ਲੂਕਾ 23:9 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਲੂਕਾ 23:9 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਲੂਕਾ 23:9 PANIRV 4K Wallpaper - ਉਸ ਨੇ ਯਿਸੂ ਤੋਂ - 4K Wallpaper Bible Verse

ਲੂਕਾ 23:9 PANIRV

ਉਸ ਨੇ ਯਿਸੂ ਤੋਂ ਬਹੁਤੀਆਂ ਗੱਲਾਂ ਪੁੱਛੀਆਂ, ਪਰ ਉਸ ਨੇ ਉਹ ਨੂੰ ਇੱਕ ਦਾ ਵੀ ਉੱਤਰ ਨਾ ਦਿੱਤਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Luke 23:9 PANIRV Ultra HD Christian Wallpapers are generated using nature scenery backgrounds and scenic photos.

ਲੂਕਾ 23:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਲੂਕਾ 23:9 PANIRV. Please click on any image below to navigate to that specific Bible verse page.

ਮੱਤੀ 27:14 PANIRV Bible Verse Image
ਮੱਤੀ 27:14 (PANIRV) »
ਪਰ ਉਸ ਨੇ ਉਹ ਨੂੰ ਇੱਕ ਗੱਲ ਦਾ ਵੀ ਜ਼ਵਾਬ ਨਾ ਦਿੱਤਾ, ਇੱਥੋਂ ਤੱਕ ਕਿ ਹਾਕਮ ਬਹੁਤ ਹੈਰਾਨ ਹੋਇਆ।

ਜ਼ਬੂਰ 38:13 PANIRV Bible Verse Image
ਜ਼ਬੂਰ 38:13 (PANIRV) »
ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।

ਜ਼ਬੂਰ 39:1 PANIRV Bible Verse Image
ਜ਼ਬੂਰ 39:1 (PANIRV) »
ਯਦੂਥੂਨ ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਮੈਂ ਆਖਿਆ ਕਿ ਮੈਂ ਆਪਣੇ ਚਾਲ-ਚਲਣ ਦੀ ਚੌਕਸੀ ਕਰਾਂਗਾ, ਕਿ ਕਿਤੇ ਆਪਣੀ ਜੀਭ ਨਾਲ ਪਾਪ ਨਾ ਕਰਾਂ। ਜਿੰਨਾਂ ਚਿਰ ਦੁਸ਼ਟ ਮੇਰੇ ਅੱਗੇ ਹੈ, ਮੈਂ ਲਗਾਮ ਆਪਣੇ ਮੂੰਹ ਵਿੱਚ ਰੱਖਾਂਗਾ।

ਜ਼ਬੂਰ 39:9 PANIRV Bible Verse Image
ਜ਼ਬੂਰ 39:9 (PANIRV) »
ਮੈਂ ਗੂੰਗਾ ਬਣ ਗਿਆ, ਮੈਂ ਆਪਣਾ ਮੂੰਹ ਨਾ ਖੋਲਿਆ, ਕਿਉਂ ਜੋ ਤੂੰ ਹੀ ਇਹ ਕੀਤਾ ਹੈ।

ਯਸਾਯਾਹ 53:7 PANIRV Bible Verse Image
ਯਸਾਯਾਹ 53:7 (PANIRV) »
ਉਹ ਸਤਾਇਆ ਗਿਆ ਅਤੇ ਦੁਖੀ ਹੋਇਆ, ਪਰ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ, ਉਸ ਲੇਲੇ ਵਾਂਗੂੰ ਜਿਹੜਾ ਵੱਢੇ ਜਾਣ ਲਈ ਲੈ ਜਾਇਆ ਜਾਂਦਾ ਹੈ, ਅਤੇ ਭੇਡ ਵਾਂਗੂੰ ਜਿਹੜੀ ਉੱਨ ਕਤਰਨ ਵਾਲਿਆਂ ਦੇ ਅੱਗੇ ਗੂੰਗੀ ਹੈ, ਉਸੇ ਤਰ੍ਹਾਂ ਉਸ ਨੇ ਆਪਣਾ ਮੂੰਹ ਨਾ ਖੋਲ੍ਹਿਆ।

ਮੱਤੀ 7:6 PANIRV Bible Verse Image
ਮੱਤੀ 7:6 (PANIRV) »
ਪਵਿੱਤਰ ਵਸਤੂ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ, ਕਿਤੇ ਅਜਿਹਾ ਨਾ ਹੋਵੇ ਜੋ ਉਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ।

ਲੂਕਾ 13:32 PANIRV Bible Verse Image
ਲੂਕਾ 13:32 (PANIRV) »
ਯਿਸੂ ਨੇ ਉਨ੍ਹਾਂ ਨੂੰ ਆਖਿਆ ਤੁਸੀਂ ਜਾ ਕੇ ਉਸ ਲੂੰਬੜੀ ਨੂੰ ਕਹੋ ਜੋ ਵੇਖ ਮੈਂ ਅੱਜ ਅਤੇ ਕੱਲ ਭੂਤਾਂ ਨੂੰ ਕੱਢਦਾ ਅਤੇ ਰੋਗੀਆਂ ਨੂੰ ਚੰਗਾ ਕਰਦਾ ਹਾਂ ਅਤੇ ਤੀਜੇ ਦਿਨ ਪੂਰਾ ਹੋ ਜਾਂਵਾਂਗਾ।

ਰਸੂਲਾਂ ਦੇ ਕਰਤੱਬ 8:32 PANIRV Bible Verse Image
ਰਸੂਲਾਂ ਦੇ ਕਰਤੱਬ 8:32 (PANIRV) »
ਪਵਿੱਤਰ ਗ੍ਰੰਥ ਦਾ ਹਿੱਸਾ ਜੋ ਉਹ ਪੜ੍ਹ ਰਿਹਾ ਸੀ, ਸੋ ਇਹ ਸੀ, ਉਹ ਭੇਡ ਦੀ ਤਰ੍ਹਾਂ ਵੱਢੇ ਜਾਣ ਨੂੰ ਲਿਆਂਦਾ ਗਿਆ, ਅਤੇ ਜਿਵੇਂ ਲੇਲਾ ਆਪਣੀ ਉੱਨ ਕਤਰਨ ਵਾਲੇ ਦੇ ਅੱਗੇ ਚੁੱਪ ਰਹਿੰਦਾ ਹੈ, ਤਿਵੇਂ ਹੀ ਉਹ ਆਪਣਾ ਮੂੰਹ ਨਹੀਂ ਖੋਲ੍ਹਦਾ!

1 ਪਤਰਸ 2:23 PANIRV Bible Verse Image
1 ਪਤਰਸ 2:23 (PANIRV) »
ਉਹ ਗਾਲਾਂ ਸੁਣ ਕੇ ਗਾਲ ਨਹੀਂ ਦਿੰਦਾ ਸੀ ਅਤੇ ਦੁੱਖ ਪਾ ਕੇ ਦਬਕਾ ਨਹੀਂ ਦਿੰਦਾ ਸੀ ਸਗੋਂ ਆਪਣੇ ਆਪ ਨੂੰ ਉਹ ਦੇ ਹੱਥ ਸੌਂਪਦਾ ਸੀ ਜਿਹੜਾ ਠੀਕ ਨਿਆਂ ਕਰਦਾ ਹੈ l

Available Bible Translations

American Standard Version
Luke 23:9 (ASV) »
King James Version
Luke 23:9 (KJV) »
GOD’S WORD® (GW)
Luke 23:9 (GW) »
World English Bible
Luke 23:9 (WEB) »
Louis Segond 1910
Luc 23:9 (LSG) »
Luther Bibel 1912
Lukas 23:9 (LUTH1912) »
इंडियन रिवाइज्ड वर्जन - हिंदी
लूका 23:9 (HINIRV) »
ভারতীয় সংশোধিত সংস্করণ - বাংলা
লূক 23:9 (BENIRV) »
இந்தியன் ரீவைஸ்டு வேர்ஷன் - தமிழ்
லூக்கா 23:9 (TAMIRV) »
इंडियन रिवाइज्ड वर्जन - मराठी
लूक 23:9 (MARIRV) »
ఇండియన్ రేవిజ్డ్ వెర్షన్ - తెలుగు
లూకా 23:9 (TELIRV) »
ઇન્ડિયન રિવાયઝ્ડ વર્ઝન - ગુજરાતી
લૂક 23:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 23:9 (KANIRV) »
الكتاب المقدس باللغة العربية، فان دايك
لُوقا 23:9 (AVD) »
Bíblia Sagrada Português
Lucas 23:9 (BSL) »
Kinh Thánh: Tiếng Việt
Lu-ca 23:9 (VIE) »
Reina Valera Antigua
Lucas 23:9 (RVA) »
La Sacra Bibbia
Luca 23:9 (RIV) »
圣 经 简体中文和合本
路 加 福 音 23:9 (CUVS) »
聖 經 繁體中文和合本
路 加 福 音 23:9 (CUVT) »
Bibla e Shenjtë
Luka 23:9 (ALB) »
Svenska Bibeln 1917
Lukas 23:9 (SV1917) »
Библия на русском
Луки 23:9 (RUSV) »
Українська Біблія
Луки 23:9 (UKR) »
Szent Biblia - Magyar
Lukács 23:9 (KAR) »
Българска Библия
Лука 23:9 (BULG) »
Det Norsk Bibel
Lukas 23:9 (NORSK) »
Biblia Takatifu
Luka 23:9 (SWHULB) »
Kitaabka Quduuska Ah
Luukos 23:9 (SOM) »
De Heilige Schrift
Lukas 23:9 (NLD) »
Dansk Bibel 1871
Lukas 23:9 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »