ਲੂਕਾ 21:37 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਲੂਕਾ 21:37 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਲੂਕਾ 21:37 PANIRV 4K Wallpaper - ਉਹ ਦਿਨ ਦੇ ਸਮੇਂ ਹੈਕਲ - 4K Wallpaper Bible Verse

ਲੂਕਾ 21:37 PANIRV

ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Luke 21:37 PANIRV Ultra HD Christian Wallpapers are generated using nature scenery backgrounds and scenic photos.

ਲੂਕਾ 21:37 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਲੂਕਾ 21:37 PANIRV. Please click on any image below to navigate to that specific Bible verse page.

ਲੂਕਾ 22:39 PANIRV Bible Verse Image
ਲੂਕਾ 22:39 (PANIRV) »
ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।

ਮੱਤੀ 21:17 PANIRV Bible Verse Image
ਮੱਤੀ 21:17 (PANIRV) »
ਤਾਂ ਉਹ ਉਨ੍ਹਾਂ ਨੂੰ ਛੱਡ ਕੇ ਸ਼ਹਿਰੋਂ ਬਾਹਰ ਨਿੱਕਲਿਆ ਅਤੇ ਬੈਤਅਨੀਆ ਵਿੱਚ ਆ ਕੇ ਉੱਥੇ ਰਾਤ ਕੱਟੀ।

ਮੱਤੀ 21:1 PANIRV Bible Verse Image
ਮੱਤੀ 21:1 (PANIRV) »
ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,

ਮੱਤੀ 26:55 PANIRV Bible Verse Image
ਮੱਤੀ 26:55 (PANIRV) »
ਉਸੇ ਵੇਲੇ ਯਿਸੂ ਨੇ ਉਸ ਭੀੜ ਨੂੰ ਆਖਿਆ, ਤਲਵਾਰਾਂ ਅਤੇ ਡਾਂਗਾਂ ਫੜ੍ਹ ਕੇ ਤੁਸੀਂ ਮੈਨੂੰ ਡਾਕੂ ਵਾਂਗੂੰ ਫੜ੍ਹਨ ਨੂੰ ਨਿੱਕਲੇ ਹੋ? ਮੈਂ ਹਰ ਰੋਜ਼ ਹੈਕਲ ਵਿੱਚ ਬੈਠ ਕੇ ਉਪਦੇਸ਼ ਦਿੰਦਾ ਸੀ ਅਤੇ ਤੁਸੀਂ ਮੈਨੂੰ ਨਾ ਫੜ੍ਹਿਆ।

ਮਰਕੁਸ 11:19 PANIRV Bible Verse Image
ਮਰਕੁਸ 11:19 (PANIRV) »
ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।

ਜ਼ਕਰਯਾਹ 14:4 PANIRV Bible Verse Image
ਜ਼ਕਰਯਾਹ 14:4 (PANIRV) »
ਉਸ ਦਿਨ ਉਸ ਦੇ ਪੈਰ ਜ਼ੈਤੂਨ ਦੇ ਪਰਬਤ ਉੱਤੇ ਖੜੇ ਹੋਣਗੇ, ਜਿਹੜਾ ਯਰੂਸ਼ਲਮ ਦੇ ਅੱਗੇ ਪੂਰਬ ਵੱਲ ਹੈ ਅਤੇ ਜ਼ੈਤੂਨ ਦਾ ਪਰਬਤ ਪੂਰਬ ਤੋਂ ਪੱਛਮ ਤੱਕ ਵਿੱਚੋਂ ਪਾਟ ਜਾਵੇਗਾ ਅਤੇ ਇੱਕ ਬਹੁਤ ਵੱਡੀ ਘਾਟੀ ਹੋ ਜਾਵੇਗੀ, ਅੱਧਾ ਪਰਬਤ ਉੱਤਰ ਨੂੰ ਅਤੇ ਅੱਧਾ ਦੱਖਣ ਨੂੰ ਸਰਕ ਜਾਵੇਗਾ।

ਯੂਹੰਨਾ 12:1 PANIRV Bible Verse Image
ਯੂਹੰਨਾ 12:1 (PANIRV) »
ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਵਿੱਚ ਆਇਆ, ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸ ਨੂੰ ਯਿਸੂ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਸੀ l

ਲੂਕਾ 19:37 PANIRV Bible Verse Image
ਲੂਕਾ 19:37 (PANIRV) »
ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ

ਮਰਕੁਸ 11:12 PANIRV Bible Verse Image
ਮਰਕੁਸ 11:12 (PANIRV) »
ਅਗਲੇ ਦਿਨ ਜਦੋਂ ਉਹ ਬੈਤਅਨੀਆ ਤੋਂ ਬਾਹਰ ਆਏ ਤਾਂ ਉਸ ਨੂੰ ਭੁੱਖ ਲੱਗੀ।

ਮੱਤੀ 26:30 PANIRV Bible Verse Image
ਮੱਤੀ 26:30 (PANIRV) »
ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।

ਰਸੂਲਾਂ ਦੇ ਕਰਤੱਬ 1:12 PANIRV Bible Verse Image
ਰਸੂਲਾਂ ਦੇ ਕਰਤੱਬ 1:12 (PANIRV) »
ਤਦ ਉਹ ਉਸ ਜੈਤੂਨ ਦੇ ਪਹਾੜ ਤੋਂ ਜੋ ਯਰੂਸ਼ਲਮ ਦੇ ਨੇੜੇ ਇੱਕ ਸਬਤ ਦੇ ਦਿਨ ਦੀ ਦੂਰੀ ਤੇ ਹੈ, ਯਰੂਸ਼ਲਮ ਨੂੰ ਮੁੜੇ।

Available Bible Translations

American Standard Version
Luke 21:37 (ASV) »
King James Version
Luke 21:37 (KJV) »
GOD’S WORD® (GW)
Luke 21:37 (GW) »
World English Bible
Luke 21:37 (WEB) »
Louis Segond 1910
Luc 21:37 (LSG) »
इंडियन रिवाइज्ड वर्जन - हिंदी
लूका 21:37 (HINIRV) »
ভারতীয় সংশোধিত সংস্করণ - বাংলা
লূক 21:37 (BENIRV) »
இந்தியன் ரீவைஸ்டு வேர்ஷன் - தமிழ்
லூக்கா 21:37 (TAMIRV) »
इंडियन रिवाइज्ड वर्जन - मराठी
लूक 21:37 (MARIRV) »
ఇండియన్ రేవిజ్డ్ వెర్షన్ - తెలుగు
లూకా 21:37 (TELIRV) »
ઇન્ડિયન રિવાયઝ્ડ વર્ઝન - ગુજરાતી
લૂક 21:37 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 21:37 (KANIRV) »
الكتاب المقدس باللغة العربية، فان دايك
لُوقا 21:37 (AVD) »
Bíblia Sagrada Português
Lucas 21:37 (BSL) »
Kinh Thánh: Tiếng Việt
Lu-ca 21:37 (VIE) »
Reina Valera Antigua
Lucas 21:37 (RVA) »
La Sacra Bibbia
Luca 21:37 (RIV) »
圣 经 简体中文和合本
路 加 福 音 21:37 (CUVS) »
聖 經 繁體中文和合本
路 加 福 音 21:37 (CUVT) »
Bibla e Shenjtë
Luka 21:37 (ALB) »
Svenska Bibeln 1917
Lukas 21:37 (SV1917) »
Библия на русском
Луки 21:37 (RUSV) »
Українська Біблія
Луки 21:37 (UKR) »
Szent Biblia - Magyar
Lukács 21:37 (KAR) »
Българска Библия
Лука 21:37 (BULG) »
Kitaabka Quduuska Ah
Luukos 21:37 (SOM) »
De Heilige Schrift
Lukas 21:37 (NLD) »
Dansk Bibel 1871
Lukas 21:37 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »