ਜ਼ਬੂਰ 34:5 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਬੂਰ 34:5 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 34:5 PANIRV 4K Wallpaper - ਉਨ੍ਹਾਂ ਨੇ ਯਹੋਵਾਹ - 4K Wallpaper Bible Verse

ਜ਼ਬੂਰ 34:5 PANIRV

ਉਨ੍ਹਾਂ ਨੇ ਯਹੋਵਾਹ ਦੀ ਵੱਲ ਤੱਕਿਆ ਅਤੇ ਉਹਨਾਂ ਦੇ ਚਿਹਰੇ ਉਜਲੇ ਹੋ ਗਏ, ਅਤੇ ਉਨ੍ਹਾਂ ਦੇ ਮੂੰਹ ਕਦੇ ਕਾਲੇ ਨਾ ਹੋਣਗੇ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Psalms 34:5 PANIRV Ultra HD Christian Wallpapers are generated using nature scenery backgrounds and scenic photos.

ਜ਼ਬੂਰ 34:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 34:5 PANIRV. Please click on any image below to navigate to that specific Bible verse page.

ਇਬਰਾਨੀ 12:2 PANIRV Bible Verse Image
ਇਬਰਾਨੀ 12:2 (PANIRV) »
ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।

ਜ਼ਬੂਰ 123:1 PANIRV Bible Verse Image
ਜ਼ਬੂਰ 123:1 (PANIRV) »
ਯਾਤਰਾ ਦਾ ਗੀਤ ਹੇ ਸਵਰਗ ਵਿੱਚ ਬਿਰਾਜਮਾਨ, ਯਹੋਵਾਹ, ਮੈਂ ਆਪਣੀਆਂ ਅੱਖਾਂ ਤੇਰੀ ਵੱਲ ਚੁੱਕਦਾ ਹਾਂ!

ਜ਼ਬੂਰ 25:3 PANIRV Bible Verse Image
ਜ਼ਬੂਰ 25:3 (PANIRV) »
ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।

ਜ਼ਬੂਰ 18:28 PANIRV Bible Verse Image
ਜ਼ਬੂਰ 18:28 (PANIRV) »
ਫੇਰ ਤੂੰ ਮੇਰਾ ਦੀਵਾ ਬਾਲਦਾ ਹੈਂ, ਯਹੋਵਾਹ ਮੇਰਾ ਪਰਮੇਸ਼ੁਰ ਮੇਰੇ ਹਨੇਰੇ ਨੂੰ ਚਾਨਣ ਕਰਦਾ ਹੈ।

ਜ਼ਬੂਰ 36:9 PANIRV Bible Verse Image
ਜ਼ਬੂਰ 36:9 (PANIRV) »
ਕਿਉਂ ਜੋ ਜੀਵਨ ਦਾ ਚਸ਼ਮਾ ਤੇਰੇ ਕੋਲ ਹੈ, ਤੇਰੇ ਚਾਨਣ ਵਿੱਚ ਅਸੀਂ ਚਾਨਣ ਵੇਖਾਂਗੇ।

ਜ਼ਬੂਰ 97:11 PANIRV Bible Verse Image
ਜ਼ਬੂਰ 97:11 (PANIRV) »
ਧਰਮੀਆਂ ਲਈ ਚਾਨਣ ਬੀਜਿਆ ਗਿਆ ਹੈ, ਅਤੇ ਸਿੱਧੇ ਮਨ ਵਾਲਿਆਂ ਲਈ ਅਨੰਦ।

ਯਸਾਯਾਹ 60:5 PANIRV Bible Verse Image
ਯਸਾਯਾਹ 60:5 (PANIRV) »
ਤਦ ਤੂੰ ਇਸ ਨੂੰ ਵੇਖੇਂਗੀ ਅਤੇ ਚਮਕੇਂਗੀ, ਅਤੇ ਤੇਰਾ ਦਿਲ ਥਰ-ਥਰ ਕੰਬੇਗਾ ਅਤੇ ਅਨੰਦ ਨਾਲ ਭਰ ਜਾਵੇਗਾ, ਕਿਉਂ ਜੋ ਸਮੁੰਦਰ ਦੀ ਬਹੁਤਾਇਤ ਤੇਰੇ ਵੱਲ ਫਿਰੇਗੀ, ਅਤੇ ਕੌਮਾਂ ਦਾ ਮਾਲ-ਧਨ ਤੇਰੇ ਵੱਲ ਆਵੇਗਾ।

ਜ਼ਬੂਰ 83:16 PANIRV Bible Verse Image
ਜ਼ਬੂਰ 83:16 (PANIRV) »
ਹੇ ਯਹੋਵਾਹ, ਉਨ੍ਹਾਂ ਦੇ ਮੂੰਹ ਨੂੰ ਨਮੋਸ਼ੀ ਨਾਲ ਕਾਲੇ ਕਰ, ਤਾਂ ਓਹ ਤੇਰੇ ਨਾਮ ਨੂੰ ਭਾਲਣ।

ਜ਼ਬੂਰ 13:3 PANIRV Bible Verse Image
ਜ਼ਬੂਰ 13:3 (PANIRV) »
ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,

ਯਸਾਯਾਹ 45:22 PANIRV Bible Verse Image
ਯਸਾਯਾਹ 45:22 (PANIRV) »
ਹੇ ਧਰਤੀ ਦੇ ਕੰਢਿਆਂ ਉੱਤੇ ਰਹਿਣ ਵਾਲਿਓ, ਮੇਰੇ ਵੱਲ ਮੁੜੋ ਅਤੇ ਬਚ ਜਾਓ! ਕਿਉਂ ਜੋ ਮੈਂ ਹੀ ਪਰਮੇਸ਼ੁਰ ਜੋ ਹਾਂ ਅਤੇ ਹੋਰ ਕੋਈ ਹੈ ਨਹੀਂ।

ਅਸਤਰ 8:16 PANIRV Bible Verse Image
ਅਸਤਰ 8:16 (PANIRV) »
ਅਤੇ ਯਹੂਦੀਆਂ ਨੂੰ ਸੁੱਖ ਤੇ ਅਨੰਦ ਮਿਲਿਆ ਅਤੇ ਉਨ੍ਹਾਂ ਦਾ ਬਹੁਤ ਹੀ ਸਨਮਾਨ ਹੋਇਆ।

2 ਸਮੂਏਲ 19:5 PANIRV Bible Verse Image
2 ਸਮੂਏਲ 19:5 (PANIRV) »
ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।

Available Bible Translations

American Standard Version
Psalms 34:5 (ASV) »
King James Version
Psalms 34:5 (KJV) »
GOD’S WORD® (GW)
Psalms 34:5 (GW) »
World English Bible
Psalms 34:5 (WEB) »
Louis Segond 1910
Psaumes 34:5 (LSG) »
Luther Bibel 1912
Psalm 34:5 (LUTH1912) »
इंडियन रिवाइज्ड वर्जन - हिंदी
भजन संहिता 34:5 (HINIRV) »
ভারতীয় সংশোধিত সংস্করণ - বাংলা
গীতমালা 34:5 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 34:5 (TAMIRV) »
इंडियन रिवाइज्ड वर्जन - मराठी
स्तोत्रसंहिता 34:5 (MARIRV) »
ఇండియన్ రేవిజ్డ్ వెర్షన్ - తెలుగు
కీర్తన 34:5 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 34:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 34:5 (KANIRV) »
الكتاب المقدس باللغة العربية، فان دايك
اَلْمَزَامِيرُ 34:5 (AVD) »
תנ ך עברי מודרני
תהלים 34:5 (HEB) »
Bíblia Sagrada Português
Salmos 34:5 (BSL) »
Kinh Thánh: Tiếng Việt
Thánh Thi 34:5 (VIE) »
Reina Valera Antigua
Salmos 34:5 (RVA) »
La Sacra Bibbia
Salmi 34:5 (RIV) »
圣 经 简体中文和合本
诗 篇 34:5 (CUVS) »
聖 經 繁體中文和合本
詩 篇 34:5 (CUVT) »
Bibla e Shenjtë
Psalmet 34:5 (ALB) »
Svenska Bibeln 1917
Psaltaren 34:5 (SV1917) »
Библия на русском
Псалтирь 34:5 (RUSV) »
Українська Біблія
Псалми 34:5 (UKR) »
Szent Biblia - Magyar
Zsoltárok 34:5 (KAR) »
Българска Библия
Псалми 34:5 (BULG) »
聖書 日本語
詩篇 34:5 (JPN) »
Kitaabka Quduuska Ah
Sabuurradii 34:5 (SOM) »
De Heilige Schrift
Psalmen 34:5 (NLD) »
Dansk Bibel 1871
Salme 34:5 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »