ਯਸਾਯਾਹ 35:6 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸਾਯਾਹ 35:6 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 35:6 PANIRV 4K Wallpaper - ਤਦ ਲੰਗੜਾ ਹਿਰਨ - 4K Wallpaper Bible Verse

ਯਸਾਯਾਹ 35:6 PANIRV

ਤਦ ਲੰਗੜਾ ਹਿਰਨ ਵਾਂਗੂੰ ਚੌਂਕੜੀਆਂ ਭਰੇਗਾ, ਅਤੇ ਗੁੰਗੇ ਦੀ ਜ਼ਬਾਨ ਜੈਕਾਰਾ ਗਜਾਵੇਗੀ, ਕਿਉਂ ਜੋ ਉਜਾੜ ਵਿੱਚ ਪਾਣੀ, ਅਤੇ ਰੜੇ ਮੈਦਾਨ ਵਿੱਚ ਨਦੀਆਂ ਫੁੱਟ ਨਿੱਕਲਣਗੀਆਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Isaiah 35:6 PANIRV Ultra HD Christian Wallpapers are generated using nature scenery backgrounds and scenic photos.

ਯਸਾਯਾਹ 35:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 35:6 PANIRV. Please click on any image below to navigate to that specific Bible verse page.

ਲੂਕਾ 11:14 PANIRV Bible Verse Image
ਲੂਕਾ 11:14 (PANIRV) »
ਫਿਰ ਯਿਸੂ ਨੇ ਇੱਕ ਗੁੰਗੇ ਭੂਤ ਨੂੰ ਕੱਢਿਆ ਅਤੇ ਇਹ ਹੋਇਆ ਕਿ ਜਦ ਉਹ ਭੂਤ ਨਿੱਕਲ ਗਿਆ ਤਾਂ ਉਹ ਗੂੰਗਾ ਬੋਲਣ ਲੱਗ ਪਿਆ ਅਤੇ ਲੋਕ ਹੈਰਾਨ ਹੋਏ।

ਯੂਹੰਨਾ 5:8 PANIRV Bible Verse Image
ਯੂਹੰਨਾ 5:8 (PANIRV) »
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”

ਮੱਤੀ 12:22 PANIRV Bible Verse Image
ਮੱਤੀ 12:22 (PANIRV) »
ਤਦ ਲੋਕ ਇੱਕ ਅੰਨ੍ਹੇ ਅਤੇ ਗੂੰਗੇ ਮਨੁੱਖ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਉਹ ਦੇ ਕੋਲ ਲਿਆਏ ਅਤੇ ਉਸ ਨੇ ਉਹ ਨੂੰ ਅਜਿਹਾ ਚੰਗਾ ਕੀਤਾ ਕਿ ਉਹ ਬੋਲਣ ਤੇ ਵੇਖਣ ਲੱਗਾ।

ਮੱਤੀ 9:32 PANIRV Bible Verse Image
ਮੱਤੀ 9:32 (PANIRV) »
ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।

ਯੂਹੰਨਾ 7:37 PANIRV Bible Verse Image
ਯੂਹੰਨਾ 7:37 (PANIRV) »
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।

ਯਸਾਯਾਹ 32:4 PANIRV Bible Verse Image
ਯਸਾਯਾਹ 32:4 (PANIRV) »
ਕਾਹਲਿਆਂ ਦਾ ਮਨ ਗਿਆਨ ਸਮਝੇਗਾ, ਅਤੇ ਥਥਲਿਆਂ ਦੀ ਜ਼ਬਾਨ ਸਪੱਸ਼ਟ ਬੋਲਣ ਲਈ ਤਿਆਰ ਰਹੇਗੀ।

ਜ਼ਬੂਰ 51:15 PANIRV Bible Verse Image
ਜ਼ਬੂਰ 51:15 (PANIRV) »
ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।

ਰਸੂਲਾਂ ਦੇ ਕਰਤੱਬ 8:7 PANIRV Bible Verse Image
ਰਸੂਲਾਂ ਦੇ ਕਰਤੱਬ 8:7 (PANIRV) »
ਕਿਉਂਕਿ ਅਸ਼ੁੱਧ ਆਤਮਾਵਾਂ ਬਹੁਤਿਆਂ ਵਿੱਚੋਂ ਜਿਨ੍ਹਾਂ ਨੂੰ ਚਿੰਬੜੀਆਂ ਹੋਈਆਂ ਸਨ, ਉੱਚੀ ਆਵਾਜ਼ ਨਾਲ ਚੀਕਾਂ ਮਾਰਦੀਆਂ ਨਿੱਕਲ ਗਈਆਂ ਅਤੇ ਅਧਰੰਗੀ ਅਤੇ ਲੰਗੜੇ ਬਥੇਰੇ ਚੰਗੇ ਕੀਤੇ ਗਏ।

ਪਰਕਾਸ਼ ਦੀ ਪੋਥੀ 22:1 PANIRV Bible Verse Image
ਪਰਕਾਸ਼ ਦੀ ਪੋਥੀ 22:1 (PANIRV) »
ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।

ਮਰਕੁਸ 9:17 PANIRV Bible Verse Image
ਮਰਕੁਸ 9:17 (PANIRV) »
ਤਾਂ ਭੀੜ ਵਿੱਚੋਂ ਇੱਕ ਨੇ ਉਹ ਨੂੰ ਉੱਤਰ ਦਿੱਤਾ, ਗੁਰੂ ਜੀ ਮੈਂ ਆਪਣਾ ਪੁੱਤਰ ਜਿਹ ਨੂੰ ਗੂੰਗੀ ਆਤਮਾ ਚਿੰਬੜੀ ਹੋਈ ਹੈ, ਤੇਰੇ ਕੋਲ ਲਿਆਇਆ ਹਾਂ।

ਮਰਕੁਸ 7:32 PANIRV Bible Verse Image
ਮਰਕੁਸ 7:32 (PANIRV) »
ਅਤੇ ਲੋਕਾਂ ਨੇ ਇੱਕ ਬੋਲੇ ਨੂੰ ਜਿਹੜਾ ਥਥਲਾ ਵੀ ਸੀ ਉਸ ਦੇ ਕੋਲ ਲਿਆ ਕੇ ਉਸ ਦੀ ਮਿੰਨਤ ਕੀਤੀ ਜੋ ਉਸ ਉੱਤੇ ਆਪਣਾ ਹੱਥ ਰੱਖੇ।

ਕੁਲੁੱਸੀਆਂ 3:16 PANIRV Bible Verse Image
ਕੁਲੁੱਸੀਆਂ 3:16 (PANIRV) »
ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

Available Bible Translations

American Standard Version
Isaiah 35:6 (ASV) »
King James Version
Isaiah 35:6 (KJV) »
GOD’S WORD® (GW)
Isaiah 35:6 (GW) »
World English Bible
Isaiah 35:6 (WEB) »
Louis Segond 1910
Ésaïe 35:6 (LSG) »
इंडियन रिवाइज्ड वर्जन - हिंदी
यशायाह 35:6 (HINIRV) »
ভারতীয় সংশোধিত সংস্করণ - বাংলা
যিচয়া 35:6 (BENIRV) »
இந்தியன் ரீவைஸ்டு வேர்ஷன் - தமிழ்
ஏசாயா 35:6 (TAMIRV) »
इंडियन रिवाइज्ड वर्जन - मराठी
यशया 35:6 (MARIRV) »
ఇండియన్ రేవిజ్డ్ వెర్షన్ - తెలుగు
యెషయా 35:6 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 35:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 35:6 (KANIRV) »
الكتاب المقدس باللغة العربية، فان دايك
إِشَعْيَاءَ 35:6 (AVD) »
תנ ך עברי מודרני
ישעיה 35:6 (HEB) »
Bíblia Sagrada Português
Isaías 35:6 (BSL) »
Kinh Thánh: Tiếng Việt
I-sai-a 35:6 (VIE) »
Reina Valera Antigua
Isaías 35:6 (RVA) »
La Sacra Bibbia
Isaia 35:6 (RIV) »
圣 经 简体中文和合本
以 赛 亚 书 35:6 (CUVS) »
聖 經 繁體中文和合本
以 賽 亞 書 35:6 (CUVT) »
Bibla e Shenjtë
Isaia 35:6 (ALB) »
Svenska Bibeln 1917
Jesaja 35:6 (SV1917) »
Библия на русском
Исаия 35:6 (RUSV) »
Українська Біблія
Ісая 35:6 (UKR) »
Szent Biblia - Magyar
Ézsaiás 35:6 (KAR) »
Българска Библия
Исая 35:6 (BULG) »
Kitaabka Quduuska Ah
Ishacyaah 35:6 (SOM) »
De Heilige Schrift
Jesaja 35:6 (NLD) »
Dansk Bibel 1871
Esajas 35:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »