ਯਸਾਯਾਹ 28:7 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸਾਯਾਹ 28:7 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 28:7 PANIRV 4K Wallpaper - ਇਹ ਵੀ ਮਧ ਨਾਲ ਝੂਲਦੇ - 4K Wallpaper Bible Verse

ਯਸਾਯਾਹ 28:7 PANIRV

ਇਹ ਵੀ ਮਧ ਨਾਲ ਝੂਲਦੇ ਫਿਰਦੇ ਹਨ, ਅਤੇ ਸ਼ਰਾਬ ਨਾਲ ਡਗਮਗਾਉਂਦੇ ਹਨ, - ਜਾਜਕ ਅਤੇ ਨਬੀ ਸ਼ਰਾਬ ਨਾਲ ਝੂਲਦੇ ਫਿਰਦੇ ਹਨ, ਉਹ ਮਧ ਨਾਲ ਮਸਤਾਨੇ ਹਨ, ਉਹ ਸ਼ਰਾਬ ਨਾਲ ਡਗਮਗਾਉਂਦੇ ਹਨ, ਉਹ ਦਰਸ਼ਣ ਵੇਖਦੇ ਹੋਏ ਵੀ ਭੁਲੇਖਾ ਖਾਂਦੇ ਹਨ, ਨਿਆਂ ਕਰਨ ਵਿੱਚ ਭੁੱਲ ਕਰਦੇ ਹਨ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Isaiah 28:7 PANIRV Ultra HD Christian Wallpapers are generated using nature scenery backgrounds and scenic photos.

ਯਸਾਯਾਹ 28:7 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 28:7 PANIRV. Please click on any image below to navigate to that specific Bible verse page.

ਲੂਕਾ 21:34 PANIRV Bible Verse Image
ਲੂਕਾ 21:34 (PANIRV) »
ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!

ਯਸਾਯਾਹ 56:10 PANIRV Bible Verse Image
ਯਸਾਯਾਹ 56:10 (PANIRV) »
ਉਹ ਦੇ ਰਾਖੇ ਅੰਨ੍ਹੇ ਹਨ, ਉਹ ਸਾਰੇ ਬੇਸਮਝ ਹਨ, ਉਹ ਸਾਰੇ ਗੁੰਗੇ ਕੁੱਤੇ ਹਨ, ਉਹ ਭੌਂਕ ਨਹੀਂ ਸਕਦੇ, ਉਹ ਸੁਫ਼ਨੇ ਵੇਖਦੇ, ਲੰਮੇ ਪੈਂਦੇ ਅਤੇ ਨੀਂਦਰ ਦੇ ਪ੍ਰੇਮੀ ਹਨ।

ਕਹਾਉਤਾਂ 20:1 PANIRV Bible Verse Image
ਕਹਾਉਤਾਂ 20:1 (PANIRV) »
ਮੈਅ ਠੱਠੇ ਵਾਲੀ ਤੇ ਸ਼ਰਾਬ ਝਗੜੇ ਵਾਲੀ ਚੀਜ਼ ਹੈ, ਜੋ ਕੋਈ ਉਹਨਾਂ ਤੋਂ ਧੋਖਾ ਖਾਂਦਾ ਹੈ ਉਹ ਬੁੱਧਵਾਨ ਨਹੀਂ!

ਉਪਦੇਸ਼ਕ 10:17 PANIRV Bible Verse Image
ਉਪਦੇਸ਼ਕ 10:17 (PANIRV) »
ਧੰਨ ਹੈਂ ਤੂੰ, ਹੇ ਦੇਸ! ਜਦ ਤੇਰਾ ਰਾਜਾ ਨੇਕ ਘਰਾਣੇ ਦਾ ਪੁੱਤਰ ਹੋਵੇ ਅਤੇ ਤੇਰੇ ਹਾਕਮ ਵੇਲੇ ਸਿਰ ਜ਼ੋਰ ਵਧਾਉਣ ਲਈ ਖਾਂਦੇ ਹਨ, ਨਾ ਕਿ ਨਸ਼ੇ ਲਈ।

ਯਸਾਯਾਹ 19:14 PANIRV Bible Verse Image
ਯਸਾਯਾਹ 19:14 (PANIRV) »
ਯਹੋਵਾਹ ਨੇ ਉਹ ਦੇ ਅੰਦਰ ਟੇਢੀ ਰੂਹ ਰਲਾ ਦਿੱਤੀ, ਉਨ੍ਹਾਂ ਨੇ ਮਿਸਰ ਨੂੰ ਉਹ ਦੇ ਸਭ ਕੰਮਾਂ ਵਿੱਚ ਡਗਮਗਾ ਦਿੱਤਾ ਹੈ, ਜਿਵੇਂ ਸ਼ਰਾਬੀ ਆਪਣੀ ਕੈ ਨਾਲ ਡਗਮਗਾਉਂਦਾ ਹੈ।

ਮੱਤੀ 24:29 PANIRV Bible Verse Image
ਮੱਤੀ 24:29 (PANIRV) »
ਉਨ੍ਹਾਂ ਦਿਨਾਂ ਦੇ ਕਸ਼ਟ ਤੋਂ ਬਾਅਦ ਸੂਰਜ ਝੱਟ ਹਨ੍ਹੇਰਾ ਹੋ ਜਾਵੇਗਾ ਅਤੇ ਚੰਦ ਆਪਣੀ ਚਾਨਣੀ ਨਾ ਦੇਵੇਗਾ ਅਤੇ ਤਾਰੇ ਅਕਾਸ਼ ਤੋਂ ਡਿੱਗ ਪੈਣਗੇ ਅਤੇ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।

ਯਿਰਮਿਯਾਹ 23:16 PANIRV Bible Verse Image
ਯਿਰਮਿਯਾਹ 23:16 (PANIRV) »
ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ

ਯਿਰਮਿਯਾਹ 14:14 PANIRV Bible Verse Image
ਯਿਰਮਿਯਾਹ 14:14 (PANIRV) »
ਯਹੋਵਾਹ ਨੇ ਮੈਨੂੰ ਆਖਿਆ, ਨਬੀ ਮੇਰਾ ਨਾਮ ਲੈ ਕੇ ਝੂਠੇ ਅਗੰਮ ਵਾਕ ਕਰਦੇ ਹਨ। ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਮੈਂ ਉਹਨਾਂ ਨਾਲ ਬੋਲਿਆ। ਉਹ ਤੁਹਾਡੇ ਲਈ ਝੂਠੇ ਦਰਸ਼ਣ, ਨਿਕੰਮੇ ਫ਼ਾਲ ਪਾਉਣ ਅਤੇ ਆਪਣੇ ਦਿਲ ਦੇ ਛਲ ਨਾਲ ਅਗੰਮ ਵਾਕ ਕਰਦੇ ਹਨ

ਮੀਕਾਹ 2:11 PANIRV Bible Verse Image
ਮੀਕਾਹ 2:11 (PANIRV) »
ਜੇਕਰ ਇੱਕ ਝੂਠੀ ਆਤਮਾ ਵਿੱਚ ਚੱਲਦਾ ਹੋਇਆ, ਝੂਠੀ ਅਤੇ ਵਿਅਰਥ ਗੱਲ ਬਕੇ ਅਤੇ ਆਖੇ, “ਮੈਂ ਤੇਰੇ ਲਈ ਮਧ ਅਤੇ ਸ਼ਰਾਬ ਦੀ ਭਵਿੱਖਬਾਣੀ ਕਰਾਂਗਾ,” ਤਾਂ ਉਹ ਇਸ ਪਰਜਾ ਦਾ ਨਬੀ ਹੁੰਦਾ ਹੈ!

ਯਸਾਯਾਹ 3:12 PANIRV Bible Verse Image
ਯਸਾਯਾਹ 3:12 (PANIRV) »
ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ।

ਜ਼ਬੂਰ 107:27 PANIRV Bible Verse Image
ਜ਼ਬੂਰ 107:27 (PANIRV) »
ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।

ਹੋਸ਼ੇਆ 4:11 PANIRV Bible Verse Image
ਹੋਸ਼ੇਆ 4:11 (PANIRV) »
ਵਿਭਚਾਰ, ਮਧ ਅਤੇ ਨਵੀਂ ਮੈਅ, ਇਹ ਮੱਤ ਮਾਰ ਲੈਂਦੀਆਂ ਹਨ।

Available Bible Translations

American Standard Version
Isaiah 28:7 (ASV) »
King James Version
Isaiah 28:7 (KJV) »
GOD’S WORD® (GW)
Isaiah 28:7 (GW) »
World English Bible
Isaiah 28:7 (WEB) »
Louis Segond 1910
Ésaïe 28:7 (LSG) »
इंडियन रिवाइज्ड वर्जन - हिंदी
यशायाह 28:7 (HINIRV) »
ভারতীয় সংশোধিত সংস্করণ - বাংলা
যিচয়া 28:7 (BENIRV) »
இந்தியன் ரீவைஸ்டு வேர்ஷன் - தமிழ்
ஏசாயா 28:7 (TAMIRV) »
इंडियन रिवाइज्ड वर्जन - मराठी
यशया 28:7 (MARIRV) »
ఇండియన్ రేవిజ్డ్ వెర్షన్ - తెలుగు
యెషయా 28:7 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 28:7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 28:7 (KANIRV) »
الكتاب المقدس باللغة العربية، فان دايك
إِشَعْيَاءَ 28:7 (AVD) »
תנ ך עברי מודרני
ישעיה 28:7 (HEB) »
Bíblia Sagrada Português
Isaías 28:7 (BSL) »
Kinh Thánh: Tiếng Việt
I-sai-a 28:7 (VIE) »
Reina Valera Antigua
Isaías 28:7 (RVA) »
La Sacra Bibbia
Isaia 28:7 (RIV) »
圣 经 简体中文和合本
以 赛 亚 书 28:7 (CUVS) »
聖 經 繁體中文和合本
以 賽 亞 書 28:7 (CUVT) »
Bibla e Shenjtë
Isaia 28:7 (ALB) »
Svenska Bibeln 1917
Jesaja 28:7 (SV1917) »
Библия на русском
Исаия 28:7 (RUSV) »
Українська Біблія
Ісая 28:7 (UKR) »
Szent Biblia - Magyar
Ézsaiás 28:7 (KAR) »
Българска Библия
Исая 28:7 (BULG) »
Kitaabka Quduuska Ah
Ishacyaah 28:7 (SOM) »
De Heilige Schrift
Jesaja 28:7 (NLD) »
Dansk Bibel 1871
Esajas 28:7 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »