ਹਿਜ਼ਕੀਏਲ 31:18 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਹਿਜ਼ਕੀਏਲ 31:18 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਹਿਜ਼ਕੀਏਲ 31:18 PANIRV 4K Wallpaper - ਤੂੰ ਮਹਿਮਾ ਤੇ - 4K Wallpaper Bible Verse

ਹਿਜ਼ਕੀਏਲ 31:18 PANIRV

ਤੂੰ ਮਹਿਮਾ ਤੇ ਡੂੰਘਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Ezekiel 31:18 PANIRV Ultra HD Christian Wallpapers are generated using nature scenery backgrounds and scenic photos.

ਹਿਜ਼ਕੀਏਲ 31:18 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਹਿਜ਼ਕੀਏਲ 31:18 PANIRV. Please click on any image below to navigate to that specific Bible verse page.

ਹਿਜ਼ਕੀਏਲ 32:19 PANIRV Bible Verse Image
ਹਿਜ਼ਕੀਏਲ 32:19 (PANIRV) »
ਤੂੰ ਸੁੰਦਰਤਾ ਵਿੱਚ ਕਿਹ ਦੇ ਨਾਲੋਂ ਵੱਧ ਕੇ ਸੀ? ਹੇਠਾਂ ਉਤਰ ਜਾ ਅਤੇ ਬੇਸੁੰਨਤਿਆਂ ਦੇ ਨਾਲ ਪਿਆ ਰਹਿ।

ਹਿਜ਼ਕੀਏਲ 28:10 PANIRV Bible Verse Image
ਹਿਜ਼ਕੀਏਲ 28:10 (PANIRV) »
ਤੂੰ ਵਿਦੇਸ਼ੀਆਂ ਦੇ ਹੱਥੋਂ ਬੇਸੁੰਨਤੇ ਦੀ ਮੌਤ ਮਰੇਂਗਾ, ਕਿਉਂ ਜੋ ਮੈਂ ਆਖਿਆ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 32:21 PANIRV Bible Verse Image
ਹਿਜ਼ਕੀਏਲ 32:21 (PANIRV) »
ਉਹ ਜਿਹੜੇ ਜ਼ੋਰਾਵਰਾਂ ਵਿੱਚ ਤਕੜੇ ਹਨ, ਪਤਾਲ ਵਿੱਚ ਉਸ ਨਾਲ ਅਤੇ ਉਸ ਦੇ ਸਹਾਇਕਾਂ ਨਾਲ ਬੋਲਣਗੇ। ਉਹ ਹੇਠਾਂ ਉੱਤਰ ਗਏ ਅਤੇ ਉਹਨਾਂ ਬੇਸੁੰਨਤਿਆਂ ਨਾਲ ਪਏ ਰਹਿੰਦੇ ਹਨ, ਜਿਹੜੇ ਤਲਵਾਰ ਨਾਲ ਵੱਢੇ ਗਏ।

ਯਿਰਮਿਯਾਹ 9:25 PANIRV Bible Verse Image
ਯਿਰਮਿਯਾਹ 9:25 (PANIRV) »
ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਸਾਰੇ ਸੁੰਨਤੀਆਂ ਨੂੰ ਅਸੁੰਨਤੀਆਂ ਨਾਲ ਸਜ਼ਾ ਦਿਆਂਗਾ

ਜ਼ਬੂਰ 52:7 PANIRV Bible Verse Image
ਜ਼ਬੂਰ 52:7 (PANIRV) »
ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!

ਹਿਜ਼ਕੀਏਲ 31:2 PANIRV Bible Verse Image
ਹਿਜ਼ਕੀਏਲ 31:2 (PANIRV) »
ਹੇ ਮਨੁੱਖ ਦੇ ਪੁੱਤਰ, ਮਿਸਰ ਦੇ ਰਾਜਾ ਫ਼ਿਰਊਨ ਅਤੇ ਉਸ ਦੀ ਭੀੜ ਨੂੰ ਆਖ, ਤੁਸੀਂ ਆਪਣੀ ਵਡਿਆਈ ਵਿੱਚ ਕਿਹ ਦੇ ਵਰਗੇ ਹੋ?

ਮੱਤੀ 13:19 PANIRV Bible Verse Image
ਮੱਤੀ 13:19 (PANIRV) »
ਹਰ ਕੋਈ ਜਿਹੜਾ ਰਾਜ ਦਾ ਬਚਨ ਸੁਣਦਾ ਹੈ ਪਰ ਨਹੀਂ ਸਮਝਦਾ, ਦੁਸ਼ਟ ਆ ਕੇ ਜੋ ਕੁਝ ਉਸ ਦੇ ਮਨ ਵਿੱਚ ਬੀਜਿਆ ਹੈ ਉਸ ਨੂੰ ਖੋਹ ਲੈਂਦਾ ਹੈ। ਇਹ ਉਹ ਹੈ ਜਿਹੜਾ ਬੀਜ ਰਾਹ ਦੇ ਕੰਢੇ ਵੱਲ ਡਿੱਗਿਆ ਸੀ।

ਹਿਜ਼ਕੀਏਲ 31:16 PANIRV Bible Verse Image
ਹਿਜ਼ਕੀਏਲ 31:16 (PANIRV) »
ਜਿਸ ਵੇਲੇ ਮੈਂ ਉਹ ਨੂੰ ਉਹਨਾਂ ਸਾਰਿਆਂ ਦੇ ਨਾਲ ਜੋ ਕਬਰ ਵਿੱਚ ਡਿੱਗਦੇ ਹਨ ਪਤਾਲ ਵਿੱਚ ਧੱਕਾਂਗਾ, ਤਾਂ ਉਹ ਦੇ ਡਿੱਗਣ ਦੇ ਰੌਲ਼ੇ ਨਾਲ ਸਾਰੀਆਂ ਕੌਮਾਂ ਕੰਬਣਗੀਆਂ ਅਤੇ ਅਦਨ ਦੇ ਸਾਰੇ ਰੁੱਖ, ਲਬਾਨੋਨ ਦੇ ਚੁਣਵੇਂ ਚੰਗੇ ਰੁੱਖ, ਉਹ ਸਾਰੇ ਜੋ ਪਾਣੀ ਪੀਂਦੇ ਹਨ, ਧਰਤੀ ਦੇ ਪਤਾਲ ਵਿੱਚ ਸ਼ਾਂਤੀ ਪਾਉਣਗੇ।

ਮੱਤੀ 26:26 PANIRV Bible Verse Image
ਮੱਤੀ 26:26 (PANIRV) »
ਜਦ ਉਹ ਖਾ ਰਹੇ ਸਨ, ਤਦ ਯਿਸੂ ਨੇ ਰੋਟੀ ਲਈ ਅਤੇ ਬਰਕਤ ਦੇ ਕੇ ਤੋੜੀ ਅਤੇ ਚੇਲਿਆਂ ਨੂੰ ਦੇ ਕੇ ਆਖਿਆ, ਲਓ ਖਾਓ, ਇਹ ਮੇਰਾ ਸਰੀਰ ਹੈ।

ਹਿਜ਼ਕੀਏਲ 32:24 PANIRV Bible Verse Image
ਹਿਜ਼ਕੀਏਲ 32:24 (PANIRV) »
ਏਲਾਮ ਅਤੇ ਉਸ ਦੀ ਸਾਰੀ ਭੀੜ ਜੋ ਉਸ ਦੀ ਕਬਰ ਦੇ ਚੁਫ਼ੇਰੇ ਹੈ, ਉੱਥੇ ਹੈ, ਸਾਰੇ ਦੇ ਸਾਰੇ ਤਲਵਾਰ ਨਾਲ ਵੱਢੇ ਗਏ ਤੇ ਡੇਗੇ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ ਹਨ। ਉਹ ਧਰਤੀ ਦੇ ਪਤਾਲ ਵਿੱਚ ਬੇਸੁੰਨਤੇ ਉੱਤਰ ਗਏ, ਜਿਹੜੇ ਜੀਉਂਦਿਆਂ ਦੀ ਧਰਤੀ ਵਿੱਚ ਭੈਅ ਦਾ ਕਾਰਨ ਸਨ ਅਤੇ ਉਹਨਾਂ ਨੇ ਕਬਰ ਵਿੱਚ ਉੱਤਰ ਜਾਣ ਵਾਲਿਆਂ ਨਾਲ ਆਪਣੀ ਨਮੋਸ਼ੀ ਉਠਾਈ ਹੈ।

ਹਿਜ਼ਕੀਏਲ 31:9 PANIRV Bible Verse Image
ਹਿਜ਼ਕੀਏਲ 31:9 (PANIRV) »
ਮੈਂ ਉਹ ਨੂੰ ਬਹੁਤੀਆਂ ਡਾਲੀਆਂ ਦੇ ਕੇ ਸੁੰਦਰਤਾ ਬਖ਼ਸ਼ੀ, ਇੱਥੋਂ ਤੱਕ ਕਿ ਅਦਨ ਦੇ ਬਾਗ਼ ਦੇ ਸਾਰੇ ਰੁੱਖ ਜੋ ਪਰਮੇਸ਼ੁਰ ਦੇ ਬਾਗ਼ ਵਿੱਚ ਸਨ, ਉਸ ਨਾਲ ਖਾਰ ਕਰਦੇ ਸਨ।

1 ਸਮੂਏਲ 17:36 PANIRV Bible Verse Image
1 ਸਮੂਏਲ 17:36 (PANIRV) »
ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!

Available Bible Translations

American Standard Version
Ezekiel 31:18 (ASV) »
King James Version
Ezekiel 31:18 (KJV) »
GOD’S WORD® (GW)
Ezekiel 31:18 (GW) »
World English Bible
Ezekiel 31:18 (WEB) »
इंडियन रिवाइज्ड वर्जन - हिंदी
यहेजकेल 31:18 (HINIRV) »
ভারতীয় সংশোধিত সংস্করণ - বাংলা
যিহিষ্কেল 31:18 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 31:18 (TAMIRV) »
इंडियन रिवाइज्ड वर्जन - मराठी
यहेज्केल 31:18 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 31:18 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 31:18 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 31:18 (KANIRV) »
الكتاب المقدس باللغة العربية، فان دايك
حِزْقِيَال 31:18 (AVD) »
תנ ך עברי מודרני
יחזקאל 31:18 (HEB) »
Bíblia Sagrada Português
Ezequiel 31:18 (BSL) »
Kinh Thánh: Tiếng Việt
Ê-xê-ki-ên 31:18 (VIE) »
Reina Valera Antigua
Ezequiel 31:18 (RVA) »
圣 经 简体中文和合本
以 西 结 书 31:18 (CUVS) »
聖 經 繁體中文和合本
以 西 結 書 31:18 (CUVT) »
Bibla e Shenjtë
Ezekieli 31:18 (ALB) »
Svenska Bibeln 1917
Hesekiel 31:18 (SV1917) »
Библия на русском
Иезекииль 31:18 (RUSV) »
Українська Біблія
Єзекіїль 31:18 (UKR) »
Szent Biblia - Magyar
Ezékiel 31:18 (KAR) »
Българска Библия
Езекил 31:18 (BULG) »
Kitaabka Quduuska Ah
Yexesqeel 31:18 (SOM) »
De Heilige Schrift
Ezechiël 31:18 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »