ਅੱਯੂਬ 25:3 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਅੱਯੂਬ 25:3 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅੱਯੂਬ 25:3 PANIRV 4K Wallpaper - ਕੀ ਉਸ ਦੀਆਂ ਫੌਜਾਂ ਦੀ - 4K Wallpaper Bible Verse

ਅੱਯੂਬ 25:3 PANIRV

ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

Job 25:3 PANIRV Ultra HD Christian Wallpapers are generated using nature scenery backgrounds and scenic photos.

ਅੱਯੂਬ 25:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅੱਯੂਬ 25:3 PANIRV. Please click on any image below to navigate to that specific Bible verse page.

ਯਾਕੂਬ 1:17 PANIRV Bible Verse Image
ਯਾਕੂਬ 1:17 (PANIRV) »
ਕਿਉਂਕਿ ਹਰ ਇੱਕ ਚੰਗਾ ਦਾਨ ਅਤੇ ਹਰ ਇੱਕ ਸੰਪੂਰਨ ਵਰਦਾਨ ਉਤਾਹਾਂ ਤੋਂ ਹੀ ਹੈ ਅਤੇ ਜੋਤਾਂ ਦੇ ਪਿਤਾ ਵੱਲੋਂ ਮਿਲਦਾ ਹੈ, ਜਿਹ ਦੇ ਵਿੱਚ ਨਾ ਤਾਂ ਕੋਈ ਬਦਲਾਵ ਹੋ ਸਕਦਾ ਹੈ, ਅਤੇ ਨਾ ਅਦਲ-ਬਦਲ ਦੇ ਕਾਰਨ ਪਰਛਾਵਾਂ ਪੈਂਦਾ ਹੈ।

ਮੱਤੀ 5:45 PANIRV Bible Verse Image
ਮੱਤੀ 5:45 (PANIRV) »
ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।

ਪੈਦਾਇਸ਼ 1:14 PANIRV Bible Verse Image
ਪੈਦਾਇਸ਼ 1:14 (PANIRV) »
ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।

ਯੂਹੰਨਾ 1:9 PANIRV Bible Verse Image
ਯੂਹੰਨਾ 1:9 (PANIRV) »
ਅਸਲ ਚਾਨਣ ਦੁਨੀਆਂ ਵਿੱਚ ਆਉਣ ਵਾਲਾ ਸੀ। ਇਹ ਅਸਲ ਚਾਨਣ ਸੀ ਜੋ ਸਾਰੇ ਮਨੁੱਖਾਂ ਨੂੰ ਰੋਸ਼ਨੀ ਦਿੰਦਾ ਹੈ।

ਯੂਹੰਨਾ 1:4 PANIRV Bible Verse Image
ਯੂਹੰਨਾ 1:4 (PANIRV) »
ਉਸ ਵਿੱਚ ਜੀਵਨ ਸੀ, ਅਤੇ ਉਹ ਜੀਵਨ ਇਨਸਾਨ ਲਈ ਚਾਨਣ ਸੀ।

ਮੱਤੀ 26:53 PANIRV Bible Verse Image
ਮੱਤੀ 26:53 (PANIRV) »
ਕੀ ਤੂੰ ਇਹ ਸਮਝਦਾ ਹੈਂ ਕਿ ਮੈਂ ਆਪਣੇ ਪਿਤਾ ਕੋਲੋਂ ਬੇਨਤੀ ਨਹੀਂ ਕਰ ਸਕਦਾ ਅਤੇ ਉਹ ਹੁਣੇ ਦੂਤਾਂ ਦੀਆਂ ਬਾਰਾਂ ਫੌਜਾਂ ਤੋਂ ਵੱਧ ਮੇਰੇ ਕੋਲ ਹਾਜ਼ਰ ਨਾ ਕਰੇਗਾ?

ਦਾਨੀਏਲ 7:10 PANIRV Bible Verse Image
ਦਾਨੀਏਲ 7:10 (PANIRV) »
ਇੱਕ ਅੱਗ ਵਾਲੀ ਨਦੀ ਨਿੱਕਲੀ, ਜੋ ਉਹ ਦੇ ਅੱਗੋਂ ਦੀ ਵਗਦੀ ਸੀ। ਹਜ਼ਾਰਾਂ ਹੀ ਹਜ਼ਾਰ ਉਹ ਦੀ ਸੇਵਾ ਕਰਦੇ ਸਨ, ਅਤੇ ਲੱਖਾਂ ਉਹ ਦੇ ਸਾਹਮਣੇ ਖੜੇ ਸਨ! ਨਿਆਂ ਹੁੰਦਾ ਸੀ ਅਤੇ ਪੋਥੀਆਂ ਖੁੱਲੀਆਂ ਹੋਈਆਂ ਸਨ।

ਯਸਾਯਾਹ 40:26 PANIRV Bible Verse Image
ਯਸਾਯਾਹ 40:26 (PANIRV) »
ਆਪਣੀਆਂ ਅੱਖਾਂ ਉਤਾਹਾਂ ਚੁੱਕੋ, ਅਤੇ ਵੇਖੋ, ਕਿਸ ਨੇ ਇਹਨਾਂ ਨੂੰ ਸਿਰਜਿਆ, ਜਿਹੜਾ ਇਹਨਾਂ ਦੀ ਸੈਨਾਂ ਗਿਣ ਕੇ ਬਾਹਰ ਲੈ ਜਾਂਦਾ ਹੈ, ਉਹ ਇਹਨਾਂ ਸਾਰਿਆਂ ਨੂੰ ਨਾਮ ਲੈ-ਲੈ ਕੇ ਪੁਕਾਰਦਾ ਹੈ, ਉਹ ਦੀ ਵੱਡੀ ਸ਼ਕਤੀ ਨਾਲ, ਅਤੇ ਉਹ ਦੇ ਡਾਢੇ ਬਲ ਦੇ ਕਾਰਨ, ਇੱਕ ਦੀ ਵੀ ਕਮੀ ਨਹੀਂ ਹੁੰਦੀ।

ਜ਼ਬੂਰ 148:2 PANIRV Bible Verse Image
ਜ਼ਬੂਰ 148:2 (PANIRV) »
ਹੇ ਉਹ ਦੇ ਸਾਰੇ ਦੂਤੋ, ਉਹ ਦੀ ਉਸਤਤ ਕਰੋ, ਹੇ ਉਹ ਦੀਓ ਸਾਰੀਓ ਸੈਨਾਵੋ, ਉਹ ਦੀ ਉਸਤਤ ਕਰੋ!

ਜ਼ਬੂਰ 103:20 PANIRV Bible Verse Image
ਜ਼ਬੂਰ 103:20 (PANIRV) »
ਹੇ ਉਹ ਦੇ ਦੂਤੋ, ਯਹੋਵਾਹ ਨੂੰ ਮੁਬਾਰਕ ਆਖੋ, ਤੁਸੀਂ ਜਿਹੜੇ ਸ਼ਕਤੀ ਵਿੱਚ ਬਲਵਾਨ ਹੋ, ਅਤੇ ਉਹ ਦਾ ਸ਼ਬਦ ਸੁਣ ਕੇ ਉਹ ਨੂੰ ਪੂਰਿਆਂ ਕਰਦੇ ਹੋ!

ਜ਼ਬੂਰ 19:4 PANIRV Bible Verse Image
ਜ਼ਬੂਰ 19:4 (PANIRV) »
ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,

ਅੱਯੂਬ 38:12 PANIRV Bible Verse Image
ਅੱਯੂਬ 38:12 (PANIRV) »
“ਕੀ ਤੂੰ ਆਪਣਿਆਂ ਦਿਨਾਂ ਵਿੱਚ ਕਦੀ ਸਵੇਰੇ ਉੱਤੇ ਹੁਕਮ ਦਿੱਤਾ? ਕੀ ਤੂੰ ਸਾਜਰੇ ਨੂੰ ਉਹ ਦਾ ਥਾਂ ਸਿਖਾਇਆ,

Available Bible Translations

American Standard Version
Job 25:3 (ASV) »
King James Version
Job 25:3 (KJV) »
GOD’S WORD® (GW)
Job 25:3 (GW) »
Berean Bible
Job 25:3 (BSB) »
World English Bible
Job 25:3 (WEB) »
Louis Segond 1910
Job 25:3 (LSG) »
Luther Bibel 1912
Hiob 25:3 (LUTH1912) »
इंडियन रिवाइज्ड वर्जन - हिंदी
अय्यूब 25:3 (HINIRV) »
ভারতীয় সংশোধিত সংস্করণ - বাংলা
ইয়োব 25:3 (BENIRV) »
இந்தியன் ரீவைஸ்டு வேர்ஷன் - தமிழ்
யோபு 25:3 (TAMIRV) »
इंडियन रिवाइज्ड वर्जन - मराठी
ईयोब 25:3 (MARIRV) »
ఇండియన్ రేవిజ్డ్ వెర్షన్ - తెలుగు
యోబు 25:3 (TELIRV) »
ઇન્ડિયન રિવાયઝ્ડ વર્ઝન - ગુજરાતી
અયૂબ 25:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಬನು 25:3 (KANIRV) »
الكتاب المقدس باللغة العربية، فان دايك
أَيُّوبَ 25:3 (AVD) »
תנ ך עברי מודרני
איוב 25:3 (HEB) »
Bíblia Sagrada Português
Jó 25:3 (BSL) »
Kinh Thánh: Tiếng Việt
Gióp 25:3 (VIE) »
Reina Valera Antigua
Job 25:3 (RVA) »
La Sacra Bibbia
Giobbe 25:3 (RIV) »
圣 经 简体中文和合本
约 伯 记 25:3 (CUVS) »
聖 經 繁體中文和合本
約 伯 記 25:3 (CUVT) »
Bibla e Shenjtë
Jobi 25:3 (ALB) »
Svenska Bibeln 1917
Job 25:3 (SV1917) »
Библия на русском
Иов 25:3 (RUSV) »
Українська Біблія
Йов 25:3 (UKR) »
Szent Biblia - Magyar
Jób 25:3 (KAR) »
Българска Библия
Йов 25:3 (BULG) »
聖書 日本語
ヨブ記 25:3 (JPN) »
Det Norsk Bibel
Job 25:3 (NORSK) »
Kitaabka Quduuska Ah
Ayuub 25:3 (SOM) »
De Heilige Schrift
Job 25:3 (NLD) »
Dansk Bibel 1871
Job 25:3 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »