ਯਿਰਮਿਯਾਹ 20:10 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 20:10 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 20:10 PANIRV 4K Wallpaper - ਮੈਂ ਤਾਂ ਬਹੁਤਿਆਂ ਦੀ - 4K Wallpaper Bible Verse

ਯਿਰਮਿਯਾਹ 20:10 PANIRV

ਮੈਂ ਤਾਂ ਬਹੁਤਿਆਂ ਦੀ ਬੁਰੀ ਖ਼ਬਰ ਸੁਣੀ ਹੈ, ਚੌਹੀਂ ਪਾਸੀਂ ਭੈਅ ਹੈ! ਉਸ ਉੱਤੇ ਦੋਸ਼ ਲਾਓ! ਆਓ, ਅਸੀਂ ਉਸ ਉੱਤੇ ਦੋਸ਼ ਲਾਈਏ! ਸਾਰੇ ਮੇਰੇ ਮਿੱਤਰ ਮੇਰੇ ਅੱਗੇ ਡਿੱਗਣ ਦੀ ਤਾੜ ਵਿੱਚ ਹਨ। ਖ਼ਬਰੇ ਉਹ ਭਰਮਾਇਆ ਜਾਵੇ, ਤਾਂ ਅਸੀਂ ਉਹ ਦੇ ਉੱਤੇ ਪਰਬਲ ਲੈ ਜਾਂਵਾਂਗੇ, ਅਤੇ ਉਹ ਦੇ ਕੋਲੋਂ ਆਪਣਾ ਬਦਲਾ ਲੈ ਲਵਾਂਗੇ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 20:10 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 20:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 20:10 PANIRV. Please click on any image below to navigate to that specific Bible verse page.

ਜ਼ਬੂਰ 31:13 PANIRV Bible Verse Image
ਜ਼ਬੂਰ 31:13 (PANIRV) »
ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।

ਜ਼ਬੂਰ 41:9 PANIRV Bible Verse Image
ਜ਼ਬੂਰ 41:9 (PANIRV) »
ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।

ਯਸਾਯਾਹ 29:21 PANIRV Bible Verse Image
ਯਸਾਯਾਹ 29:21 (PANIRV) »
ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।

1 ਰਾਜਿਆਂ 19:2 PANIRV Bible Verse Image
1 ਰਾਜਿਆਂ 19:2 (PANIRV) »
ਤਾਂ ਈਜ਼ਬਲ ਨੇ ਹਲਕਾਰੇ ਦੇ ਰਾਹੀਂ ਏਲੀਯਾਹ ਨੂੰ ਆਖ ਭੇਜਿਆ ਕਿ ਜੇ ਮੈਂ ਕੱਲ ਇਸੇ ਵੇਲੇ ਤੇਰੀ ਜਾਨ ਨੂੰ ਵੀ ਉਨ੍ਹਾਂ ਵਿੱਚੋਂ ਕਿਸੇ ਇੱਕ ਦੀ ਜਾਨ ਵਰਗਾ ਨਾ ਕਰ ਲਵਾਂ ਤਾਂ ਦੇਵਤੇ ਮੇਰੇ ਨਾਲ ਵੀ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵੱਧ

ਯਿਰਮਿਯਾਹ 18:18 PANIRV Bible Verse Image
ਯਿਰਮਿਯਾਹ 18:18 (PANIRV) »
ਤਾਂ ਉਹਨਾਂ ਆਖਿਆ ਆਓ, ਅਸੀਂ ਯਿਰਮਿਯਾਹ ਦੇ ਵਿਰੁੱਧ ਮਤਾ ਪਕਾਈਏ ਕਿਉਂ ਜੋ ਬਿਵਸਥਾ ਜਾਜਕ ਤੋਂ ਨਾ ਮਿਟੇਗੀ, ਨਾ ਸਲਾਹ ਬੁੱਧਵਾਨਾਂ ਕੋਲੋਂ, ਨਾ ਬਚਨ ਨਬੀ ਤੋਂ। ਆਓ, ਅਸੀਂ ਉਹ ਨੂੰ ਜੀਭ ਨਾਲ ਮਾਰੀਏ ਅਤੇ ਉਹ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਈਏ।

ਯਿਰਮਿਯਾਹ 6:25 PANIRV Bible Verse Image
ਯਿਰਮਿਯਾਹ 6:25 (PANIRV) »
ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।

ਲੂਕਾ 11:53 PANIRV Bible Verse Image
ਲੂਕਾ 11:53 (PANIRV) »
ਜਦੋਂ ਉਹ ਉੱਥੋਂ ਨਿੱਕਲਿਆ ਤਾਂ ਉਪਦੇਸ਼ਕ ਅਤੇ ਫ਼ਰੀਸੀ ਜ਼ੋਰ ਪਾਉਣ ਲੱਗੇ ਅਤੇ ਉਸ ਤੋਂ ਬਹੁਤੀਆਂ ਗੱਲਾਂ ਅਖਵਾਉਣ ਲੱਗੇ।

ਹਿਜ਼ਕੀਏਲ 22:9 PANIRV Bible Verse Image
ਹਿਜ਼ਕੀਏਲ 22:9 (PANIRV) »
ਤੇਰੇ ਵਿੱਚ ਚੁਗਲਖ਼ੋਰ ਮਨੁੱਖ ਖੂਨ ਵਹਾਉਂਦੇ ਹਨ, ਤੇਰੇ ਵਿੱਚ ਪਹਾੜਾਂ ਤੇ ਖਾਣ ਵਾਲੇ ਹਨ ਅਤੇ ਤੇਰੇ ਵਿੱਚ ਲੁੱਚਪੁਣਾ ਕਰਨ ਵਾਲੇ ਵੀ ਹਨ।

ਕਹਾਉਤਾਂ 10:18 PANIRV Bible Verse Image
ਕਹਾਉਤਾਂ 10:18 (PANIRV) »
ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ।

ਜ਼ਬੂਰ 64:2 PANIRV Bible Verse Image
ਜ਼ਬੂਰ 64:2 (PANIRV) »
ਬਦਕਾਰਾਂ ਦੇ ਗੁਪਤ ਮਤੇ ਤੋਂ ਅਤੇ ਕੁਕਰਮੀਆਂ ਦੀ ਹਲਚਲ ਤੋਂ ਮੈਨੂੰ ਲੁਕਾ,

ਜ਼ਬੂਰ 55:13 PANIRV Bible Verse Image
ਜ਼ਬੂਰ 55:13 (PANIRV) »
ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!

ਅੱਯੂਬ 19:19 PANIRV Bible Verse Image
ਅੱਯੂਬ 19:19 (PANIRV) »
ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ, ਅਤੇ ਮੇਰੇ ਪਿਆਰੇ ਮੇਰੇ ਵਿਰੁੱਧ ਹੋ ਗਏ ਹਨ।

Available Bible Translations

American Standard Version
Jeremiah 20:10 (ASV) »
King James Version
Jeremiah 20:10 (KJV) »
GOD’S WORD® (GW)
Jeremiah 20:10 (GW) »
World English Bible
Jeremiah 20:10 (WEB) »
Louis Segond 1910
Jérémie 20:10 (LSG) »
इंडियन रिवाइज्ड वर्जन - हिंदी
यिर्मयाह 20:10 (HINIRV) »
ভারতীয় সংশোধিত সংস্করণ - বাংলা
যিৰিমিয়া 20:10 (BENIRV) »
இந்தியன் ரீவைஸ்டு வேர்ஷன் - தமிழ்
எரேமியா 20:10 (TAMIRV) »
इंडियन रिवाइज्ड वर्जन - मराठी
यिर्मया 20:10 (MARIRV) »
ఇండియన్ రేవిజ్డ్ వెర్షన్ - తెలుగు
యిర్మీయా 20:10 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 20:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 20:10 (KANIRV) »
الكتاب المقدس باللغة العربية، فان دايك
إِرْمِيَا 20:10 (AVD) »
תנ ך עברי מודרני
ירמיה 20:10 (HEB) »
Bíblia Sagrada Português
Jeremias 20:10 (BSL) »
Kinh Thánh: Tiếng Việt
Giê-rê-mi-a 20:10 (VIE) »
Reina Valera Antigua
Jeremías 20:10 (RVA) »
圣 经 简体中文和合本
耶 利 米 书 20:10 (CUVS) »
聖 經 繁體中文和合本
耶 利 米 書 20:10 (CUVT) »
Bibla e Shenjtë
Jeremia 20:10 (ALB) »
Svenska Bibeln 1917
Jeremia 20:10 (SV1917) »
Библия на русском
Иеремия 20:10 (RUSV) »
Українська Біблія
Єремія 20:10 (UKR) »
Szent Biblia - Magyar
Jeremiás 20:10 (KAR) »
Българска Библия
Еремия 20:10 (BULG) »
Kitaabka Quduuska Ah
Yeremyaah 20:10 (SOM) »
De Heilige Schrift
Jeremia 20:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »