ਯਸਾਯਾਹ 28:12 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸਾਯਾਹ 28:12 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 28:12 PANIRV 4K Wallpaper - ਜਿਨ੍ਹਾਂ ਨੂੰ ਉਸ ਨੇ - 4K Wallpaper Bible Verse

ਯਸਾਯਾਹ 28:12 PANIRV

ਜਿਨ੍ਹਾਂ ਨੂੰ ਉਸ ਨੇ ਆਖਿਆ, ਇਹ ਅਰਾਮ ਹੈ, ਹੁੱਸੇ ਹੋਏ ਨੂੰ ਅਰਾਮ ਦਿਓ, ਅਤੇ ਚੈਨ ਇਹ ਹੈ, ਪਰ ਉਹਨਾਂ ਨੇ ਸੁਣਨਾ ਨਾ ਚਾਹਿਆ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Isaiah 28:12 PANIRV Ultra HD Christian Wallpapers are generated using nature scenery backgrounds and scenic photos.

ਯਸਾਯਾਹ 28:12 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 28:12 PANIRV. Please click on any image below to navigate to that specific Bible verse page.

ਮੱਤੀ 11:28 PANIRV Bible Verse Image
ਮੱਤੀ 11:28 (PANIRV) »
ਹੇ ਸਾਰੇ ਥੱਕੇ ਹੋਇਓ ਅਤੇ ਭਾਰ ਹੇਠ ਦੱਬੇ ਹੋਇਓ, ਮੇਰੇ ਕੋਲ ਆਓ ਤਾਂ ਮੈਂ ਤੁਹਾਨੂੰ ਅਰਾਮ ਦਿਆਂਗਾ।

ਯਸਾਯਾਹ 30:15 PANIRV Bible Verse Image
ਯਸਾਯਾਹ 30:15 (PANIRV) »
ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,

ਯਿਰਮਿਯਾਹ 6:16 PANIRV Bible Verse Image
ਯਿਰਮਿਯਾਹ 6:16 (PANIRV) »
ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।

ਜ਼ਕਰਯਾਹ 7:14 PANIRV Bible Verse Image
ਜ਼ਕਰਯਾਹ 7:14 (PANIRV) »
ਸਗੋਂ ਮੈਂ ਉਹਨਾਂ ਨੂੰ ਵਾਵਰੋਲੇ ਨਾਲ ਸਾਰੀਆਂ ਕੌਮਾਂ ਦੇ ਵਿੱਚ ਖਿਲਾਰ ਦਿਆਂਗਾ, ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਹਨ ਅਤੇ ਸੋ ਉਹਨਾਂ ਦਾ ਦੇਸ ਉਹਨਾਂ ਦੇ ਮਗਰੋਂ ਉਜਾੜ ਹੋ ਗਿਆ ਕਿ ਉਹ ਦੇ ਵਿੱਚ ਦੀ ਕੋਈ ਆਉਂਦਾ ਜਾਂਦਾ ਨਹੀਂ ਸੀ। ਉਹਨਾਂ ਨੇ ਉਸ ਮਨਮੋਹਣੇ ਦੇਸ਼ ਨੂੰ ਉਜਾੜ ਕਰ ਦਿੱਤਾ।

ਯਸਾਯਾਹ 11:10 PANIRV Bible Verse Image
ਯਸਾਯਾਹ 11:10 (PANIRV) »
ਉਸ ਦਿਨ ਅਜਿਹਾ ਹੋਵੇਗਾ ਕਿ ਯੱਸੀ ਦੀ ਜੜ੍ਹ ਲੋਕਾਂ ਦੇ ਝੰਡੇ ਲਈ ਖੜ੍ਹੀ ਹੋਵੇਗੀ, - ਉਹ ਨੂੰ ਕੌਮਾਂ ਭਾਲਣਗੀਆਂ ਅਤੇ ਉਹ ਦਾ ਅਰਾਮ ਸਥਾਨ ਪਰਤਾਪਵਾਨ ਹੋਵੇਗਾ।

ਯਿਰਮਿਯਾਹ 44:16 PANIRV Bible Verse Image
ਯਿਰਮਿਯਾਹ 44:16 (PANIRV) »
ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ

ਜ਼ਕਰਯਾਹ 7:11 PANIRV Bible Verse Image
ਜ਼ਕਰਯਾਹ 7:11 (PANIRV) »
ਪਰ ਉਹ ਇਸ ਵੱਲ ਧਿਆਨ ਦੇਣ ਲਈ ਸਹਿਮਤ ਨਾ ਹੋਏ। ਉਹਨਾਂ ਨੇ ਆਪਣੀਆਂ ਪਿੱਠਾਂ ਮੋੜ ਲਈਆਂ ਅਤੇ ਉਹਨਾਂ ਨੇ ਆਪਣੇ ਕੰਨ ਬੰਦ ਕਰ ਲਏ ਕਿ ਨਾ ਸੁਣਨ

ਇਬਰਾਨੀ 12:25 PANIRV Bible Verse Image
ਇਬਰਾਨੀ 12:25 (PANIRV) »
ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।

ਜ਼ਬੂਰ 81:11 PANIRV Bible Verse Image
ਜ਼ਬੂਰ 81:11 (PANIRV) »
ਪਰ ਮੇਰੀ ਪਰਜਾ ਨੇ ਮੇਰੀ ਅਵਾਜ਼ ਨਾ ਸੁਣੀ, ਅਤੇ ਇਸਰਾਏਲ ਨੇ ਮੈਨੂੰ ਨਾ ਚਾਹਿਆ,

2 ਇਤਿਹਾਸ 14:11 PANIRV Bible Verse Image
2 ਇਤਿਹਾਸ 14:11 (PANIRV) »
ਆਸਾ ਨੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕੀਤੀ ਕਿ ਹੇ ਯਹੋਵਾਹ, ਜ਼ੋਰ ਅਤੇ ਕਮਜ਼ੋਰੀ ਵਿੱਚ ਸਹਾਇਤਾ ਕਰਨ ਨੂੰ ਤੇਰੇ ਬਿਨ੍ਹਾਂ ਹੋਰ ਕੋਈ ਹੈ ਨਹੀਂ। ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਸਾਡੀ ਸਹਾਇਤਾ ਕਰ ਕਿਉਂ ਜੋ ਅਸੀਂ ਤੇਰੇ ਉੱਤੇ ਭਰੋਸਾ ਰੱਖਦੇ ਹਾਂ ਅਤੇ ਤੇਰੇ ਨਾਮ ਉੱਤੇ ਇਸ ਦਲ ਦੇ ਵਿਰੁੱਧ ਅਸੀਂ ਆਏ ਹਾਂ। ਤੂੰ, ਹੇ ਯਹੋਵਾਹ, ਸਾਡਾ ਪਰਮੇਸ਼ੁਰ ਹੈਂ। ਮਨੁੱਖ ਤੇਰੇ ਟਾਕਰੇ ਵਿੱਚ ਨਾ ਜਿੱਤੇ!

2 ਇਤਿਹਾਸ 16:8 PANIRV Bible Verse Image
2 ਇਤਿਹਾਸ 16:8 (PANIRV) »
ਕੀ ਕੂਸ਼ੀਆਂ ਅਤੇ ਲੂਬੀਆਂ ਦੀ ਸੈਨਾਂ ਵੱਡੀ ਭਾਰੀ ਨਹੀਂ ਸੀ ਜਿਨ੍ਹਾਂ ਦੇ ਨਾਲ ਰਥ ਅਤੇ ਸਵਾਰ ਬਹੁਤ ਗਿਣਤੀ ਵਿੱਚ ਸਨ? ਤਾਂ ਵੀ ਤੂੰ ਯਹੋਵਾਹ ਉੱਤੇ ਭਰੋਸਾ ਰੱਖਿਆ ਇਸ ਲਈ ਉਸ ਨੇ ਉਨ੍ਹਾਂ ਨੂੰ ਤੇਰੇ ਹੱਥ ਵਿੱਚ ਕਰ ਦਿੱਤਾ

Available Bible Translations

American Standard Version
Isaiah 28:12 (ASV) »
King James Version
Isaiah 28:12 (KJV) »
GOD’S WORD® (GW)
Isaiah 28:12 (GW) »
World English Bible
Isaiah 28:12 (WEB) »
Louis Segond 1910
Ésaïe 28:12 (LSG) »
इंडियन रिवाइज्ड वर्जन - हिंदी
यशायाह 28:12 (HINIRV) »
ভারতীয় সংশোধিত সংস্করণ - বাংলা
যিচয়া 28:12 (BENIRV) »
இந்தியன் ரீவைஸ்டு வேர்ஷன் - தமிழ்
ஏசாயா 28:12 (TAMIRV) »
इंडियन रिवाइज्ड वर्जन - मराठी
यशया 28:12 (MARIRV) »
ఇండియన్ రేవిజ్డ్ వెర్షన్ - తెలుగు
యెషయా 28:12 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 28:12 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 28:12 (KANIRV) »
الكتاب المقدس باللغة العربية، فان دايك
إِشَعْيَاءَ 28:12 (AVD) »
תנ ך עברי מודרני
ישעיה 28:12 (HEB) »
Bíblia Sagrada Português
Isaías 28:12 (BSL) »
Kinh Thánh: Tiếng Việt
I-sai-a 28:12 (VIE) »
Reina Valera Antigua
Isaías 28:12 (RVA) »
La Sacra Bibbia
Isaia 28:12 (RIV) »
圣 经 简体中文和合本
以 赛 亚 书 28:12 (CUVS) »
聖 經 繁體中文和合本
以 賽 亞 書 28:12 (CUVT) »
Bibla e Shenjtë
Isaia 28:12 (ALB) »
Svenska Bibeln 1917
Jesaja 28:12 (SV1917) »
Библия на русском
Исаия 28:12 (RUSV) »
Українська Біблія
Ісая 28:12 (UKR) »
Szent Biblia - Magyar
Ézsaiás 28:12 (KAR) »
Българска Библия
Исая 28:12 (BULG) »
Kitaabka Quduuska Ah
Ishacyaah 28:12 (SOM) »
De Heilige Schrift
Jesaja 28:12 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »