ਯਸਾਯਾਹ 66:4 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸਾਯਾਹ 66:4 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸਾਯਾਹ 66:4 PANIRV 4K Wallpaper - ਇਸ ਲਈ ਮੈਂ ਵੀ ਇਹਨਾਂ - 4K Wallpaper Bible Verse

ਯਸਾਯਾਹ 66:4 PANIRV

ਇਸ ਲਈ ਮੈਂ ਵੀ ਇਹਨਾਂ ਲਈ ਮੁਸੀਬਤ ਚੁਣਾਂਗਾ, ਅਤੇ ਇਹਨਾਂ ਦੇ ਭੈਅ ਇਹਨਾਂ ਉੱਤੇ ਲਿਆਵਾਂਗਾ, ਕਿਉਂ ਜੋ ਮੈਂ ਬੁਲਾਇਆ ਪਰ ਕਿਸੇ ਨੇ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਕਿਸੇ ਨੇ ਨਾ ਸੁਣੀ, ਇਹਨਾਂ ਨੇ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਇਹਨਾਂ ਨੇ ਕੀਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Isaiah 66:4 PANIRV Ultra HD Christian Wallpapers are generated using nature scenery backgrounds and scenic photos.

ਯਸਾਯਾਹ 66:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸਾਯਾਹ 66:4 PANIRV. Please click on any image below to navigate to that specific Bible verse page.

ਯਸਾਯਾਹ 65:12 PANIRV Bible Verse Image
ਯਸਾਯਾਹ 65:12 (PANIRV) »
ਮੈਂ ਤਲਵਾਰ ਨੂੰ ਤੁਹਾਡਾ ਭਾਗ ਬਣਾਵਾਂਗਾ, ਤੁਸੀਂ ਸਾਰੇ ਵੱਢੇ ਜਾਣ ਲਈ ਝੁੱਕ ਜਾਓਗੇ, ਕਿਉਂ ਜੋ ਮੈਂ ਬੁਲਾਇਆ ਪਰ ਤੁਸੀਂ ਉੱਤਰ ਨਾ ਦਿੱਤਾ, ਮੈਂ ਗੱਲ ਕੀਤੀ ਪਰ ਤੁਸੀਂ ਨਾ ਸੁਣੀ, ਤੁਸੀਂ ਮੇਰੀ ਨਿਗਾਹ ਵਿੱਚ ਬਦੀ ਕੀਤੀ, ਅਤੇ ਜੋ ਮੈਨੂੰ ਪਸੰਦ ਨਹੀਂ ਸੀ, ਉਹ ਹੀ ਤੁਸੀਂ ਚੁਣਿਆ।

ਕਹਾਉਤਾਂ 1:24 PANIRV Bible Verse Image
ਕਹਾਉਤਾਂ 1:24 (PANIRV) »
ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,

ਕਹਾਉਤਾਂ 10:24 PANIRV Bible Verse Image
ਕਹਾਉਤਾਂ 10:24 (PANIRV) »
ਦੁਸ਼ਟ ਜਿਸ ਬਿਪਤਾ ਤੋਂ ਡਰਦਾ ਹੈ, ਉਹੋ ਉਸ ਉੱਤੇ ਆਣ ਪਵੇਗੀ, ਪਰ ਧਰਮੀ ਦੀ ਇੱਛਿਆ ਪੂਰੀ ਕੀਤੀ ਜਾਵੇਗੀ।

2 ਰਾਜਿਆਂ 21:6 PANIRV Bible Verse Image
2 ਰਾਜਿਆਂ 21:6 (PANIRV) »
ਆਪਣੇ ਪੁੱਤਰ ਨੂੰ ਅੱਗ ਵਿੱਚੋਂ ਦੀ ਲੰਘਾਇਆ ਅਤੇ ਫ਼ਾਲ ਪਾਉਂਦਾ ਅਤੇ ਟੂਣੇ-ਟੋਟਕੇ ਕਰਦਾ ਅਤੇ ਪੁੱਛਣ ਵਾਲੇ ਆਤਮਿਆਂ ਅਤੇ ਜਾਦੂਗਰਾਂ ਨਾਲ ਮਿਲਾਪ ਰੱਖਦਾ ਸੀ ਅਤੇ ਉਹ ਅਜਿਹਾ ਕੰਮ ਕਰਨ ਵਿੱਚ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ ਬਹੁਤ ਵੱਧ ਗਿਆ ਅਤੇ ਉਹ ਦੇ ਕ੍ਰੋਧ ਨੂੰ ਭੜਕਾਇਆ।

2 ਰਾਜਿਆਂ 21:2 PANIRV Bible Verse Image
2 ਰਾਜਿਆਂ 21:2 (PANIRV) »
ਉਸ ਨੇ ਉਨ੍ਹਾਂ ਕੌਮਾਂ ਦੇ ਘਿਣਾਉਣੇ ਕੰਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਨੇ ਇਸਰਾਏਲੀਆਂ ਦੇ ਅੱਗਿਓਂ ਕੱਢ ਦਿੱਤਾ ਸੀ, ਯਹੋਵਾਹ ਦੀ ਨਿਗਾਹ ਵਿੱਚ ਬਦੀ ਕੀਤੀ।

ਯਿਰਮਿਯਾਹ 7:13 PANIRV Bible Verse Image
ਯਿਰਮਿਯਾਹ 7:13 (PANIRV) »
ਹੁਣ ਇਸ ਲਈ ਕਿ ਤੁਸੀਂ ਇਹ ਸਾਰੇ ਕੰਮ ਕੀਤੇ, ਯਹੋਵਾਹ ਦਾ ਵਾਕ ਹੈ, ਅਤੇ ਜਦ ਮੈਂ ਤੁਹਾਡੇ ਨਾਲ ਮੂੰਹ ਅਨ੍ਹੇਰੇ ਬੋਲਦਾ ਰਿਹਾ, ਤੁਸੀਂ ਮੇਰੀ ਗੱਲ ਨਾ ਸੁਣੀ ਅਤੇ ਜਦ ਮੈਂ ਤੁਹਾਨੂੰ ਸੱਦਿਆ, ਤੁਸੀਂ ਉੱਤਰ ਨਾ ਦਿੱਤਾ

ਜ਼ਬੂਰ 81:12 PANIRV Bible Verse Image
ਜ਼ਬੂਰ 81:12 (PANIRV) »
ਤਾਂ ਮੈਂ ਉਨ੍ਹਾਂ ਨੂੰ ਉਨ੍ਹਾਂ ਦੇ ਮਨ ਦੇ ਖੱਚਰਪੁਣੇ ਉੱਤੇ ਜਾਣ ਦਿੱਤਾ, ਕਿ ਓਹ ਆਪਣੇ ਹੀ ਮਤਿਆਂ ਦੇ ਅਨੁਸਾਰ ਚੱਲਣ।

ਕਹਾਉਤਾਂ 1:31 PANIRV Bible Verse Image
ਕਹਾਉਤਾਂ 1:31 (PANIRV) »
ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,

ਮੱਤੀ 24:24 PANIRV Bible Verse Image
ਮੱਤੀ 24:24 (PANIRV) »
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।

ਮੱਤੀ 22:2 PANIRV Bible Verse Image
ਮੱਤੀ 22:2 (PANIRV) »
ਸਵਰਗ ਰਾਜ ਕਿਸੇ ਰਾਜੇ ਵਰਗਾ ਹੈ ਜਿਸ ਨੇ ਆਪਣੇ ਪੁੱਤਰ ਦਾ ਵਿਆਹ ਕੀਤਾ।

ਯਸਾਯਾਹ 65:3 PANIRV Bible Verse Image
ਯਸਾਯਾਹ 65:3 (PANIRV) »
ਇੱਕ ਪਰਜਾ ਜਿਸ ਦੇ ਲੋਕ ਮੇਰੇ ਸਾਹਮਣੇ ਹੀ ਬਾਗ਼ਾਂ ਵਿੱਚ ਬਲੀਆਂ ਚੜ੍ਹਾ ਕੇ ਅਤੇ ਇੱਟਾਂ ਉੱਤੇ ਧੂਪ ਧੁਖਾ ਕੇ ਮੇਰਾ ਕ੍ਰੋਧ ਭੜਕਾਉਂਦੇ ਹਨ।

ਯਸਾਯਾਹ 50:2 PANIRV Bible Verse Image
ਯਸਾਯਾਹ 50:2 (PANIRV) »
ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।

Available Bible Translations

American Standard Version
Isaiah 66:4 (ASV) »
King James Version
Isaiah 66:4 (KJV) »
GOD’S WORD® (GW)
Isaiah 66:4 (GW) »
World English Bible
Isaiah 66:4 (WEB) »
Louis Segond 1910
Ésaïe 66:4 (LSG) »
इंडियन रिवाइज्ड वर्जन - हिंदी
यशायाह 66:4 (HINIRV) »
ভারতীয় সংশোধিত সংস্করণ - বাংলা
যিচয়া 66:4 (BENIRV) »
இந்தியன் ரீவைஸ்டு வேர்ஷன் - தமிழ்
ஏசாயா 66:4 (TAMIRV) »
इंडियन रिवाइज्ड वर्जन - मराठी
यशया 66:4 (MARIRV) »
ఇండియన్ రేవిజ్డ్ వెర్షన్ - తెలుగు
యెషయా 66:4 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 66:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 66:4 (KANIRV) »
الكتاب المقدس باللغة العربية، فان دايك
إِشَعْيَاءَ 66:4 (AVD) »
תנ ך עברי מודרני
ישעיה 66:4 (HEB) »
Bíblia Sagrada Português
Isaías 66:4 (BSL) »
Kinh Thánh: Tiếng Việt
I-sai-a 66:4 (VIE) »
Reina Valera Antigua
Isaías 66:4 (RVA) »
La Sacra Bibbia
Isaia 66:4 (RIV) »
圣 经 简体中文和合本
以 赛 亚 书 66:4 (CUVS) »
聖 經 繁體中文和合本
以 賽 亞 書 66:4 (CUVT) »
Bibla e Shenjtë
Isaia 66:4 (ALB) »
Svenska Bibeln 1917
Jesaja 66:4 (SV1917) »
Библия на русском
Исаия 66:4 (RUSV) »
Українська Біблія
Ісая 66:4 (UKR) »
Szent Biblia - Magyar
Ézsaiás 66:4 (KAR) »
Българска Библия
Исая 66:4 (BULG) »
Kitaabka Quduuska Ah
Ishacyaah 66:4 (SOM) »
De Heilige Schrift
Jesaja 66:4 (NLD) »
Dansk Bibel 1871
Esajas 66:4 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »