ਜ਼ਬੂਰ 53:6 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਬੂਰ 53:6 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 53:6 PANIRV 4K Wallpaper - ਕਾਸ਼ ਕਿ ਇਸਰਾਏਲ ਦਾ - 4K Wallpaper Bible Verse

ਜ਼ਬੂਰ 53:6 PANIRV

ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Psalms 53:6 PANIRV Ultra HD Christian Wallpapers are generated using nature scenery backgrounds and scenic photos.

ਜ਼ਬੂਰ 53:6 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 53:6 PANIRV. Please click on any image below to navigate to that specific Bible verse page.

ਜ਼ਬੂਰ 14:7 PANIRV Bible Verse Image
ਜ਼ਬੂਰ 14:7 (PANIRV) »
ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ!

ਜ਼ਬੂਰ 126:1 PANIRV Bible Verse Image
ਜ਼ਬੂਰ 126:1 (PANIRV) »
ਯਾਤਰਾ ਦਾ ਗੀਤ ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!

ਯਿਰਮਿਯਾਹ 31:23 PANIRV Bible Verse Image
ਯਿਰਮਿਯਾਹ 31:23 (PANIRV) »
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!

ਯਿਰਮਿਯਾਹ 30:18 PANIRV Bible Verse Image
ਯਿਰਮਿਯਾਹ 30:18 (PANIRV) »
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।

ਯਸਾਯਾਹ 12:1 PANIRV Bible Verse Image
ਯਸਾਯਾਹ 12:1 (PANIRV) »
ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।

ਜ਼ਬੂਰ 85:1 PANIRV Bible Verse Image
ਜ਼ਬੂਰ 85:1 (PANIRV) »
ਪ੍ਰਧਾਨ ਵਜਾਉਣ ਵਾਲੇ ਦੇ ਲਈ: ਕੋਰਹ ਵੰਸ਼ੀਆਂ ਦਾ ਭਜਨ। ਹੇ ਯਹੋਵਾਹ, ਤੂੰ ਆਪਣੀ ਧਰਤੀ ਉੱਤੇ ਕਿਰਪਾ ਕੀਤੀ, ਯਾਕੂਬ ਦੀ ਗ਼ੁਲਾਮੀ ਨੂੰ ਤੂੰ ਮੁਕਾ ਦਿੱਤਾ ਹੈ।

ਯੋਏਲ 3:1 PANIRV Bible Verse Image
ਯੋਏਲ 3:1 (PANIRV) »
ਕਿਉਂ ਜੋ ਵੇਖੋ, ਉਹਨਾਂ ਦਿਨਾਂ ਅਤੇ ਉਸ ਸਮੇਂ ਵਿੱਚ, ਜਦ ਮੈਂ ਯਹੂਦਾਹ ਅਤੇ ਯਰੂਸ਼ਲਮ ਦੀ ਗੁਲਾਮੀ ਨੂੰ ਮੁਕਾ ਦਿਆਂਗਾ

ਯਸਾਯਾਹ 14:32 PANIRV Bible Verse Image
ਯਸਾਯਾਹ 14:32 (PANIRV) »
ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ।

ਯਸਾਯਾਹ 12:6 PANIRV Bible Verse Image
ਯਸਾਯਾਹ 12:6 (PANIRV) »
ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

ਅਜ਼ਰਾ 3:11 PANIRV Bible Verse Image
ਅਜ਼ਰਾ 3:11 (PANIRV) »
ਅਤੇ ਉਹ ਯਹੋਵਾਹ ਦੀ ਉਸਤਤ ਅਤੇ ਧੰਨਵਾਦ ਇਹ ਕਹਿ ਕੇ ਕਰਨ ਲੱਗੇ, “ਉਹ ਭਲਾ ਹੈ, ਅਤੇ ਉਸ ਦੀ ਦਯਾ ਇਸਰਾਏਲ ਉੱਤੇ ਸਦੀਪਕ ਕਾਲ ਦੀ ਹੈ!” ਯਹੋਵਾਹ ਦੀ ਉਸਤਤ ਕਰਦੇ ਹੋਏ ਸਾਰੇ ਲੋਕ ਉੱਚੀ ਅਵਾਜ਼ ਵਿੱਚ ਲਲਕਾਰੇ, ਇਸ ਲਈ ਜੋ ਯਹੋਵਾਹ ਦੇ ਭਵਨ ਦੀ ਨੀਂਹ ਰੱਖੀ ਗਈ ਸੀ।

ਜ਼ਬੂਰ 106:46 PANIRV Bible Verse Image
ਜ਼ਬੂਰ 106:46 (PANIRV) »
ਉਨ੍ਹਾਂ ਨੂੰ ਬੰਦੀ ਬਣਾਉਣ ਵਾਲਿਆਂ ਦੇ ਅੱਗੇ ਉਹ ਨੇ ਉਨ੍ਹਾਂ ਨੂੰ ਰਹਮ ਦੁਵਾਇਆ।

ਜ਼ਬੂਰ 50:2 PANIRV Bible Verse Image
ਜ਼ਬੂਰ 50:2 (PANIRV) »
ਸੀਯੋਨ ਵਿੱਚ ਜਿਹੜਾ ਸੁਹੱਪਣ ਦਾ ਪੂਰਾ ਹੈ, ਪਰਮੇਸ਼ੁਰ ਚਮਕਿਆ।

Available Bible Translations

American Standard Version
Psalms 53:6 (ASV) »
King James Version
Psalms 53:6 (KJV) »
GOD’S WORD® (GW)
Psalms 53:6 (GW) »
World English Bible
Psalms 53:6 (WEB) »
Louis Segond 1910
Psaumes 53:6 (LSG) »
Luther Bibel 1912
Psalm 53:6 (LUTH1912) »
इंडियन रिवाइज्ड वर्जन - हिंदी
भजन संहिता 53:6 (HINIRV) »
ভারতীয় সংশোধিত সংস্করণ - বাংলা
গীতমালা 53:6 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 53:6 (TAMIRV) »
इंडियन रिवाइज्ड वर्जन - मराठी
स्तोत्रसंहिता 53:6 (MARIRV) »
ఇండియన్ రేవిజ్డ్ వెర్షన్ - తెలుగు
కీర్తన 53:6 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 53:6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 53:6 (KANIRV) »
الكتاب المقدس باللغة العربية، فان دايك
اَلْمَزَامِيرُ 53:6 (AVD) »
תנ ך עברי מודרני
תהלים 53:6 (HEB) »
Bíblia Sagrada Português
Salmos 53:6 (BSL) »
Kinh Thánh: Tiếng Việt
Thánh Thi 53:6 (VIE) »
Reina Valera Antigua
Salmos 53:6 (RVA) »
La Sacra Bibbia
Salmi 53:6 (RIV) »
圣 经 简体中文和合本
诗 篇 53:6 (CUVS) »
聖 經 繁體中文和合本
詩 篇 53:6 (CUVT) »
Bibla e Shenjtë
Psalmet 53:6 (ALB) »
Svenska Bibeln 1917
Psaltaren 53:6 (SV1917) »
Библия на русском
Псалтирь 53:6 (RUSV) »
Українська Біблія
Псалми 53:6 (UKR) »
Szent Biblia - Magyar
Zsoltárok 53:6 (KAR) »
Българска Библия
Псалми 53:6 (BULG) »
聖書 日本語
詩篇 53:6 (JPN) »
Kitaabka Quduuska Ah
Sabuurradii 53:6 (SOM) »
De Heilige Schrift
Psalmen 53:6 (NLD) »
Dansk Bibel 1871
Salme 53:6 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »