ਯਿਰਮਿਯਾਹ 4:14 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 4:14 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 4:14 PANIRV 4K Wallpaper - ਹੇ ਯਰੂਸ਼ਲਮ, ਤੂੰ - 4K Wallpaper Bible Verse

ਯਿਰਮਿਯਾਹ 4:14 PANIRV

ਹੇ ਯਰੂਸ਼ਲਮ, ਤੂੰ ਆਪਣੇ ਦਿਲ ਨੂੰ ਬੁਰਿਆਈ ਤੋਂ ਧੋ, ਭਈ ਤੂੰ ਬਚਾਇਆ ਜਾਵੇਂ। ਕਿੰਨ੍ਹਾਂ ਚਿਰ ਤੇਰੇ ਬੁਰੇ ਖਿਆਲ ਤੇਰੇ ਮਨ ਵਿੱਚ ਰਹਿਣਗੇ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 4:14 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 4:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 4:14 PANIRV. Please click on any image below to navigate to that specific Bible verse page.

ਯਾਕੂਬ 4:8 PANIRV Bible Verse Image
ਯਾਕੂਬ 4:8 (PANIRV) »
ਪਰਮੇਸ਼ੁਰ ਦੇ ਨੇੜੇ ਆਓ ਤਾਂ ਉਹ ਵੀ ਤੁਹਾਡੇ ਨੇੜੇ ਆਵੇਗਾ। ਹੇ ਪਾਪੀਓ, ਆਪਣੇ ਹੱਥ ਸ਼ੁੱਧ ਕਰੋ ਅਤੇ ਹੇ ਦੁਚਿੱਤਿਓ, ਆਪਣੇ ਦਿਲਾਂ ਨੂੰ ਪਵਿੱਤਰ ਕਰੋ।

ਯਸਾਯਾਹ 55:7 PANIRV Bible Verse Image
ਯਸਾਯਾਹ 55:7 (PANIRV) »
ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,

1 ਕੁਰਿੰਥੀਆਂ 3:20 PANIRV Bible Verse Image
1 ਕੁਰਿੰਥੀਆਂ 3:20 (PANIRV) »
ਫੇਰ ਇਹ ਕਿ ਪ੍ਰਭੂ ਗਿਆਨੀਆਂ ਦੀਆਂ ਸੋਚਾਂ ਨੂੰ ਜਾਣਦਾ ਹੈ ਕਿ ਉਹ ਵਿਅਰਥ ਹਨ।

ਕਹਾਉਤਾਂ 1:22 PANIRV Bible Verse Image
ਕਹਾਉਤਾਂ 1:22 (PANIRV) »
ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

ਯਿਰਮਿਯਾਹ 13:27 PANIRV Bible Verse Image
ਯਿਰਮਿਯਾਹ 13:27 (PANIRV) »
ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?

ਰਸੂਲਾਂ ਦੇ ਕਰਤੱਬ 8:22 PANIRV Bible Verse Image
ਰਸੂਲਾਂ ਦੇ ਕਰਤੱਬ 8:22 (PANIRV) »
ਤੂੰ ਆਪਣੀ ਇਸ ਬੁਰਿਆਈ ਤੋਂ ਤੋਬਾ ਕਰ ਅਤੇ ਪ੍ਰਭੂ ਦੇ ਅੱਗੇ ਬੇਨਤੀ ਕਰ ਤਾਂ ਜੋ ਤੇਰੇ ਮਨ ਵਿੱਚ ਸੋਚ ਹੈ ਮਾਫ਼ ਕੀਤੀ ਜਾਵੇ।

ਮੱਤੀ 15:19 PANIRV Bible Verse Image
ਮੱਤੀ 15:19 (PANIRV) »
ਕਿਉਂਕਿ ਬੁਰੇ ਖ਼ਿਆਲ, ਖੂਨ, ਹਰਾਮਕਾਰੀ, ਵਿਭਚਾਰ, ਚੋਰੀਆਂ, ਝੂਠੀਆਂ ਗਵਾਹੀਆਂ ਅਤੇ ਨਿੰਦਿਆ ਦਿਲ ਵਿੱਚੋਂ ਨਿੱਕਲਦੇ ਹਨ।

ਰੋਮੀਆਂ 1:21 PANIRV Bible Verse Image
ਰੋਮੀਆਂ 1:21 (PANIRV) »
ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।

ਲੂਕਾ 11:39 PANIRV Bible Verse Image
ਲੂਕਾ 11:39 (PANIRV) »
ਤਦ ਪ੍ਰਭੂ ਨੇ ਉਸ ਨੂੰ ਆਖਿਆ, ਤੁਸੀਂ ਫ਼ਰੀਸੀ ਲੋਕ ਥਾਲੀਆਂ ਅਤੇ ਪਿਆਲਿਆਂ ਨੂੰ ਬਾਹਰੋਂ ਤਾਂ ਚੰਗੀ ਤਰ੍ਹਾਂ ਸਾਫ਼ ਕਰਦੇ ਹੋ, ਪਰ ਤੁਹਾਡੇ ਸਰੀਰ ਦੇ ਅੰਦਰ ਲੋਭ ਅਤੇ ਬੁਰਿਆਈ ਭਰੀ ਹੋਈ ਹੈ।

ਮੱਤੀ 23:26 PANIRV Bible Verse Image
ਮੱਤੀ 23:26 (PANIRV) »
ਹੇ ਅੰਨ੍ਹੇ ਫ਼ਰੀਸੀਓ! ਪਹਿਲਾਂ ਕਟੋਰੇ ਅਤੇ ਥਾਲੀ ਦੇ ਅੰਦਰ ਨੂੰ ਸਾਫ਼ ਕਰੋ ਤਾਂ ਉਹ ਬਾਹਰੋਂ ਵੀ ਸਾਫ਼ ਹੋਣਗੇ।

ਮੱਤੀ 12:33 PANIRV Bible Verse Image
ਮੱਤੀ 12:33 (PANIRV) »
ਜੇ ਰੁੱਖ ਨੂੰ ਚੰਗਾ ਆਖੋ, ਤਾਂ ਉਸ ਦੇ ਫਲ ਨੂੰ ਵੀ ਚੰਗਾ ਆਖੋ ਜਾਂ ਰੁੱਖ ਨੂੰ ਬੁਰਾ ਆਖੋ ਤਾਂ ਉਸ ਦੇ ਫਲ ਨੂੰ ਵੀ ਬੁਰਾ ਆਖੋ, ਕਿਉਂਕਿ ਰੁੱਖ ਆਪਣੇ ਫਲਾਂ ਤੋਂ ਹੀ ਪਛਾਣਿਆ ਜਾਂਦਾ ਹੈ।

ਹਿਜ਼ਕੀਏਲ 18:31 PANIRV Bible Verse Image
ਹਿਜ਼ਕੀਏਲ 18:31 (PANIRV) »
ਉਹਨਾਂ ਸਾਰੇ ਅਪਰਾਧਾਂ ਨੂੰ ਜਿਹਨਾਂ ਵਿੱਚ ਤੁਸੀਂ ਅਪਰਾਧੀ ਬਣੇ ਆਪਣੇ ਤੋਂ ਦੂਰ ਕਰੋ ਅਤੇ ਆਪਣੇ ਲਈ ਨਵਾਂ ਦਿਲ ਤੇ ਨਵੀਂ ਆਤਮਾ ਬਣਾਓ। ਹੇ ਇਸਰਾਏਲ ਦੇ ਘਰਾਣੇ, ਤੁਸੀਂ ਕਿਉਂ ਮਰੋਗੇ?

Available Bible Translations

American Standard Version
Jeremiah 4:14 (ASV) »
King James Version
Jeremiah 4:14 (KJV) »
GOD’S WORD® (GW)
Jeremiah 4:14 (GW) »
World English Bible
Jeremiah 4:14 (WEB) »
Louis Segond 1910
Jérémie 4:14 (LSG) »
इंडियन रिवाइज्ड वर्जन - हिंदी
यिर्मयाह 4:14 (HINIRV) »
ভারতীয় সংশোধিত সংস্করণ - বাংলা
যিৰিমিয়া 4:14 (BENIRV) »
இந்தியன் ரீவைஸ்டு வேர்ஷன் - தமிழ்
எரேமியா 4:14 (TAMIRV) »
इंडियन रिवाइज्ड वर्जन - मराठी
यिर्मया 4:14 (MARIRV) »
ఇండియన్ రేవిజ్డ్ వెర్షన్ - తెలుగు
యిర్మీయా 4:14 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 4:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 4:14 (KANIRV) »
الكتاب المقدس باللغة العربية، فان دايك
إِرْمِيَا 4:14 (AVD) »
תנ ך עברי מודרני
ירמיה 4:14 (HEB) »
Bíblia Sagrada Português
Jeremias 4:14 (BSL) »
Kinh Thánh: Tiếng Việt
Giê-rê-mi-a 4:14 (VIE) »
Reina Valera Antigua
Jeremías 4:14 (RVA) »
La Sacra Bibbia
Geremia 4:14 (RIV) »
圣 经 简体中文和合本
耶 利 米 书 4:14 (CUVS) »
聖 經 繁體中文和合本
耶 利 米 書 4:14 (CUVT) »
Bibla e Shenjtë
Jeremia 4:14 (ALB) »
Svenska Bibeln 1917
Jeremia 4:14 (SV1917) »
Библия на русском
Иеремия 4:14 (RUSV) »
Українська Біблія
Єремія 4:14 (UKR) »
Szent Biblia - Magyar
Jeremiás 4:14 (KAR) »
Българска Библия
Еремия 4:14 (BULG) »
Kitaabka Quduuska Ah
Yeremyaah 4:14 (SOM) »
De Heilige Schrift
Jeremia 4:14 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »