ਯਸ਼ਵਾ 8:31 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਯਸ਼ਵਾ 8:31 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਯਸ਼ਵਾ 8:31 PANIRV 4K Wallpaper - ਜਿਵੇਂ ਮੂਸਾ ਯਹੋਵਾਹ - 4K Wallpaper Bible Verse

ਯਸ਼ਵਾ 8:31 PANIRV

ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ, ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਬਣਾਈ ਹੋਈ ਸੀ। ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਹਨਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੇ ਬਲੀਦਾਨ ਕੀਤੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Joshua 8:31 PANIRV Ultra HD Christian Wallpapers are generated using nature scenery backgrounds and scenic photos.

ਯਸ਼ਵਾ 8:31 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਯਸ਼ਵਾ 8:31 PANIRV. Please click on any image below to navigate to that specific Bible verse page.

ਖ਼ਰੋਜ 20:24 PANIRV Bible Verse Image
ਖ਼ਰੋਜ 20:24 (PANIRV) »
ਤੁਸੀਂ ਮੇਰੇ ਲਈ ਮਿੱਟੀ ਦੀ ਇੱਕ ਜਗਵੇਦੀ ਬਣਾਓ ਅਤੇ ਉਸ ਉੱਤੇ ਆਪਣੀਆਂ ਹੋਮ ਦੀਆਂ ਬਲੀਆਂ ਅਤੇ ਆਪਣੀਆਂ ਸੁੱਖ-ਸਾਂਦ ਦੀਆਂ ਬਲੀਆਂ ਅਰਥਾਤ ਆਪਣੀਆਂ ਭੇਡਾਂ ਅਤੇ ਆਪਣੇ ਬਲ਼ਦ ਚੜ੍ਹਾਓ ਅਤੇ ਹਰ ਸਥਾਨ ਉੱਤੇ ਜਿੱਥੇ ਮੈਂ ਆਪਣਾ ਨਾਮ ਚੇਤੇ ਕਰਾਉਂਦਾ ਹਾਂ ਮੈਂ ਤੁਹਾਡੇ ਕੋਲ ਆਵਾਂਗਾ ਅਤੇ ਤੁਹਾਨੂੰ ਬਰਕਤ ਦੇਵਾਂਗਾ।

ਅਸਤਸਨਾ 27:5 PANIRV Bible Verse Image
ਅਸਤਸਨਾ 27:5 (PANIRV) »
ਤੁਸੀਂ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾਇਓ ਅਰਥਾਤ ਪੱਥਰਾਂ ਦੀ ਇੱਕ ਜਗਵੇਦੀ। ਤੁਸੀਂ ਉਹਨਾਂ ਉੱਤੇ ਲੋਹੇ ਦਾ ਕੋਈ ਸੰਦ ਨਾ ਚਲਾਇਓ।

ਨਹਮਯਾਹ 13:1 PANIRV Bible Verse Image
ਨਹਮਯਾਹ 13:1 (PANIRV) »
ਉਸੇ ਦਿਨ ਮੂਸਾ ਦੀ ਪੁਸਤਕ ਲੋਕਾਂ ਨੂੰ ਪੜ੍ਹ ਕੇ ਸੁਣਾਈ ਗਈ ਅਤੇ ਉਸ ਵਿੱਚ ਇਹ ਲਿਖਿਆ ਹੋਇਆ ਲੱਭਿਆ ਕਿ ਕੋਈ ਅੰਮੋਨੀ ਅਤੇ ਮੋਆਬੀ ਪਰਮੇਸ਼ੁਰ ਦੀ ਸਭਾ ਵਿੱਚ ਕਦੇ ਵੀ ਨਾ ਆਉਣ,

ਅਜ਼ਰਾ 6:18 PANIRV Bible Verse Image
ਅਜ਼ਰਾ 6:18 (PANIRV) »
ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ।

2 ਇਤਿਹਾਸ 35:12 PANIRV Bible Verse Image
2 ਇਤਿਹਾਸ 35:12 (PANIRV) »
ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ।

2 ਇਤਿਹਾਸ 25:4 PANIRV Bible Verse Image
2 ਇਤਿਹਾਸ 25:4 (PANIRV) »
ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।

2 ਰਾਜਿਆਂ 14:6 PANIRV Bible Verse Image
2 ਰਾਜਿਆਂ 14:6 (PANIRV) »
ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।

2 ਰਾਜਿਆਂ 22:8 PANIRV Bible Verse Image
2 ਰਾਜਿਆਂ 22:8 (PANIRV) »
ਤਦ ਹਿਲਕੀਯਾਹ ਪ੍ਰਧਾਨ ਜਾਜਕ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਯਹੋਵਾਹ ਦੇ ਭਵਨ ਵਿੱਚੋਂ ਬਿਵਸਥਾ ਦੀ ਪੋਥੀ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ ਅਤੇ ਉਸ ਨੇ ਪੜ੍ਹੀ।

1 ਰਾਜਿਆਂ 18:31 PANIRV Bible Verse Image
1 ਰਾਜਿਆਂ 18:31 (PANIRV) »
ਫੇਰ ਏਲੀਯਾਹ ਨੇ ਯਾਕੂਬ ਦੇ ਪੁੱਤਰਾਂ ਦੇ ਗੋਤਾਂ ਦੇ ਲੇਖੇ ਅਨੁਸਾਰ ਜਿਨ੍ਹਾਂ ਨੂੰ ਯਹੋਵਾਹ ਦਾ ਬਚਨ ਇਸ ਤਰ੍ਹਾਂ ਆਇਆ ਕਿ ਤੇਰਾ ਨਾਮ ਇਸਰਾਏਲ ਹੋਵੇਗਾ ਬਾਰਾਂ ਪੱਥਰ ਲਏ।

ਯਸ਼ਵਾ 8:34 PANIRV Bible Verse Image
ਯਸ਼ਵਾ 8:34 (PANIRV) »
ਫਿਰ ਉਸ ਨੇ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੜ ਕੇ ਬਰਕਤਾਂ ਅਤੇ ਸਰਾਪ ਦੋਵੇਂ ਸੁਣਾਏ ਜਿਵੇਂ ਬਿਵਸਥਾ ਦੀ ਪੋਥੀ ਵਿੱਚ ਲਿਖੇ ਹੋਏ ਸਨ।

ਯਸ਼ਵਾ 1:8 PANIRV Bible Verse Image
ਯਸ਼ਵਾ 1:8 (PANIRV) »
ਇਹ ਬਿਵਸਥਾ ਦੀ ਪੋਥੀ ਤੇਰੇ ਮਨ ਤੋਂ ਕਦੇ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਇਸ ਉੱਤੇ ਧਿਆਨ ਕਰ ਤਾਂ ਜੋ ਉਸ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ, ਤੂੰ ਚੱਲੇਂ ਅਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸਫ਼ਲ ਬਣਾਵੇਂਗਾ, ਅਤੇ ਤੂੰ ਪ੍ਰਭਾਵਸ਼ਾਲੀ ਹੋਵੇਂਗਾ।

ਖ਼ਰੋਜ 24:5 PANIRV Bible Verse Image
ਖ਼ਰੋਜ 24:5 (PANIRV) »
ਉਸ ਨੇ ਇਸਰਾਏਲ ਦੇ ਗੱਭਰੂਆਂ ਨੂੰ ਭੇਜਿਆ ਅਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਬਲ਼ਦਾਂ ਤੋਂ ਚੜ੍ਹਾਈਆਂ।

Available Bible Translations

American Standard Version
Joshua 8:31 (ASV) »
King James Version
Joshua 8:31 (KJV) »
GOD’S WORD® (GW)
Joshua 8:31 (GW) »
World English Bible
Joshua 8:31 (WEB) »
Louis Segond 1910
Josué 8:31 (LSG) »
Luther Bibel 1912
Josua 8:31 (LUTH1912) »
इंडियन रिवाइज्ड वर्जन - हिंदी
यहोशू 8:31 (HINIRV) »
ভারতীয় সংশোধিত সংস্করণ - বাংলা
যিহোচূৱা 8:31 (BENIRV) »
இந்தியன் ரீவைஸ்டு வேர்ஷன் - தமிழ்
யோசுவா 8:31 (TAMIRV) »
इंडियन रिवाइज्ड वर्जन - मराठी
यहोशवा 8:31 (MARIRV) »
ఇండియన్ రేవిజ్డ్ వెర్షన్ - తెలుగు
యెహోషువ 8:31 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 8:31 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 8:31 (KANIRV) »
الكتاب المقدس باللغة العربية، فان دايك
يَشُوع 8:31 (AVD) »
תנ ך עברי מודרני
יהושע 8:31 (HEB) »
Bíblia Sagrada Português
Joshua 8:31 (BSL) »
Kinh Thánh: Tiếng Việt
Giô-sua 8:31 (VIE) »
Reina Valera Antigua
Josué 8:31 (RVA) »
La Sacra Bibbia
Giosué 8:31 (RIV) »
圣 经 简体中文和合本
约 书 亚 记 8:31 (CUVS) »
聖 經 繁體中文和合本
約 書 亞 記 8:31 (CUVT) »
Bibla e Shenjtë
Jozueu 8:31 (ALB) »
Svenska Bibeln 1917
Josua 8:31 (SV1917) »
Библия на русском
Иисус Навин 8:31 (RUSV) »
Українська Біблія
Ісус Навин 8:31 (UKR) »
Szent Biblia - Magyar
Józsué 8:31 (KAR) »
Българска Библия
Исус Навиев 8:31 (BULG) »
Kitaabka Quduuska Ah
Yashuuca 8:31 (SOM) »
De Heilige Schrift
Jozua 8:31 (NLD) »
Dansk Bibel 1871
Josua 8:31 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »