ਗਲਾਤਿਯਾ 2:15 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਗਲਾਤਿਯਾ 2:15 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਲਾਤਿਯਾ 2:15 PANIRV 4K Wallpaper - ਅਸੀਂ ਜਨਮ ਤੋਂ ਯਹੂਦੀ - 4K Wallpaper Bible Verse

ਗਲਾਤਿਯਾ 2:15 PANIRV

ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Galatians 2:15 PANIRV Ultra HD Christian Wallpapers are generated using nature scenery backgrounds and scenic photos.

ਗਲਾਤਿਯਾ 2:15 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਲਾਤਿਯਾ 2:15 PANIRV. Please click on any image below to navigate to that specific Bible verse page.

ਤੀਤੁਸ 3:3 PANIRV Bible Verse Image
ਤੀਤੁਸ 3:3 (PANIRV) »
ਕਿਉਂ ਜੋ ਪਹਿਲਾਂ ਤਾਂ ਅਸੀਂ ਵੀ ਮੂਰਖ, ਅਣ-ਆਗਿਆਕਾਰੀ, ਧੋਖਾ ਖਾਣ ਵਾਲੇ, ਅਨੇਕ ਪਰਕਾਰ ਦੇ ਬੁਰਿਆਂ ਵਿਸ਼ਿਆਂ ਅਤੇ ਈਰਖਾ ਦਾ ਜੀਵਨ ਬਤੀਤ ਕਰਦੇ ਸੀ, ਅਸੀਂ ਘਿਣਾਉਣੇ ਅਤੇ ਇੱਕ ਦੂਜੇ ਦੇ ਵੈਰੀ ਸੀ।

ਅਫ਼ਸੀਆਂ 2:3 PANIRV Bible Verse Image
ਅਫ਼ਸੀਆਂ 2:3 (PANIRV) »
ਉਹਨਾਂ ਵਿੱਚ ਅਸੀਂ ਸਾਰੇ ਪਹਿਲਾਂ ਆਪਣੇ ਸਰੀਰ ਦੀ ਕਾਮਨਾ ਵਿੱਚ ਦਿਨ ਗੁਜਾਰਦੇ, ਸਰੀਰਕ ਅਤੇ ਮਨ ਦੀ ਇਛਾਵਾਂ ਨੂੰ ਪੂਰਾ ਕਰਦੇ ਸੀ ਅਤੇ ਦੂਜਿਆਂ ਦੀ ਤਰ੍ਹਾਂ ਸੁਭਾਅ ਤੋਂ ਕ੍ਰੋਧ ਦੀ ਸੰਤਾਨ ਸੀ!

ਅਫ਼ਸੀਆਂ 2:11 PANIRV Bible Verse Image
ਅਫ਼ਸੀਆਂ 2:11 (PANIRV) »
ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!

ਰੋਮੀਆਂ 3:9 PANIRV Bible Verse Image
ਰੋਮੀਆਂ 3:9 (PANIRV) »
ਤਾਂ ਫੇਰ ਕੀ? ਭਲਾ, ਅਸੀਂ ਉਹਨਾਂ ਨਾਲੋਂ ਚੰਗੇ ਹਾਂ? ਕਦੇ ਵੀ ਨਹੀਂ! ਕਿਉਂ ਜੋ ਅਸੀਂ ਤਾਂ ਪਹਿਲਾਂ ਹੀ ਕਹਿ ਬੈਠੇ ਹਾਂ ਜੋ ਯਹੂਦੀ ਅਤੇ ਯੂਨਾਨੀ ਸਾਰਿਆਂ ਦੇ ਸਾਰੇ ਪਾਪ ਦੇ ਹੇਠ ਹਨ।

ਯੂਹੰਨਾ 8:39 PANIRV Bible Verse Image
ਯੂਹੰਨਾ 8:39 (PANIRV) »
ਯਹੂਦੀਆਂ ਨੇ ਕਿਹਾ, “ਸਾਡਾ ਪਿਤਾ ਅਬਰਾਹਾਮ ਹੈ।” ਯਿਸੂ ਨੇ ਆਖਿਆ, “ਜੇਕਰ ਸੱਚ-ਮੁੱਚ ਤੁਸੀਂ ਅਬਰਾਹਾਮ ਦੀ ਅੰਸ ਹੁੰਦੇ, ਤਾਂ ਤੁਸੀਂ ਉਹੀ ਕੰਮ ਕਰਦੇ ਜੋ ਅਬਰਾਹਾਮ ਨੇ ਕੀਤੇ।

ਰੋਮੀਆਂ 4:16 PANIRV Bible Verse Image
ਰੋਮੀਆਂ 4:16 (PANIRV) »
ਇਸ ਕਾਰਨ ਉਹ ਵਿਸ਼ਵਾਸ ਤੋਂ ਹੋਇਆ ਤਾਂ ਜੋ ਕਿਰਪਾ ਦੇ ਅਨੁਸਾਰ ਠਹਿਰੇ ਇਸ ਲਈ ਜੋ ਵਾਇਦਾ ਸਾਰੀ ਅੰਸ ਦੇ ਲਈ ਪੱਕਾ ਰਹੇ, ਕੇਵਲ ਉਸ ਅੰਸ ਦੇ ਲਈ ਨਹੀਂ ਜਿਹੜੀ ਬਿਵਸਥਾ ਵਾਲੀ ਹੈ ਪ੍ਰੰਤੂ ਉਹ ਦੇ ਲਈ ਵੀ ਜੋ ਅਬਰਾਹਾਮ ਜਿਹਾ ਵਿਸ਼ਵਾਸ ਰੱਖਦੀ ਹੈ, ਉਹ ਸਾਡੇ ਸਭ ਦਾ ਪਿਤਾ ਹੈ,

ਫਿਲਿੱਪੀਆਂ 3:4 PANIRV Bible Verse Image
ਫਿਲਿੱਪੀਆਂ 3:4 (PANIRV) »
ਭਾਵੇਂ ਮੈਂ ਸਰੀਰ ਦਾ ਵੀ ਆਸਰਾ ਰੱਖ ਸਕਦਾ। ਜੇ ਹੋਰ ਕੋਈ ਆਪਣੇ ਭਾਣੇ ਸਰੀਰ ਦਾ ਆਸਰਾ ਰੱਖ ਸਕਦਾ ਹੈ ਤਾਂ ਮੈਂ ਵਧੇਰੇ ਕਰ ਸਕਦਾ ਹਾਂ।

ਰਸੂਲਾਂ ਦੇ ਕਰਤੱਬ 22:21 PANIRV Bible Verse Image
ਰਸੂਲਾਂ ਦੇ ਕਰਤੱਬ 22:21 (PANIRV) »
ਤਦ ਉਸ ਨੇ ਮੈਨੂੰ ਆਖਿਆ ਕਿ ਚੱਲਿਆ ਜਾ ਕਿਉਂ ਜੋ ਮੈਂ ਤੈਨੂੰ ਦੂਰ-ਦੂਰ ਪਰਾਈਆਂ ਕੌਮਾਂ ਕੋਲ ਭੇਜਾਂਗਾ।

ਮਰਕੁਸ 7:26 PANIRV Bible Verse Image
ਮਰਕੁਸ 7:26 (PANIRV) »
ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।

ਮੱਤੀ 3:7 PANIRV Bible Verse Image
ਮੱਤੀ 3:7 (PANIRV) »
ਪਰ ਜਦ ਉਹ ਨੇ ਵੇਖਿਆ ਜੋ ਫ਼ਰੀਸੀਆਂ ਅਤੇ ਸਦੂਕੀਆਂ ਵਿੱਚੋਂ ਬਹੁਤ ਸਾਰੇ ਉਸ ਤੋਂ ਬਪਤਿਸਮਾ ਲੈਣ ਨੂੰ ਆਉਂਦੇ ਹਨ, ਤਾਂ ਉਨ੍ਹਾਂ ਨੂੰ ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”

ਮੱਤੀ 9:11 PANIRV Bible Verse Image
ਮੱਤੀ 9:11 (PANIRV) »
ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

1 ਸਮੂਏਲ 15:18 PANIRV Bible Verse Image
1 ਸਮੂਏਲ 15:18 (PANIRV) »
ਯਹੋਵਾਹ ਨੇ ਤੈਨੂੰ ਖ਼ਾਸ ਮਕਸਦ ਲਈ ਭੇਜਿਆ ਅਤੇ ਆਖਿਆ, ਜਾ ਅਤੇ ਉਨ੍ਹਾਂ ਪਾਪੀ ਅਮਾਲੇਕੀਆਂ ਦਾ ਨਾਸ ਕਰ ਜਦ ਤੱਕ ਉਹ ਨਸ਼ਟ ਨਾ ਹੋ ਜਾਣ ਉਨ੍ਹਾਂ ਨਾਲ ਲੜਾਈ ਕਰ।

Available Bible Translations

American Standard Version
Galatians 2:15 (ASV) »
King James Version
Galatians 2:15 (KJV) »
GOD’S WORD® (GW)
Galatians 2:15 (GW) »
World English Bible
Galatians 2:15 (WEB) »
Louis Segond 1910
Galates 2:15 (LSG) »
इंडियन रिवाइज्ड वर्जन - हिंदी
गलातियों 2:15 (HINIRV) »
ভারতীয় সংশোধিত সংস্করণ - বাংলা
গালাতীয়া 2:15 (BENIRV) »
இந்தியன் ரீவைஸ்டு வேர்ஷன் - தமிழ்
கலாத்தியர் 2:15 (TAMIRV) »
इंडियन रिवाइज्ड वर्जन - मराठी
गलतीकरांस 2:15 (MARIRV) »
ఇండియన్ రేవిజ్డ్ వెర్షన్ - తెలుగు
గలతీ పత్రిక 2:15 (TELIRV) »
ઇન્ડિયન રિવાયઝ્ડ વર્ઝન - ગુજરાતી
ગલાતીઓને 2:15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಗಲಾತ್ಯದವರಿಗೆ 2:15 (KANIRV) »
الكتاب المقدس باللغة العربية، فان دايك
غَلاطِيَّة 2:15 (AVD) »
Bíblia Sagrada Português
Gálatas 2:15 (BSL) »
Kinh Thánh: Tiếng Việt
Ga-la-ti 2:15 (VIE) »
Reina Valera Antigua
Gálatas 2:15 (RVA) »
La Sacra Bibbia
Galati 2:15 (RIV) »
圣 经 简体中文和合本
加 拉 太 书 2:15 (CUVS) »
聖 經 繁體中文和合本
加 拉 太 書 2:15 (CUVT) »
Bibla e Shenjtë
Galatasve 2:15 (ALB) »
Библия на русском
Галатам 2:15 (RUSV) »
Українська Біблія
галатів 2:15 (UKR) »
Szent Biblia - Magyar
Galátzia 2:15 (KAR) »
Българска Библия
Галатяни 2:15 (BULG) »
Kitaabka Quduuska Ah
Galatiya 2:15 (SOM) »
De Heilige Schrift
Galaten 2:15 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »