ਅਹਬਾਰ 26:46 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਅਹਬਾਰ 26:46 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਅਹਬਾਰ 26:46 PANIRV 4K Wallpaper - ਜੋ ਬਿਧੀਆਂ, ਨਿਯਮ ਅਤੇ - 4K Wallpaper Bible Verse

ਅਹਬਾਰ 26:46 PANIRV

ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Leviticus 26:46 PANIRV Ultra HD Christian Wallpapers are generated using nature scenery backgrounds and scenic photos.

ਅਹਬਾਰ 26:46 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਅਹਬਾਰ 26:46 PANIRV. Please click on any image below to navigate to that specific Bible verse page.

ਅਹਬਾਰ 27:34 PANIRV Bible Verse Image
ਅਹਬਾਰ 27:34 (PANIRV) »
ਜਿਹੜੇ ਹੁਕਮ ਯਹੋਵਾਹ ਨੇ ਇਸਰਾਏਲੀਆਂ ਦੇ ਲਈ ਸੀਨਈ ਪਰਬਤ ਉੱਤੇ ਮੂਸਾ ਨੂੰ ਦਿੱਤੇ, ਉਹ ਇਹ ਹੀ ਹਨ।

ਅਸਤਸਨਾ 6:1 PANIRV Bible Verse Image
ਅਸਤਸਨਾ 6:1 (PANIRV) »
ਇਹ ਉਹ ਹੁਕਮਨਾਮੇ, ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਹਾਨੂੰ ਸਿਖਾਉਣ ਦਾ ਹੁਕਮ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਦਿੱਤਾ ਹੈ, ਤਾਂ ਜੋ ਤੁਸੀਂ ਇਨ੍ਹਾਂ ਨੂੰ ਉਸ ਧਰਤੀ ਵਿੱਚ ਪੂਰਾ ਕਰੋ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਪਾਰ ਜਾਂਦੇ ਹੋ,

ਅਸਤਸਨਾ 12:1 PANIRV Bible Verse Image
ਅਸਤਸਨਾ 12:1 (PANIRV) »
ਇਹ ਉਹ ਬਿਧੀਆਂ ਅਤੇ ਕਨੂੰਨ ਹਨ, ਜਿਨ੍ਹਾਂ ਨੂੰ ਤੁਸੀਂ ਆਪਣੇ ਸਾਰੇ ਜੀਵਨ ਅਰਥਾਤ ਜਦੋਂ ਤੱਕ ਤੁਸੀਂ ਜੀਉਂਦੇ ਰਹੋਗੇ, ਉਸ ਦੇਸ਼ ਵਿੱਚ ਪੂਰਾ ਕਰਨਾ ਹੈ, ਜਿਹੜਾ ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਅਧਿਕਾਰ ਕਰਨ ਲਈ ਦਿੰਦਾ ਹੈ।

ਅਹਬਾਰ 25:1 PANIRV Bible Verse Image
ਅਹਬਾਰ 25:1 (PANIRV) »
ਫੇਰ ਯਹੋਵਾਹ ਸੀਨਈ ਦੇ ਪਰਬਤ ਵਿੱਚ ਮੂਸਾ ਨੂੰ ਆਖਿਆ,

ਅਸਤਸਨਾ 13:4 PANIRV Bible Verse Image
ਅਸਤਸਨਾ 13:4 (PANIRV) »
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਿਓ, ਉਸੇ ਤੋਂ ਡਰਿਓ, ਉਸੇ ਦੇ ਹੁਕਮਾਂ ਦੀ ਪਾਲਨਾ ਕਰਿਓ, ਉਸੇ ਦੀ ਆਵਾਜ਼ ਨੂੰ ਸੁਣਿਓ, ਉਸੇ ਦੀ ਉਪਾਸਨਾ ਕਰਿਓ ਅਤੇ ਉਸ ਦੇ ਨਾਲ ਲੱਗੇ ਰਹਿਓ।

ਜ਼ਬੂਰ 77:20 PANIRV Bible Verse Image
ਜ਼ਬੂਰ 77:20 (PANIRV) »
ਤੂੰ ਆਪਣੀ ਪਰਜਾ ਦੀ ਮੂਸਾ ਅਤੇ ਹਾਰੂਨ ਦੇ ਹੱਥੀਂ, ਇੱਜੜ ਦੀ ਨਿਆਈਂ ਅਗਵਾਈ ਕੀਤੀ।

ਅਹਬਾਰ 7:38 PANIRV Bible Verse Image
ਅਹਬਾਰ 7:38 (PANIRV) »
ਜਦ ਯਹੋਵਾਹ ਨੇ ਸੀਨਈ ਪਰਬਤ ਦੇ ਉਜਾੜ ਵਿੱਚ ਮੂਸਾ ਨੂੰ ਹੁਕਮ ਦਿੱਤਾ ਕਿ ਇਸਰਾਏਲੀ ਯਹੋਵਾਹ ਲਈ ਕਿਹੜੀਆਂ-ਕਿਹੜੀਆਂ ਭੇਟਾਂ ਚੜ੍ਹਾਉਣ, ਤਦ ਉਸ ਨੇ ਉਨ੍ਹਾਂ ਨੂੰ ਇਹੋ ਬਿਵਸਥਾ ਦਿੱਤੀ ਸੀ।

ਗਿਣਤੀ 4:37 PANIRV Bible Verse Image
ਗਿਣਤੀ 4:37 (PANIRV) »
ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।

ਅਹਬਾਰ 8:36 PANIRV Bible Verse Image
ਅਹਬਾਰ 8:36 (PANIRV) »
ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ।

ਯੂਹੰਨਾ 1:17 PANIRV Bible Verse Image
ਯੂਹੰਨਾ 1:17 (PANIRV) »
ਬਿਵਸਥਾ ਮੂਸਾ ਰਾਹੀਂ ਦਿੱਤੀ ਗਈ ਸੀ, ਪਰ ਕਿਰਪਾ ਅਤੇ ਸਚਿਆਈ ਯਿਸੂ ਮਸੀਹ ਰਾਹੀਂ ਆਈ।

Available Bible Translations

American Standard Version
Leviticus 26:46 (ASV) »
King James Version
Leviticus 26:46 (KJV) »
GOD’S WORD® (GW)
Leviticus 26:46 (GW) »
World English Bible
Leviticus 26:46 (WEB) »
इंडियन रिवाइज्ड वर्जन - हिंदी
लैव्यव्यवस्था 26:46 (HINIRV) »
ভারতীয় সংশোধিত সংস্করণ - বাংলা
লেবীয়া 26:46 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 26:46 (TAMIRV) »
इंडियन रिवाइज्ड वर्जन - मराठी
लेवीय 26:46 (MARIRV) »
ఇండియన్ రేవిజ్డ్ వెర్షన్ - తెలుగు
లేవీకాండం 26:46 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 26:46 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 26:46 (KANIRV) »
الكتاب المقدس باللغة العربية، فان دايك
اَللَّاوِيِّينَ 26:46 (AVD) »
תנ ך עברי מודרני
ויקרא 26:46 (HEB) »
Bíblia Sagrada Português
Levítico 26:46 (BSL) »
Kinh Thánh: Tiếng Việt
Lê-vi 26:46 (VIE) »
Reina Valera Antigua
Levítico 26:46 (RVA) »
圣 经 简体中文和合本
利 未 记 26:46 (CUVS) »
聖 經 繁體中文和合本
利 未 記 26:46 (CUVT) »
Bibla e Shenjtë
Levitiku 26:46 (ALB) »
Svenska Bibeln 1917
3 Mosebok 26:46 (SV1917) »
Библия на русском
Левит 26:46 (RUSV) »
Українська Біблія
Левит 26:46 (UKR) »
Szent Biblia - Magyar
3 Mózes 26:46 (KAR) »
Българска Библия
Левит 26:46 (BULG) »
Kitaabka Quduuska Ah
Laawiyiintii 26:46 (SOM) »
De Heilige Schrift
Leviticus 26:46 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »