰਾ ਉਸ ਮਨੁੱਖ ਦੇ ਵਿਰੁੱਧ ਹੋਵੇਗਾ ਅਤੇ ਉਹ ਨੂੰ ਨਿਸ਼ਾਨ ਲਈ ਅਤੇ ਕਹਾਉਤਾਂ ਲਈ ਹੈਰਾਨੀ ਦਾ ਕਾਰਨ ਬਣਾਵਾਂਗਾ। ਮੈਂ ਉਹ ਨੂੰ ਆਪਣੇ ਲੋਕਾਂ ਵਿੱਚੋਂ ਕੱਢ ਦਿਆਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Ezekiel 14:8 PANIRV Ultra HD Christian Wallpapers are generated using nature scenery backgrounds and scenic photos.

ਹਿਜ਼ਕੀਏਲ 14:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 14:8 PANIRV. Please click on any image below to navigate to that specific Bible verse page.

ਹਿਜ਼ਕੀਏਲ 15:7 PANIRV Bible Verse Image
ਹਿਜ਼ਕੀਏਲ 15:7 (PANIRV) »
ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।

ਹਿਜ਼ਕੀਏਲ 5:15 PANIRV Bible Verse Image
ਹਿਜ਼ਕੀਏਲ 5:15 (PANIRV) »
ਇਸ ਲਈ ਜਦੋਂ ਮੈਂ ਕਹਿਰ, ਕ੍ਰੋਧ ਅਤੇ ਗੁੱਸੇ ਭਰੀ ਝਿੜਕ ਨਾਲ ਤੇਰਾ ਨਿਆਂ ਕਰਾਂਗਾ, ਤਾਂ ਤੂੰ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਲਈ ਨਿੰਦਿਆ, ਠੱਠੇ, ਸਿੱਖਿਆ ਅਤੇ ਦਹਿਸ਼ਤ ਦਾ ਕਾਰਨ ਬਣੇਂਗਾ - ਮੈਂ ਯਹੋਵਾਹ ਨੇ ਇਹ ਆਖਿਆ ਹੈ।

ਯਿਰਮਿਯਾਹ 44:11 PANIRV Bible Verse Image
ਯਿਰਮਿਯਾਹ 44:11 (PANIRV) »
ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ

ਅਹਬਾਰ 17:10 PANIRV Bible Verse Image
ਅਹਬਾਰ 17:10 (PANIRV) »
ਕੋਈ ਵੀ ਮਨੁੱਖ ਭਾਵੇਂ ਇਸਰਾਏਲ ਦੇ ਘਰਾਣੇ ਦਾ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਵੱਸਦੇ ਹਨ, ਜਿਹੜਾ ਕਿਸੇ ਪ੍ਰਕਾਰ ਦਾ ਲਹੂ ਖਾਵੇ ਤਾਂ ਮੈਂ ਉਸ ਲਹੂ ਖਾਣ ਵਾਲੇ ਮਨੁੱਖ ਦੇ ਵਿਰੁੱਧ ਹੋ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।

ਹਿਜ਼ਕੀਏਲ 6:7 PANIRV Bible Verse Image
ਹਿਜ਼ਕੀਏਲ 6:7 (PANIRV) »
ਕਤਲ ਕੀਤੇ ਹੋਏ ਬੰਦੇ ਤੁਹਾਡੇ ਵਿਚਕਾਰ ਡਿੱਗਣਗੇ ਭਈ ਤੁਸੀਂ ਜਾਣ ਲਓ ਕਿ ਮੈਂ ਯਹੋਵਾਹ ਹਾਂ!

ਯਸਾਯਾਹ 65:15 PANIRV Bible Verse Image
ਯਸਾਯਾਹ 65:15 (PANIRV) »
ਮੇਰੇ ਚੁਣੇ ਹੋਏ ਲੋਕ ਤੁਹਾਡਾ ਨਾਮ ਲੈ-ਲੈ ਕੇ ਸਰਾਪ ਦੇਣਗੇ, ਅਤੇ ਪ੍ਰਭੂ ਯਹੋਵਾਹ ਤੁਹਾਨੂੰ ਮਰਵਾ ਸੁੱਟੇਗਾ, ਪਰ ਉਹ ਆਪਣੇ ਦਾਸਾਂ ਨੂੰ ਦੂਜੇ ਨਾਮ ਤੋਂ ਬੁਲਾਵੇਗਾ।

ਅਸਤਸਨਾ 28:37 PANIRV Bible Verse Image
ਅਸਤਸਨਾ 28:37 (PANIRV) »
ਅਤੇ ਤੁਸੀਂ ਉਨ੍ਹਾਂ ਸਾਰੀਆਂ ਕੌਮਾਂ ਵਿੱਚ ਜਿੱਥੇ-ਜਿੱਥੇ ਯਹੋਵਾਹ ਤੁਹਾਨੂੰ ਧੱਕ ਦੇਵੇਗਾ, ਇੱਕ ਭਿਆਨਕ ਨਮੂਨਾ, ਕਹਾਉਤ ਅਤੇ ਮਖ਼ੌਲ ਦਾ ਕਾਰਨ ਬਣ ਜਾਓਗੇ।

ਜ਼ਬੂਰ 34:16 PANIRV Bible Verse Image
ਜ਼ਬੂਰ 34:16 (PANIRV) »
ਯਹੋਵਾਹ ਦਾ ਮੂੰਹ ਕੁਕਰਮੀਆਂ ਦੇ ਵਿਰੁੱਧ ਹੈ, ਜੋ ਤੂੰ ਉਹਨਾਂ ਦੀ ਯਾਦ ਧਰਤੀ ਤੋਂ ਮਿਟਾ ਸੁੱਟੇ।

ਰੋਮੀਆਂ 11:22 PANIRV Bible Verse Image
ਰੋਮੀਆਂ 11:22 (PANIRV) »
ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।

ਅਹਬਾਰ 22:3 PANIRV Bible Verse Image
ਅਹਬਾਰ 22:3 (PANIRV) »
ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ।

ਹਿਜ਼ਕੀਏਲ 13:23 PANIRV Bible Verse Image
ਹਿਜ਼ਕੀਏਲ 13:23 (PANIRV) »
ਇਸ ਲਈ ਅੱਗੇ ਤੋਂ ਨਾ ਤੁਸੀਂ ਫੋਕੇ ਦਰਸ਼ਣ ਵੇਖੋਗੀਆਂ ਅਤੇ ਨਾ ਭਵਿੱਖਬਾਣੀ ਕਰੋਗੀਆਂ, ਕਿਉਂ ਜੋ ਮੈਂ ਆਪਣੀ ਪਰਜਾ ਨੂੰ ਤੁਹਾਡੇ ਹੱਥੋਂ ਛੁਡਾਵਾਂਗਾ, ਤਾਂ ਤੁਸੀਂ ਜਾਣੋਗੀਆਂ ਕਿ ਮੈਂ ਯਹੋਵਾਹ ਹਾਂ।

ਅਹਬਾਰ 26:17 PANIRV Bible Verse Image
ਅਹਬਾਰ 26:17 (PANIRV) »
ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।

Available Bible Translations

American Standard Version
Ezekiel 14:8 (ASV) »
King James Version
Ezekiel 14:8 (KJV) »
GOD’S WORD® (GW)
Ezekiel 14:8 (GW) »
World English Bible
Ezekiel 14:8 (WEB) »
Louis Segond 1910
Ézéchiel 14:8 (LSG) »
इंडियन रिवाइज्ड वर्जन - हिंदी
यहेजकेल 14:8 (HINIRV) »
ভারতীয় সংশোধিত সংস্করণ - বাংলা
যিহিষ্কেল 14:8 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 14:8 (TAMIRV) »
इंडियन रिवाइज्ड वर्जन - मराठी
यहेज्केल 14:8 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 14:8 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 14:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 14:8 (KANIRV) »
الكتاب المقدس باللغة العربية، فان دايك
حِزْقِيَال 14:8 (AVD) »
תנ ך עברי מודרני
יחזקאל 14:8 (HEB) »
Bíblia Sagrada Português
Ezequiel 14:8 (BSL) »
Kinh Thánh: Tiếng Việt
Ê-xê-ki-ên 14:8 (VIE) »
Reina Valera Antigua
Ezequiel 14:8 (RVA) »
圣 经 简体中文和合本
以 西 结 书 14:8 (CUVS) »
聖 經 繁體中文和合本
以 西 結 書 14:8 (CUVT) »
Bibla e Shenjtë
Ezekieli 14:8 (ALB) »
Svenska Bibeln 1917
Hesekiel 14:8 (SV1917) »
Библия на русском
Иезекииль 14:8 (RUSV) »
Українська Біблія
Єзекіїль 14:8 (UKR) »
Szent Biblia - Magyar
Ezékiel 14:8 (KAR) »
Българска Библия
Езекил 14:8 (BULG) »
Kitaabka Quduuska Ah
Yexesqeel 14:8 (SOM) »
De Heilige Schrift
Ezechiël 14:8 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »