ਯਿਰਮਿਯਾਹ 46:2 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਿਰਮਿਯਾਹ 46:2 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਿਰਮਿਯਾਹ 46:2 PANIRV 4K Wallpaper - ਮਿਸਰ ਲਈ। ਮਿਸਰ ਦੇ - 4K Wallpaper Bible Verse

ਯਿਰਮਿਯਾਹ 46:2 PANIRV

ਮਿਸਰ ਲਈ। ਮਿਸਰ ਦੇ ਰਾਜੇ ਫ਼ਿਰਊਨ ਨਕੋਹ ਦੀ ਫੌਜ ਦੇ ਬਾਰੇ ਜਿਹੜੀ ਕਰਕਮੀਸ਼ ਵਿੱਚ ਦਰਿਆ ਫ਼ਰਾਤ ਉੱਤੇ ਸੀ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਚੌਥੇ ਸਾਲ ਵਿੱਚ ਫਤਹ ਕਰ ਲਿਆ ਸੀ, -

View New Tab


Social Share Icons

Share on Tumblr
Share on Pinterest
Share on LinkedIn
Share on WhatsApp

Jeremiah 46:2 PANIRV Ultra HD Christian Wallpapers are generated using nature scenery backgrounds and scenic photos.

ਯਿਰਮਿਯਾਹ 46:2 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਿਰਮਿਯਾਹ 46:2 PANIRV. Please click on any image below to navigate to that specific Bible verse page.

2 ਰਾਜਿਆਂ 23:29 PANIRV Bible Verse Image
2 ਰਾਜਿਆਂ 23:29 (PANIRV) »
ਉਸੇ ਦੇ ਦਿਨੀਂ ਮਿਸਰ ਦਾ ਰਾਜਾ ਫ਼ਿਰਊਨ ਨਕੋਹ ਅੱਸ਼ੂਰ ਦੇ ਰਾਜਾ ਉੱਤੇ ਹਮਲਾ ਕਰਨ ਲਈ ਫ਼ਰਾਤ ਦੇ ਦਰਿਆ ਨੂੰ ਗਿਆ ਅਤੇ ਯੋਸ਼ੀਯਾਹ ਰਾਜਾ ਉਸ ਦਾ ਸਾਹਮਣਾ ਕਰਨ ਲਈ ਬਾਹਰ ਗਿਆ ਅਤੇ ਵੇਖਦੇ ਸਾਰ ਹੀ ਫ਼ਿਰਊਨ ਨੇ ਉਹ ਨੂੰ ਮਗਿੱਦੋ ਕੋਲ ਮਾਰ ਛੱਡਿਆ।

ਯਿਰਮਿਯਾਹ 36:1 PANIRV Bible Verse Image
ਯਿਰਮਿਯਾਹ 36:1 (PANIRV) »
ਤਦ ਇਸ ਤਰ੍ਹਾਂ ਹੋਇਆ ਕਿ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਇਹ ਬਚਨ ਆਇਆ ਕਿ

ਯਿਰਮਿਯਾਹ 25:1 PANIRV Bible Verse Image
ਯਿਰਮਿਯਾਹ 25:1 (PANIRV) »
ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੂਦਾਹ ਦੀ ਸਾਰੀ ਪਰਜਾ ਬਾਰੇ ਆਇਆ। ਉਹ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਵਿੱਚ ਸੀ, ਜਿਹੜਾ ਬਾਬਲ ਦੇ ਰਾਜਾ ਨਬੂਕਦਨੱਸਰ ਦਾ ਪਹਿਲਾ ਸਾਲ ਸੀ

ਯਿਰਮਿਯਾਹ 25:19 PANIRV Bible Verse Image
ਯਿਰਮਿਯਾਹ 25:19 (PANIRV) »
ਨਾਲੇ ਮਿਸਰ ਦੇ ਰਾਜੇ ਫ਼ਿਰਊਨ ਨੂੰ, ਉਸ ਦੇ ਟਹਿਲੂਆਂ ਨੂੰ, ਉਸ ਦੇ ਸਰਦਾਰਾਂ ਨੂੰ ਅਤੇ ਉਸ ਦੀ ਸਾਰੀ ਰਈਯਤ ਨੂੰ,

ਯਿਰਮਿਯਾਹ 46:14 PANIRV Bible Verse Image
ਯਿਰਮਿਯਾਹ 46:14 (PANIRV) »
ਮਿਸਰ ਵਿੱਚ ਦੱਸੋ, ਮਿਗਦੋਲ ਵਿੱਚ ਸੁਣਾਓ, ਨੋਫ਼ ਵਿੱਚ ਅਤੇ ਤਹਪਨਹੇਸ ਵਿੱਚ ਵੀ ਸੁਣਾਓ, ਆਖੋ, ਖਲੋ ਜਾਓ ਅਤੇ ਤਿਆਰ ਰਹੋ, ਕਿਉਂ ਜੋ ਤਲਵਾਰ ਤੇਰੇ ਆਲਿਓਂ-ਦੁਆਲਿਓਂ ਖਾ ਲਵੇਗੀ!

ਯਿਰਮਿਯਾਹ 45:1 PANIRV Bible Verse Image
ਯਿਰਮਿਯਾਹ 45:1 (PANIRV) »
ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ

ਯਸਾਯਾਹ 10:9 PANIRV Bible Verse Image
ਯਸਾਯਾਹ 10:9 (PANIRV) »
ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?

ਹਿਜ਼ਕੀਏਲ 29:1 PANIRV Bible Verse Image
ਹਿਜ਼ਕੀਏਲ 29:1 (PANIRV) »
ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਯਿਰਮਿਯਾਹ 25:9 PANIRV Bible Verse Image
ਯਿਰਮਿਯਾਹ 25:9 (PANIRV) »
ਯਹੋਵਾਹ ਦਾ ਵਾਕ ਹੈ, ਮੈਂ ਉੱਤਰ ਪਾਸੇ ਦੇ ਸਾਰੇ ਟੱਬਰਾਂ ਨੂੰ ਅਤੇ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਸਦਵਾ ਭੇਜਾਂਗਾ। ਮੈਂ ਉਹਨਾਂ ਨੂੰ ਇਸ ਦੇਸ ਦੇ ਵਿਰੁੱਧ, ਉਹਨਾਂ ਦੇ ਵਾਸੀਆਂ ਦੇ ਵਿਰੁੱਧ ਅਤੇ ਉਹਨਾਂ ਸਾਰੀਆਂ ਕੌਮਾਂ ਦੇ ਵਿਰੁੱਧ ਜਿਹੜੀਆਂ ਆਲੇ-ਦੁਆਲੇ ਹਨ ਚੜ੍ਹਾ ਲਿਆਵਾਂਗਾ ਅਤੇ ਉਹਨਾਂ ਨੂੰ ਮੂਲੋਂ ਮੁੱਢੋਂ ਨਾਸ ਕਰ ਦਿਆਂਗਾ ਅਤੇ ਉਹਨਾਂ ਨੂੰ ਇੱਕ ਹੌਲ, ਨੱਕ ਚੜਾਉਣ ਦਾ ਕਾਰਨ ਅਤੇ ਸਦਾ ਦੀ ਵਿਰਾਨੀ ਬਣਾ ਦਿਆਂਗਾ

2 ਇਤਿਹਾਸ 35:20 PANIRV Bible Verse Image
2 ਇਤਿਹਾਸ 35:20 (PANIRV) »
ਇਸ ਸਾਰੇ ਦੇ ਮਗਰੋਂ ਜਦ ਯੋਸ਼ੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋਹ ਨੇ ਕਰਕਮੀਸ਼ ਦੇ ਵਿਰੁੱਧ ਜੋ ਫ਼ਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸ਼ੀਯਾਹ ਉਸ ਦਾ ਸਾਹਮਣਾ ਕਰਨ ਲਈ ਬਾਹਰ ਨਿੱਕਲਿਆ।

Available Bible Translations

American Standard Version
Jeremiah 46:2 (ASV) »
King James Version
Jeremiah 46:2 (KJV) »
GOD’S WORD® (GW)
Jeremiah 46:2 (GW) »
World English Bible
Jeremiah 46:2 (WEB) »
Louis Segond 1910
Jérémie 46:2 (LSG) »
इंडियन रिवाइज्ड वर्जन - हिंदी
यिर्मयाह 46:2 (HINIRV) »
ভারতীয় সংশোধিত সংস্করণ - বাংলা
যিৰিমিয়া 46:2 (BENIRV) »
இந்தியன் ரீவைஸ்டு வேர்ஷன் - தமிழ்
எரேமியா 46:2 (TAMIRV) »
इंडियन रिवाइज्ड वर्जन - मराठी
यिर्मया 46:2 (MARIRV) »
ఇండియన్ రేవిజ్డ్ వెర్షన్ - తెలుగు
యిర్మీయా 46:2 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 46:2 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 46:2 (KANIRV) »
الكتاب المقدس باللغة العربية، فان دايك
إِرْمِيَا 46:2 (AVD) »
תנ ך עברי מודרני
ירמיה 46:2 (HEB) »
Bíblia Sagrada Português
Jeremias 46:2 (BSL) »
Kinh Thánh: Tiếng Việt
Giê-rê-mi-a 46:2 (VIE) »
Reina Valera Antigua
Jeremías 46:2 (RVA) »
La Sacra Bibbia
Geremia 46:2 (RIV) »
圣 经 简体中文和合本
耶 利 米 书 46:2 (CUVS) »
聖 經 繁體中文和合本
耶 利 米 書 46:2 (CUVT) »
Bibla e Shenjtë
Jeremia 46:2 (ALB) »
Svenska Bibeln 1917
Jeremia 46:2 (SV1917) »
Библия на русском
Иеремия 46:2 (RUSV) »
Українська Біблія
Єремія 46:2 (UKR) »
Szent Biblia - Magyar
Jeremiás 46:2 (KAR) »
Българска Библия
Еремия 46:2 (BULG) »
Kitaabka Quduuska Ah
Yeremyaah 46:2 (SOM) »
De Heilige Schrift
Jeremia 46:2 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »