ਯਿਰਮਿਯਾਹ 42:14 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 42:14 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 42:14 PANIRV 4K Wallpaper - ਅਤੇ ਆਖੋ, ਨਹੀਂ ਅਸੀਂ - 4K Wallpaper Bible Verse

ਯਿਰਮਿਯਾਹ 42:14 PANIRV

ਅਤੇ ਆਖੋ, ਨਹੀਂ ਅਸੀਂ ਤਾਂ ਮਿਸਰ ਦੇ ਦੇਸ ਵਿੱਚ ਜਾਂਵਾਂਗੇ ਜਿੱਥੇ ਨਾ ਲੜਾਈ ਵੇਖਾਂਗੇ, ਨਾ ਤੁਰ੍ਹੀ ਦੀ ਆਵਾਜ਼ ਸੁਣਾਂਗੇ ਨਾ ਰੋਟੀ ਦਾ ਕਾਲ ਹੋਵੇਗਾ, ਉੱਥੇ ਅਸੀਂ ਵੱਸਾਂਗੇ

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 42:14 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 42:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 42:14 PANIRV. Please click on any image below to navigate to that specific Bible verse page.

ਯਿਰਮਿਯਾਹ 4:19 PANIRV Bible Verse Image
ਯਿਰਮਿਯਾਹ 4:19 (PANIRV) »
ਹਾਏ ਮੈਨੂੰ! ਹਾਏ ਮੈਨੂੰ! ਮੇਰੇ ਦਿਲ ਦੇ ਪੜਦੇ ਵਿੱਚ ਪੀੜ ਹੈ, ਮੇਰਾ ਦਿਲ ਬੇਚੈਨ ਹੈ, ਮੈਂ ਚੁੱਪ ਨਹੀਂ ਰਹਿ ਸਕਦਾ! ਮੇਰੀ ਜਾਨ ਤੁਰ੍ਹੀ ਦੀ ਅਵਾਜ਼, ਅਤੇ ਲੜਾਈ ਦੀ ਲਲਕਾਰ ਸੁਣਦੀ ਹੈ।

ਯਿਰਮਿਯਾਹ 41:17 PANIRV Bible Verse Image
ਯਿਰਮਿਯਾਹ 41:17 (PANIRV) »
ਤਾਂ ਉਹ ਚੱਲੇ ਗਏ ਅਤੇ ਗੇਰੂਥ ਕਿਮਹਾਮ ਵਿੱਚ ਟਿਕੇ ਜਿਹੜਾ ਬੈਤਲਹਮ ਦੇ ਨੇੜੇ ਹੈ ਕਿ ਮਿਸਰ ਨੂੰ ਜਾਣ

ਖ਼ਰੋਜ 16:3 PANIRV Bible Verse Image
ਖ਼ਰੋਜ 16:3 (PANIRV) »
ਅਤੇ ਇਸਰਾਏਲੀਆਂ ਨੇ ਉਨ੍ਹਾਂ ਨੂੰ ਆਖਿਆ, ਸਾਨੂੰ ਮਿਸਰ ਦੇਸ ਵਿੱਚ ਯਹੋਵਾਹ ਦੇ ਹੱਥੋਂ ਕਿਉਂ ਨਾ ਮਰ ਜਾਣ ਦਿੱਤਾ ਜਦ ਅਸੀਂ ਮਾਸ ਦੀਆਂ ਤੌੜੀਆਂ ਕੋਲ ਬੈਠਦੇ ਅਤੇ ਰੱਜ ਕੇ ਰੋਟੀ ਖਾਂਦੇ ਸੀ? ਪਰ ਤੁਸੀਂ ਸਾਨੂੰ ਇਸ ਉਜਾੜ ਵਿੱਚ ਕੱਢ ਲਿਆਏ ਹੋ ਤਾਂ ਜੋ ਤੁਸੀਂ ਇਸ ਸਾਰੀ ਸਭਾ ਨੂੰ ਭੁੱਖ ਨਾਲ ਮਾਰ ਸੁੱਟੋ।

ਯਿਰਮਿਯਾਹ 4:21 PANIRV Bible Verse Image
ਯਿਰਮਿਯਾਹ 4:21 (PANIRV) »
ਮੈਂ ਕਦ ਤੱਕ ਇਹ ਝੰਡਾ ਵੇਖਾਂਗਾ, ਅਤੇ ਤੁਰ੍ਹੀ ਦੀ ਅਵਾਜ਼ ਸੁਣਾਂਗਾ?

ਯਸਾਯਾਹ 31:1 PANIRV Bible Verse Image
ਯਸਾਯਾਹ 31:1 (PANIRV) »
ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।

ਯਿਰਮਿਯਾਹ 43:7 PANIRV Bible Verse Image
ਯਿਰਮਿਯਾਹ 43:7 (PANIRV) »
ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ।

ਯਸਾਯਾਹ 30:16 PANIRV Bible Verse Image
ਯਸਾਯਾਹ 30:16 (PANIRV) »
ਤੁਸੀਂ ਆਖਿਆ, ਨਹੀਂ ਅਸੀਂ ਘੋੜਿਆਂ ਤੇ ਨੱਠਾਂਗੇ, - ਇਸ ਲਈ ਤੁਸੀਂ ਨੱਠੋਗੇ! ਅਸੀਂ ਤੇਜ ਚੱਲਣ ਵਾਲਿਆਂ ਉੱਤੇ ਚੜ੍ਹਾਂਗੇ, - ਇਸ ਲਈ ਤੁਹਾਡੇ ਪਿੱਛਾ ਕਰਨ ਵਾਲੇ ਵੀ ਤੇਜ ਹੋਣਗੇ!

ਅਸਤਸਨਾ 29:19 PANIRV Bible Verse Image
ਅਸਤਸਨਾ 29:19 (PANIRV) »
ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।

ਗਿਣਤੀ 16:13 PANIRV Bible Verse Image
ਗਿਣਤੀ 16:13 (PANIRV) »
ਕੀ ਇਹ ਛੋਟੀ ਗੱਲ ਹੈ ਕਿ ਤੂੰ ਸਾਨੂੰ ਇੱਕ ਦੇਸ ਤੋਂ ਕੱਢ ਲਿਆਇਆ ਹੈਂ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਸੀ ਤਾਂ ਜੋ ਸਾਨੂੰ ਉਜਾੜ ਵਿੱਚ ਮਾਰੇਂ ਅਤੇ ਹੁਣ ਧੱਕੇ ਨਾਲ ਸਾਡੇ ਉੱਤੇ ਆਪਣੇ ਆਪ ਨੂੰ ਰਾਜਾ ਬਣਾਈ ਬੈਠਾ ਹੈ?

ਗਿਣਤੀ 11:4 PANIRV Bible Verse Image
ਗਿਣਤੀ 11:4 (PANIRV) »
ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?

ਖ਼ਰੋਜ 17:3 PANIRV Bible Verse Image
ਖ਼ਰੋਜ 17:3 (PANIRV) »
ਉੱਥੇ ਪਰਜਾ ਪਾਣੀ ਦੀ ਤਿਹਾਈ ਸੀ ਅਤੇ ਮੂਸਾ ਨਾਲ ਇਹ ਆਖ ਕੇ ਕੁੜ੍ਹਦੀ ਸੀ ਕਿ ਇਹ ਕੀ ਹੈ ਜੋ ਤੂੰ ਸਾਨੂੰ ਮਿਸਰ ਤੋਂ ਲਿਆਇਆ ਹੈਂ ਕਿ ਸਾਨੂੰ ਅਤੇ ਸਾਡੇ ਪੁੱਤਰਾਂ ਅਤੇ ਸਾਡੇ ਵੱਗਾਂ ਨੂੰ ਐਥੇ ਤਿਹਾਇਆ ਮਾਰੇਂ?

Available Bible Translations

American Standard Version
Jeremiah 42:14 (ASV) »
King James Version
Jeremiah 42:14 (KJV) »
GOD’S WORD® (GW)
Jeremiah 42:14 (GW) »
World English Bible
Jeremiah 42:14 (WEB) »
Louis Segond 1910
Jérémie 42:14 (LSG) »
इंडियन रिवाइज्ड वर्जन - हिंदी
यिर्मयाह 42:14 (HINIRV) »
ভারতীয় সংশোধিত সংস্করণ - বাংলা
যিৰিমিয়া 42:14 (BENIRV) »
இந்தியன் ரீவைஸ்டு வேர்ஷன் - தமிழ்
எரேமியா 42:14 (TAMIRV) »
इंडियन रिवाइज्ड वर्जन - मराठी
यिर्मया 42:14 (MARIRV) »
ఇండియన్ రేవిజ్డ్ వెర్షన్ - తెలుగు
యిర్మీయా 42:14 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 42:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 42:14 (KANIRV) »
الكتاب المقدس باللغة العربية، فان دايك
إِرْمِيَا 42:14 (AVD) »
תנ ך עברי מודרני
ירמיה 42:14 (HEB) »
Bíblia Sagrada Português
Jeremias 42:14 (BSL) »
Kinh Thánh: Tiếng Việt
Giê-rê-mi-a 42:14 (VIE) »
Reina Valera Antigua
Jeremías 42:14 (RVA) »
圣 经 简体中文和合本
耶 利 米 书 42:14 (CUVS) »
聖 經 繁體中文和合本
耶 利 米 書 42:14 (CUVT) »
Bibla e Shenjtë
Jeremia 42:14 (ALB) »
Svenska Bibeln 1917
Jeremia 42:14 (SV1917) »
Библия на русском
Иеремия 42:14 (RUSV) »
Українська Біблія
Єремія 42:14 (UKR) »
Szent Biblia - Magyar
Jeremiás 42:14 (KAR) »
Българска Библия
Еремия 42:14 (BULG) »
Kitaabka Quduuska Ah
Yeremyaah 42:14 (SOM) »
De Heilige Schrift
Jeremia 42:14 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »