ਲੂਕਾ 7:14 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਲੂਕਾ 7:14 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਲੂਕਾ 7:14 PANIRV 4K Wallpaper - ਅਤੇ ਨੇੜੇ ਆ ਕੇ ਅਰਥੀ - 4K Wallpaper Bible Verse

ਲੂਕਾ 7:14 PANIRV

ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Luke 7:14 PANIRV Ultra HD Christian Wallpapers are generated using nature scenery backgrounds and scenic photos.

ਲੂਕਾ 7:14 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਲੂਕਾ 7:14 PANIRV. Please click on any image below to navigate to that specific Bible verse page.

ਯੂਹੰਨਾ 5:25 PANIRV Bible Verse Image
ਯੂਹੰਨਾ 5:25 (PANIRV) »
ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।

ਯੂਹੰਨਾ 5:28 PANIRV Bible Verse Image
ਯੂਹੰਨਾ 5:28 (PANIRV) »
ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।

ਯੂਹੰਨਾ 11:25 PANIRV Bible Verse Image
ਯੂਹੰਨਾ 11:25 (PANIRV) »
ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।

ਯੂਹੰਨਾ 11:43 PANIRV Bible Verse Image
ਯੂਹੰਨਾ 11:43 (PANIRV) »
ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।”

ਰੋਮੀਆਂ 4:17 PANIRV Bible Verse Image
ਰੋਮੀਆਂ 4:17 (PANIRV) »
ਜਿਵੇਂ ਲਿਖਿਆ ਹੋਇਆ ਹੈ ਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾਇਆ ਹੈ ਅਰਥਾਤ ਉਸ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਜਿਸ ਉੱਤੇ ਉਸ ਨੇ ਵਿਸ਼ਵਾਸ ਕੀਤਾ ਜਿਹੜਾ ਮੁਰਦਿਆਂ ਨੂੰ ਜਿਵਾਉਂਦਾ ਅਤੇ ਉਹਨਾਂ ਅਣਹੋਈਆਂ ਵਸਤਾਂ ਨੂੰ ਇਸ ਤਰ੍ਹਾਂ ਬੁਲਾਉਂਦਾ ਹੈ, ਜਿਵੇਂ ਉਹ ਉਸ ਦੇ ਸਾਹਮਣੇ ਹਨ।

1 ਰਾਜਿਆਂ 17:21 PANIRV Bible Verse Image
1 ਰਾਜਿਆਂ 17:21 (PANIRV) »
ਤਾਂ ਉਸ ਨੇ ਤਿੰਨ ਵਾਰ ਆਪ ਨੂੰ ਮੁੰਡੇ ਉੱਤੇ ਪਸਾਰਿਆ ਅਤੇ ਯਹੋਵਾਹ ਨੂੰ ਉੱਚੀ ਦਿੱਤੀ ਆਖਿਆ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਮਿੰਨਤ ਹੈ ਕਿ ਇਸ ਮੁੰਡੇ ਦੇ ਪ੍ਰਾਣ ਫੇਰ ਉਹ ਦੇ ਵਿੱਚ ਆ ਜਾਣ।

ਹਿਜ਼ਕੀਏਲ 37:3 PANIRV Bible Verse Image
ਹਿਜ਼ਕੀਏਲ 37:3 (PANIRV) »
ਉਹ ਨੇ ਮੇਰੇ ਕੋਲੋਂ ਪੁੱਛਿਆ, ਹੇ ਮਨੁੱਖ ਦੇ ਪੁੱਤਰ, ਕੀ ਇਹ ਹੱਡੀਆਂ ਜੀਉਂਦੀਆਂ ਹੋ ਸਕਦੀਆਂ ਹਨ? ਮੈਂ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਹੀ ਜਾਣਦਾ ਹੈ।

ਯਸਾਯਾਹ 26:19 PANIRV Bible Verse Image
ਯਸਾਯਾਹ 26:19 (PANIRV) »
ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।

ਯੂਹੰਨਾ 5:21 PANIRV Bible Verse Image
ਯੂਹੰਨਾ 5:21 (PANIRV) »
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।

ਜ਼ਬੂਰ 33:9 PANIRV Bible Verse Image
ਜ਼ਬੂਰ 33:9 (PANIRV) »
ਕਿਉਂ ਜੋ ਉਸ ਨੇ ਆਖਿਆ ਅਤੇ ਉਹ ਹੋ ਗਿਆ, ਉਸ ਨੇ ਹੁਕਮ ਦਿੱਤਾ ਤਾਂ ਉਹ ਬਣ ਗਿਆ।

ਅੱਯੂਬ 14:14 PANIRV Bible Verse Image
ਅੱਯੂਬ 14:14 (PANIRV) »
ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ? ਆਪਣੀ ਸਖ਼ਤ ਟਹਿਲ ਦੇ ਸਾਰੇ ਦਿਨਾਂ ਵਿੱਚ ਮੈਂ ਉਡੀਕ ਵਿੱਚ ਰਹਾਂਗਾ, ਜਦੋਂ ਤੱਕ ਮੇਰੀ ਵਾਰੀ ਨਾ ਆਵੇ।

ਰਸੂਲਾਂ ਦੇ ਕਰਤੱਬ 9:40 PANIRV Bible Verse Image
ਰਸੂਲਾਂ ਦੇ ਕਰਤੱਬ 9:40 (PANIRV) »
ਪਰ ਪਤਰਸ ਨੇ ਸਭਨਾਂ ਨੂੰ ਬਾਹਰ ਭੇਜਿਆ ਅਤੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ ਅਤੇ ਮ੍ਰਿਤਕ ਵੱਲ ਮੁੜ ਕੇ ਕਿਹਾ, ਹੇ ਤਬਿਥਾ, ਉੱਠ! ਤਾਂ ਉਸ ਨੇ ਆਪਣੀਆਂ ਅੱਖੀਆਂ ਖੋਲ੍ਹੀਆਂ ਅਤੇ ਪਤਰਸ ਨੂੰ ਵੇਖ ਕੇ ਉੱਠ ਬੈਠੀ!

Available Bible Translations

American Standard Version
Luke 7:14 (ASV) »
King James Version
Luke 7:14 (KJV) »
GOD’S WORD® (GW)
Luke 7:14 (GW) »
World English Bible
Luke 7:14 (WEB) »
Louis Segond 1910
Luc 7:14 (LSG) »
Luther Bibel 1912
Lukas 7:14 (LUTH1912) »
इंडियन रिवाइज्ड वर्जन - हिंदी
लूका 7:14 (HINIRV) »
ভারতীয় সংশোধিত সংস্করণ - বাংলা
লূক 7:14 (BENIRV) »
இந்தியன் ரீவைஸ்டு வேர்ஷன் - தமிழ்
லூக்கா 7:14 (TAMIRV) »
इंडियन रिवाइज्ड वर्जन - मराठी
लूक 7:14 (MARIRV) »
ఇండియన్ రేవిజ్డ్ వెర్షన్ - తెలుగు
లూకా 7:14 (TELIRV) »
ઇન્ડિયન રિવાયઝ્ડ વર્ઝન - ગુજરાતી
લૂક 7:14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 7:14 (KANIRV) »
الكتاب المقدس باللغة العربية، فان دايك
لُوقا 7:14 (AVD) »
Bíblia Sagrada Português
Lucas 7:14 (BSL) »
Kinh Thánh: Tiếng Việt
Lu-ca 7:14 (VIE) »
Reina Valera Antigua
Lucas 7:14 (RVA) »
La Sacra Bibbia
Luca 7:14 (RIV) »
圣 经 简体中文和合本
路 加 福 音 7:14 (CUVS) »
聖 經 繁體中文和合本
路 加 福 音 7:14 (CUVT) »
Bibla e Shenjtë
Luka 7:14 (ALB) »
Svenska Bibeln 1917
Lukas 7:14 (SV1917) »
Библия на русском
Луки 7:14 (RUSV) »
Українська Біблія
Луки 7:14 (UKR) »
Szent Biblia - Magyar
Lukács 7:14 (KAR) »
Българска Библия
Лука 7:14 (BULG) »
Det Norsk Bibel
Lukas 7:14 (NORSK) »
Biblia Takatifu
Luka 7:14 (SWHULB) »
Kitaabka Quduuska Ah
Luukos 7:14 (SOM) »
De Heilige Schrift
Lukas 7:14 (NLD) »
Dansk Bibel 1871
Lukas 7:14 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »