ਲੂਕਾ 12:33 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਲੂਕਾ 12:33 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਲੂਕਾ 12:33 PANIRV 4K Wallpaper - ਆਪਣਾ ਮਾਲ ਵੇਚ ਕੇ ਦਾਨ - 4K Wallpaper Bible Verse

ਲੂਕਾ 12:33 PANIRV

ਆਪਣਾ ਮਾਲ ਵੇਚ ਕੇ ਦਾਨ ਕਰੋ ਅਤੇ ਆਪਣੇ ਲਈ ਇਹੋ ਜਿਹੇ ਬਟੂਏ ਬਣਾਓ ਜੋ ਪੁਰਾਣੇ ਨਹੀਂ ਹੁੰਦੇ ਅਤੇ ਸਵਰਗ ਵਿੱਚ ਧਨ ਜਮਾਂ ਕਰੋ, ਜੋ ਘੱਟਦਾ ਨਹੀਂ ਅਤੇ ਜਿੱਥੇ ਨਾ ਚੋਰ ਨੇੜੇ ਆਉਂਦਾ, ਨਾ ਕੀੜਾ ਨਾਸ ਕਰਦਾ ਹੈ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Luke 12:33 PANIRV Ultra HD Christian Wallpapers are generated using nature scenery backgrounds and scenic photos.

ਲੂਕਾ 12:33 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਲੂਕਾ 12:33 PANIRV. Please click on any image below to navigate to that specific Bible verse page.

ਮੱਤੀ 19:21 PANIRV Bible Verse Image
ਮੱਤੀ 19:21 (PANIRV) »
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।

ਲੂਕਾ 18:22 PANIRV Bible Verse Image
ਲੂਕਾ 18:22 (PANIRV) »
ਯਿਸੂ ਨੇ ਸੁਣ ਕੇ ਉਸ ਨੂੰ ਆਖਿਆ, ਅਜੇ ਤੇਰੇ ਵਿੱਚ ਇੱਕ ਗੱਲ ਦੀ ਕਮੀ ਹੈ। ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦੇ, ਤਾਂ ਤੈਨੂੰ ਸਵਰਗ ਵਿੱਚ ਧਨ ਮਿਲੇਗਾ ਅਤੇ ਆ ਕੇ ਮੇਰੇ ਪਿੱਛੇ ਹੋ ਤੁਰ।

ਰਸੂਲਾਂ ਦੇ ਕਰਤੱਬ 2:45 PANIRV Bible Verse Image
ਰਸੂਲਾਂ ਦੇ ਕਰਤੱਬ 2:45 (PANIRV) »
ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।

ਰਸੂਲਾਂ ਦੇ ਕਰਤੱਬ 4:34 PANIRV Bible Verse Image
ਰਸੂਲਾਂ ਦੇ ਕਰਤੱਬ 4:34 (PANIRV) »
ਉਨ੍ਹਾਂ ਵਿੱਚੋਂ ਕੋਈ ਵੀ ਗਰੀਬ ਨਹੀਂ ਸੀ ਇਸ ਲਈ ਕਿ ਜਿਹੜੇ ਜ਼ਮੀਨਾਂ ਅਤੇ ਘਰਾਂ ਦੇ ਮਾਲਕ ਸਨ ਉਹ ਉਨ੍ਹਾਂ ਨੂੰ ਵੇਚ ਕੇ ਵਿਕੀਆਂ ਹੋਈਆਂ ਵਸਤਾਂ ਦਾ ਮੁੱਲ ਲਿਆਉਂਦੇ।

ਮੱਤੀ 6:19 PANIRV Bible Verse Image
ਮੱਤੀ 6:19 (PANIRV) »
ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।

ਲੂਕਾ 16:9 PANIRV Bible Verse Image
ਲੂਕਾ 16:9 (PANIRV) »
ਮੈਂ ਤੁਹਾਨੂੰ ਆਖਦਾ ਹਾਂ ਜੋ ਕੁਧਰਮ ਦੇ ਧਨ ਨਾਲ ਆਪਣੇ ਲਈ ਮਿੱਤਰ ਬਣਾਓ ਤਾਂ ਜਿਸ ਵੇਲੇ ਉਹ ਜਾਂਦਾ ਰਹੇ ਤਾਂ ਉਹ ਤੁਹਾਨੂੰ ਸਦੀਪਕ ਕਾਲ ਦੇ ਰਹਿਣ ਵਾਲੇ ਡੇਰਿਆਂ ਵਿੱਚ ਕਬੂਲ ਕਰਨ।

ਲੂਕਾ 12:21 PANIRV Bible Verse Image
ਲੂਕਾ 12:21 (PANIRV) »
ਇਸੇ ਤਰ੍ਹਾਂ ਉਹ ਮਨੁੱਖ ਵੀ ਹੈ ਜੋ ਆਪਣੇ ਲਈ ਧਨ ਜੋੜਦਾ ਹੈ ਪਰ ਪਰਮੇਸ਼ੁਰ ਦੇ ਅੱਗੇ ਧਨਵਾਨ ਨਹੀਂ ਹੈ।

1 ਤਿਮੋਥਿਉਸ 6:17 PANIRV Bible Verse Image
1 ਤਿਮੋਥਿਉਸ 6:17 (PANIRV) »
ਜਿਹੜੇ ਇਸ ਸੰਸਾਰ ਵਿੱਚ ਧਨਵਾਨ ਹਨ ਉਹਨਾਂ ਨੂੰ ਉਪਦੇਸ਼ ਦੇ ਕਿ ਹੰਕਾਰ ਨਾ ਕਰਨ ਅਤੇ ਬੇ ਠਿਕਾਣੇ ਧਨ ਉੱਤੇ ਨਹੀਂ, ਪਰ ਪਰਮੇਸ਼ੁਰ ਉੱਤੇ ਆਸ ਰੱਖਣ ਜਿਹੜਾ ਸਾਨੂੰ ਭੋਗਣ ਲਈ ਸੱਭੋ ਕੁਝ ਭਰਪੂਰੀ ਨਾਲ ਦਿੰਦਾ ਹੈ।

ਯੂਹੰਨਾ 12:6 PANIRV Bible Verse Image
ਯੂਹੰਨਾ 12:6 (PANIRV) »
ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਾ ਕਰਦਾ ਸੀ, ਪਰ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲੀ ਥੈਲੀ ਉਸ ਕੋਲ ਹੁੰਦੀ ਸੀ, ਜਿਸ ਵਿੱਚੋਂ ਜਦੋਂ ਉਹ ਚਾਹੇ ਚੋਰੀ ਕਰ ਲੈਂਦਾ ਸੀ।

ਲੂਕਾ 11:41 PANIRV Bible Verse Image
ਲੂਕਾ 11:41 (PANIRV) »
ਅੰਦਰਲੀਆਂ ਚੀਜ਼ਾਂ ਨੂੰ ਸ਼ੁੱਧ ਕਰੋ ਤਾਂ ਵੇਖੋ ਸਭ ਕੁਝ ਤੁਹਾਡੇ ਲਈ ਸ਼ੁੱਧ ਹੋ ਜਾਵੇਗਾ।

2 ਕੁਰਿੰਥੀਆਂ 8:2 PANIRV Bible Verse Image
2 ਕੁਰਿੰਥੀਆਂ 8:2 (PANIRV) »
ਜੋ ਕਿਸ ਤਰ੍ਹਾਂ ਨਾਲ ਉਸ ਕਲੇਸ਼ ਦੇ ਵੱਡੇ ਪਰਤਾਵੇ ਵਿੱਚ ਉਨ੍ਹਾਂ ਦੇ ਅਨੰਦ ਦੀ ਬਹੁਤਾਇਤ ਅਤੇ ਉਨ੍ਹਾਂ ਦੀ ਭਾਰੀ ਗਰੀਬੀ ਨੇ ਉਨ੍ਹਾਂ ਦੀ ਅੱਤ ਵੱਡੀ ਖੁੱਲ੍ਹ ਦਿਲੀ ਨੂੰ ਵਧਾ ਦਿੱਤਾ।

ਹੱਜਈ 1:6 PANIRV Bible Verse Image
ਹੱਜਈ 1:6 (PANIRV) »
ਤੁਸੀਂ ਬਹੁਤ ਬੀਜਿਆ ਪਰ ਥੋੜ੍ਹਾ ਵੱਢਿਆ, ਤੁਸੀਂ ਖਾਂਦੇ ਹੋ ਪਰ ਰੱਜਦੇ ਨਹੀਂ, ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁੱਝਦੀ, ਤੁਸੀਂ ਕੱਪੜੇ ਪਾਉਂਦੇ ਹੋ ਪਰ ਗਰਮ ਨਹੀਂ ਹੁੰਦੇ ਅਤੇ ਮਜ਼ਦੂਰ ਆਪਣੀ ਕਮਾਈ ਛੇਕ ਵਾਲੀ ਥੈਲੀ ਵਿੱਚ ਰੱਖਦਾ ਹੈ।

Available Bible Translations

American Standard Version
Luke 12:33 (ASV) »
King James Version
Luke 12:33 (KJV) »
GOD’S WORD® (GW)
Luke 12:33 (GW) »
World English Bible
Luke 12:33 (WEB) »
Louis Segond 1910
Luc 12:33 (LSG) »
इंडियन रिवाइज्ड वर्जन - हिंदी
लूका 12:33 (HINIRV) »
ভারতীয় সংশোধিত সংস্করণ - বাংলা
লূক 12:33 (BENIRV) »
இந்தியன் ரீவைஸ்டு வேர்ஷன் - தமிழ்
லூக்கா 12:33 (TAMIRV) »
इंडियन रिवाइज्ड वर्जन - मराठी
लूक 12:33 (MARIRV) »
ఇండియన్ రేవిజ్డ్ వెర్షన్ - తెలుగు
లూకా 12:33 (TELIRV) »
ઇન્ડિયન રિવાયઝ્ડ વર્ઝન - ગુજરાતી
લૂક 12:33 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 12:33 (KANIRV) »
الكتاب المقدس باللغة العربية، فان دايك
لُوقا 12:33 (AVD) »
Bíblia Sagrada Português
Lucas 12:33 (BSL) »
Kinh Thánh: Tiếng Việt
Lu-ca 12:33 (VIE) »
Reina Valera Antigua
Lucas 12:33 (RVA) »
La Sacra Bibbia
Luca 12:33 (RIV) »
圣 经 简体中文和合本
路 加 福 音 12:33 (CUVS) »
聖 經 繁體中文和合本
路 加 福 音 12:33 (CUVT) »
Bibla e Shenjtë
Luka 12:33 (ALB) »
Svenska Bibeln 1917
Lukas 12:33 (SV1917) »
Библия на русском
Луки 12:33 (RUSV) »
Українська Біблія
Луки 12:33 (UKR) »
Szent Biblia - Magyar
Lukács 12:33 (KAR) »
Българска Библия
Лука 12:33 (BULG) »
Kitaabka Quduuska Ah
Luukos 12:33 (SOM) »
De Heilige Schrift
Lukas 12:33 (NLD) »
Dansk Bibel 1871
Lukas 12:33 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »