ਜ਼ਬੂਰ 7:8 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਬੂਰ 7:8 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 7:8 PANIRV 4K Wallpaper - ਯਹੋਵਾਹ ਕੌਮਾਂ ਦਾ - 4K Wallpaper Bible Verse

ਜ਼ਬੂਰ 7:8 PANIRV

ਯਹੋਵਾਹ ਕੌਮਾਂ ਦਾ ਨਿਆਂ ਕਰੇਗਾ, ਹੇ ਯਹੋਵਾਹ, ਮੇਰੇ ਧਰਮ ਅਤੇ ਮੇਰੀ ਸਿਧਿਆਈ ਦੇ ਅਨੁਸਾਰ ਮੇਰਾ ਨਿਆਂ ਕਰ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Psalms 7:8 PANIRV Ultra HD Christian Wallpapers are generated using nature scenery backgrounds and scenic photos.

ਜ਼ਬੂਰ 7:8 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 7:8 PANIRV. Please click on any image below to navigate to that specific Bible verse page.

ਰੋਮੀਆਂ 14:10 PANIRV Bible Verse Image
ਰੋਮੀਆਂ 14:10 (PANIRV) »
ਪਰ ਤੂੰ ਆਪਣੇ ਭਰਾ ਉੱਤੇ ਕਿਉਂ ਦੋਸ਼ ਲਾਉਂਦਾ ਹੈਂ, ਜਾਂ ਫੇਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਕਿਉਂ ਜੋ ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਸਿੰਘਾਸਣ ਦੇ ਸਾਹਮਣੇ ਖੜ੍ਹੇ ਹੋਵਾਂਗੇ।

ਜ਼ਬੂਰ 96:13 PANIRV Bible Verse Image
ਜ਼ਬੂਰ 96:13 (PANIRV) »
ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।

ਜ਼ਬੂਰ 43:1 PANIRV Bible Verse Image
ਜ਼ਬੂਰ 43:1 (PANIRV) »
ਹੇ ਪਰਮੇਸ਼ੁਰ, ਮੇਰਾ ਨਿਆਂ ਕਰ, ਅਤੇ ਇੱਕ ਨਿਰਦਈ ਕੌਮ ਨਾਲ ਮੇਰਾ ਮੁਕੱਦਮਾ ਲੜ, ਕਪਟੀ ਤੇ ਭੈੜੇ ਮਨੁੱਖ ਤੋਂ ਮੈਨੂੰ ਛੁਡਾ!

ਜ਼ਬੂਰ 98:9 PANIRV Bible Verse Image
ਜ਼ਬੂਰ 98:9 (PANIRV) »
ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।

ਜ਼ਬੂਰ 26:1 PANIRV Bible Verse Image
ਜ਼ਬੂਰ 26:1 (PANIRV) »
ਦਾਊਦ ਦਾ ਭਜਨ। ਹੇ ਯਹੋਵਾਹ, ਮੇਰਾ ਨਿਆਂ ਕਰ ਕਿਉਂ ਜੋ ਮੈਂ ਖਰਿਆਈ ਨਾਲ ਹੀ ਚੱਲਿਆ ਹਾਂ, ਮੈਂ ਯਹੋਵਾਹ ਉੱਤੇ ਅਟੱਲ ਭਰੋਸਾ ਰੱਖਿਆ ਹੈ।

2 ਕੁਰਿੰਥੀਆਂ 1:12 PANIRV Bible Verse Image
2 ਕੁਰਿੰਥੀਆਂ 1:12 (PANIRV) »
ਸਾਨੂੰ ਇਸ ਗੱਲ ਤੇ ਮਾਣ ਹੈ ਜੋ ਸਾਡਾ ਵਿਵੇਕ ਗਵਾਹੀ ਦਿੰਦਾ ਹੈ, ਜੋ ਸਾਡਾ ਚਾਲ-ਚਲਣ ਸੰਸਾਰ ਵਿੱਚ ਖ਼ਾਸ ਕਰ ਤੁਹਾਡੇ ਵਿੱਚ ਸਰੀਰਕ ਗਿਆਨ ਤੋਂ ਨਹੀਂ ਸਗੋਂ ਪਰਮੇਸ਼ੁਰ ਦੀ ਕਿਰਪਾ ਤੋਂ ਪਵਿੱਤਰਤਾਈ ਅਤੇ ਨਿਰਦੋਸ਼ਤਾ ਨਾਲ ਜੋ ਪਰਮੇਸ਼ੁਰ ਦੇ ਯੋਗ ਰਿਹਾ ਹੈ।

1 ਕੁਰਿੰਥੀਆਂ 4:4 PANIRV Bible Verse Image
1 ਕੁਰਿੰਥੀਆਂ 4:4 (PANIRV) »
ਭਾਵੇਂ ਮੈਂ ਆਪਣੇ ਆਪ ਵਿੱਚ ਕੋਈ ਦੋਸ਼ ਨਹੀਂ ਵੇਖਦਾ ਤਾਂ ਵੀ ਇਸ ਤੋਂ ਮੈਂ ਨਿਰਦੋਸ਼ ਨਹੀਂ ਠਹਿਰਦਾ, ਪਰ ਮੇਰਾ ਨਿਆਂ ਕਰਨ ਵਾਲਾ ਪ੍ਰਭੂ ਹੈ।

1 ਥੱਸਲੁਨੀਕੀਆਂ 2:10 PANIRV Bible Verse Image
1 ਥੱਸਲੁਨੀਕੀਆਂ 2:10 (PANIRV) »
ਪਰਮੇਸ਼ੁਰ ਅਤੇ ਤੁਸੀਂ ਦੋਵੇਂ ਗਵਾਹ ਹੋ ਕਿ ਤੁਹਾਡੇ ਨਾਲ ਜੋ ਵਿਸ਼ਵਾਸੀ ਹੋ, ਸਾਡਾ ਵਰਤਾਵਾ ਕਿੰਨ੍ਹਾਂ ਪਵਿੱਤਰ, ਧਾਰਮਿਕਤਾ ਅਤੇ ਨਿਰਦੋਸ਼ਤਾ ਸਹਿਤ ਸੀ।

ਪੈਦਾਇਸ਼ 18:25 PANIRV Bible Verse Image
ਪੈਦਾਇਸ਼ 18:25 (PANIRV) »
ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।

ਪੈਦਾਇਸ਼ 31:53 PANIRV Bible Verse Image
ਪੈਦਾਇਸ਼ 31:53 (PANIRV) »
ਅਬਰਾਹਾਮ ਦਾ ਪਰਮੇਸ਼ੁਰ ਅਤੇ ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸਹੁੰ ਖਾਧੀ।

2 ਇਤਿਹਾਸ 20:12 PANIRV Bible Verse Image
2 ਇਤਿਹਾਸ 20:12 (PANIRV) »
ਹੇ ਸਾਡੇ ਪਰਮੇਸ਼ੁਰ, ਕੀ ਤੂੰ ਇਨ੍ਹਾਂ ਦਾ ਨਿਆਂ ਨਹੀਂ ਕਰੇਂਗਾ? ਕਿਉਂ ਜੋ ਉਸ ਵੱਡੇ ਦਲ ਦੇ ਅੱਗੇ ਜੋ ਸਾਡੇ ਵਿਰੁੱਧ ਆ ਰਿਹਾ ਹੈ ਸਾਡੀ ਕੁਝ ਤਾਕਤ ਨਹੀਂ ਅਤੇ ਨਾ ਅਸੀਂ ਇਹ ਜਾਣਦੇ ਹਾਂ ਕਿ ਕੀ ਕਰੀਏ ਪਰ ਸਾਡੀਆਂ ਅੱਖਾਂ ਤੇਰੇ ਵੱਲ ਲੱਗ ਰਹੀਆਂ ਹਨ

ਜ਼ਬੂਰ 9:8 PANIRV Bible Verse Image
ਜ਼ਬੂਰ 9:8 (PANIRV) »
ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।

Available Bible Translations

American Standard Version
Psalms 7:8 (ASV) »
King James Version
Psalms 7:8 (KJV) »
GOD’S WORD® (GW)
Psalms 7:8 (GW) »
World English Bible
Psalms 7:8 (WEB) »
Louis Segond 1910
Psaumes 7:8 (LSG) »
Luther Bibel 1912
Psalm 7:8 (LUTH1912) »
इंडियन रिवाइज्ड वर्जन - हिंदी
भजन संहिता 7:8 (HINIRV) »
ভারতীয় সংশোধিত সংস্করণ - বাংলা
গীতমালা 7:8 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 7:8 (TAMIRV) »
इंडियन रिवाइज्ड वर्जन - मराठी
स्तोत्रसंहिता 7:8 (MARIRV) »
ఇండియన్ రేవిజ్డ్ వెర్షన్ - తెలుగు
కీర్తన 7:8 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 7:8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 7:8 (KANIRV) »
الكتاب المقدس باللغة العربية، فان دايك
اَلْمَزَامِيرُ 7:8 (AVD) »
תנ ך עברי מודרני
תהלים 7:8 (HEB) »
Bíblia Sagrada Português
Salmos 7:8 (BSL) »
Kinh Thánh: Tiếng Việt
Thánh Thi 7:8 (VIE) »
Reina Valera Antigua
Salmos 7:8 (RVA) »
La Sacra Bibbia
Salmi 7:8 (RIV) »
圣 经 简体中文和合本
诗 篇 7:8 (CUVS) »
聖 經 繁體中文和合本
詩 篇 7:8 (CUVT) »
Bibla e Shenjtë
Psalmet 7:8 (ALB) »
Svenska Bibeln 1917
Psaltaren 7:8 (SV1917) »
Библия на русском
Псалтирь 7:8 (RUSV) »
Українська Біблія
Псалми 7:8 (UKR) »
Szent Biblia - Magyar
Zsoltárok 7:8 (KAR) »
Българска Библия
Псалми 7:8 (BULG) »
聖書 日本語
詩篇 7:8 (JPN) »
Kitaabka Quduuska Ah
Sabuurradii 7:8 (SOM) »
De Heilige Schrift
Psalmen 7:8 (NLD) »
Dansk Bibel 1871
Salme 7:8 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »