ਯਿਰਮਿਯਾਹ 35:4 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 35:4 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 35:4 PANIRV 4K Wallpaper - ਅਤੇ ਉਹਨਾਂ ਨੂੰ - 4K Wallpaper Bible Verse

ਯਿਰਮਿਯਾਹ 35:4 PANIRV

ਅਤੇ ਉਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤਰ ਹਾਨਾਨ ਦੇ ਪੁੱਤਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੂਮ ਦੇ ਪੁੱਤਰ ਮਅਸੇਯਾਹ ਡਿਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 35:4 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 35:4 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 35:4 PANIRV. Please click on any image below to navigate to that specific Bible verse page.

ਅਸਤਸਨਾ 33:1 PANIRV Bible Verse Image
ਅਸਤਸਨਾ 33:1 (PANIRV) »
ਇਹ ਉਹ ਅਸੀਸ ਹੈ ਜਿਹੜੀ ਮੂਸਾ ਪਰਮੇਸ਼ੁਰ ਦੇ ਦਾਸ ਨੇ ਆਪਣੀ ਮੌਤ ਤੋਂ ਪਹਿਲਾਂ ਇਸਰਾਏਲੀਆਂ ਨੂੰ ਦਿੱਤੀ।

2 ਰਾਜਿਆਂ 12:9 PANIRV Bible Verse Image
2 ਰਾਜਿਆਂ 12:9 (PANIRV) »
ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।

2 ਇਤਿਹਾਸ 8:14 PANIRV Bible Verse Image
2 ਇਤਿਹਾਸ 8:14 (PANIRV) »
ਅਤੇ ਉਸ ਨੇ ਆਪਣੇ ਪਿਤਾ ਦਾਊਦ ਦੇ ਹੁਕਮ ਨਾਲ ਜਾਜਕਾਂ ਦੀਆਂ ਵਾਰੀਆਂ ਨੂੰ ਉਨ੍ਹਾਂ ਦੀ ਉਪਾਸਨਾ ਅਨੁਸਾਰ ਅਤੇ ਲੇਵੀਆਂ ਨੂੰ ਵੀ ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਅਨੁਸਾਰ ਠਹਿਰਾਇਆ ਤਾਂ ਜੋ ਉਹ ਜਾਜਕਾਂ ਦੇ ਸਾਹਮਣੇ ਨਿਤ ਨੇਮ ਉਸਤਤ ਤੇ ਸੇਵਾ ਕਰਨ ਅਤੇ ਦਰਬਾਨਾਂ ਨੂੰ ਵੀ ਉਨ੍ਹਾਂ ਦੀਆਂ ਵਾਰੀਆਂ ਅਨੁਸਾਰ ਹਰ ਇੱਕ ਫਾਟਕ ਉੱਤੇ ਲਾਇਆ ਕਿਉਂ ਜੋ ਪਰਮੇਸ਼ੁਰ ਦੇ ਬੰਦੇ ਦਾਊਦ ਨੇ ਐਉਂ ਹੀ ਹੁਕਮ ਦਿੱਤਾ ਸੀ

2 ਰਾਜਿਆਂ 1:9 PANIRV Bible Verse Image
2 ਰਾਜਿਆਂ 1:9 (PANIRV) »
ਫਿਰ ਉਸ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉਹ ਦੇ ਪੰਜਾਹ ਸਿਪਾਹੀਆਂ ਦੇ ਨਾਲ ਉਹ ਦੇ ਕੋਲ ਭੇਜਿਆ, ਤਦ ਉਹ ਏਲੀਯਾਹ ਦੇ ਕੋਲ ਗਿਆ ਅਤੇ ਵੇਖੋ ਉਹ ਇੱਕ ਟਿੱਲੇ ਦੀ ਚੋਟੀ ਉੱਤੇ ਬੈਠਾ ਸੀ। ਉਸ ਨੇ ਉਹ ਨੂੰ ਆਖਿਆ, “ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਆਖਿਆ ਹੈ ਕਿ ਉਤਰ ਆ।”

1 ਇਤਿਹਾਸ 9:18 PANIRV Bible Verse Image
1 ਇਤਿਹਾਸ 9:18 (PANIRV) »
ਅਤੇ ਹੁਣ ਤੱਕ ਓਹ ਪਾਤਸ਼ਾਹ ਦੇ ਫਾਟਕ ਕੋਲ ਚੜਦੇ ਪਾਸੇ ਰਹਿੰਦੇ ਸਨ। ਓਹ ਲੇਵੀਆਂ ਦੇ ਡੇਰੇ ਵਿੱਚ ਦਰਬਾਨ ਸਨ

ਯਸ਼ਵਾ 14:6 PANIRV Bible Verse Image
ਯਸ਼ਵਾ 14:6 (PANIRV) »
ਤਦ ਯਹੂਦੀ ਗਿਲਗਾਲ ਵਿੱਚ ਯਹੋਸ਼ੁਆ ਕੋਲ ਆਏ ਅਤੇ ਯਫ਼ੁੰਨਹ ਕਨਿੱਜ਼ੀ ਦੇ ਪੁੱਤਰ ਕਾਲੇਬ ਨੇ ਉਹ ਨੂੰ ਆਖਿਆ ਕਿ ਤੂੰ ਉਸ ਗੱਲ ਨੂੰ ਜਾਣਦਾ ਹੈਂ ਜਿਹੜੀ ਯਹੋਵਾਹ ਨੇ ਪਰਮੇਸ਼ੁਰ ਦੇ ਬੰਦੇ ਮੂਸਾ ਨੂੰ ਕਾਦੇਸ਼-ਬਰਨੇਆ ਵਿੱਚ ਮੇਰੇ ਵਿਖੇ ਅਤੇ ਤੇਰੇ ਵਿਖੇ ਆਖਿਆ ਸੀ।

2 ਰਾਜਿਆਂ 25:18 PANIRV Bible Verse Image
2 ਰਾਜਿਆਂ 25:18 (PANIRV) »
ਅਤੇ ਜੱਲਾਦਾਂ ਦੇ ਸਰਦਾਰ ਨੇ ਸਰਾਯਾਹ ਪ੍ਰਧਾਨ ਜਾਜਕ ਅਤੇ ਉਹ ਦੇ ਹੇਠਲੇ ਜਾਜਕ ਸਫ਼ਨਯਾਹ ਅਤੇ ਤਿੰਨਾਂ ਦਰਬਾਨਾਂ ਨੂੰ ਫੜ ਲਿਆ।

2 ਰਾਜਿਆਂ 1:11 PANIRV Bible Verse Image
2 ਰਾਜਿਆਂ 1:11 (PANIRV) »
ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ।

1 ਰਾਜਿਆਂ 12:22 PANIRV Bible Verse Image
1 ਰਾਜਿਆਂ 12:22 (PANIRV) »
ਤਦ ਇਸ ਤਰ੍ਹਾਂ ਹੋਇਆ ਕਿ ਪਰਮੇਸ਼ੁਰ ਦਾ ਬਚਨ ਸ਼ਮਅਯਾਹ ਨੂੰ ਜੋ ਪਰਮੇਸ਼ੁਰ ਦਾ ਬੰਦਾ ਸੀ ਆਇਆ ਕਿ

2 ਰਾਜਿਆਂ 5:14 PANIRV Bible Verse Image
2 ਰਾਜਿਆਂ 5:14 (PANIRV) »
ਤਦ ਪਰਮੇਸ਼ੁਰ ਦੇ ਜਨ ਦੇ ਕਹਿਣ ਅਨੁਸਾਰ ਉਹ ਨੇ ਯਰਦਨ ਵਿੱਚ ਉਤਰ ਕੇ ਸੱਤ ਚੁੱਭੀਆਂ ਮਾਰੀਆਂ ਤੇ ਫੇਰ ਉਹ ਦੀ ਦੇਹ ਛੋਟੇ ਬੱਚੇ ਦੇ ਸਰੀਰ ਵਰਗੀ ਸਾਫ਼ ਹੋ ਗਈ ਅਤੇ ਉਹ ਸ਼ੁੱਧ ਹੋ ਗਿਆ।

ਯਿਰਮਿਯਾਹ 36:10 PANIRV Bible Verse Image
ਯਿਰਮਿਯਾਹ 36:10 (PANIRV) »
ਤਦ ਬਾਰੂਕ ਨੇ ਯਹੋਵਾਹ ਦੇ ਭਵਨ ਵਿੱਚ ਯਿਰਮਿਯਾਹ ਦੀਆਂ ਗੱਲਾਂ ਪੱਤ੍ਰੀ ਵਿੱਚੋਂ ਸ਼ਾਫਾਨ ਦੇ ਪੁੱਤਰ ਗਮਰਯਾਹ ਲਿਖਾਰੀ ਦੀ ਕੋਠੜੀ ਦੇ ਵਿੱਚ ਉੱਪਰਲੇ ਵਿਹੜੇ ਦੇ ਵਿਚਕਾਰ ਯਹੋਵਾਹ ਦੇ ਭਵਨ ਨੇ ਨਵੇਂ ਫਾਟਕ ਦੇ ਦਰ ਉੱਤੇ ਸਾਰੀ ਪਰਜਾ ਦੇ ਕੰਨਾਂ ਵਿੱਚ ਪੜ੍ਹ ਕੇ ਸੁਣਾਈਆਂ।

1 ਇਤਿਹਾਸ 9:27 PANIRV Bible Verse Image
1 ਇਤਿਹਾਸ 9:27 (PANIRV) »
ਅਤੇ ਓਹ ਪਰਮੇਸ਼ੁਰ ਦੇ ਭਵਨ ਦੇ ਆਲੇ-ਦੁਆਲੇ ਟਿਕਿਆ ਕਰਦੇ ਸਨ ਕਿਉਂ ਜੋ ਉਹ ਦੀ ਜ਼ਿੰਮੇਵਾਰੀ ਉਨ੍ਹਾਂ ਉੱਤੇ ਸੀ ਅਤੇ ਹਰ ਪਰਭਾਤ ਵੇਲੇ ਉਸ ਦਾ ਖੋਲ੍ਹਣਾ ਉਨ੍ਹਾਂ ਦੇ ਜਿਮੇਂ ਲੱਗਾ ਹੋਇਆ ਸੀ।

Available Bible Translations

American Standard Version
Jeremiah 35:4 (ASV) »
King James Version
Jeremiah 35:4 (KJV) »
GOD’S WORD® (GW)
Jeremiah 35:4 (GW) »
World English Bible
Jeremiah 35:4 (WEB) »
Louis Segond 1910
Jérémie 35:4 (LSG) »
इंडियन रिवाइज्ड वर्जन - हिंदी
यिर्मयाह 35:4 (HINIRV) »
ভারতীয় সংশোধিত সংস্করণ - বাংলা
যিৰিমিয়া 35:4 (BENIRV) »
இந்தியன் ரீவைஸ்டு வேர்ஷன் - தமிழ்
எரேமியா 35:4 (TAMIRV) »
इंडियन रिवाइज्ड वर्जन - मराठी
यिर्मया 35:4 (MARIRV) »
ఇండియన్ రేవిజ్డ్ వెర్షన్ - తెలుగు
యిర్మీయా 35:4 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 35:4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 35:4 (KANIRV) »
الكتاب المقدس باللغة العربية، فان دايك
إِرْمِيَا 35:4 (AVD) »
תנ ך עברי מודרני
ירמיה 35:4 (HEB) »
Bíblia Sagrada Português
Jeremias 35:4 (BSL) »
Kinh Thánh: Tiếng Việt
Giê-rê-mi-a 35:4 (VIE) »
Reina Valera Antigua
Jeremías 35:4 (RVA) »
La Sacra Bibbia
Geremia 35:4 (RIV) »
圣 经 简体中文和合本
耶 利 米 书 35:4 (CUVS) »
聖 經 繁體中文和合本
耶 利 米 書 35:4 (CUVT) »
Bibla e Shenjtë
Jeremia 35:4 (ALB) »
Svenska Bibeln 1917
Jeremia 35:4 (SV1917) »
Библия на русском
Иеремия 35:4 (RUSV) »
Українська Біблія
Єремія 35:4 (UKR) »
Szent Biblia - Magyar
Jeremiás 35:4 (KAR) »
Българска Библия
Еремия 35:4 (BULG) »
Kitaabka Quduuska Ah
Yeremyaah 35:4 (SOM) »
De Heilige Schrift
Jeremia 35:4 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »