ਯਿਰਮਿਯਾਹ 31:40 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 31:40 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 31:40 PANIRV 4K Wallpaper - ਤਾਂ ਲੋਥਾਂ ਅਤੇ ਸੁਆਹ - 4K Wallpaper Bible Verse

ਯਿਰਮਿਯਾਹ 31:40 PANIRV

ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 31:40 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 31:40 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 31:40 PANIRV. Please click on any image below to navigate to that specific Bible verse page.

2 ਸਮੂਏਲ 15:23 PANIRV Bible Verse Image
2 ਸਮੂਏਲ 15:23 (PANIRV) »
ਅਤੇ ਸਾਰਾ ਦੇਸ਼ ਭੁੱਬਾਂ ਮਾਰ-ਮਾਰ ਕੇ ਰੋਇਆ ਅਤੇ ਸਭ ਲੋਕ ਪਾਰ ਹੋ ਗਏ ਅਤੇ ਰਾਜਾ ਆਪ ਵੀ ਕਿਦਰੋਨ ਨਦੀ ਦੇ ਪਾਰ ਗਿਆ ਅਤੇ ਸਭ ਲੋਕ ਪਾਰ ਲੰਘ ਕੇ ਉਜਾੜ ਦੇ ਰਾਹ ਚੱਲ ਪਏ।

ਯੋਏਲ 3:17 PANIRV Bible Verse Image
ਯੋਏਲ 3:17 (PANIRV) »
ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਆਪਣੇ ਪਵਿੱਤਰ ਪਰਬਤ ਸੀਯੋਨ ਵਿੱਚ ਵੱਸਦਾ ਹਾਂ, ਯਰੂਸ਼ਲਮ ਪਵਿੱਤਰ ਹੋਵੇਗਾ, ਅਤੇ ਓਪਰੇ ਉਸ ਦੇ ਵਿੱਚੋਂ ਫੇਰ ਕਦੇ ਨਾ ਲੰਘਣਗੇ।

ਯੂਹੰਨਾ 18:1 PANIRV Bible Verse Image
ਯੂਹੰਨਾ 18:1 (PANIRV) »
ਜਦੋਂ ਯਿਸੂ ਗੱਲਾਂ ਕਰ ਹਟਿਆ, ਤਾਂ ਉਹ ਆਪਣੇ ਚੇਲਿਆਂ ਨਾਲ ਉਹ ਕਿਦਰੋਨ ਦਰਿਆ ਦੇ ਪਾਰ ਚਲੇ ਗਏ। ਉੱਥੇ ਇੱਕ ਜੈਤੂਨ ਦੇ ਰੁੱਖਾਂ ਦਾ ਬਾਗ਼ ਸੀ, ਯਿਸੂ ਅਤੇ ਉਸ ਦੇ ਚੇਲੇ ਉੱਥੇ ਚਲੇ ਗਏ।

2 ਇਤਿਹਾਸ 23:15 PANIRV Bible Verse Image
2 ਇਤਿਹਾਸ 23:15 (PANIRV) »
ਸੋ ਉਨ੍ਹਾਂ ਨੇ ਉਹ ਦੇ ਉੱਤੇ ਹੱਥ ਪਾਏ ਅਤੇ ਜਦ ਉਹ ਪਾਤਸ਼ਾਹ ਦੇ ਮਹਿਲ ਦੇ ਘੋੜਿਆਂ ਦੇ ਫਾਟਕ ਕੋਲ ਆਈ ਤਾਂ ਉਨ੍ਹਾਂ ਨੇ ਉਹ ਨੂੰ ਉੱਥੇ ਮਾਰ ਦਿੱਤਾ।

2 ਰਾਜਿਆਂ 11:16 PANIRV Bible Verse Image
2 ਰਾਜਿਆਂ 11:16 (PANIRV) »
ਉਨ੍ਹਾਂ ਨੇ ਉਹ ਦੇ ਲਈ ਰਾਹ ਛੱਡ ਦਿੱਤਾ ਅਤੇ ਉਹ ਉਸੇ ਰਸਤੇ ਗਈ, ਜਿਸ ਰਾਹ ਘੋੜੇ ਰਾਜਾ ਦੇ ਮਹਿਲ ਨੂੰ ਜਾਂਦੇ ਹੁੰਦੇ ਸਨ ਅਤੇ ਉਹ ਉੱਥੇ ਮਾਰੀ ਗਈ।

2 ਰਾਜਿਆਂ 23:12 PANIRV Bible Verse Image
2 ਰਾਜਿਆਂ 23:12 (PANIRV) »
ਅਤੇ ਜੋ ਜਗਵੇਦੀਆਂ ਆਹਾਜ਼ ਦੇ ਚੁਬਾਰੇ ਦੀ ਛੱਤ ਉੱਤੇ ਸਨ ਜਿਹੜੀਆਂ ਯਹੂਦਾਹ ਦੇ ਰਾਜਿਆਂ ਨੇ ਬਣਾਈਆਂ ਸਨ ਅਤੇ ਉਹ ਜਗਵੇਦੀਆਂ ਵੀ ਜੋ ਮਨੱਸ਼ਹ ਨੇ ਯਹੋਵਾਹ ਦੇ ਭਵਨ ਦੇ ਦੋਹਾਂ ਵਿਹੜਿਆਂ ਵਿੱਚ ਬਣਾਈਆਂ ਸਨ ਰਾਜਾ ਨੇ ਢਾਹ ਛੱਡੀਆਂ ਅਤੇ ਉੱਥੋਂ ਚੁੱਕਵਾ ਕੇ ਉਹਨਾਂ ਦੀ ਸੁਆਹ ਨੂੰ ਕਿਦਰੋਨ ਦੇ ਨਾਲੇ ਵਿੱਚ ਸੁੱਟ ਦਿੱਤਾ।

ਨਹਮਯਾਹ 3:28 PANIRV Bible Verse Image
ਨਹਮਯਾਹ 3:28 (PANIRV) »
ਫਿਰ ਘੋੜਾ-ਫਾਟਕ ਦੇ ਉੱਤੇ ਜਾਜਕਾਂ ਨੇ ਆਪਣੇ-ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ।

ਜ਼ਕਰਯਾਹ 14:20 PANIRV Bible Verse Image
ਜ਼ਕਰਯਾਹ 14:20 (PANIRV) »
ਉਸ ਦਿਨ ਘੋੜਿਆਂ ਦੀਆਂ ਘੰਟੀਆਂ ਉੱਤੇ ਇਹ ਲਿਖਿਆ ਹੋਵੇਗਾ, “ਯਹੋਵਾਹ ਲਈ ਪਵਿੱਤਰ” ਅਤੇ ਯਹੋਵਾਹ ਦੇ ਭਵਨ ਦੀਆਂ ਦੇਗਾਂ ਉਹਨਾਂ ਕਟੋਰਿਆਂ ਵਾਂਗੂੰ ਹੋਣਗੀਆਂ ਜਿਹੜੀਆਂ ਜਗਵੇਦੀ ਦੇ ਅੱਗੇ ਹਨ।

2 ਰਾਜਿਆਂ 23:6 PANIRV Bible Verse Image
2 ਰਾਜਿਆਂ 23:6 (PANIRV) »
ਅਤੇ ਉਸ ਟੁੰਡਦੇਵੀ ਨੂੰ ਯਹੋਵਾਹ ਦੇ ਭਵਨ ਤੋਂ ਕੱਢ ਕੇ ਯਰੂਸ਼ਲਮ ਤੋਂ ਬਾਹਰ ਕਿਦਰੋਨ ਦੀ ਵਾਦੀ ਵਿੱਚ ਲੈ ਗਿਆ ਅਤੇ ਉਸ ਨੂੰ ਕਿਦਰੋਨ ਦੀ ਵਾਦੀ ਵਿੱਚ ਸਾੜ ਸੁੱਟਿਆ ਅਤੇ ਉਸ ਨੂੰ ਕੁੱਟ-ਕੁੱਟ ਕੇ ਪੀਪੂੰ ਕਰ ਦਿੱਤਾ ਅਤੇ ਉਸ ਪੀਪੂੰ ਨੂੰ ਆਮ ਲੋਕਾਂ ਦੀਆਂ ਕਬਰਾਂ ਉੱਤੇ ਸੁੱਟ ਦਿੱਤਾ।

ਹਿਜ਼ਕੀਏਲ 45:1 PANIRV Bible Verse Image
ਹਿਜ਼ਕੀਏਲ 45:1 (PANIRV) »
ਜਦੋਂ ਤੁਸੀਂ ਪਰਚੀਆਂ ਪਾ ਕੇ ਦੇਸ ਨੂੰ ਵਿਰਸੇ ਦੇ ਲਈ ਵੰਡੋ, ਤਾਂ ਉਸ ਦੇਸ ਵਿੱਚੋਂ ਇੱਕ ਪਵਿੱਤਰ ਭਾਗ ਯਹੋਵਾਹ ਲਈ ਭੇਟ ਚੜ੍ਹਾਉਣਾ। ਉਹ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਕਾਨੇ ਹੋਵੇਗੀ ਅਤੇ ਉਹ ਆਪਣੇ ਆਲੇ-ਦੁਆਲੇ ਦੀਆਂ ਸਾਰੀਆਂ ਹੱਦਾਂ ਵਿੱਚ ਪਵਿੱਤਰ ਹੋਵੇਗਾ।

ਹਿਜ਼ਕੀਏਲ 39:29 PANIRV Bible Verse Image
ਹਿਜ਼ਕੀਏਲ 39:29 (PANIRV) »
ਮੈਂ ਫੇਰ ਕਦੀ ਉਹਨਾਂ ਤੋਂ ਆਪਣਾ ਮੂੰਹ ਨਾ ਲੁਕਾਵਾਂਗਾ ਜਦ ਮੈਂ ਆਪਣਾ ਆਤਮਾ ਇਸਰਾਏਲ ਦੇ ਘਰਾਣੇ ਉੱਤੇ ਵਹਾਵਾਂਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 48:35 PANIRV Bible Verse Image
ਹਿਜ਼ਕੀਏਲ 48:35 (PANIRV) »
ਉਹ ਦਾ ਘੇਰਾ ਅਠਾਰਾਂ ਹਜ਼ਾਰ ਅਤੇ ਸ਼ਹਿਰ ਦਾ ਨਾਮ ਉਸੇ ਦਿਨ ਤੋਂ ਇਹ ਹੋਵੇਗਾ ਕਿ “ਯਹੋਵਾਹ ਸ਼ਾਮਾ ਹੈ।”

Available Bible Translations

American Standard Version
Jeremiah 31:40 (ASV) »
King James Version
Jeremiah 31:40 (KJV) »
GOD’S WORD® (GW)
Jeremiah 31:40 (GW) »
World English Bible
Jeremiah 31:40 (WEB) »
Louis Segond 1910
Jérémie 31:40 (LSG) »
इंडियन रिवाइज्ड वर्जन - हिंदी
यिर्मयाह 31:40 (HINIRV) »
ভারতীয় সংশোধিত সংস্করণ - বাংলা
যিৰিমিয়া 31:40 (BENIRV) »
இந்தியன் ரீவைஸ்டு வேர்ஷன் - தமிழ்
எரேமியா 31:40 (TAMIRV) »
इंडियन रिवाइज्ड वर्जन - मराठी
यिर्मया 31:40 (MARIRV) »
ఇండియన్ రేవిజ్డ్ వెర్షన్ - తెలుగు
యిర్మీయా 31:40 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 31:40 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 31:40 (KANIRV) »
الكتاب المقدس باللغة العربية، فان دايك
إِرْمِيَا 31:40 (AVD) »
תנ ך עברי מודרני
ירמיה 31:40 (HEB) »
Bíblia Sagrada Português
Jeremias 31:40 (BSL) »
Kinh Thánh: Tiếng Việt
Giê-rê-mi-a 31:40 (VIE) »
Reina Valera Antigua
Jeremías 31:40 (RVA) »
圣 经 简体中文和合本
耶 利 米 书 31:40 (CUVS) »
聖 經 繁體中文和合本
耶 利 米 書 31:40 (CUVT) »
Bibla e Shenjtë
Jeremia 31:40 (ALB) »
Svenska Bibeln 1917
Jeremia 31:40 (SV1917) »
Библия на русском
Иеремия 31:40 (RUSV) »
Українська Біблія
Єремія 31:40 (UKR) »
Szent Biblia - Magyar
Jeremiás 31:40 (KAR) »
Българска Библия
Еремия 31:40 (BULG) »
Kitaabka Quduuska Ah
Yeremyaah 31:40 (SOM) »
De Heilige Schrift
Jeremia 31:40 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »