ਕਹਾਉਤਾਂ 10:28 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਕਹਾਉਤਾਂ 10:28 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਕਹਾਉਤਾਂ 10:28 PANIRV 4K Wallpaper - ਧਰਮੀ ਦੀ ਆਸ ਉਸ ਦਾ - 4K Wallpaper Bible Verse

ਕਹਾਉਤਾਂ 10:28 PANIRV

ਧਰਮੀ ਦੀ ਆਸ ਉਸ ਦਾ ਅਨੰਦ ਹੈ, ਪਰ ਦੁਸ਼ਟ ਦੀ ਆਸ ਮਿਟ ਜਾਵੇਗੀ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Proverbs 10:28 PANIRV Ultra HD Christian Wallpapers are generated using nature scenery backgrounds and scenic photos.

ਕਹਾਉਤਾਂ 10:28 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਕਹਾਉਤਾਂ 10:28 PANIRV. Please click on any image below to navigate to that specific Bible verse page.

ਅੱਯੂਬ 8:13 PANIRV Bible Verse Image
ਅੱਯੂਬ 8:13 (PANIRV) »
ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਸਾਰੇ ਭੁੱਲਣ ਵਾਲਿਆਂ ਦੇ ਰਾਹ ਹਨ, ਅਤੇ ਅਧਰਮੀ ਦੀ ਆਸ ਟੁੱਟ ਜਾਂਦੀ ਹੈ।

ਰੋਮੀਆਂ 15:13 PANIRV Bible Verse Image
ਰੋਮੀਆਂ 15:13 (PANIRV) »
ਹੁਣ ਆਸ ਦਾ ਪਰਮੇਸ਼ੁਰ ਤੁਹਾਨੂੰ ਵਿਸ਼ਵਾਸ ਕਰਨ ਦੇ ਵਸੀਲੇ ਨਾਲ ਸਾਰੇ ਅਨੰਦ ਅਤੇ ਸ਼ਾਂਤੀ ਨਾਲ ਭਰ ਦੇਵੇ ਕਿ ਤੁਸੀਂ ਪਵਿੱਤਰ ਆਤਮਾ ਦੀ ਸਮਰੱਥ ਨਾਲ ਆਸ ਵਿੱਚ ਵਧਦੇ ਜਾਵੋ।

ਜ਼ਬੂਰ 73:24 PANIRV Bible Verse Image
ਜ਼ਬੂਰ 73:24 (PANIRV) »
ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ, ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।

ਕਹਾਉਤਾਂ 11:7 PANIRV Bible Verse Image
ਕਹਾਉਤਾਂ 11:7 (PANIRV) »
ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।

ਅੱਯੂਬ 11:20 PANIRV Bible Verse Image
ਅੱਯੂਬ 11:20 (PANIRV) »
ਪਰ ਦੁਸ਼ਟਾਂ ਦੀਆਂ ਅੱਖਾਂ ਧੁੰਦਲੀਆਂ ਪੈ ਜਾਣਗੀਆਂ, ਅਤੇ ਉਨ੍ਹਾਂ ਦੇ ਬਚਾਓ ਦਾ ਕੋਈ ਸਥਾਨ ਨਾ ਬਚੇਗਾ, ਅਤੇ ਪ੍ਰਾਣ ਤਿਆਗਣਾ ਹੀ ਉਨ੍ਹਾਂ ਦੀ ਆਸ ਹੋਵੇਗਾ!”

ਰੋਮੀਆਂ 12:12 PANIRV Bible Verse Image
ਰੋਮੀਆਂ 12:12 (PANIRV) »
ਆਸ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ।

ਰੋਮੀਆਂ 5:2 PANIRV Bible Verse Image
ਰੋਮੀਆਂ 5:2 (PANIRV) »
ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।

ਕਹਾਉਤਾਂ 14:32 PANIRV Bible Verse Image
ਕਹਾਉਤਾਂ 14:32 (PANIRV) »
ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।

ਜ਼ਬੂਰ 112:10 PANIRV Bible Verse Image
ਜ਼ਬੂਰ 112:10 (PANIRV) »
ਦੁਸ਼ਟ ਇਹ ਨੂੰ ਵੇਖ ਕੇ ਕੁੜ੍ਹੇਗਾ, ਦੰਦ ਪੀਹ ਪੀਹ ਕੇ ਉਹ ਗਲ਼ ਜਾਵੇਗਾ, ਦੁਸ਼ਟ ਦੀ ਹਿਰਸ ਨਾਸ ਹੋ ਜਾਵੇਗੀ।

2 ਥੱਸਲੁਨੀਕੀਆਂ 2:16 PANIRV Bible Verse Image
2 ਥੱਸਲੁਨੀਕੀਆਂ 2:16 (PANIRV) »
ਹੁਣ ਸਾਡਾ ਪ੍ਰਭੂ ਯਿਸੂ ਮਸੀਹ ਆਪ ਅਤੇ ਸਾਡਾ ਪਿਤਾ ਪਰਮੇਸ਼ੁਰ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਅਤੇ ਸਾਡੇ ਉੱਤੇ ਕਿਰਪਾ ਕਰ ਕੇ ਸਾਨੂੰ ਸਦੀਪਕਾਲ ਦੀ ਤਸੱਲੀ ਅਤੇ ਚੰਗੀ ਆਸ ਦਿੱਤੀ।

ਲੂਕਾ 16:23 PANIRV Bible Verse Image
ਲੂਕਾ 16:23 (PANIRV) »
ਅਤੇ ਪਤਾਲ ਵਿੱਚ ਦੁੱਖੀ ਹੋ ਕੇ ਉਸ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਦੂਰੋਂ ਲਾਜ਼ਰ ਨੂੰ ਅਬਰਾਹਾਮ ਦੀ ਗੋਦ ਵਿੱਚ ਵੇਖਿਆ।

ਜ਼ਬੂਰ 16:9 PANIRV Bible Verse Image
ਜ਼ਬੂਰ 16:9 (PANIRV) »
ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,

Available Bible Translations

American Standard Version
Proverbs 10:28 (ASV) »
King James Version
Proverbs 10:28 (KJV) »
GOD’S WORD® (GW)
Proverbs 10:28 (GW) »
World English Bible
Proverbs 10:28 (WEB) »
Louis Segond 1910
Proverbes 10:28 (LSG) »
इंडियन रिवाइज्ड वर्जन - हिंदी
नीतिवचन 10:28 (HINIRV) »
ভারতীয় সংশোধিত সংস্করণ - বাংলা
হিতোপদেশ 10:28 (BENIRV) »
இந்தியன் ரீவைஸ்டு வேர்ஷன் - தமிழ்
நீதிமொழிகள் 10:28 (TAMIRV) »
इंडियन रिवाइज्ड वर्जन - मराठी
नीतिसूत्रे 10:28 (MARIRV) »
ఇండియన్ రేవిజ్డ్ వెర్షన్ - తెలుగు
సామెత 10:28 (TELIRV) »
ઇન્ડિયન રિવાયઝ્ડ વર્ઝન - ગુજરાતી
નીતિવચનો 10:28 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಜ್ಞಾನೋಕ್ತಿಗಳು 10:28 (KANIRV) »
الكتاب المقدس باللغة العربية، فان دايك
أَمْثَالٌ 10:28 (AVD) »
תנ ך עברי מודרני
משלי 10:28 (HEB) »
Bíblia Sagrada Português
Provérbios 10:28 (BSL) »
Kinh Thánh: Tiếng Việt
Châm Ngôn 10:28 (VIE) »
Reina Valera Antigua
Proverbios 10:28 (RVA) »
圣 经 简体中文和合本
箴 言 10:28 (CUVS) »
聖 經 繁體中文和合本
箴 言 10:28 (CUVT) »
Библия на русском
Притчи 10:28 (RUSV) »
Українська Біблія
Екклезіяст 10:28 (UKR) »
Szent Biblia - Magyar
Példabeszédek 10:28 (KAR) »
Българска Библия
Притчи 10:28 (BULG) »
聖書 日本語
箴言 10:28 (JPN) »
Kitaabka Quduuska Ah
Maahmaahyadii 10:28 (SOM) »
De Heilige Schrift
Spreuken 10:28 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »