ਯੂਹੰਨਾ 10:6 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯੂਹੰਨਾ 10:6 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯੂਹੰਨਾ 10:6 PANIRV 4K Wallpaper - ਯਿਸੂ ਨੇ ਲੋਕਾਂ ਨੂੰ - 4K Wallpaper Bible Verse

ਯੂਹੰਨਾ 10:6 PANIRV

ਯਿਸੂ ਨੇ ਲੋਕਾਂ ਨੂੰ ਇਹ ਦ੍ਰਿਸ਼ਟਾਂਤ ਸਮਝਾਇਆ ਪਰ ਉਹ ਇਸ ਦਾ ਮਤਲਬ ਨਾ ਸਮਝ ਸਕੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

John 10:6 PANIRV Ultra HD Christian Wallpapers are generated using nature scenery backgrounds and scenic photos.

ਯੂਹੰਨਾ 10:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯੂਹੰਨਾ 10:6 PANIRV. Please click on any image below to navigate to that specific Bible verse page.

ਜ਼ਬੂਰ 82:5 PANIRV Bible Verse Image
ਜ਼ਬੂਰ 82:5 (PANIRV) »
ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।

ਕਹਾਉਤਾਂ 28:5 PANIRV Bible Verse Image
ਕਹਾਉਤਾਂ 28:5 (PANIRV) »
ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।

ਯਸਾਯਾਹ 56:11 PANIRV Bible Verse Image
ਯਸਾਯਾਹ 56:11 (PANIRV) »
ਇਹ ਕੁੱਤੇ ਬਹੁਤ ਭੁੱਖੇ ਹਨ, ਇਹ ਰੱਜਣਾ ਨਹੀਂ ਜਾਣਦੇ, ਅਤੇ ਇਹ ਅਯਾਲੀ ਸਮਝ ਨਹੀਂ ਰੱਖਦੇ, ਇਹਨਾਂ ਸਾਰਿਆਂ ਨੇ ਆਪਣੇ-ਆਪਣੇ ਲਾਭ ਲਈ ਆਪਣਾ-ਆਪਣਾ ਮਾਰਗ ਚੁਣ ਲਿਆ ਹੈ।

ਜ਼ਬੂਰ 106:7 PANIRV Bible Verse Image
ਜ਼ਬੂਰ 106:7 (PANIRV) »
ਸਾਡੇ ਪੁਰਖਿਆਂ ਨੇ ਮਿਸਰ ਵਿੱਚ ਤੇਰੇ ਅਚਰਜਾਂ ਨੂੰ ਨਾ ਸਮਝਿਆ, ਨਾ ਤੇਰੀਆਂ ਬਹੁਤੀਆਂ ਦਿਆਲ਼ਗੀਆਂ ਨੂੰ ਚੇਤੇ ਰੱਖਿਆ, ਪਰ ਓਹ ਸਮੁੰਦਰ ਅਰਥਾਤ ਲਾਲ ਸਮੁੰਦਰ ਉੱਤੇ ਆਕੀ ਹੋ ਗਏ।

ਯੂਹੰਨਾ 16:25 PANIRV Bible Verse Image
ਯੂਹੰਨਾ 16:25 (PANIRV) »
“ਮੈਂ ਤੁਹਾਨੂੰ ਇਹ ਗੱਲਾਂ ਬੁਝਾਰਤਾਂ ਵਿੱਚ ਕੀਤੀਆਂ ਹਨ। ਪਰ ਉਹ ਸਮਾਂ ਆਵੇਗਾ ਜਦ ਮੈਂ ਤੁਹਾਨੂੰ ਕੁਝ ਵੀ ਦੱਸਣ ਲਈ ਬੁਝਾਰਤਾਂ ਨਹੀਂ ਆਖਾਂਗਾ। ਸਗੋਂ ਮੈਂ ਤੁਹਾਨੂੰ ਆਪਣੇ ਪਿਤਾ ਬਾਰੇ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦੱਸਾਂਗਾ।

ਮੱਤੀ 13:13 PANIRV Bible Verse Image
ਮੱਤੀ 13:13 (PANIRV) »
ਇਸ ਲਈ ਮੈਂ ਉਨ੍ਹਾਂ ਨਾਲ ਦ੍ਰਿਸ਼ਟਾਂਤਾਂ ਵਿੱਚ ਗੱਲਾਂ ਕਰਦਾ ਹਾਂ, ਕਿਉਂਕਿ ਉਹ ਵੇਖਦੇ ਹੋਏ ਵੀ ਨਹੀਂ ਵੇਖਦੇ ਅਤੇ ਸੁਣਦੇ ਹੋਏ ਵੀ ਨਹੀਂ ਸੁਣਦੇ, ਅਤੇ ਨਾ ਸਮਝਦੇ ਹਨ।

ਮੱਤੀ 13:51 PANIRV Bible Verse Image
ਮੱਤੀ 13:51 (PANIRV) »
ਕੀ ਤੁਸੀਂ ਇਹ ਸਾਰੀਆਂ ਗੱਲਾਂ ਸਮਝ ਚੁੱਕੇ ਹੋ? ਉਨ੍ਹਾਂ ਉਸ ਨੂੰ ਆਖਿਆ, ਹਾਂ ਜੀ।

ਦਾਨੀਏਲ 12:10 PANIRV Bible Verse Image
ਦਾਨੀਏਲ 12:10 (PANIRV) »
ਬਥੇਰੇ ਆਪਣੇ ਆਪ ਨੂੰ ਪਵਿੱਤਰ ਕਰਨਗੇ ਅਤੇ ਆਪ ਨੂੰ ਚਿੱਟੇ ਬਣਾਉਣਗੇ ਅਤੇ ਪਰਤਾਏ ਜਾਣਗੇ ਪਰ ਦੁਸ਼ਟ ਬੁਰਿਆਈ ਕਰਦੇ ਰਹਿਣਗੇ ਅਤੇ ਦੁਸ਼ਟਾਂ ਵਿੱਚੋਂ ਕੋਈ ਨਾ ਸਮਝੇਗਾ, ਪਰ ਬੁੱਧਵਾਨ ਸਮਝਣਗੇ।

ਯਸਾਯਾਹ 6:9 PANIRV Bible Verse Image
ਯਸਾਯਾਹ 6:9 (PANIRV) »
ਉਸ ਨੇ ਆਖਿਆ, ਜਾ ਅਤੇ ਇਸ ਪਰਜਾ ਨੂੰ ਆਖ, - ਤੁਸੀਂ ਸੁਣਦੇ ਰਹੋ ਪਰ ਸਮਝੋ ਨਾ, ਅਤੇ ਵੇਖਦੇ ਰਹੋ ਪਰ ਬੁੱਝੋ ਨਾ,

1 ਕੁਰਿੰਥੀਆਂ 2:14 PANIRV Bible Verse Image
1 ਕੁਰਿੰਥੀਆਂ 2:14 (PANIRV) »
ਪਰ ਸਰੀਰਕ ਮਨੁੱਖ ਪਰਮੇਸ਼ੁਰ ਦੇ ਆਤਮਾ ਦੀਆਂ ਗੱਲਾਂ ਨੂੰ ਕਬੂਲ ਨਹੀਂ ਕਰਦਾ, ਕਿਉਂ ਜੋ ਉਹ ਉਸ ਦੇ ਲਈ ਮੂਰਖਤਾਈ ਹਨ ਅਤੇ ਉਹ ਉਨ੍ਹਾਂ ਨੂੰ ਨਹੀਂ ਸਮਝ ਸਕਦਾ ਇਸ ਲਈ ਜੋ ਆਤਮਿਕ ਰੀਤ ਨਾਲ ਉਨ੍ਹਾਂ ਦੀ ਪਰਖ਼ ਕੀਤੀ ਜਾਂਦੀ ਹੈ।

ਯੂਹੰਨਾ 8:27 PANIRV Bible Verse Image
ਯੂਹੰਨਾ 8:27 (PANIRV) »
ਲੋਕ ਉਹ ਨਾ ਸਮਝ ਸਕੇ ਕਿ ਯਿਸੂ ਉਨ੍ਹਾਂ ਨਾਲ ਪਿਤਾ ਬਾਰੇ ਗੱਲ ਕਰਦਾ ਹੈ।

ਯੂਹੰਨਾ 7:36 PANIRV Bible Verse Image
ਯੂਹੰਨਾ 7:36 (PANIRV) »
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”

Available Bible Translations

American Standard Version
John 10:6 (ASV) »
King James Version
John 10:6 (KJV) »
GOD’S WORD® (GW)
John 10:6 (GW) »
World English Bible
John 10:6 (WEB) »
Louis Segond 1910
Jean 10:6 (LSG) »
इंडियन रिवाइज्ड वर्जन - हिंदी
यूहन्ना 10:6 (HINIRV) »
ভারতীয় সংশোধিত সংস্করণ - বাংলা
যোহন 10:6 (BENIRV) »
இந்தியன் ரீவைஸ்டு வேர்ஷன் - தமிழ்
யோவான் 10:6 (TAMIRV) »
इंडियन रिवाइज्ड वर्जन - मराठी
योहान 10:6 (MARIRV) »
ఇండియన్ రేవిజ్డ్ వెర్షన్ - తెలుగు
యోహాను 10:6 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 10:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 10:6 (KANIRV) »
الكتاب المقدس باللغة العربية، فان دايك
يوحنَّا 10:6 (AVD) »
Bíblia Sagrada Português
João 10:6 (BSL) »
Kinh Thánh: Tiếng Việt
Giăng 10:6 (VIE) »
Reina Valera Antigua
Juan 10:6 (RVA) »
圣 经 简体中文和合本
约 翰 福 音 10:6 (CUVS) »
聖 經 繁體中文和合本
約 翰 福 音 10:6 (CUVT) »
Bibla e Shenjtë
Gjoni 10:6 (ALB) »
Svenska Bibeln 1917
Johannes 10:6 (SV1917) »
Библия на русском
Иоанна 10:6 (RUSV) »
Українська Біблія
Івана 10:6 (UKR) »
Szent Biblia - Magyar
János 10:6 (KAR) »
Българска Библия
Йоан 10:6 (BULG) »
Kitaabka Quduuska Ah
Yooxanaa 10:6 (SOM) »
De Heilige Schrift
Johannes 10:6 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »