ਯਿਰਮਿਯਾਹ 40:5 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 40:5 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 40:5 PANIRV 4K Wallpaper - ਜਦੋਂ ਉਹ ਅਜੇ ਮੁੜਿਆ - 4K Wallpaper Bible Verse

ਯਿਰਮਿਯਾਹ 40:5 PANIRV

ਜਦੋਂ ਉਹ ਅਜੇ ਮੁੜਿਆ ਨਹੀਂ ਸੀ - ਤਾਂ ਤੂੰ ਸ਼ਾਫਾਨ ਦੇ ਪੋਤੇ ਅਤੇ ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਮੁੜ ਜਾ ਜਿਹ ਨੂੰ ਬਾਬਲ ਦੇ ਰਾਜਾ ਨੇ ਯਹੂਦਾਹ ਦੇ ਸ਼ਹਿਰਾਂ ਉੱਤੇ ਹਾਕਮ ਬਣਾਇਆ ਹੈ ਅਤੇ ਲੋਕਾਂ ਦੇ ਵਿਚਕਾਰ ਉਹ ਦੇ ਨਾਲ ਰਹਿ, ਨਹੀਂ ਤਾਂ ਜਿੱਥੇ ਤੇਰੀ ਨਿਗਾਹ ਵਿੱਚ ਠੀਕ ਹੈ ਉੱਥੇ ਚੱਲਿਆ ਜਾ। ਫਿਰ ਜੱਲਾਦਾਂ ਦੇ ਕਪਤਾਨ ਨੇ ਉਹ ਨੂੰ ਰਸਤ ਅਤੇ ਨਜ਼ਰਾਨਾ ਦੇ ਕੇ ਉਹ ਨੂੰ ਵਿਦਿਆ ਕਰ ਦਿੱਤਾ

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 40:5 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 40:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 40:5 PANIRV. Please click on any image below to navigate to that specific Bible verse page.

ਯਿਰਮਿਯਾਹ 39:14 PANIRV Bible Verse Image
ਯਿਰਮਿਯਾਹ 39:14 (PANIRV) »
ਅਤੇ ਮਨੁੱਖ ਘੱਲ ਕੇ ਉਹਨਾਂ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚੋਂ ਲਿਆਂਦਾ ਅਤੇ ਉਹ ਨੂੰ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਦੇ ਹਵਾਲੇ ਕੀਤਾ। ਉਹ ਉਸ ਨੂੰ ਘਰ ਲੈ ਗਿਆ ਸੋ ਉਹ ਲੋਕਾਂ ਦੇ ਵਿਚਕਾਰ ਟਿਕਿਆ ਰਿਹਾ।

2 ਰਾਜਿਆਂ 8:7 PANIRV Bible Verse Image
2 ਰਾਜਿਆਂ 8:7 (PANIRV) »
ਤਦ ਅਲੀਸ਼ਾ ਦੰਮਿਸ਼ਕ ਵਿੱਚ ਆਇਆ। ਉਸ ਸਮੇਂ ਅਰਾਮ ਦਾ ਰਾਜਾ ਬਨ-ਹਦਦ ਬਿਮਾਰ ਸੀ ਅਤੇ ਉਹ ਨੂੰ ਇਹ ਦੱਸਿਆ ਗਿਆ ਕਿ ਪਰਮੇਸ਼ੁਰ ਦਾ ਜਨ ਇੱਥੇ ਤੱਕ ਆਇਆ ਹੈ।

ਯਿਰਮਿਯਾਹ 41:2 PANIRV Bible Verse Image
ਯਿਰਮਿਯਾਹ 41:2 (PANIRV) »
ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਅਤੇ ਉਹ ਦਸ ਮਨੁੱਖ ਜਿਹੜੇ ਉਸ ਦੇ ਨਾਲ ਸਨ ਉੱਠੇ ਅਤੇ ਉਹਨਾਂ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਤਲਵਾਰ ਮਾਰੀ ਅਤੇ ਉਹ ਨੂੰ ਮਾਰ ਸੁੱਟਿਆ ਜਿਹ ਨੂੰ ਬਾਬਲ ਦੇ ਰਾਜਾ ਨੇ ਦੇਸ ਵਿੱਚ ਹਾਕਮ ਥਾਪਿਆ ਸੀ

2 ਰਾਜਿਆਂ 25:22 PANIRV Bible Verse Image
2 ਰਾਜਿਆਂ 25:22 (PANIRV) »
ਪਰੰਤੂ ਜੋ ਲੋਕ ਯਹੂਦਾਹ ਦੀ ਧਰਤੀ ਵਿੱਚ ਰਹਿ ਗਏ ਜਿਨ੍ਹਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਛੱਡ ਦਿੱਤਾ ਉਨ੍ਹਾਂ ਦੇ ਉੱਤੇ ਉਹ ਨੇ ਅਹੀਕਾਮ ਦੇ ਪੁੱਤਰ ਅਤੇ ਸ਼ਾਫਾਨ ਦੇ ਪੋਤੇ ਗਦਲਯਾਹ ਨੂੰ ਠਹਿਰਾ ਦਿੱਤਾ।

ਯਿਰਮਿਯਾਹ 40:4 PANIRV Bible Verse Image
ਯਿਰਮਿਯਾਹ 40:4 (PANIRV) »
ਹੁਣ ਵੇਖ, ਅੱਜ ਮੈਂ ਤੈਨੂੰ ਇਹਨਾਂ ਬੇੜੀਆਂ ਵਿੱਚੋਂ ਛੱਡਦਾ ਹਾਂ ਜਿਹੜੀਆਂ ਤੇਰੇ ਹੱਥਾਂ ਵਿੱਚ ਹਨ। ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਮੇਰੇ ਨਾਲ ਬਾਬਲ ਨੂੰ ਚਲਾ ਚੱਲ। ਮੈਂ ਤੇਰੀ ਵੱਲ ਨਿਗਾਹ ਰੱਖਾਂਗਾ, ਅਤੇ ਜੇ ਤੈਨੂੰ ਮੇਰੇ ਨਾਲ ਬਾਬਲ ਨੂੰ ਜਾਣਾ ਬੁਰਾ ਲੱਗੇ ਤਾਂ ਨਾ ਜਾ। ਵੇਖ, ਸਾਰਾ ਦੇਸ ਤੇਰੇ ਅੱਗੇ ਹੈ, ਜਿੱਧਰ ਤੈਨੂੰ ਚੰਗਾ ਅਤੇ ਠੀਕ ਲੱਗੇ ਉੱਥੇ ਚੱਲਿਆ ਜਾ

ਯਿਰਮਿਯਾਹ 15:11 PANIRV Bible Verse Image
ਯਿਰਮਿਯਾਹ 15:11 (PANIRV) »
ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ

ਯਿਰਮਿਯਾਹ 26:24 PANIRV Bible Verse Image
ਯਿਰਮਿਯਾਹ 26:24 (PANIRV) »
ਪਰ ਸ਼ਾਫਾਨ ਦੇ ਪੁੱਤਰ ਅਹੀਕਾਮ ਦਾ ਹੱਥ ਯਿਰਮਿਯਾਹ ਦੇ ਨਾਲ ਸੀ ਭਈ ਉਹ ਉਸ ਨੂੰ ਲੋਕਾਂ ਦੇ ਹੱਥ ਵਿੱਚ ਮਾਰਨ ਲਈ ਨਾ ਦੇਣ।

ਰਸੂਲਾਂ ਦੇ ਕਰਤੱਬ 27:43 PANIRV Bible Verse Image
ਰਸੂਲਾਂ ਦੇ ਕਰਤੱਬ 27:43 (PANIRV) »
ਪਰ ਸੂਬੇਦਾਰ ਨੇ ਜੋ ਇਹ ਚਾਹੁੰਦਾ ਸੀ ਕਿ ਪੌਲੁਸ ਨੂੰ ਬਚਾਵੇ ਉਨ੍ਹਾਂ ਨੂੰ ਇਸ ਇਰਾਦੇ ਤੋਂ ਹਟਾ ਦਿੱਤਾ ਅਤੇ ਹੁਕਮ ਕੀਤਾ ਕਿ ਜਿਨ੍ਹਾਂ ਨੂੰ ਤੈਰਨਾ ਆਉਂਦਾ ਹੋਵੇ ਸੋ ਛਾਲ ਮਾਰ ਕੇ ਪਹਿਲਾਂ ਧਰਤੀ ਤੇ ਜਾ ਨਿੱਕਲਣ!

ਰਸੂਲਾਂ ਦੇ ਕਰਤੱਬ 28:10 PANIRV Bible Verse Image
ਰਸੂਲਾਂ ਦੇ ਕਰਤੱਬ 28:10 (PANIRV) »
ਤਾਂ ਉਨ੍ਹਾਂ ਨੇ ਸਾਡਾ ਬਹੁਤ ਆਦਰ ਕੀਤਾ ਅਤੇ ਜਦੋਂ ਅਸੀਂ ਤੁਰਨ ਲੱਗੇ ਤਾਂ ਜਿਹੜੀਆਂ ਚੀਜ਼ਾਂ ਦੀ ਸਾਨੂੰ ਲੋੜ ਸੀ ਜਹਾਜ਼ ਉੱਤੇ ਲੱਦ ਦਿੱਤੀਆਂ l

ਰਸੂਲਾਂ ਦੇ ਕਰਤੱਬ 27:3 PANIRV Bible Verse Image
ਰਸੂਲਾਂ ਦੇ ਕਰਤੱਬ 27:3 (PANIRV) »
ਅਗਲੇ ਦਿਨ ਅਸੀਂ ਸੈਦਾ ਵਿੱਚ ਜਾ ਉਤਰੇ ਅਤੇ ਯੂਲਿਉਸ ਨੇ ਪੌਲੁਸ ਨਾਲ ਚੰਗਾ ਸਲੂਕ ਕਰਕੇ ਪਰਵਾਨਗੀ ਦਿੱਤੀ ਜੋ ਆਪਣੇ ਮਿੱਤਰਾਂ ਕੋਲ ਜਾ ਕੇ ਆਰਾਮ ਕਰੇ।

ਯਿਰਮਿਯਾਹ 52:31 PANIRV Bible Verse Image
ਯਿਰਮਿਯਾਹ 52:31 (PANIRV) »
ਅਤੇ ਯਹੂਦਾਹ ਦੇ ਰਾਜਾ ਯਹੋਯਾਕੀਨ ਦੀ ਗ਼ੁਲਾਮੀ ਦੇ ਸੈਂਤੀਵੇਂ ਸਾਲ ਦੇ ਬਾਰ੍ਹਵੇਂ ਮਹੀਨੇ ਦੇ ਪੱਚੀਵੇਂ ਦਿਨ ਅਜਿਹਾ ਹੋਇਆ ਕਿ ਬਾਬਲ ਦੇ ਰਾਜਾ ਅਵੀਲ-ਮਰੋਦਕ ਨੇ ਆਪਣੇ ਰਾਜ ਦੇ ਪਹਿਲੇ ਹੀ ਸਾਲ ਯਹੂਦਾਹ ਦੇ ਰਾਜਾ ਯਹੋਯਾਕੀਨ ਨੂੰ ਕੈਦ ਤੋਂ ਕੱਢ ਕੇ ਉਹ ਨੂੰ ਉੱਚਿਆਂ ਕੀਤਾ

ਕਹਾਉਤਾਂ 21:1 PANIRV Bible Verse Image
ਕਹਾਉਤਾਂ 21:1 (PANIRV) »
ਰਾਜੇ ਦਾ ਮਨ ਯਹੋਵਾਹ ਦੇ ਹੱਥ ਵਿੱਚ ਪਾਣੀ ਦੀਆਂ ਖਾਲਾਂ ਵਾਂਗੂੰ ਹੈ, ਉਹ ਜਿੱਧਰ ਚਾਹੁੰਦਾ ਹੈ ਉਹ ਨੂੰ ਮੋੜਦਾ ਹੈ।

Available Bible Translations

American Standard Version
Jeremiah 40:5 (ASV) »
King James Version
Jeremiah 40:5 (KJV) »
GOD’S WORD® (GW)
Jeremiah 40:5 (GW) »
World English Bible
Jeremiah 40:5 (WEB) »
Louis Segond 1910
Jérémie 40:5 (LSG) »
इंडियन रिवाइज्ड वर्जन - हिंदी
यिर्मयाह 40:5 (HINIRV) »
ভারতীয় সংশোধিত সংস্করণ - বাংলা
যিৰিমিয়া 40:5 (BENIRV) »
இந்தியன் ரீவைஸ்டு வேர்ஷன் - தமிழ்
எரேமியா 40:5 (TAMIRV) »
इंडियन रिवाइज्ड वर्जन - मराठी
यिर्मया 40:5 (MARIRV) »
ఇండియన్ రేవిజ్డ్ వెర్షన్ - తెలుగు
యిర్మీయా 40:5 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 40:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 40:5 (KANIRV) »
الكتاب المقدس باللغة العربية، فان دايك
إِرْمِيَا 40:5 (AVD) »
תנ ך עברי מודרני
ירמיה 40:5 (HEB) »
Bíblia Sagrada Português
Jeremias 40:5 (BSL) »
Kinh Thánh: Tiếng Việt
Giê-rê-mi-a 40:5 (VIE) »
Reina Valera Antigua
Jeremías 40:5 (RVA) »
La Sacra Bibbia
Geremia 40:5 (RIV) »
圣 经 简体中文和合本
耶 利 米 书 40:5 (CUVS) »
聖 經 繁體中文和合本
耶 利 米 書 40:5 (CUVT) »
Bibla e Shenjtë
Jeremia 40:5 (ALB) »
Svenska Bibeln 1917
Jeremia 40:5 (SV1917) »
Библия на русском
Иеремия 40:5 (RUSV) »
Українська Біблія
Єремія 40:5 (UKR) »
Szent Biblia - Magyar
Jeremiás 40:5 (KAR) »
Българска Библия
Еремия 40:5 (BULG) »
Kitaabka Quduuska Ah
Yeremyaah 40:5 (SOM) »
De Heilige Schrift
Jeremia 40:5 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »