ਮੱਤੀ 24:31 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਮੱਤੀ 24:31 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਮੱਤੀ 24:31 PANIRV 4K Wallpaper - ਅਤੇ ਉਹ ਤੁਰ੍ਹੀ ਦੀ - 4K Wallpaper Bible Verse

ਮੱਤੀ 24:31 PANIRV

ਅਤੇ ਉਹ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਉਹ ਚਾਰੇ ਪਾਸਿਓਂ ਚੌਹਾਂ ਕੂੰਟਾਂ ਤੋਂ ਅਕਾਸ਼ ਦੇ ਉਸ ਸਿਰੇ ਤੋਂ ਲੈ ਕੇ ਇਸ ਸਿਰੇ ਤੱਕ ਉਹ ਦੇ ਚੁਣਿਆਂ ਹੋਇਆਂ ਨੂੰ ਇਕੱਠਿਆਂ ਕਰਨਗੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Matthew 24:31 PANIRV Ultra HD Christian Wallpapers are generated using nature scenery backgrounds and scenic photos.

ਮੱਤੀ 24:31 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਮੱਤੀ 24:31 PANIRV. Please click on any image below to navigate to that specific Bible verse page.

1 ਥੱਸਲੁਨੀਕੀਆਂ 4:16 PANIRV Bible Verse Image
1 ਥੱਸਲੁਨੀਕੀਆਂ 4:16 (PANIRV) »
ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।

ਮਰਕੁਸ 13:27 PANIRV Bible Verse Image
ਮਰਕੁਸ 13:27 (PANIRV) »
ਉਸ ਵੇਲੇ ਉਹ ਆਪਣੇ ਦੂਤਾਂ ਨੂੰ ਭੇਜੇਗਾ, ਅਤੇ ਉਹ ਧਰਤੀ ਦੀ ਹੱਦੋਂ ਅਕਾਸ਼ ਦੀ ਹੱਦ ਤੱਕ ਚਾਰੇ ਪਾਸਿਓਂ ਆਪਣੇ ਚੁਣਿਆ ਹੋਇਆਂ ਨੂੰ ਇਕੱਠਿਆਂ ਕਰੇਗਾ।

ਯਸਾਯਾਹ 27:13 PANIRV Bible Verse Image
ਯਸਾਯਾਹ 27:13 (PANIRV) »
ਉਸ ਦਿਨ ਵੱਡੀ ਤੁਰ੍ਹੀ ਫੂਕੀ ਜਾਵੇਗੀ, ਅਤੇ ਜਿਹੜੇ ਅੱਸ਼ੂਰ ਦੇਸ ਵਿੱਚ ਨਾਸ ਹੋਣ ਵਾਲੇ ਸਨ, ਅਤੇ ਜਿਹੜੇ ਮਿਸਰ ਦੇਸ ਵਿੱਚ ਜ਼ਬਰਦਸਤੀ ਭੇਜੇ ਗਏ ਸਨ, ਉਹ ਆਉਣਗੇ, ਅਤੇ ਯਰੂਸ਼ਲਮ ਵਿੱਚ ਪਵਿੱਤਰ ਪਰਬਤ ਉੱਤੇ ਯਹੋਵਾਹ ਨੂੰ ਮੱਥਾ ਟੇਕਣਗੇ।

1 ਕੁਰਿੰਥੀਆਂ 15:52 PANIRV Bible Verse Image
1 ਕੁਰਿੰਥੀਆਂ 15:52 (PANIRV) »
ਪਰ ਸਾਰੇ ਪਲ ਭਰ ਵਿੱਚ ਅੱਖ ਦੀ ਝਮਕ ਵਿੱਚ ਆਖਰੀ ਤੁਰ੍ਹੀ ਫੂਕਦਿਆਂ ਸਾਰ ਬਦਲ ਜਾਂਵਾਂਗੇ। ਤੁਰ੍ਹੀ ਫੂਕੀ ਜਾਵੇਗੀ ਅਤੇ ਮੁਰਦੇ ਅਵਿਨਾਸ਼ੀ ਹੋ ਕੇ ਜੀ ਉੱਠਣਗੇ ਅਤੇ ਅਸੀਂ ਬਦਲ ਜਾਂਵਾਂਗੇ।

ਯਸਾਯਾਹ 11:12 PANIRV Bible Verse Image
ਯਸਾਯਾਹ 11:12 (PANIRV) »
ਉਹ ਕੌਮਾਂ ਲਈ ਇੱਕ ਝੰਡਾ ਖੜ੍ਹਾ ਕਰੇਗਾ, ਅਤੇ ਇਸਰਾਏਲ ਦੇ ਕੱਢੇ ਹੋਇਆਂ ਨੂੰ ਇਕੱਠਾ ਕਰੇਗਾ, ਅਤੇ ਯਹੂਦਾਹ ਦੇ ਖਿੱਲਰਿਆਂ ਹੋਇਆਂ ਨੂੰ ਧਰਤੀ ਦੀਆਂ ਚਾਰੇ ਕੋਨਿਆਂ ਤੋਂ ਇਕੱਠਾ ਕਰੇਗਾ।

ਮੱਤੀ 13:41 PANIRV Bible Verse Image
ਮੱਤੀ 13:41 (PANIRV) »
ਮਨੁੱਖ ਦਾ ਪੁੱਤਰ ਆਪਣੇ ਸਵਰਗ ਦੂਤਾਂ ਨੂੰ ਭੇਜੇਗਾ ਅਤੇ ਉਹ ਉਸ ਦੇ ਰਾਜ ਵਿੱਚੋਂ ਸਾਰੀਆਂ ਠੋਕਰ ਖੁਆਉਣ ਵਾਲੀਆਂ ਚੀਜ਼ਾਂ ਅਤੇ ਕੁਧਰਮੀਆਂ ਨੂੰ ਇਕੱਠਿਆਂ ਕਰਨਗੇ।

ਜ਼ਕਰਯਾਹ 2:6 PANIRV Bible Verse Image
ਜ਼ਕਰਯਾਹ 2:6 (PANIRV) »
ਓਏ, ਓਏ ਉਤਰ ਦੇਸ ਵਿੱਚੋਂ ਨੱਸੋ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਅਕਾਸ਼ ਦੀਆਂ ਚਾਰੇ ਹਵਾਵਾਂ ਵਾਂਗੂੰ ਤੁਹਾਨੂੰ ਖਿਲਾਰ ਛੱਡਿਆ ਹੈ, ਯਹੋਵਾਹ ਦਾ ਵਾਕ ਹੈ।

ਮੱਤੀ 25:31 PANIRV Bible Verse Image
ਮੱਤੀ 25:31 (PANIRV) »
ਜਦ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਨਾਲ ਸਾਰੇ ਦੂਤਾਂ ਨਾਲ ਆਵੇਗਾ ਤਦ ਉਹ ਆਪਣੇ ਤੇਜ ਦੇ ਸਿੰਘਾਸਣ ਉੱਤੇ ਬੈਠੇਗਾ।

2 ਥੱਸਲੁਨੀਕੀਆਂ 2:1 PANIRV Bible Verse Image
2 ਥੱਸਲੁਨੀਕੀਆਂ 2:1 (PANIRV) »
ਹੁਣ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਅਤੇ ਸਾਡੇ ਉਸ ਕੋਲ ਇਕੱਠਿਆਂ ਹੋਣ ਦੇ ਬਾਰੇ ਅਸੀਂ ਤੁਹਾਡੇ ਅੱਗੇ ਇਹ ਬੇਨਤੀ ਕਰਦੇ ਹਾਂ।

ਯਸਾਯਾਹ 43:6 PANIRV Bible Verse Image
ਯਸਾਯਾਹ 43:6 (PANIRV) »
ਮੈਂ ਉੱਤਰ ਨੂੰ ਆਖਾਂਗਾ, ਦੇ! ਅਤੇ ਦੱਖਣ ਨੂੰ, ਰੋਕ ਕੇ ਨਾ ਰੱਖ! ਤੂੰ ਮੇਰੇ ਪੁੱਤਰਾਂ ਨੂੰ ਦੂਰ ਤੋਂ ਲਿਆ, ਅਤੇ ਮੇਰੀਆਂ ਧੀਆਂ ਨੂੰ ਧਰਤੀ ਦੀ ਹੱਦ ਤੋਂ,

ਅਸਤਸਨਾ 30:4 PANIRV Bible Verse Image
ਅਸਤਸਨਾ 30:4 (PANIRV) »
ਜੇਕਰ ਤੁਹਾਡੇ ਵਿੱਚੋਂ ਹੱਕਿਆ ਹੋਇਆ ਕੋਈ ਧਰਤੀ ਦੇ ਸਿਰੇ ਉੱਤੇ ਹੋਵੇ ਤਾਂ ਵੀ ਉੱਥੋਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇਕੱਠਾ ਕਰੇਗਾ ਅਤੇ ਤੁਹਾਨੂੰ ਉੱਥੋਂ ਲੈ ਆਵੇਗਾ।

ਯੂਹੰਨਾ 11:52 PANIRV Bible Verse Image
ਯੂਹੰਨਾ 11:52 (PANIRV) »
ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ।

Available Bible Translations

American Standard Version
Matthew 24:31 (ASV) »
King James Version
Matthew 24:31 (KJV) »
GOD’S WORD® (GW)
Matthew 24:31 (GW) »
World English Bible
Matthew 24:31 (WEB) »
Louis Segond 1910
Matthieu 24:31 (LSG) »
इंडियन रिवाइज्ड वर्जन - हिंदी
मत्ती 24:31 (HINIRV) »
ভারতীয় সংশোধিত সংস্করণ - বাংলা
মথি 24:31 (BENIRV) »
இந்தியன் ரீவைஸ்டு வேர்ஷன் - தமிழ்
மத்தேயு 24:31 (TAMIRV) »
इंडियन रिवाइज्ड वर्जन - मराठी
मत्तय 24:31 (MARIRV) »
ఇండియన్ రేవిజ్డ్ వెర్షన్ - తెలుగు
మత్తయి 24:31 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 24:31 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 24:31 (KANIRV) »
الكتاب المقدس باللغة العربية، فان دايك
مَتَّى 24:31 (AVD) »
Bíblia Sagrada Português
Mateus 24:31 (BSL) »
Kinh Thánh: Tiếng Việt
Ma-thi-ơ 24:31 (VIE) »
Reina Valera Antigua
Mateo 24:31 (RVA) »
La Sacra Bibbia
Matteo 24:31 (RIV) »
圣 经 简体中文和合本
马 太 福 音 24:31 (CUVS) »
聖 經 繁體中文和合本
馬 太 福 音 24:31 (CUVT) »
Bibla e Shenjtë
Mateu 24:31 (ALB) »
Svenska Bibeln 1917
Matteus 24:31 (SV1917) »
Библия на русском
Матфея 24:31 (RUSV) »
Українська Біблія
Матвія 24:31 (UKR) »
Szent Biblia - Magyar
Máté 24:31 (KAR) »
Българска Библия
Матей 24:31 (BULG) »
Kitaabka Quduuska Ah
Matayos 24:31 (SOM) »
De Heilige Schrift
Mattheüs 24:31 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »