ਪੈਦਾਇਸ਼ 13:13 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪੈਦਾਇਸ਼ 13:13 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪੈਦਾਇਸ਼ 13:13 PANIRV 4K Wallpaper - ਸਦੂਮ ਦੇ ਲੋਕ ਯਹੋਵਾਹ - 4K Wallpaper Bible Verse

ਪੈਦਾਇਸ਼ 13:13 PANIRV

ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Genesis 13:13 PANIRV Ultra HD Christian Wallpapers are generated using nature scenery backgrounds and scenic photos.

ਪੈਦਾਇਸ਼ 13:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪੈਦਾਇਸ਼ 13:13 PANIRV. Please click on any image below to navigate to that specific Bible verse page.

ਯਹੂਦਾ 1:7 PANIRV Bible Verse Image
ਯਹੂਦਾ 1:7 (PANIRV) »
ਜਿਵੇਂ ਸਦੂਮ, ਅਮੂਰਾਹ ਅਤੇ ਉਹਨਾਂ ਦੇ ਆਲੇ-ਦੁਆਲੇ ਦੇ ਨਗਰ ਇਹਨਾਂ ਵਾਂਗੂੰ ਹਰਾਮਕਾਰੀ ਕਰਕੇ ਅਤੇ ਪਰਾਏ ਸਰੀਰ ਦੇ ਮਗਰ ਲੱਗ ਕੇ ਸਦੀਪਕ ਅੱਗ ਦੀ ਸਜ਼ਾ ਭੋਗਦੇ ਹੋਏ, ਨਮੂਨਾ ਬਣਾਏ ਹੋਏ ਹਨ।

2 ਪਤਰਸ 2:10 PANIRV Bible Verse Image
2 ਪਤਰਸ 2:10 (PANIRV) »
ਪਰ ਬਹੁਤ ਕਰਕੇ ਉਨ੍ਹਾਂ ਨੂੰ, ਜਿਹੜੇ ਸਰੀਰ ਦੇ ਅਨੁਸਾਰ ਗੰਦੀ ਕਾਮਨਾ ਵਿੱਚ ਚੱਲਦੇ ਹਨ ਅਤੇ ਹਕੂਮਤ ਨੂੰ ਤੁਛ ਜਾਣਦੇ ਹਨ। ਉਹ ਢੀਠ ਅਤੇ ਮਨ ਮਰਜ਼ੀ ਕਰਨ ਵਾਲੇ ਹਨ ਅਤੇ ਪਰਤਾਪ ਵਾਲਿਆਂ ਦੀ ਨਿੰਦਿਆ ਕਰਨ ਤੋਂ ਨਹੀਂ ਡਰਦੇ।

2 ਪਤਰਸ 2:6 PANIRV Bible Verse Image
2 ਪਤਰਸ 2:6 (PANIRV) »
ਅਤੇ ਸਦੂਮ ਅਤੇ ਅਮੂਰਾਹ ਦੇ ਨਗਰਾਂ ਨੂੰ ਸੁਆਹ ਕਰ ਕੇ ਢਾਹ ਸੁੱਟਣ ਦਾ ਹੁਕਮ ਦਿੱਤਾ ਅਤੇ ਉਨ੍ਹਾਂ ਨੂੰ ਉਹ ਦੇ ਬਾਅਦ ਦੇ ਕੁਧਰਮੀਆਂ ਲਈ ਇੱਕ ਨਮੂਨਾ ਠਹਿਰਾਇਆ ਹੈ।

ਰੋਮੀਆਂ 1:27 PANIRV Bible Verse Image
ਰੋਮੀਆਂ 1:27 (PANIRV) »
ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ।

ਯਸਾਯਾਹ 3:8 PANIRV Bible Verse Image
ਯਸਾਯਾਹ 3:8 (PANIRV) »
ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ।

ਇਬਰਾਨੀ 4:13 PANIRV Bible Verse Image
ਇਬਰਾਨੀ 4:13 (PANIRV) »
ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ।

ਮੱਤੀ 9:13 PANIRV Bible Verse Image
ਮੱਤੀ 9:13 (PANIRV) »
ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।

ਹਿਜ਼ਕੀਏਲ 16:46 PANIRV Bible Verse Image
ਹਿਜ਼ਕੀਏਲ 16:46 (PANIRV) »
ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ।

ਯਿਰਮਿਯਾਹ 23:24 PANIRV Bible Verse Image
ਯਿਰਮਿਯਾਹ 23:24 (PANIRV) »
ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ

ਪੈਦਾਇਸ਼ 18:20 PANIRV Bible Verse Image
ਪੈਦਾਇਸ਼ 18:20 (PANIRV) »
ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।

ਯਸਾਯਾਹ 1:9 PANIRV Bible Verse Image
ਯਸਾਯਾਹ 1:9 (PANIRV) »
ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।

ਪੈਦਾਇਸ਼ 38:7 PANIRV Bible Verse Image
ਪੈਦਾਇਸ਼ 38:7 (PANIRV) »
ਯਹੂਦਾਹ ਦਾ ਪਹਿਲੌਠਾ ਏਰ, ਯਹੋਵਾਹ ਦੀਆਂ ਅੱਖਾਂ ਵਿੱਚ ਦੁਸ਼ਟ ਸੀ ਇਸ ਲਈ ਯਹੋਵਾਹ ਨੇ ਉਸ ਨੂੰ ਮਾਰ ਸੁੱਟਿਆ।

Available Bible Translations

American Standard Version
Genesis 13:13 (ASV) »
King James Version
Genesis 13:13 (KJV) »
GOD’S WORD® (GW)
Genesis 13:13 (GW) »
World English Bible
Genesis 13:13 (WEB) »
Louis Segond 1910
Genèse 13:13 (LSG) »
इंडियन रिवाइज्ड वर्जन - हिंदी
उत्पत्ति 13:13 (HINIRV) »
ভারতীয় সংশোধিত সংস্করণ - বাংলা
আদি 13:13 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 13:13 (TAMIRV) »
इंडियन रिवाइज्ड वर्जन - मराठी
उत्पत्ति 13:13 (MARIRV) »
ఇండియన్ రేవిజ్డ్ వెర్షన్ - తెలుగు
ఆదికాండం 13:13 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 13:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 13:13 (KANIRV) »
الكتاب المقدس باللغة العربية، فان دايك
اَلتَّكْوِينُ 13:13 (AVD) »
תנ ך עברי מודרני
בראשית 13:13 (HEB) »
Bíblia Sagrada Português
Gênesis 13:13 (BSL) »
Kinh Thánh: Tiếng Việt
Sáng Thế 13:13 (VIE) »
Reina Valera Antigua
Génesis 13:13 (RVA) »
La Sacra Bibbia
Genesi 13:13 (RIV) »
圣 经 简体中文和合本
创 世 纪 13:13 (CUVS) »
聖 經 繁體中文和合本
創 世 記 13:13 (CUVT) »
Svenska Bibeln 1917
1 Mosebok 13:13 (SV1917) »
Библия на русском
Бытие 13:13 (RUSV) »
Українська Біблія
Буття 13:13 (UKR) »
Szent Biblia - Magyar
1 Mózes 13:13 (KAR) »
Българска Библия
Битие 13:13 (BULG) »
Kitaabka Quduuska Ah
Bilowgii 13:13 (SOM) »
De Heilige Schrift
Genesis 13:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »