ਜ਼ਬੂਰ 108:13 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਬੂਰ 108:13 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 108:13 PANIRV 4K Wallpaper - ਪਰਮੇਸ਼ੁਰ ਦੀ ਮਦਦ ਦੇ - 4K Wallpaper Bible Verse

ਜ਼ਬੂਰ 108:13 PANIRV

ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Psalms 108:13 PANIRV Ultra HD Christian Wallpapers are generated using nature scenery backgrounds and scenic photos.

ਜ਼ਬੂਰ 108:13 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 108:13 PANIRV. Please click on any image below to navigate to that specific Bible verse page.

ਜ਼ਬੂਰ 118:6 PANIRV Bible Verse Image
ਜ਼ਬੂਰ 118:6 (PANIRV) »
ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?

ਜ਼ਬੂਰ 18:29 PANIRV Bible Verse Image
ਜ਼ਬੂਰ 18:29 (PANIRV) »
ਮੈਂ ਤੇਰੀ ਸਹਾਇਤਾ ਨਾਲ ਆਪਣੇ ਵੈਰੀਆਂ ਦੇ ਵਿਰੁੱਧ ਹੱਲਾ ਬੋਲ ਸਕਦਾ ਹਾਂ, ਅਤੇ ਆਪਣੇ ਪਰਮੇਸ਼ੁਰ ਦੀ ਸਹਾਇਤਾ ਨਾਲ ਮੈਂ ਸ਼ਹਿਰਪਨਾਹ ਨੂੰ ਟੱਪ ਸਕਦਾ ਹਾਂ।

ਜ਼ਬੂਰ 18:42 PANIRV Bible Verse Image
ਜ਼ਬੂਰ 18:42 (PANIRV) »
ਫੇਰ ਮੈਂ ਉਨ੍ਹਾਂ ਨੂੰ ਹਵਾ ਨਾਲ ਉੱਡਦੀ ਧੂੜ ਵਾਂਗੂੰ ਪੀਹ ਸੁੱਟਿਆ, ਰਸਤੇ ਦੇ ਚਿੱਕੜ ਵਾਂਗੂੰ ਉਨ੍ਹਾਂ ਨੂੰ ਸੁੱਟ ਦਿੱਤਾ।

ਜ਼ਬੂਰ 60:12 PANIRV Bible Verse Image
ਜ਼ਬੂਰ 60:12 (PANIRV) »
ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!

ਯਸਾਯਾਹ 63:3 PANIRV Bible Verse Image
ਯਸਾਯਾਹ 63:3 (PANIRV) »
ਮੈਂ ਇਕੱਲੇ ਹੀ ਦਾਖਾਂ ਦੇ ਹੌਦ ਵਿੱਚ ਲਤਾੜਿਆ, ਅਤੇ ਦੇਸ਼-ਦੇਸ਼ ਦੇ ਲੋਕਾਂ ਵਿੱਚੋਂ ਮੇਰੇ ਨਾਲ ਕੋਈ ਨਹੀਂ ਸੀ। ਹਾਂ, ਮੈਂ ਆਪਣੇ ਕ੍ਰੋਧ ਵਿੱਚ ਉਹਨਾਂ ਨੂੰ ਲਤਾੜਿਆ, ਅਤੇ ਆਪਣੇ ਗੁੱਸੇ ਵਿੱਚ ਉਹਨਾਂ ਨੂੰ ਮਿੱਧਿਆ, ਮੇਰੇ ਬਸਤਰ ਉੱਤੇ ਉਹਨਾਂ ਦਾ ਲਹੂ ਛਿੜਕਿਆ ਗਿਆ, ਅਤੇ ਮੈਂ ਆਪਣੇ ਸਾਰੇ ਲਿਬਾਸ ਨੂੰ ਲਬੇੜਿਆ ਹੈ!

2 ਕੁਰਿੰਥੀਆਂ 2:14 PANIRV Bible Verse Image
2 ਕੁਰਿੰਥੀਆਂ 2:14 (PANIRV) »
ਪਰ ਧੰਨਵਾਦ ਹੈ ਪਰਮੇਸ਼ੁਰ ਦਾ ਜੋ ਮਸੀਹ ਵਿੱਚ ਸਾਨੂੰ ਸਦਾ ਜਿੱਤ ਦੇ ਕੇ ਲਈ ਫਿਰਦਾ ਹੈ ਅਤੇ ਉਸ ਦੇ ਗਿਆਨ ਦੀ ਖੁਸ਼ਬੂ ਸਾਡੇ ਰਾਹੀਂ ਜਗ੍ਹਾ-ਜਗ੍ਹਾ ਖਿਲਾਰਦਾ ਹੈ।

1 ਕੁਰਿੰਥੀਆਂ 15:10 PANIRV Bible Verse Image
1 ਕੁਰਿੰਥੀਆਂ 15:10 (PANIRV) »
ਪਰ ਮੈਂ ਜੋ ਕੁਝ ਹਾਂ, ਪਰਮੇਸ਼ੁਰ ਦੀ ਕਿਰਪਾ ਨਾਲ ਹੀ ਹਾਂ ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ, ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਨੇ ਜੋ ਮੇਰੇ ਨਾਲ ਸੀ।

ਰੋਮੀਆਂ 16:20 PANIRV Bible Verse Image
ਰੋਮੀਆਂ 16:20 (PANIRV) »
ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।

ਯਸਾਯਾਹ 25:10 PANIRV Bible Verse Image
ਯਸਾਯਾਹ 25:10 (PANIRV) »
ਕਿਉਂ ਜੋ ਯਹੋਵਾਹ ਦਾ ਹੱਥ ਇਸ ਪਰਬਤ ਉੱਤੇ ਠਹਿਰੇਗਾ, ਮੋਆਬ ਆਪਣੇ ਥਾਂ ਵਿੱਚ ਇਸ ਤਰ੍ਹਾਂ ਮਿੱਧਿਆ ਜਾਵੇਗਾ, ਜਿਵੇਂ ਤੂੜੀ ਰੂੜੀ ਦੇ ਟੋਏ ਵਿੱਚ,

ਕਜ਼ਾૃ 15:8 PANIRV Bible Verse Image
ਕਜ਼ਾૃ 15:8 (PANIRV) »
ਫੇਰ ਉਸ ਨੇ ਉਨ੍ਹਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਵੱਡੀ ਮਾਰ ਨਾਲ ਮਾਰਿਆ, ਤਦ ਉੱਥੋਂ ਜਾ ਕੇ ਏਟਾਮ ਨਾਮਕ ਚੱਟਾਨ ਦੀ ਇੱਕ ਗੁਫ਼ਾ ਵਿੱਚ ਰਹਿਣ ਲੱਗਾ।

ਜ਼ਬੂਰ 144:1 PANIRV Bible Verse Image
ਜ਼ਬੂਰ 144:1 (PANIRV) »
ਦਾਊਦ ਦਾ ਭਜਨ। ਯਹੋਵਾਹ ਮੇਰੀ ਚੱਟਾਨ ਮੁਬਾਰਕ ਹੋਵੇ, ਜੋ ਮੇਰੇ ਹੱਥਾਂ ਨੂੰ ਯੁੱਧ ਕਰਨਾ, ਅਤੇ ਮੇਰੀਆਂ ਉਂਗਲੀਆਂ ਨੂੰ ਲੜਨਾ ਸਿਖਾਉਂਦਾ ਹੈ,

2 ਇਤਿਹਾਸ 20:12 PANIRV Bible Verse Image
2 ਇਤਿਹਾਸ 20:12 (PANIRV) »
ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ

Available Bible Translations

American Standard Version
Psalms 108:13 (ASV) »
King James Version
Psalms 108:13 (KJV) »
GOD’S WORD® (GW)
Psalms 108:13 (GW) »
World English Bible
Psalms 108:13 (WEB) »
Louis Segond 1910
Psaumes 108:13 (LSG) »
इंडियन रिवाइज्ड वर्जन - हिंदी
भजन संहिता 108:13 (HINIRV) »
ভারতীয় সংশোধিত সংস্করণ - বাংলা
গীতমালা 108:13 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 108:13 (TAMIRV) »
इंडियन रिवाइज्ड वर्जन - मराठी
स्तोत्रसंहिता 108:13 (MARIRV) »
ఇండియన్ రేవిజ్డ్ వెర్షన్ - తెలుగు
కీర్తన 108:13 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 108:13 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 108:13 (KANIRV) »
الكتاب المقدس باللغة العربية، فان دايك
اَلْمَزَامِيرُ 108:13 (AVD) »
תנ ך עברי מודרני
תהלים 108:13 (HEB) »
Bíblia Sagrada Português
Salmos 108:13 (BSL) »
Kinh Thánh: Tiếng Việt
Thánh Thi 108:13 (VIE) »
Reina Valera Antigua
Salmos 108:13 (RVA) »
La Sacra Bibbia
Salmi 108:13 (RIV) »
圣 经 简体中文和合本
诗 篇 108:13 (CUVS) »
聖 經 繁體中文和合本
詩 篇 108:13 (CUVT) »
Bibla e Shenjtë
Psalmet 108:13 (ALB) »
Библия на русском
Псалтирь 108:13 (RUSV) »
Українська Біблія
Псалми 108:13 (UKR) »
Szent Biblia - Magyar
Zsoltárok 108:13 (KAR) »
Българска Библия
Псалми 108:13 (BULG) »
聖書 日本語
詩篇 108:13 (JPN) »
Kitaabka Quduuska Ah
Sabuurradii 108:13 (SOM) »
De Heilige Schrift
Psalmen 108:13 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »