ਮਰਕੁਸ 15:24 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਮਰਕੁਸ 15:24 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮਰਕੁਸ 15:24 PANIRV 4K Wallpaper - ਤਾਂ ਉਨ੍ਹਾਂ ਉਹ ਨੂੰ - 4K Wallpaper Bible Verse

ਮਰਕੁਸ 15:24 PANIRV

ਤਾਂ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾ ਕੇ ਉਹ ਦੇ ਕੱਪੜੇ ਵੰਡਣ ਲਈ ਗੁਣੇ ਪਾਏ ਜੋ ਕਿਹੜਾ ਕਿਹ ਦੇ ਹਿੱਸੇ ਆਵੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Mark 15:24 PANIRV Ultra HD Christian Wallpapers are generated using nature scenery backgrounds and scenic photos.

ਮਰਕੁਸ 15:24 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮਰਕੁਸ 15:24 PANIRV. Please click on any image below to navigate to that specific Bible verse page.

ਯੂਹੰਨਾ 19:23 PANIRV Bible Verse Image
ਯੂਹੰਨਾ 19:23 (PANIRV) »
ਜਦੋਂ ਸਿਪਾਹੀਆਂ ਨੇ ਯਿਸੂ ਨੂੰ ਸਲੀਬ ਦਿੱਤੀ, ਉਨ੍ਹਾਂ ਨੇ ਉਸ ਦੇ ਕੱਪੜੇ ਰੱਖ ਕੇ ਅਤੇ ਉਨ੍ਹਾਂ ਨੂੰ ਚਾਰ ਹਿੱਸਿਆਂ ਵਿੱਚ ਵੰਡਿਆ। ਹਰੇਕ ਸਿਪਾਹੀ ਦਾ ਇੱਕ-ਇੱਕ ਹਿੱਸਾ। ਉਨ੍ਹਾਂ ਨੇ ਉਸਦਾ ਕੁੜਤਾ ਵੀ ਲੈ ਲਿਆ। ਇਹ ਇੱਕ ਸਿਰੇ ਤੋਂ ਦੂਜੇ ਸਿਰੇ ਇੱਕੋ ਹੀ ਟੁੱਕੜੇ ਦਾ ਬਣਿਆ ਹੋਇਆ ਸੀ।

ਲੂਕਾ 23:34 PANIRV Bible Verse Image
ਲੂਕਾ 23:34 (PANIRV) »
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਉਹ ਨਹੀਂ ਜਾਣਦੇ ਜੋ ਇਹ ਕੀ ਕਰਦੇ ਹਨ ਅਤੇ ਉਨ੍ਹਾਂ ਉਸ ਦੇ ਕੱਪੜੇ ਗੁਣੇ ਪਾ ਕੇ ਵੰਡ ਲਏ।

ਜ਼ਬੂਰ 22:16 PANIRV Bible Verse Image
ਜ਼ਬੂਰ 22:16 (PANIRV) »
ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।

ਮੱਤੀ 27:35 PANIRV Bible Verse Image
ਮੱਤੀ 27:35 (PANIRV) »
ਤਦ ਉਨ੍ਹਾਂ ਨੇ ਉਹ ਨੂੰ ਸਲੀਬ ਉੱਤੇ ਚੜ੍ਹਾਇਆ ਅਤੇ ਗੁਣੇ ਪਾ ਕੇ ਉਹ ਦੇ ਕੱਪੜੇ ਵੰਡ ਲਏ।

ਗਲਾਤਿਯਾ 3:13 PANIRV Bible Verse Image
ਗਲਾਤਿਯਾ 3:13 (PANIRV) »
ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।

2 ਕੁਰਿੰਥੀਆਂ 5:21 PANIRV Bible Verse Image
2 ਕੁਰਿੰਥੀਆਂ 5:21 (PANIRV) »
ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।

ਰਸੂਲਾਂ ਦੇ ਕਰਤੱਬ 5:30 PANIRV Bible Verse Image
ਰਸੂਲਾਂ ਦੇ ਕਰਤੱਬ 5:30 (PANIRV) »
ਸਾਡੇ ਬਾਪ ਦਾਦਿਆਂ ਦੇ ਪਰਮੇਸ਼ੁਰ ਨੇ ਯਿਸੂ ਨੂੰ ਜਿਉਂਦਾ ਕੀਤਾ, ਜਿਸ ਨੂੰ ਤੁਸੀਂ ਸਲੀਬ ਉੱਤੇ ਲਟਕਾ ਕੇ ਮਾਰ ਦਿੱਤਾ ਸੀ।

ਅਸਤਸਨਾ 21:23 PANIRV Bible Verse Image
ਅਸਤਸਨਾ 21:23 (PANIRV) »
ਤਾਂ ਤੁਸੀਂ ਸਾਰੀ ਰਾਤ ਉਸ ਦੀ ਲਾਸ਼ ਨੂੰ ਰੁੱਖ ਉੱਤੇ ਟੰਗੀ ਹੋਈ ਨਾ ਰਹਿਣ ਦਿਓ, ਪਰ ਤੁਸੀਂ ਉਹ ਨੂੰ ਉਸੇ ਦਿਨ ਦੱਬ ਦਿਓ, ਕਿਉਂਕਿ ਜਿਹੜਾ ਰੁੱਖ ਉੱਤੇ ਟੰਗਿਆ ਜਾਵੇ, ਉਹ ਪਰਮੇਸ਼ੁਰ ਦੇ ਵੱਲੋਂ ਸਰਾਪੀ ਹੈ। ਤੁਸੀਂ ਉਸ ਦੇਸ਼ ਨੂੰ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦੇਣ ਵਾਲਾ ਹੈ, ਭਰਿਸ਼ਟ ਨਾ ਕਰਿਓ।

ਯਸਾਯਾਹ 53:4 PANIRV Bible Verse Image
ਯਸਾਯਾਹ 53:4 (PANIRV) »
ਸੱਚ-ਮੁੱਚ ਉਸ ਨੇ ਸਾਡੇ ਰੋਗ ਚੁੱਕ ਲਏ, ਅਤੇ ਸਾਡੇ ਦੁੱਖ ਉਠਾਏ, ਪਰ ਅਸੀਂ ਉਸ ਨੂੰ ਮਾਰਿਆ ਹੋਇਆ, ਪਰਮੇਸ਼ੁਰ ਦਾ ਕੁੱਟਿਆ ਅਤੇ ਭੰਨਿਆ ਹੋਇਆ ਸਮਝਿਆ।

1 ਪਤਰਸ 2:24 PANIRV Bible Verse Image
1 ਪਤਰਸ 2:24 (PANIRV) »
ਉਸ ਨੇ ਆਪ ਸਾਡੇ ਪਾਪਾਂ ਨੂੰ ਆਪਣੇ ਸਰੀਰ ਵਿੱਚ ਰੁੱਖ (ਸਲੀਬ) ਉੱਤੇ ਚੁੱਕ ਲਿਆ ਕਿ ਅਸੀਂ ਪਾਪ ਦੀ ਵੱਲੋਂ ਮਰ ਕੇ ਧਾਰਮਿਕਤਾ ਦੇ ਲਈ ਜਿਉਂਦੇ ਰਹੀਏ l

Available Bible Translations

American Standard Version
Mark 15:24 (ASV) »
King James Version
Mark 15:24 (KJV) »
GOD’S WORD® (GW)
Mark 15:24 (GW) »
World English Bible
Mark 15:24 (WEB) »
Louis Segond 1910
Marc 15:24 (LSG) »
इंडियन रिवाइज्ड वर्जन - हिंदी
मरकुस 15:24 (HINIRV) »
ভারতীয় সংশোধিত সংস্করণ - বাংলা
মার্ক 15:24 (BENIRV) »
இந்தியன் ரீவைஸ்டு வேர்ஷன் - தமிழ்
மாற்கு 15:24 (TAMIRV) »
इंडियन रिवाइज्ड वर्जन - मराठी
मार्क 15:24 (MARIRV) »
ఇండియన్ రేవిజ్డ్ వెర్షన్ - తెలుగు
మార్కు 15:24 (TELIRV) »
ઇન્ડિયન રિવાયઝ્ડ વર્ઝન - ગુજરાતી
માર્ક 15:24 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮಾರ್ಕನು 15:24 (KANIRV) »
الكتاب المقدس باللغة العربية، فان دايك
مَرْقُس 15:24 (AVD) »
Bíblia Sagrada Português
Marcos 15:24 (BSL) »
Kinh Thánh: Tiếng Việt
Mác 15:24 (VIE) »
Reina Valera Antigua
Marcos 15:24 (RVA) »
La Sacra Bibbia
Marco 15:24 (RIV) »
圣 经 简体中文和合本
马 可 福 音 15:24 (CUVS) »
聖 經 繁體中文和合本
馬 可 福 音 15:24 (CUVT) »
Bibla e Shenjtë
Marku 15:24 (ALB) »
Svenska Bibeln 1917
Markus 15:24 (SV1917) »
Библия на русском
Марка 15:24 (RUSV) »
Українська Біблія
Марка 15:24 (UKR) »
Szent Biblia - Magyar
Márk 15:24 (KAR) »
Българска Библия
Марко 15:24 (BULG) »
Kitaabka Quduuska Ah
Markos 15:24 (SOM) »
De Heilige Schrift
Markus 15:24 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »