ਯਿਰਮਿਯਾਹ 31:14 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 31:14 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 31:14 PANIRV 4K Wallpaper - ਮੈਂ ਜਾਜਕਾਂ ਦੀ ਜਾਨ - 4K Wallpaper Bible Verse

ਯਿਰਮਿਯਾਹ 31:14 PANIRV

ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 31:14 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 31:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 31:14 PANIRV. Please click on any image below to navigate to that specific Bible verse page.

ਯਿਰਮਿਯਾਹ 31:25 PANIRV Bible Verse Image
ਯਿਰਮਿਯਾਹ 31:25 (PANIRV) »
ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ

ਪਰਕਾਸ਼ ਦੀ ਪੋਥੀ 7:16 PANIRV Bible Verse Image
ਪਰਕਾਸ਼ ਦੀ ਪੋਥੀ 7:16 (PANIRV) »
ਉਹ ਫੇਰ ਭੁੱਖੇ ਨਾ ਹੋਣਗੇ, ਨਾ ਫੇਰ ਤਿਹਾਏ ਹੋਣਗੇ, ਨਾ ਧੁੱਪ, ਨਾ ਕੋਈ ਲੂ ਉਹਨਾਂ ਉੱਤੇ ਪਵੇਗੀ,

ਪਰਕਾਸ਼ ਦੀ ਪੋਥੀ 5:10 PANIRV Bible Verse Image
ਪਰਕਾਸ਼ ਦੀ ਪੋਥੀ 5:10 (PANIRV) »
ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।

1 ਪਤਰਸ 2:9 PANIRV Bible Verse Image
1 ਪਤਰਸ 2:9 (PANIRV) »
ਪਰ ਤੁਸੀਂ ਪਰਮੇਸ਼ੁਰ ਦਾ ਚੁਣਿਆ ਹੋਇਆ ਵੰਸ਼, ਜਾਜਕਾਂ ਦੀ ਸ਼ਾਹੀ ਮੰਡਲੀ, ਪਵਿੱਤਰ ਕੌਮ, ਪਰਮੇਸ਼ੁਰ ਦੀ ਖ਼ਾਸ ਪਰਜਾ ਹੋ ਤਾਂ ਕਿ ਤੁਸੀਂ ਉਹ ਦੇ ਗੁਣਾ ਦਾ ਪ੍ਰਚਾਰ ਕਰੋ ਜਿਸ ਨੇ ਤੁਹਾਨੂੰ ਹਨੇਰੇ ਤੋਂ ਆਪਣੇ ਅਚਰਜ਼ ਚਾਨਣ ਵਿੱਚ ਸੱਦ ਲਿਆ

ਜ਼ਬੂਰ 107:9 PANIRV Bible Verse Image
ਜ਼ਬੂਰ 107:9 (PANIRV) »
ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।

ਅਫ਼ਸੀਆਂ 3:19 PANIRV Bible Verse Image
ਅਫ਼ਸੀਆਂ 3:19 (PANIRV) »
ਅਤੇ ਮਸੀਹ ਦਾ ਪਿਆਰ ਜੋ ਗਿਆਨ ਤੋਂ ਪਰੇ ਹੈ, ਚੰਗੀ ਤਰ੍ਹਾਂ ਸਮਝ ਸਕੋ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਭਰਪੂਰੀ ਵਿੱਚ ਭਰਪੂਰ ਹੋ ਜਾਓ l

ਸੁਲੇਮਾਨ ਦਾ ਗੀਤ 5:1 PANIRV Bible Verse Image
ਸੁਲੇਮਾਨ ਦਾ ਗੀਤ 5:1 (PANIRV) »
ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਮੈਂ ਆਪਣੇ ਬਾਗ਼ ਵਿੱਚ ਆਇਆ ਹਾਂ, ਮੈਂ ਆਪਣਾ ਗੰਧਰਸ ਆਪਣੇ ਮਸਾਲੇ ਸਮੇਤ ਇਕੱਠਾ ਕਰ ਲਿਆ ਹੈ, ਮੈਂ ਸ਼ਹਿਦ ਸਮੇਤ ਆਪਣਾ ਛੱਤਾ ਖਾ ਲਿਆ ਹੈ, ਮੈਂ ਆਪਣੀ ਮਧ ਦੁੱਧ ਸਮੇਤ ਪੀ ਲਈ ਹੈ। ਸਹੇਲੀਆਂ ਸਾਥੀਓ, ਖਾਓ! ਪਿਆਰਿਓ, ਪੀਓ, ਰੱਜ ਕੇ ਪੀਓ!

ਯਿਰਮਿਯਾਹ 33:9 PANIRV Bible Verse Image
ਯਿਰਮਿਯਾਹ 33:9 (PANIRV) »
ਇਹ ਮੇਰੇ ਲਈ ਅਨੰਦ ਨਾਮਾ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਲਈ ਵਡਿਆਈ ਅਤੇ ਸੁਹੱਪਣ ਦਾ ਕਾਰਨ ਹੋਵੇਗਾ ਅਤੇ ਉਹ ਉਸ ਨੇਕੀ ਨੂੰ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਸੁਣਨਗੀਆਂ ਅਤੇ ਉਸ ਸਾਰੀ ਨੇਕੀ ਦੇ ਕਾਰਨ ਅਤੇ ਉਸ ਸ਼ਾਂਤੀ ਦੇ ਕਾਰਨ ਜਿਹੜੀ ਮੈਂ ਇਹਨਾਂ ਨਾਲ ਕਰਾਂਗਾ ਉਹ ਡਰਨਗੀਆਂ ਅਤੇ ਕੰਬਣਗੀਆਂ।

ਯਸਾਯਾਹ 66:10 PANIRV Bible Verse Image
ਯਸਾਯਾਹ 66:10 (PANIRV) »
ਹੇ ਯਰੂਸ਼ਲਮ ਦੇ ਸਾਰੇ ਪ੍ਰੇਮੀਓ! ਉਸ ਦੇ ਨਾਲ ਨਿਹਾਲ ਹੋਵੋ, ਉਸ ਨਾਲ ਅਨੰਦ ਕਰੋ ਅਤੇ ਬਾਗ-ਬਾਗ ਹੋਵੋ, ਹੇ ਉਸ ਦੇ ਲਈ ਸੋਗ ਕਰਨ ਵਾਲਿਓ! ਉਸ ਦੀ ਖੁਸ਼ੀ ਵਿੱਚ ਖੁਸ਼ੀ ਮਨਾਓ!

ਜ਼ਕਰਯਾਹ 9:15 PANIRV Bible Verse Image
ਜ਼ਕਰਯਾਹ 9:15 (PANIRV) »
ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।

ਮੱਤੀ 5:6 PANIRV Bible Verse Image
ਮੱਤੀ 5:6 (PANIRV) »
ਉਹ ਧੰਨ ਹਨ ਜਿਹੜੇ ਧਾਰਮਿਕਤਾ ਦੇ ਭੁੱਖੇ ਤੇ ਪਿਆਸੇ ਹਨ, ਕਿਉਂ ਜੋ ਉਹ ਰਜਾਏ ਜਾਣਗੇ।

ਅਫ਼ਸੀਆਂ 1:3 PANIRV Bible Verse Image
ਅਫ਼ਸੀਆਂ 1:3 (PANIRV) »
ਧੰਨ ਹੋਵੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਸ ਨੇ ਮਸੀਹ ਵਿੱਚ ਸਵਰਗੀ ਥਾਵਾਂ ਵਿੱਚ ਸਭ ਪਰਕਾਰ ਦੀਆਂ ਆਤਮਿਕ ਬਰਕਤਾਂ ਨਾਲ ਸਾਨੂੰ ਬਰਕਤ ਦਿੱਤੀ!

Available Bible Translations

American Standard Version
Jeremiah 31:14 (ASV) »
King James Version
Jeremiah 31:14 (KJV) »
GOD’S WORD® (GW)
Jeremiah 31:14 (GW) »
World English Bible
Jeremiah 31:14 (WEB) »
Louis Segond 1910
Jérémie 31:14 (LSG) »
इंडियन रिवाइज्ड वर्जन - हिंदी
यिर्मयाह 31:14 (HINIRV) »
ভারতীয় সংশোধিত সংস্করণ - বাংলা
যিৰিমিয়া 31:14 (BENIRV) »
இந்தியன் ரீவைஸ்டு வேர்ஷன் - தமிழ்
எரேமியா 31:14 (TAMIRV) »
इंडियन रिवाइज्ड वर्जन - मराठी
यिर्मया 31:14 (MARIRV) »
ఇండియన్ రేవిజ్డ్ వెర్షన్ - తెలుగు
యిర్మీయా 31:14 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 31:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 31:14 (KANIRV) »
الكتاب المقدس باللغة العربية، فان دايك
إِرْمِيَا 31:14 (AVD) »
תנ ך עברי מודרני
ירמיה 31:14 (HEB) »
Bíblia Sagrada Português
Jeremias 31:14 (BSL) »
Kinh Thánh: Tiếng Việt
Giê-rê-mi-a 31:14 (VIE) »
Reina Valera Antigua
Jeremías 31:14 (RVA) »
圣 经 简体中文和合本
耶 利 米 书 31:14 (CUVS) »
聖 經 繁體中文和合本
耶 利 米 書 31:14 (CUVT) »
Bibla e Shenjtë
Jeremia 31:14 (ALB) »
Svenska Bibeln 1917
Jeremia 31:14 (SV1917) »
Библия на русском
Иеремия 31:14 (RUSV) »
Українська Біблія
Єремія 31:14 (UKR) »
Szent Biblia - Magyar
Jeremiás 31:14 (KAR) »
Българска Библия
Еремия 31:14 (BULG) »
Kitaabka Quduuska Ah
Yeremyaah 31:14 (SOM) »
De Heilige Schrift
Jeremia 31:14 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »