ਪੈਦਾਇਸ਼ 49:1 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪੈਦਾਇਸ਼ 49:1 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪੈਦਾਇਸ਼ 49:1 PANIRV 4K Wallpaper - ਯਾਕੂਬ ਨੇ ਆਪਣੇ - 4K Wallpaper Bible Verse

ਪੈਦਾਇਸ਼ 49:1 PANIRV

ਯਾਕੂਬ ਨੇ ਆਪਣੇ ਪੁੱਤਰਾਂ ਨੂੰ ਸੱਦ ਕੇ ਆਖਿਆ, ਇਕੱਠੇ ਹੋ ਜਾਓ ਤਾਂ ਜੋ ਮੈਂ ਤੁਹਾਨੂੰ ਦੱਸਾਂ, ਜੋ ਤੁਹਾਡੇ ਉੱਤੇ ਆਉਣ ਵਾਲਿਆਂ ਦਿਨਾਂ ਵਿੱਚ ਬੀਤੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Genesis 49:1 PANIRV Ultra HD Christian Wallpapers are generated using nature scenery backgrounds and scenic photos.

ਪੈਦਾਇਸ਼ 49:1 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪੈਦਾਇਸ਼ 49:1 PANIRV. Please click on any image below to navigate to that specific Bible verse page.

ਗਿਣਤੀ 24:14 PANIRV Bible Verse Image
ਗਿਣਤੀ 24:14 (PANIRV) »
ਹੁਣ ਵੇਖ, ਮੈਂ ਆਪਣੇ ਲੋਕਾਂ ਕੋਲ ਜਾਂਦਾ ਹਾਂ। ਆ, ਮੈਂ ਤੈਨੂੰ ਦੱਸਾਂਗਾ ਕਿ ਇਹ ਲੋਕ ਤੇਰੇ ਲੋਕਾਂ ਨਾਲ ਆਖਰੀ ਦਿਨਾਂ ਵਿੱਚ ਕੀ ਕਰਨਗੇ।

ਦਾਨੀਏਲ 10:14 PANIRV Bible Verse Image
ਦਾਨੀਏਲ 10:14 (PANIRV) »
ਹੁਣ ਜੋ ਕੁਝ ਤੇਰੇ ਲੋਕਾਂ ਉੱਤੇ ਆਖਰੀ ਦਿਨਾਂ ਵਿੱਚ ਬੀਤੇਗਾ, ਮੈਂ ਤੈਨੂੰ ਦੱਸਣ ਲਈ ਆਇਆ ਹਾਂ ਕਿਉਂ ਜੋ ਇਹ ਦਰਸ਼ਣ ਪੂਰਾ ਹੋਣ ਵਿੱਚ ਬਹੁਤ ਸਾਰੇ ਦਿਨ ਬਾਕੀ ਹਨ।

ਯਿਰਮਿਯਾਹ 23:20 PANIRV Bible Verse Image
ਯਿਰਮਿਯਾਹ 23:20 (PANIRV) »
ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।

ਅਸਤਸਨਾ 4:30 PANIRV Bible Verse Image
ਅਸਤਸਨਾ 4:30 (PANIRV) »
ਜਦ ਤੁਸੀਂ ਸੰਕਟ ਵਿੱਚ ਪਓ ਅਤੇ ਇਹ ਸਾਰੀਆਂ ਬਿਪਤਾਵਾਂ ਤੁਹਾਡੇ ਉੱਤੇ ਆ ਪੈਣ ਤਾਂ ਆਖਰੀ ਦਿਨਾਂ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋਗੇ ਅਤੇ ਉਹ ਦੀ ਅਵਾਜ਼ ਸੁਣੋਗੇ,

ਇਬਰਾਨੀ 10:24 PANIRV Bible Verse Image
ਇਬਰਾਨੀ 10:24 (PANIRV) »
ਪਿਆਰ ਅਤੇ ਸ਼ੁਭ ਕਰਮਾਂ ਲਈ ਉਭਾਰਨ ਨੂੰ ਅਸੀਂ ਇੱਕ ਦੂਜੇ ਦਾ ਧਿਆਨ ਰੱਖੀਏ।

ਪਰਕਾਸ਼ ਦੀ ਪੋਥੀ 4:1 PANIRV Bible Verse Image
ਪਰਕਾਸ਼ ਦੀ ਪੋਥੀ 4:1 (PANIRV) »
ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।

ਯਸਾਯਾਹ 2:2 PANIRV Bible Verse Image
ਯਸਾਯਾਹ 2:2 (PANIRV) »
ਆਖਰੀ ਦਿਨਾਂ ਦੇ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਰਬਤਾਂ ਦੇ ਸਿਰੇ ਉੱਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਸਭ ਕੌਮਾਂ ਧਾਰ ਵਾਂਗੂੰ ਉਸ ਦੇ ਵੱਲ ਵਗਣਗੀਆਂ।

ਅਸਤਸਨਾ 31:12 PANIRV Bible Verse Image
ਅਸਤਸਨਾ 31:12 (PANIRV) »
ਸਾਰੀ ਪਰਜਾ ਨੂੰ ਇਕੱਠਾ ਕਰਿਓ, ਭਾਵੇਂ ਪੁਰਖ, ਭਾਵੇਂ ਇਸਤਰੀਆਂ, ਭਾਵੇਂ ਬੱਚੇ, ਭਾਵੇਂ ਪਰਦੇਸੀ ਜਿਹੜੇ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਤਾਂ ਜੋ ਉਹ ਸੁਣਨ ਅਤੇ ਸਿੱਖਣ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਡਰਨ ਅਤੇ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਨਾ ਕਰਨ,

ਜ਼ਬੂਰ 105:15 PANIRV Bible Verse Image
ਜ਼ਬੂਰ 105:15 (PANIRV) »
ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਨਾ ਮੇਰੇ ਨਬੀਆਂ ਦੀ ਹਾਣ ਕਰੋ!

ਜ਼ਬੂਰ 25:14 PANIRV Bible Verse Image
ਜ਼ਬੂਰ 25:14 (PANIRV) »
ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।

ਯਸਾਯਾਹ 53:1 PANIRV Bible Verse Image
ਯਸਾਯਾਹ 53:1 (PANIRV) »
ਸਾਡੇ ਸੰਦੇਸ਼ ਦੀ ਕਿਸ ਨੇ ਪਰਤੀਤ ਕੀਤੀ? ਅਤੇ ਯਹੋਵਾਹ ਦੀ ਭੁਜਾ ਕਿਸ ਦੇ ਉੱਤੇ ਪਰਗਟ ਹੋਈ?

ਰਸੂਲਾਂ ਦੇ ਕਰਤੱਬ 2:17 PANIRV Bible Verse Image
ਰਸੂਲਾਂ ਦੇ ਕਰਤੱਬ 2:17 (PANIRV) »
ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।

Available Bible Translations

American Standard Version
Genesis 49:1 (ASV) »
King James Version
Genesis 49:1 (KJV) »
GOD’S WORD® (GW)
Genesis 49:1 (GW) »
World English Bible
Genesis 49:1 (WEB) »
Louis Segond 1910
Genèse 49:1 (LSG) »
इंडियन रिवाइज्ड वर्जन - हिंदी
उत्पत्ति 49:1 (HINIRV) »
ভারতীয় সংশোধিত সংস্করণ - বাংলা
আদি 49:1 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 49:1 (TAMIRV) »
इंडियन रिवाइज्ड वर्जन - मराठी
उत्पत्ति 49:1 (MARIRV) »
ఇండియన్ రేవిజ్డ్ వెర్షన్ - తెలుగు
ఆదికాండం 49:1 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 49:1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 49:1 (KANIRV) »
الكتاب المقدس باللغة العربية، فان دايك
اَلتَّكْوِينُ 49:1 (AVD) »
תנ ך עברי מודרני
בראשית 49:1 (HEB) »
Bíblia Sagrada Português
Gênesis 49:1 (BSL) »
Kinh Thánh: Tiếng Việt
Sáng Thế 49:1 (VIE) »
Reina Valera Antigua
Génesis 49:1 (RVA) »
La Sacra Bibbia
Genesi 49:1 (RIV) »
圣 经 简体中文和合本
创 世 纪 49:1 (CUVS) »
聖 經 繁體中文和合本
創 世 記 49:1 (CUVT) »
Bibla e Shenjtë
Zanafilla 49:1 (ALB) »
Svenska Bibeln 1917
1 Mosebok 49:1 (SV1917) »
Библия на русском
Бытие 49:1 (RUSV) »
Українська Біблія
Буття 49:1 (UKR) »
Szent Biblia - Magyar
1 Mózes 49:1 (KAR) »
Българска Библия
Битие 49:1 (BULG) »
聖書 日本語
創世記 49:1 (JPN) »
Kitaabka Quduuska Ah
Bilowgii 49:1 (SOM) »
De Heilige Schrift
Genesis 49:1 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »