ਪੈਦਾਇਸ਼ 12:1 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪੈਦਾਇਸ਼ 12:1 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪੈਦਾਇਸ਼ 12:1 PANIRV 4K Wallpaper - ਤਦ ਯਹੋਵਾਹ ਨੇ ਅਬਰਾਮ - 4K Wallpaper Bible Verse

ਪੈਦਾਇਸ਼ 12:1 PANIRV

ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Genesis 12:1 PANIRV Ultra HD Christian Wallpapers are generated using nature scenery backgrounds and scenic photos.

ਪੈਦਾਇਸ਼ 12:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪੈਦਾਇਸ਼ 12:1 PANIRV. Please click on any image below to navigate to that specific Bible verse page.

ਇਬਰਾਨੀ 11:8 PANIRV Bible Verse Image
ਇਬਰਾਨੀ 11:8 (PANIRV) »
ਵਿਸ਼ਵਾਸ ਨਾਲ ਹੀ ਅਬਰਾਹਾਮ ਜਦੋਂ ਬੁਲਾਇਆ ਗਿਆ ਤਾਂ ਉਸ ਥਾਂ ਜਾਣ ਦੀ ਆਗਿਆ ਮੰਨ ਲਈ ਜਿਸ ਨੂੰ ਉਹ ਨੇ ਅਧਿਕਾਰ ਵਿੱਚ ਲੈਣਾ ਸੀ, ਅਤੇ ਭਾਵੇਂ ਉਹ ਜਾਣਦਾ ਨਹੀਂ ਸੀ ਕਿ ਮੈਂ ਕਿੱਧਰ ਨੂੰ ਜਾਂਦਾ ਹਾਂ ਪਰ ਤਾਂ ਵੀ ਨਿੱਕਲ ਤੁਰਿਆ।

ਰਸੂਲਾਂ ਦੇ ਕਰਤੱਬ 7:2 PANIRV Bible Verse Image
ਰਸੂਲਾਂ ਦੇ ਕਰਤੱਬ 7:2 (PANIRV) »
ਤਾਂ ਉਹ ਬੋਲਿਆ, ਹੇ ਭਰਾਵੋ ਅਤੇ ਬਜ਼ੁਰਗੋ, ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦੋਂ ਉਹ ਮੈਸੋਪਟਾਮਿਆ ਵਿੱਚ ਸੀ, ਉਸ ਨੂੰ ਤੇਜ ਰੂਪ ਵਿੱਚ ਪਰਮੇਸ਼ੁਰ ਨੇ ਦਰਸ਼ਣ ਦਿੱਤਾ।

ਨਹਮਯਾਹ 9:7 PANIRV Bible Verse Image
ਨਹਮਯਾਹ 9:7 (PANIRV) »
ਤੂੰ ਉਹ ਯਹੋਵਾਹ ਪਰਮੇਸ਼ੁਰ ਹੈਂ, ਜਿਸ ਨੇ ਅਬਰਾਮ ਨੂੰ ਚੁਣ ਕੇ ਕਸਦੀਆਂ ਦੇ ਊਰ ਨਗਰ ਵਿੱਚੋਂ ਕੱਢ ਲਿਆ ਅਤੇ ਤੂੰ ਉਸ ਦਾ ਨਾਮ ਅਬਰਾਹਾਮ ਰੱਖਿਆ,

ਯਸਾਯਾਹ 51:2 PANIRV Bible Verse Image
ਯਸਾਯਾਹ 51:2 (PANIRV) »
ਆਪਣੇ ਮੂਲ ਪਿਤਾ ਅਬਰਾਹਾਮ ਉੱਤੇ ਧਿਆਨ ਕਰੋ, ਅਤੇ ਸਾਰਾਹ ਉੱਤੇ ਜਿਸ ਨੇ ਤੁਹਾਨੂੰ ਜਨਮ ਦਿੱਤਾ, ਜਦ ਉਹ ਇੱਕੋ ਹੀ ਸੀ ਤਦ ਮੈਂ ਉਹ ਨੂੰ ਬੁਲਾਇਆ, ਅਤੇ ਉਹ ਨੂੰ ਬਰਕਤ ਦਿੱਤੀ ਅਤੇ ਉਹ ਨੂੰ ਵਧਾਇਆ।

ਯਸ਼ਵਾ 24:2 PANIRV Bible Verse Image
ਯਸ਼ਵਾ 24:2 (PANIRV) »
ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਪਹਿਲਿਆਂ ਸਮਿਆਂ ਵਿੱਚ ਤੁਹਾਡੇ ਪਿਉ-ਦਾਦੇ ਦਰਿਆ ਦੇ ਪਾਰ ਵੱਸਦੇ ਸਨ ਖ਼ਾਸ ਕਰਕੇ ਤਾਰਹ, ਅਬਰਾਹਾਮ ਅਤੇ ਨਾਹੋਰ ਦਾ ਪਿਤਾ ਅਤੇ ਉਹ ਦੂਜੇ ਦੇਵਤਿਆਂ ਦੀ ਉਪਾਸਨਾ ਕਰਦੇ ਸਨ।

ਲੂਕਾ 14:26 PANIRV Bible Verse Image
ਲੂਕਾ 14:26 (PANIRV) »
ਜੇ ਕੋਈ ਮੇਰੇ ਕੋਲ ਆਵੇ ਅਤੇ ਆਪਣੇ ਪਿਤਾ, ਮਾਤਾ, ਪਤਨੀ, ਬਾਲ ਬੱਚਿਆਂ, ਭਾਈਆਂ ਅਤੇ ਭੈਣਾਂ ਨਾਲ ਸਗੋਂ ਆਪਣੀ ਜਾਨ ਨੂੰ ਮੇਰੇ ਨਾਲੋਂ ਵੱਧ ਪਿਆਰ ਕਰੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।

ਪੈਦਾਇਸ਼ 11:31 PANIRV Bible Verse Image
ਪੈਦਾਇਸ਼ 11:31 (PANIRV) »
ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।

2 ਕੁਰਿੰਥੀਆਂ 6:17 PANIRV Bible Verse Image
2 ਕੁਰਿੰਥੀਆਂ 6:17 (PANIRV) »
ਇਸ ਲਈ ਉਨ੍ਹਾਂ ਵਿੱਚੋਂ ਨਿੱਕਲ ਆਓ ਅਤੇ ਵੱਖਰੇ ਹੋਵੋ, ਪ੍ਰਭੂ ਆਖਦਾ ਹੈ ਕਿਸੇ ਅਸ਼ੁੱਧ ਵਸਤੂ ਨੂੰ ਹੱਥ ਨਾ ਲਾਓ, ਮੈਂ ਤੁਹਾਨੂੰ ਕਬੂਲ ਕਰ ਲਵਾਂਗਾ,

ਹਿਜ਼ਕੀਏਲ 33:24 PANIRV Bible Verse Image
ਹਿਜ਼ਕੀਏਲ 33:24 (PANIRV) »
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੀ ਭੂਮੀ ਦੇ ਉਜਾੜਾਂ ਦੇ ਵਾਸੀ ਇਹ ਆਖਦੇ ਹਨ ਕਿ ਅਬਰਾਹਾਮ ਇੱਕੋ ਹੀ ਸੀ ਅਤੇ ਉਹ ਇਸ ਦੇਸ ਦਾ ਵਾਰਿਸ ਹੋਇਆ, ਪਰ ਅਸੀਂ ਤਾਂ ਬਹੁਤ ਸਾਰੇ ਹਾਂ, ਦੇਸ ਸਾਨੂੰ ਵਿਰਸੇ ਵਿੱਚ ਦਿੱਤਾ ਗਿਆ ਹੈ।

ਪੈਦਾਇਸ਼ 15:7 PANIRV Bible Verse Image
ਪੈਦਾਇਸ਼ 15:7 (PANIRV) »
ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।

ਯਸਾਯਾਹ 41:9 PANIRV Bible Verse Image
ਯਸਾਯਾਹ 41:9 (PANIRV) »
ਜਿਸ ਨੂੰ ਮੈਂ ਧਰਤੀ ਦੀਆਂ ਹੱਦਾਂ ਤੋਂ ਇਕੱਠਾ ਕੀਤਾ ਅਤੇ ਉਹ ਦਿਆਂ ਖੂੰਜਿਆਂ ਤੋਂ ਬੁਲਾ ਲਿਆ, ਅਤੇ ਤੈਨੂੰ ਆਖਿਆ, ਤੂੰ ਮੇਰਾ ਦਾਸ ਹੈਂ, ਮੈਂ ਤੈਨੂੰ ਚੁਣਿਆ ਹੈ ਅਤੇ ਤੈਨੂੰ ਤਿਆਗਿਆ ਨਹੀਂ।

ਜ਼ਬੂਰ 45:10 PANIRV Bible Verse Image
ਜ਼ਬੂਰ 45:10 (PANIRV) »
ਧੀਏ, ਸੁਣ ਅਤੇ ਵੇਖ ਅਤੇ ਆਪਣਾ ਕੰਨ ਲਾ, ਆਪਣੇ ਲੋਕ ਅਤੇ ਆਪਣੇ ਪਿਤਾ ਦੇ ਘਰ ਨੂੰ ਭੁੱਲ ਜਾਵੀਂ!

Available Bible Translations

American Standard Version
Genesis 12:1 (ASV) »
King James Version
Genesis 12:1 (KJV) »
GOD’S WORD® (GW)
Genesis 12:1 (GW) »
World English Bible
Genesis 12:1 (WEB) »
Louis Segond 1910
Genèse 12:1 (LSG) »
इंडियन रिवाइज्ड वर्जन - हिंदी
उत्पत्ति 12:1 (HINIRV) »
ভারতীয় সংশোধিত সংস্করণ - বাংলা
আদি 12:1 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 12:1 (TAMIRV) »
इंडियन रिवाइज्ड वर्जन - मराठी
उत्पत्ति 12:1 (MARIRV) »
ఇండియన్ రేవిజ్డ్ వెర్షన్ - తెలుగు
ఆదికాండం 12:1 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 12:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 12:1 (KANIRV) »
الكتاب المقدس باللغة العربية، فان دايك
اَلتَّكْوِينُ 12:1 (AVD) »
תנ ך עברי מודרני
בראשית 12:1 (HEB) »
Bíblia Sagrada Português
Gênesis 12:1 (BSL) »
Kinh Thánh: Tiếng Việt
Sáng Thế 12:1 (VIE) »
Reina Valera Antigua
Génesis 12:1 (RVA) »
La Sacra Bibbia
Genesi 12:1 (RIV) »
圣 经 简体中文和合本
创 世 纪 12:1 (CUVS) »
聖 經 繁體中文和合本
創 世 記 12:1 (CUVT) »
Bibla e Shenjtë
Zanafilla 12:1 (ALB) »
Svenska Bibeln 1917
1 Mosebok 12:1 (SV1917) »
Библия на русском
Бытие 12:1 (RUSV) »
Українська Біблія
Буття 12:1 (UKR) »
Szent Biblia - Magyar
1 Mózes 12:1 (KAR) »
Българска Библия
Битие 12:1 (BULG) »
聖書 日本語
創世記 12:1 (JPN) »
Kitaabka Quduuska Ah
Bilowgii 12:1 (SOM) »
De Heilige Schrift
Genesis 12:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »