ਜ਼ਬੂਰ 149:3 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਬੂਰ 149:3 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 149:3 PANIRV 4K Wallpaper - ਓਹ ਨੱਚਦੇ ਹੋਏ ਉਹ ਦੇ - 4K Wallpaper Bible Verse

ਜ਼ਬੂਰ 149:3 PANIRV

ਓਹ ਨੱਚਦੇ ਹੋਏ ਉਹ ਦੇ ਨਾਮ ਦੀ ਉਸਤਤ ਕਰਨ, ਅਤੇ ਤਬਲਾ ਤੇ ਸਿਤਾਰ ਵਜਾਉਂਦੇ ਹੋਏ ਉਹ ਦਾ ਭਜਨ ਗਾਉਣ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Psalms 149:3 PANIRV Ultra HD Christian Wallpapers are generated using nature scenery backgrounds and scenic photos.

ਜ਼ਬੂਰ 149:3 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 149:3 PANIRV. Please click on any image below to navigate to that specific Bible verse page.

ਖ਼ਰੋਜ 15:20 PANIRV Bible Verse Image
ਖ਼ਰੋਜ 15:20 (PANIRV) »
ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ਼ ਲਈ ਅਤੇ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਤੇ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ।

ਜ਼ਬੂਰ 81:2 PANIRV Bible Verse Image
ਜ਼ਬੂਰ 81:2 (PANIRV) »
ਕੋਈ ਭਜਨ ਛੇੜੋ, ਅਤੇ ਡੱਫ਼, ਮਿੱਠੀ ਅਵਾਜ਼ ਦੀ ਪਰਬਤ ਅਤੇ ਸਿਤਾਰ ਨਾਲ ਵਜਾਓ।

ਯਿਰਮਿਯਾਹ 31:13 PANIRV Bible Verse Image
ਯਿਰਮਿਯਾਹ 31:13 (PANIRV) »
ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।

2 ਸਮੂਏਲ 6:14 PANIRV Bible Verse Image
2 ਸਮੂਏਲ 6:14 (PANIRV) »
ਦਾਊਦ ਯਹੋਵਾਹ ਦੇ ਸੰਦੂਕ ਅੱਗੇ ਆਪਣੇ ਸਾਰੇ ਜ਼ੋਰ ਨਾਲ ਨੱਚਦਾ ਜਾਂਦਾ ਸੀ ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।

ਜ਼ਬੂਰ 30:11 PANIRV Bible Verse Image
ਜ਼ਬੂਰ 30:11 (PANIRV) »
ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l

1 ਇਤਿਹਾਸ 15:28 PANIRV Bible Verse Image
1 ਇਤਿਹਾਸ 15:28 (PANIRV) »
ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।

2 ਸਮੂਏਲ 6:16 PANIRV Bible Verse Image
2 ਸਮੂਏਲ 6:16 (PANIRV) »
ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਆਇਆ ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰ ਕੇ ਦਾਊਦ ਰਾਜਾ ਨੂੰ ਯਹੋਵਾਹ ਦੇ ਅੱਗੇ ਨੱਚਦੇ-ਟੱਪਦੇ ਦੇਖਿਆ ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।

ਜ਼ਬੂਰ 150:3 PANIRV Bible Verse Image
ਜ਼ਬੂਰ 150:3 (PANIRV) »
ਤੁਰ੍ਹੀ ਦੀ ਫੂਕ ਨਾਲ ਉਹ ਦੀ ਉਸਤਤ ਕਰੋ, ਸਿਤਾਰ ਤੇ ਬਰਬਤ ਨਾਲ ਉਹ ਦੀ ਉਸਤਤ ਕਰੋ,

ਕਜ਼ਾૃ 11:34 PANIRV Bible Verse Image
ਕਜ਼ਾૃ 11:34 (PANIRV) »
ਤਦ ਯਿਫ਼ਤਾਹ ਮਿਸਪਾਹ ਨੂੰ ਆਪਣੇ ਘਰ ਆਇਆ ਅਤੇ ਵੇਖੋ, ਉਸ ਦੀ ਧੀ ਡੱਫ਼ ਵਜਾਉਂਦੀ ਅਤੇ ਨੱਚਦੀ ਹੋਈ ਉਸ ਨੂੰ ਮਿਲਣ ਦੇ ਲਈ ਨਿੱਕਲੀ ਅਤੇ ਉਹ ਉਸ ਦੀ ਇਕਲੌਤੀ ਸੀ, ਉਸ ਤੋਂ ਬਿਨਾਂ ਉਸ ਦਾ ਹੋਰ ਪੁੱਤਰ ਜਾਂ ਧੀ ਨਹੀਂ ਸੀ।

ਜ਼ਬੂਰ 137:2 PANIRV Bible Verse Image
ਜ਼ਬੂਰ 137:2 (PANIRV) »
ਉਹ ਦੇ ਵਿੱਚ ਬੇਦ-ਮਜਨੂੰਆਂ ਉੱਤੇ ਅਸੀਂ ਆਪਣੀਆਂ ਬਰਬਤਾਂ ਨੂੰ ਤੰਗ ਦਿੱਤਾ,

ਜ਼ਬੂਰ 33:2 PANIRV Bible Verse Image
ਜ਼ਬੂਰ 33:2 (PANIRV) »
ਬਰਬਤ ਵਜਾ ਕੇ ਯਹੋਵਾਹ ਦਾ ਧੰਨਵਾਦ ਕਰੋ, ਦਸ ਤਾਰ ਦੀ ਸਿਤਾਰ ਵਜਾ ਕੇ ਉਹ ਦੀ ਉਸਤਤ ਗਾਓ।

ਅਜ਼ਰਾ 3:10 PANIRV Bible Verse Image
ਅਜ਼ਰਾ 3:10 (PANIRV) »
ਜਦੋਂ ਰਾਜ ਮਿਸਤਰੀਆਂ ਨੇ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ, ਤਾਂ ਜਾਜਕ ਆਪਣੇ ਬਸਤਰ ਪਾ ਕੇ ਅਤੇ ਤੁਰ੍ਹੀਆਂ ਲੈ ਕੇ ਅਤੇ ਆਸਾਫ਼ ਦੇ ਵੰਸ਼ ਦੇ ਲੇਵੀ ਛੈਣੇ ਲੈ ਕੇ ਖੜੇ ਹੋਏ ਤਾਂ ਜੋ ਇਸਰਾਏਲ ਦੇ ਰਾਜਾ ਦਾਊਦ ਦੇ ਹੁਕਮ ਅਨੁਸਾਰ ਯਹੋਵਾਹ ਦੀ ਉਸਤਤ ਕਰਨ।

Available Bible Translations

American Standard Version
Psalms 149:3 (ASV) »
King James Version
Psalms 149:3 (KJV) »
GOD’S WORD® (GW)
Psalms 149:3 (GW) »
World English Bible
Psalms 149:3 (WEB) »
Louis Segond 1910
Psaumes 149:3 (LSG) »
इंडियन रिवाइज्ड वर्जन - हिंदी
भजन संहिता 149:3 (HINIRV) »
ভারতীয় সংশোধিত সংস্করণ - বাংলা
গীতমালা 149:3 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 149:3 (TAMIRV) »
इंडियन रिवाइज्ड वर्जन - मराठी
स्तोत्रसंहिता 149:3 (MARIRV) »
ఇండియన్ రేవిజ్డ్ వెర్షన్ - తెలుగు
కీర్తన 149:3 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 149:3 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 149:3 (KANIRV) »
الكتاب المقدس باللغة العربية، فان دايك
اَلْمَزَامِيرُ 149:3 (AVD) »
תנ ך עברי מודרני
תהלים 149:3 (HEB) »
Bíblia Sagrada Português
Salmos 149:3 (BSL) »
Kinh Thánh: Tiếng Việt
Thánh Thi 149:3 (VIE) »
Reina Valera Antigua
Salmos 149:3 (RVA) »
La Sacra Bibbia
Salmi 149:3 (RIV) »
圣 经 简体中文和合本
诗 篇 149:3 (CUVS) »
聖 經 繁體中文和合本
詩 篇 149:3 (CUVT) »
Bibla e Shenjtë
Psalmet 149:3 (ALB) »
Svenska Bibeln 1917
Psaltaren 149:3 (SV1917) »
Библия на русском
Псалтирь 149:3 (RUSV) »
Українська Біблія
Псалми 149:3 (UKR) »
Szent Biblia - Magyar
Zsoltárok 149:3 (KAR) »
Българска Библия
Псалми 149:3 (BULG) »
聖書 日本語
詩篇 149:3 (JPN) »
Kitaabka Quduuska Ah
Sabuurradii 149:3 (SOM) »
De Heilige Schrift
Psalmen 149:3 (NLD) »
Dansk Bibel 1871
Salme 149:3 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »