ਹਿਜ਼ਕੀਏਲ 28:22 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਹਿਜ਼ਕੀਏਲ 28:22 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 28:22 PANIRV 4K Wallpaper - ਅਤੇ ਤੂੰ ਆਖ, ਪ੍ਰਭੂ - 4K Wallpaper Bible Verse

ਹਿਜ਼ਕੀਏਲ 28:22 PANIRV

ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ ਮੈਂ ਤੇਰੇ ਵਿਰੁੱਧ ਹਾਂ, ਹੇ ਸੀਦੋਨ! ਤੇਰੇ ਵਿੱਚ ਮੇਰੀ ਉਸਤਤ ਹੋਵੇਗੀ ਅਤੇ ਜਦ ਮੈਂ ਉਸ ਵਿੱਚ ਨਿਆਂ ਕਰਾਂਗਾ ਅਤੇ ਉਸ ਵਿੱਚ ਪਵਿੱਤਰ ਠਹਿਰਾਂਗਾ, ਤਾਂ ਲੋਕ ਜਾਣਨਗੇ ਕਿ ਮੈਂ ਯਹੋਵਾਹ ਹਾਂ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Ezekiel 28:22 PANIRV Ultra HD Christian Wallpapers are generated using nature scenery backgrounds and scenic photos.

ਹਿਜ਼ਕੀਏਲ 28:22 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 28:22 PANIRV. Please click on any image below to navigate to that specific Bible verse page.

ਹਿਜ਼ਕੀਏਲ 39:13 PANIRV Bible Verse Image
ਹਿਜ਼ਕੀਏਲ 39:13 (PANIRV) »
ਹਾਂ, ਦੇਸ ਦੇ ਸਾਰੇ ਲੋਕ ਉਹਨਾਂ ਨੂੰ ਦਬਾਉਣਗੇ, ਇਹ ਉਹਨਾਂ ਲਈ ਯਾਦਗਾਰੀ ਦਾ ਦਿਨ ਹੋਵੇਗਾ, ਜਿਸ ਦਿਨ ਮੇਰੀ ਉਸਤਤ ਹੋਵੇਗੀ, ਪ੍ਰਭੂ ਯਹੋਵਾਹ ਦਾ ਵਾਕ ਹੈ।

ਖ਼ਰੋਜ 14:4 PANIRV Bible Verse Image
ਖ਼ਰੋਜ 14:4 (PANIRV) »
ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।

ਖ਼ਰੋਜ 14:17 PANIRV Bible Verse Image
ਖ਼ਰੋਜ 14:17 (PANIRV) »
ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।

ਹਿਜ਼ਕੀਏਲ 20:41 PANIRV Bible Verse Image
ਹਿਜ਼ਕੀਏਲ 20:41 (PANIRV) »
ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।

ਖ਼ਰੋਜ 9:16 PANIRV Bible Verse Image
ਖ਼ਰੋਜ 9:16 (PANIRV) »
ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ।

ਹਿਜ਼ਕੀਏਲ 28:25 PANIRV Bible Verse Image
ਹਿਜ਼ਕੀਏਲ 28:25 (PANIRV) »
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਜਦੋਂ ਮੈਂ ਇਸਰਾਏਲ ਦੇ ਘਰਾਣੇ ਨੂੰ ਹੋਰਨਾਂ ਲੋਕਾਂ ਵਿੱਚੋਂ ਜਿਹਨਾਂ ਵਿੱਚ ਉਹ ਖਿੱਲਰ ਗਏ ਹਨ, ਇਕੱਠਾ ਕਰਾਂਗਾ, ਤਦ ਮੈਂ ਕੌਮਾਂ ਦੀਆਂ ਅੱਖਾਂ ਦੇ ਸਾਹਮਣੇ ਉਹਨਾਂ ਵਿੱਚ ਪਵਿੱਤਰ ਠਹਿਰਾਇਆ ਜਾਂਵਾਂਗਾ ਅਤੇ ਉਹ ਆਪਣੀ ਭੂਮੀ ਵਿੱਚ ਜਿਹੜੀ ਮੈਂ ਆਪਣੇ ਦਾਸ ਯਾਕੂਬ ਨੂੰ ਦਿੱਤੀ ਸੀ, ਵੱਸਣਗੇ।

ਹਿਜ਼ਕੀਏਲ 29:3 PANIRV Bible Verse Image
ਹਿਜ਼ਕੀਏਲ 29:3 (PANIRV) »
ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।

ਹਿਜ਼ਕੀਏਲ 38:23 PANIRV Bible Verse Image
ਹਿਜ਼ਕੀਏਲ 38:23 (PANIRV) »
ਮੈਂ ਆਪਣੀ ਮਹਿਮਾ ਅਤੇ ਆਪਣੀ ਪਵਿੱਤਰਤਾ ਕਰਾਵਾਂਗਾ। ਬਹੁਤ ਸਾਰੀਆਂ ਕੌਮਾਂ ਦੀਆਂ ਨਜ਼ਰਾਂ ਵਿੱਚ ਜਾਣਿਆ ਜਾਂਵਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 5:8 PANIRV Bible Verse Image
ਹਿਜ਼ਕੀਏਲ 5:8 (PANIRV) »
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ, ਹਾਂ ਮੈਂ ਹੀ ਤੇਰੇ ਵਿਰੁੱਧ ਹਾਂ ਅਤੇ ਮੈਂ ਕੌਮਾਂ ਦੇ ਸਾਹਮਣੇ ਤੇਰਾ ਨਿਆਂ ਕਰਾਂਗਾ।

ਹਿਜ਼ਕੀਏਲ 30:19 PANIRV Bible Verse Image
ਹਿਜ਼ਕੀਏਲ 30:19 (PANIRV) »
ਮੈਂ ਮਿਸਰ ਵਿੱਚ ਨਿਆਂ ਕਰਾਂਗਾ, ਤਾਂ ਉਹ ਜਾਣਨਗੇ, ਕਿ ਮੈਂ ਯਹੋਵਾਹ ਹਾਂ!

ਹਿਜ਼ਕੀਏਲ 29:10 PANIRV Bible Verse Image
ਹਿਜ਼ਕੀਏਲ 29:10 (PANIRV) »
ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।

ਨਹੂਮ 3:5 PANIRV Bible Verse Image
ਨਹੂਮ 3:5 (PANIRV) »
ਵੇਖ, ਮੈਂ ਤੇਰੇ ਵਿਰੁੱਧ ਹਾਂ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਮਾਰਾਂਗਾ, ਮੈਂ ਕੌਮਾਂ ਨੂੰ ਤੇਰਾ ਨੰਗੇਜ਼ ਵਿਖਾਵਾਂਗਾ ਅਤੇ ਪਾਤਸ਼ਾਹੀਆਂ ਨੂੰ ਤੇਰੀ ਸ਼ਰਮ!

Available Bible Translations

American Standard Version
Ezekiel 28:22 (ASV) »
King James Version
Ezekiel 28:22 (KJV) »
GOD’S WORD® (GW)
Ezekiel 28:22 (GW) »
World English Bible
Ezekiel 28:22 (WEB) »
इंडियन रिवाइज्ड वर्जन - हिंदी
यहेजकेल 28:22 (HINIRV) »
ভারতীয় সংশোধিত সংস্করণ - বাংলা
যিহিষ্কেল 28:22 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 28:22 (TAMIRV) »
इंडियन रिवाइज्ड वर्जन - मराठी
यहेज्केल 28:22 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 28:22 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 28:22 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 28:22 (KANIRV) »
الكتاب المقدس باللغة العربية، فان دايك
حِزْقِيَال 28:22 (AVD) »
תנ ך עברי מודרני
יחזקאל 28:22 (HEB) »
Bíblia Sagrada Português
Ezequiel 28:22 (BSL) »
Kinh Thánh: Tiếng Việt
Ê-xê-ki-ên 28:22 (VIE) »
Reina Valera Antigua
Ezequiel 28:22 (RVA) »
圣 经 简体中文和合本
以 西 结 书 28:22 (CUVS) »
聖 經 繁體中文和合本
以 西 結 書 28:22 (CUVT) »
Bibla e Shenjtë
Ezekieli 28:22 (ALB) »
Svenska Bibeln 1917
Hesekiel 28:22 (SV1917) »
Библия на русском
Иезекииль 28:22 (RUSV) »
Українська Біблія
Єзекіїль 28:22 (UKR) »
Szent Biblia - Magyar
Ezékiel 28:22 (KAR) »
Българска Библия
Езекил 28:22 (BULG) »
Kitaabka Quduuska Ah
Yexesqeel 28:22 (SOM) »
De Heilige Schrift
Ezechiël 28:22 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »