ਗਿਣਤੀ 22:9 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਗਿਣਤੀ 22:9 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਗਿਣਤੀ 22:9 PANIRV 4K Wallpaper - ਪਰਮੇਸ਼ੁਰ ਨੇ ਬਿਲਆਮ - 4K Wallpaper Bible Verse

ਗਿਣਤੀ 22:9 PANIRV

ਪਰਮੇਸ਼ੁਰ ਨੇ ਬਿਲਆਮ ਨੂੰ ਪੁੱਛਿਆ ਕਿ ਇਹ ਮਨੁੱਖ ਤੇਰੇ ਨਾਲ ਕੌਣ ਹਨ?

View New Tab


Social Share Icons

Share on Tumblr
Share on Pinterest
Share on LinkedIn
Share on WhatsApp

Numbers 22:9 PANIRV Ultra HD Christian Wallpapers are generated using nature scenery backgrounds and scenic photos.

ਗਿਣਤੀ 22:9 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਗਿਣਤੀ 22:9 PANIRV. Please click on any image below to navigate to that specific Bible verse page.

ਪੈਦਾਇਸ਼ 20:3 PANIRV Bible Verse Image
ਪੈਦਾਇਸ਼ 20:3 (PANIRV) »
ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।

ਗਿਣਤੀ 22:20 PANIRV Bible Verse Image
ਗਿਣਤੀ 22:20 (PANIRV) »
ਪਰਮੇਸ਼ੁਰ ਬਿਲਆਮ ਕੋਲ ਰਾਤ ਨੂੰ ਆਇਆ ਅਤੇ ਉਸ ਨੂੰ ਆਖਿਆ, ਜਿਹੜੇ ਮਨੁੱਖ ਤੈਨੂੰ ਬੁਲਾਉਣ ਆਏ ਹਨ, ਉੱਠ ਕੇ ਇਹਨਾਂ ਨਾਲ ਚਲਾ ਜਾ, ਪਰ ਸਿਰਫ਼ ਉਹ ਗੱਲ ਜਿਹੜੀ ਮੈਂ ਤੈਨੂੰ ਆਖਾਂ, ਤੂੰ ਉਸੇ ਤਰ੍ਹਾਂ ਹੀ ਕਰੀਂ।

ਪੈਦਾਇਸ਼ 31:24 PANIRV Bible Verse Image
ਪੈਦਾਇਸ਼ 31:24 (PANIRV) »
ਪਰ ਪਰਮੇਸ਼ੁਰ ਨੇ ਲਾਬਾਨ ਅਰਾਮੀ ਦੇ ਕੋਲ ਰਾਤ ਦੇ ਸੁਫ਼ਨੇ ਵਿੱਚ ਜਾ ਕੇ ਆਖਿਆ, ਖ਼ਬਰਦਾਰ ਹੋ ਅਤੇ ਯਾਕੂਬ ਦੇ ਨਾਲ ਭਲਾ ਬੁਰਾ ਨਾ ਬੋਲ।

ਮੱਤੀ 7:22 PANIRV Bible Verse Image
ਮੱਤੀ 7:22 (PANIRV) »
ਉਸ ਦਿਨ ਬਹੁਤੇ ਮੈਨੂੰ ਆਖਣਗੇ, ਹੇ ਪ੍ਰਭੂ! ਹੇ ਪ੍ਰਭੂ! ਕੀ ਅਸੀਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤੇ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ? ਅਤੇ ਤੇਰਾ ਨਾਮ ਲੈ ਕੇ ਬਹੁਤ ਅਚਰਜ਼ ਕੰਮ ਨਹੀਂ ਕੀਤੇ?

ਮੱਤੀ 24:24 PANIRV Bible Verse Image
ਮੱਤੀ 24:24 (PANIRV) »
ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ।

ਦਾਨੀਏਲ 2:45 PANIRV Bible Verse Image
ਦਾਨੀਏਲ 2:45 (PANIRV) »
ਜਿਵੇਂ ਤੁਸੀਂ ਵੇਖਿਆ ਜੋ ਉਹ ਪੱਥਰ ਬਿਨ੍ਹਾਂ ਹੱਥ ਲਾਏ ਪਰਬਤ ਵਿੱਚੋਂ ਵੱਢ ਕੇ ਕੱਢਿਆ ਗਿਆ ਅਤੇ ਉਹ ਨੇ ਲੋਹੇ, ਪਿੱਤਲ, ਮਿੱਟੀ, ਚਾਂਦੀ ਤੇ ਸੋਨੇ ਨੂੰ ਚੂਰ-ਚੂਰ ਕੀਤਾ, ਉਸੇ ਤਰ੍ਹਾਂ ਮਹਾਨ ਪਰਮੇਸ਼ੁਰ ਨੇ ਰਾਜੇ ਨੂੰ ਵਿਖਾਇਆ ਹੈ ਕਿ ਇਸ ਤੋਂ ਮਗਰੋਂ ਕੀ ਕੁਝ ਹੋਣ ਵਾਲਾ ਹੈ, ਇਹ ਸੁਫ਼ਨਾ ਪੱਕਾ ਹੈ ਤੇ ਉਹ ਦਾ ਅਰਥ ਵੀ ਯਕੀਨਨ ਹੈ।

ਦਾਨੀਏਲ 4:31 PANIRV Bible Verse Image
ਦਾਨੀਏਲ 4:31 (PANIRV) »
ਰਾਜਾ ਇਹ ਗੱਲ ਕਰ ਰਿਹਾ ਸੀ ਕਿ ਅਕਾਸ਼ੋਂ ਇੱਕ ਅਵਾਜ਼ ਆਈ ਕਿ ਹੇ ਨਬੂਕਦਨੱਸਰ ਰਾਜਾ, ਤੇਰੇ ਵਿਖੇ ਇਹ ਹੁਕਮ ਹੋ ਚੁੱਕਿਆ ਹੈ ਕਿ ਰਾਜ ਤੇਰੇ ਕੋਲੋਂ ਲੈ ਲਿਆ ਗਿਆ ਹੈ।

2 ਰਾਜਿਆਂ 20:14 PANIRV Bible Verse Image
2 ਰਾਜਿਆਂ 20:14 (PANIRV) »
ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਆਏ, ਅਰਥਾਤ ਬਾਬਲ ਤੋਂ।

ਪੈਦਾਇਸ਼ 16:8 PANIRV Bible Verse Image
ਪੈਦਾਇਸ਼ 16:8 (PANIRV) »
ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ।

ਖ਼ਰੋਜ 4:2 PANIRV Bible Verse Image
ਖ਼ਰੋਜ 4:2 (PANIRV) »
ਤਦ ਯਹੋਵਾਹ ਨੇ ਉਸ ਨੂੰ ਆਖਿਆ, “ਤੇਰੇ ਹੱਥ ਵਿੱਚ ਕੀ ਹੈ?” ਉਸ ਨੇ ਆਖਿਆ, “ਲਾਠੀ।” ਤਦ ਉਸ ਨੇ ਆਖਿਆ, “ਇਸ ਨੂੰ ਧਰਤੀ ਉੱਤੇ ਸੁੱਟ ਦੇ।”

ਪੈਦਾਇਸ਼ 4:9 PANIRV Bible Verse Image
ਪੈਦਾਇਸ਼ 4:9 (PANIRV) »
ਤਦ ਯਹੋਵਾਹ ਨੇ ਕਾਇਨ ਨੂੰ ਪੁੱਛਿਆ, ਤੇਰਾ ਭਰਾ ਹਾਬਲ ਕਿੱਥੇ ਹੈ? ਉਸ ਨੇ ਆਖਿਆ, ਮੈਂ ਨਹੀਂ ਜਾਣਦਾ। ਭਲਾ, ਮੈਂ ਆਪਣੇ ਭਰਾ ਦਾ ਰਾਖ਼ਾ ਹਾਂ?

ਪੈਦਾਇਸ਼ 3:9 PANIRV Bible Verse Image
ਪੈਦਾਇਸ਼ 3:9 (PANIRV) »
ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?

Available Bible Translations

American Standard Version
Numbers 22:9 (ASV) »
King James Version
Numbers 22:9 (KJV) »
GOD’S WORD® (GW)
Numbers 22:9 (GW) »
World English Bible
Numbers 22:9 (WEB) »
Louis Segond 1910
Nombres 22:9 (LSG) »
इंडियन रिवाइज्ड वर्जन - हिंदी
गिनती 22:9 (HINIRV) »
ভারতীয় সংশোধিত সংস্করণ - বাংলা
গননা 22:9 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 22:9 (TAMIRV) »
इंडियन रिवाइज्ड वर्जन - मराठी
गणना 22:9 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 22:9 (TELIRV) »
ઇન્ડિયન રિવાયઝ્ડ વર્ઝન - ગુજરાતી
ગણના 22:9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 22:9 (KANIRV) »
الكتاب المقدس باللغة العربية، فان دايك
اَلْعَدَد 22:9 (AVD) »
תנ ך עברי מודרני
במדבר 22:9 (HEB) »
Bíblia Sagrada Português
Números 22:9 (BSL) »
Kinh Thánh: Tiếng Việt
Dân Số 22:9 (VIE) »
Reina Valera Antigua
Números 22:9 (RVA) »
La Sacra Bibbia
Numeri 22:9 (RIV) »
圣 经 简体中文和合本
民 数 记 22:9 (CUVS) »
聖 經 繁體中文和合本
民 數 記 22:9 (CUVT) »
Bibla e Shenjtë
Numrat 22:9 (ALB) »
Svenska Bibeln 1917
4 Mosebok 22:9 (SV1917) »
Библия на русском
Числа 22:9 (RUSV) »
Українська Біблія
Числа 22:9 (UKR) »
Szent Biblia - Magyar
4 Mózes 22:9 (KAR) »
Българска Библия
Числа 22:9 (BULG) »
聖書 日本語
民数記 22:9 (JPN) »
Kitaabka Quduuska Ah
Tirintii 22:9 (SOM) »
De Heilige Schrift
Numberi 22:9 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »