ਯਸਾਯਾਹ 25:5 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸਾਯਾਹ 25:5 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 25:5 PANIRV 4K Wallpaper - ਸੁੱਕੇ ਥਾਂ ਦੀ ਗਰਮੀ - 4K Wallpaper Bible Verse

ਯਸਾਯਾਹ 25:5 PANIRV

ਸੁੱਕੇ ਥਾਂ ਦੀ ਗਰਮੀ ਵਾਂਗੂੰ ਤੂੰ ਪਰਦੇਸੀਆਂ ਦੇ ਰੌਲ਼ੇ ਨੂੰ ਬੰਦ ਕਰ ਦੇਵੇਂਗਾ, ਜਿਵੇਂ ਗਰਮੀ ਬੱਦਲ ਦੇ ਸਾਯੇ ਨਾਲ, ਉਸੇ ਤਰ੍ਹਾਂ ਜ਼ਾਲਮਾਂ ਦਾ ਭਜਨ ਧੀਮਾ ਹੋ ਜਾਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Isaiah 25:5 PANIRV Ultra HD Christian Wallpapers are generated using nature scenery backgrounds and scenic photos.

ਯਸਾਯਾਹ 25:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 25:5 PANIRV. Please click on any image below to navigate to that specific Bible verse page.

ਅੱਯੂਬ 8:16 PANIRV Bible Verse Image
ਅੱਯੂਬ 8:16 (PANIRV) »
ਉਹ ਧੁੱਪ ਵਿੱਚ ਹਰਾ-ਭਰਾ ਹੋ ਜਾਂਦਾ ਹੈ, ਅਤੇ ਉਸ ਦੀਆਂ ਡਾਲੀਆਂ ਉਹ ਦੇ ਬਾਗ਼ ਉੱਤੇ ਫੈਲ ਜਾਂਦੀਆਂ ਹਨ।

ਯਸਾਯਾਹ 13:11 PANIRV Bible Verse Image
ਯਸਾਯਾਹ 13:11 (PANIRV) »
ਮੈਂ ਜਗਤ ਨੂੰ ਉਹ ਦੀ ਬੁਰਿਆਈ ਦੀ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵਾਂਗਾ, ਅਤੇ ਬੇਰਹਿਮਾਂ ਦੇ ਘਮੰਡ ਨੂੰ ਤੋੜ ਦਿਆਂਗਾ।

ਯਸਾਯਾਹ 14:19 PANIRV Bible Verse Image
ਯਸਾਯਾਹ 14:19 (PANIRV) »
ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।

ਯਿਰਮਿਯਾਹ 51:38 PANIRV Bible Verse Image
ਯਿਰਮਿਯਾਹ 51:38 (PANIRV) »
ਉਹ ਇਕੱਠੇ ਜੁਆਨ ਬੱਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੇਰਨੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ।

ਯਿਰਮਿਯਾਹ 50:11 PANIRV Bible Verse Image
ਯਿਰਮਿਯਾਹ 50:11 (PANIRV) »
ਭਾਵੇਂ ਤੁਸੀਂ ਅਨੰਦ ਹੋਵੋ, ਭਾਵੇਂ ਤੁਸੀਂ ਬਾਗ਼ ਬਾਗ ਹੋਵੋ, ਹੇ ਮੇਰੀ ਮਿਲਖ਼ ਨੂੰ ਲੁੱਟਣ ਵਾਲਿਓ! ਭਾਵੇਂ ਤੁਸੀਂ ਘਾਹ ਉੱਤੇ ਵੱਛੀ ਵਾਂਗੂੰ ਮਸਤ ਹੋ, ਅਤੇ ਸਾਨ੍ਹ ਘੋੜੇ ਵਾਂਗੂੰ ਹਿਣਕੋ,

ਯਿਰਮਿਯਾਹ 51:53 PANIRV Bible Verse Image
ਯਿਰਮਿਯਾਹ 51:53 (PANIRV) »
ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 32:18 PANIRV Bible Verse Image
ਹਿਜ਼ਕੀਏਲ 32:18 (PANIRV) »
ਕਿ ਹੇ ਮਨੁੱਖ ਦੇ ਪੁੱਤਰ, ਮਿਸਰ ਦੀ ਭੀੜ ਉੱਤੇ ਰੋਣਾ-ਪਿੱਟਣਾ ਕਰ ਅਤੇ ਉਹ ਨੂੰ ਅਤੇ ਪ੍ਰਸਿੱਧ ਕੌਮਾਂ ਦੀਆਂ ਧੀਆਂ ਨੂੰ, ਕਬਰ ਵਿੱਚ ਉੱਤਰਿਆ ਹੋਇਆਂ ਨਾਲ ਧਰਤੀ ਦੇ ਹੇਠਲੇ ਹਿੱਸੇ ਵਿੱਚ ਲਾਹ ਦੇ।

ਹਿਜ਼ਕੀਏਲ 38:9 PANIRV Bible Verse Image
ਹਿਜ਼ਕੀਏਲ 38:9 (PANIRV) »
ਤੂੰ ਚੜ੍ਹਾਈ ਕਰੇਂਗਾ ਅਤੇ ਅਨ੍ਹੇਰੀ ਵਾਂਗੂੰ ਆਵੇਂਗਾ, ਤੂੰ ਬੱਦਲ ਵਾਂਗੂੰ ਧਰਤੀ ਨੂੰ ਲੁਕਾ ਲਵੇਂਗਾ, ਤੂੰ ਅਤੇ ਤੇਰੇ ਸਾਰੇ ਲੋਕ ਅਤੇ ਬਹੁਤ ਸਾਰੇ ਲੋਕੀ ਤੇਰੇ ਨਾਲ।

ਦਾਨੀਏਲ 7:23 PANIRV Bible Verse Image
ਦਾਨੀਏਲ 7:23 (PANIRV) »
ਉਹ ਇਉਂ ਬੋਲਿਆ ਕਿ ਚੌਥਾ ਦਰਿੰਦਾ ਚੌਥਾ ਰਾਜਾ ਹੈ ਜੋ ਧਰਤੀ ਵਿੱਚ ਹੋਵੇਗਾ। ਉਹ ਸਭਨਾਂ ਰਾਜਾਂ ਨਾਲੋਂ ਵੱਖਰਾ ਹੋਵੇਗਾ ਅਤੇ ਸਾਰੀ ਪ੍ਰਿਥਵੀ ਨੂੰ ਨਿਗਲ ਜਾਵੇਗਾ ਅਤੇ ਉਹ ਨੂੰ ਲਤਾੜੇਗਾ ਅਤੇ ਉਹ ਨੂੰ ਟੋਟੇ-ਟੋਟੇ ਕਰੇਗਾ।

ਦਾਨੀਏਲ 11:36 PANIRV Bible Verse Image
ਦਾਨੀਏਲ 11:36 (PANIRV) »
ਰਾਜਾ ਆਪਣੀ ਇੱਛਿਆ ਦੇ ਅਨੁਸਾਰ ਕੰਮ ਕਰੇਗਾ ਅਤੇ ਆਪ ਨੂੰ ਉੱਚਾ ਕਰੇਗਾ ਅਤੇ ਆਪਣੇ ਆਪ ਨੂੰ ਸਾਰਿਆਂ ਦੇਵਤਿਆਂ ਨਾਲੋਂ ਵੱਡਾ ਜਾਣੇਗਾ ਅਤੇ ਈਸ਼ਵਰਾਂ ਦੇ ਪਰਮੇਸ਼ੁਰ ਦੇ ਵਿਰੁੱਧ ਢੇਰ ਸਾਰੀਆਂ ਅਚਰਜ਼ ਗੱਲਾਂ ਆਖੇਗਾ ਅਤੇ ਭਾਗਵਾਨ ਹੋਵੇਗਾ ਐਥੋਂ ਤੱਕ ਜੋ ਕ੍ਰੋਧ ਦੇ ਦਿਨ ਪੂਰੇ ਹੋਣ ਕਿਉਂਕਿ ਉਹ ਜੋ ਠਹਿਰਾਇਆ ਗਿਆ ਹੈ ਸੋ ਹੋਵੇਗਾ।

ਯੂਨਾਹ 4:5 PANIRV Bible Verse Image
ਯੂਨਾਹ 4:5 (PANIRV) »
ਤਦ ਯੂਨਾਹ ਬਾਹਰ ਨਿੱਕਲ ਕੇ ਸ਼ਹਿਰ ਦੇ ਪੂਰਬ ਵੱਲ ਜਾ ਕੇ ਬੈਠ ਗਿਆ, ਅਤੇ ਉੱਥੇ ਆਪਣੇ ਲਈ ਇੱਕ ਛੱਪਰ ਪਾ ਲਿਆ ਅਤੇ ਉਸ ਦੇ ਹੇਠ ਛਾਂ ਵਿੱਚ ਬੈਠ ਗਿਆ ਤਾਂ ਜੋ ਵੇਖੇ ਕਿ ਸ਼ਹਿਰ ਦਾ ਕੀ ਹਾਲ ਹੋਵੇਗਾ?

ਪਰਕਾਸ਼ ਦੀ ਪੋਥੀ 16:1 PANIRV Bible Verse Image
ਪਰਕਾਸ਼ ਦੀ ਪੋਥੀ 16:1 (PANIRV) »
ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਉਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਕਿ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਡੋਲ੍ਹ ਦਿਓ!

Available Bible Translations

American Standard Version
Isaiah 25:5 (ASV) »
King James Version
Isaiah 25:5 (KJV) »
GOD’S WORD® (GW)
Isaiah 25:5 (GW) »
World English Bible
Isaiah 25:5 (WEB) »
Louis Segond 1910
Ésaïe 25:5 (LSG) »
इंडियन रिवाइज्ड वर्जन - हिंदी
यशायाह 25:5 (HINIRV) »
ভারতীয় সংশোধিত সংস্করণ - বাংলা
যিচয়া 25:5 (BENIRV) »
இந்தியன் ரீவைஸ்டு வேர்ஷன் - தமிழ்
ஏசாயா 25:5 (TAMIRV) »
इंडियन रिवाइज्ड वर्जन - मराठी
यशया 25:5 (MARIRV) »
ఇండియన్ రేవిజ్డ్ వెర్షన్ - తెలుగు
యెషయా 25:5 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 25:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 25:5 (KANIRV) »
الكتاب المقدس باللغة العربية، فان دايك
إِشَعْيَاءَ 25:5 (AVD) »
תנ ך עברי מודרני
ישעיה 25:5 (HEB) »
Bíblia Sagrada Português
Isaías 25:5 (BSL) »
Kinh Thánh: Tiếng Việt
I-sai-a 25:5 (VIE) »
Reina Valera Antigua
Isaías 25:5 (RVA) »
La Sacra Bibbia
Isaia 25:5 (RIV) »
圣 经 简体中文和合本
以 赛 亚 书 25:5 (CUVS) »
聖 經 繁體中文和合本
以 賽 亞 書 25:5 (CUVT) »
Bibla e Shenjtë
Isaia 25:5 (ALB) »
Svenska Bibeln 1917
Jesaja 25:5 (SV1917) »
Библия на русском
Исаия 25:5 (RUSV) »
Українська Біблія
Ісая 25:5 (UKR) »
Szent Biblia - Magyar
Ézsaiás 25:5 (KAR) »
Българска Библия
Исая 25:5 (BULG) »
Kitaabka Quduuska Ah
Ishacyaah 25:5 (SOM) »
De Heilige Schrift
Jesaja 25:5 (NLD) »
Dansk Bibel 1871
Esajas 25:5 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »