ਜ਼ਬੂਰ 97:5 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਜ਼ਬੂਰ 97:5 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਜ਼ਬੂਰ 97:5 PANIRV 4K Wallpaper - ਯਹੋਵਾਹ ਦੀ ਹਜ਼ੂਰੀ - 4K Wallpaper Bible Verse

ਜ਼ਬੂਰ 97:5 PANIRV

ਯਹੋਵਾਹ ਦੀ ਹਜ਼ੂਰੀ ਵਿੱਚ ਪਰਬਤ ਮੋਮ ਵਾਂਗੂੰ ਪੰਘਰ ਜਾਂਦੇ ਹਨ! ਹਾਂ, ਸਾਰੀ ਧਰਤੀ ਦੇ ਪ੍ਰਭੂ ਦੀ ਹਜ਼ੂਰੀ ਵਿੱਚ!

View New Tab


Social Share Icons

Share on Tumblr
Share on Pinterest
Share on LinkedIn
Share on WhatsApp

Psalms 97:5 PANIRV Ultra HD Christian Wallpapers are generated using nature scenery backgrounds and scenic photos.

ਜ਼ਬੂਰ 97:5 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਜ਼ਬੂਰ 97:5 PANIRV. Please click on any image below to navigate to that specific Bible verse page.

ਨਹੂਮ 1:5 PANIRV Bible Verse Image
ਨਹੂਮ 1:5 (PANIRV) »
ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।

ਮੀਕਾਹ 1:3 PANIRV Bible Verse Image
ਮੀਕਾਹ 1:3 (PANIRV) »
ਵੇਖੋ, ਯਹੋਵਾਹ ਆਪਣੇ ਪਵਿੱਤਰ ਸਥਾਨ ਤੋਂ ਬਾਹਰ ਆਉਂਦਾ ਹੈ, ਉਹ ਹੇਠਾਂ ਆ ਕੇ ਧਰਤੀ ਦੀਆਂ ਉੱਚਿਆਈਆਂ ਉੱਤੇ ਤੁਰੇਗਾ।

ਹਬੱਕੂਕ 3:6 PANIRV Bible Verse Image
ਹਬੱਕੂਕ 3:6 (PANIRV) »
ਉਹ ਖੜ੍ਹਾ ਹੋ ਗਿਆ ਅਤੇ ਧਰਤੀ ਦਾ ਮਾਪ ਲਿਆ, ਉਸ ਨੇ ਵੇਖਿਆ ਅਤੇ ਕੌਮਾਂ ਕੰਬ ਉੱਠੀਆਂ, ਸਨਾਤਨ ਪਰਬਤ ਢਹਿ ਗਏ, ਅਨਾਦੀ ਟਿੱਲੇ ਝੁੱਕ ਗਏ, ਉਹ ਦੇ ਮਾਰਗ ਸਦੀਪਕਾਲ ਦੇ ਹਨ।

ਯਸ਼ਵਾ 3:11 PANIRV Bible Verse Image
ਯਸ਼ਵਾ 3:11 (PANIRV) »
ਵੇਖੋ, ਸਾਰੀ ਧਰਤੀ ਦੇ ਪ੍ਰਭੂ ਦੇ ਨੇਮ ਦਾ ਸੰਦੂਕ ਤੁਹਾਡੇ ਅੱਗੇ ਯਰਦਨ ਦੇ ਵਿੱਚੋਂ ਦੀ ਲੰਘਦਾ ਹੈ।

ਯਸਾਯਾਹ 24:19 PANIRV Bible Verse Image
ਯਸਾਯਾਹ 24:19 (PANIRV) »
ਧਰਤੀ ਪੂਰੀ ਤਰ੍ਹਾਂ ਹੀ ਟੁੱਟ ਗਈ, ਧਰਤੀ ਪੂਰੀ ਤਰ੍ਹਾਂ ਹੀ ਪਾਟ ਗਈ, ਧਰਤੀ ਪੂਰੀ ਤਰ੍ਹਾਂ ਹੀ ਹਿਲਾਈ ਗਈ।

ਯਸਾਯਾਹ 64:1 PANIRV Bible Verse Image
ਯਸਾਯਾਹ 64:1 (PANIRV) »
ਕਾਸ਼ ਕਿ ਤੂੰ ਅਕਾਸ਼ਾਂ ਨੂੰ ਪਾੜ ਕੇ ਉਤਰ ਆਵੇਂ ਤਾਂ ਜੋ ਤੇਰੀ ਹਜ਼ੂਰੀ ਤੋਂ ਪਰਬਤ ਕੰਬ ਜਾਣ!

ਜ਼ਬੂਰ 47:2 PANIRV Bible Verse Image
ਜ਼ਬੂਰ 47:2 (PANIRV) »
ਕਿਉਂ ਜੋ ਯਹੋਵਾਹ ਅੱਤ ਮਹਾਨ ਤੇ ਭਿਆਨਕ ਹੈ, ਉਹ ਸਾਰੇ ਜਗਤ ਦਾ ਮਹਾਰਾਜਾ ਹੈ!

ਜ਼ਬੂਰ 83:18 PANIRV Bible Verse Image
ਜ਼ਬੂਰ 83:18 (PANIRV) »
ਕਿ ਓਹ ਜਾਣਨ ਕਿ ਇਕੱਲਾ ਤੂੰ ਹੀ ਜਿਹ ਦਾ ਨਾਮ ਯਹੋਵਾਹ ਹੈ ਸਾਰੀ ਧਰਤੀ ਉੱਤੇ ਅੱਤ ਮਹਾਨ ਹੈਂ!

ਮੀਕਾਹ 4:13 PANIRV Bible Verse Image
ਮੀਕਾਹ 4:13 (PANIRV) »
ਹੇ ਸੀਯੋਨ ਦੀਏ ਧੀਏ, ਉੱਠ ਅਤੇ ਗਾਹ! ਮੈਂ ਤੇਰੇ ਸਿੰਗ ਲੋਹੇ ਦੇ, ਅਤੇ ਤੇਰੇ ਖੁਰ ਪਿੱਤਲ ਦੇ ਬਣਾਵਾਂਗਾ। ਤੂੰ ਬਹੁਤੀਆਂ ਕੌਮਾਂ ਨੂੰ ਚੂਰ-ਚੂਰ ਕਰੇਂਗੀ, ਅਤੇ ਉਹਨਾਂ ਦੀ ਧੋਖੇ ਨਾਲ ਕੀਤੀ ਹੋਈ ਕਮਾਈ ਯਹੋਵਾਹ ਲਈ, ਅਤੇ ਉਹਨਾਂ ਦਾ ਮਾਲ-ਧਨ ਸਾਰੀ ਧਰਤੀ ਦੇ ਪ੍ਰਭੂ ਲਈ ਅਰਪਣ ਕਰੇਂਗੀ।

ਜ਼ਬੂਰ 46:6 PANIRV Bible Verse Image
ਜ਼ਬੂਰ 46:6 (PANIRV) »
ਕੌਮਾਂ ਨੇ ਹੁੱਲੜ ਮਚਾਇਆ, ਰਾਜ ਡੋਲ ਗਏ, ਉਸ ਨੇ ਆਪਣਾ ਸ਼ਬਦ ਸੁਣਾਇਆ ਅਤੇ ਧਰਤੀ ਪੰਘਰ ਗਈ।

ਕਜ਼ਾૃ 5:4 PANIRV Bible Verse Image
ਕਜ਼ਾૃ 5:4 (PANIRV) »
ਹੇ ਯਹੋਵਾਹ, ਜਦ ਤੂੰ ਸੇਈਰ ਤੋਂ ਨਿੱਕਲਿਆ, ਜਦ ਤੂੰ ਅਦੋਮ ਦੇ ਦੇਸ਼ ਤੋਂ ਤੁਰਿਆ, ਤਾਂ ਧਰਤੀ ਕੰਬ ਉੱਠੀ, ਅਕਾਸ਼ ਹਿੱਲ ਗਏ, ਅਤੇ ਬੱਦਲਾਂ ਤੋਂ ਵੀ ਮੀਂਹ ਵਰ੍ਹਿਆ।

1 ਕੁਰਿੰਥੀਆਂ 1:2 PANIRV Bible Verse Image
1 ਕੁਰਿੰਥੀਆਂ 1:2 (PANIRV) »
ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ।

Available Bible Translations

American Standard Version
Psalms 97:5 (ASV) »
King James Version
Psalms 97:5 (KJV) »
GOD’S WORD® (GW)
Psalms 97:5 (GW) »
World English Bible
Psalms 97:5 (WEB) »
Louis Segond 1910
Psaumes 97:5 (LSG) »
Luther Bibel 1912
Psalm 97:5 (LUTH1912) »
इंडियन रिवाइज्ड वर्जन - हिंदी
भजन संहिता 97:5 (HINIRV) »
ভারতীয় সংশোধিত সংস্করণ - বাংলা
গীতমালা 97:5 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 97:5 (TAMIRV) »
इंडियन रिवाइज्ड वर्जन - मराठी
स्तोत्रसंहिता 97:5 (MARIRV) »
ఇండియన్ రేవిజ్డ్ వెర్షన్ - తెలుగు
కీర్తన 97:5 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 97:5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 97:5 (KANIRV) »
الكتاب المقدس باللغة العربية، فان دايك
اَلْمَزَامِيرُ 97:5 (AVD) »
תנ ך עברי מודרני
תהלים 97:5 (HEB) »
Bíblia Sagrada Português
Salmos 97:5 (BSL) »
Kinh Thánh: Tiếng Việt
Thánh Thi 97:5 (VIE) »
Reina Valera Antigua
Salmos 97:5 (RVA) »
La Sacra Bibbia
Salmi 97:5 (RIV) »
圣 经 简体中文和合本
诗 篇 97:5 (CUVS) »
聖 經 繁體中文和合本
詩 篇 97:5 (CUVT) »
Bibla e Shenjtë
Psalmet 97:5 (ALB) »
Svenska Bibeln 1917
Psaltaren 97:5 (SV1917) »
Библия на русском
Псалтирь 97:5 (RUSV) »
Українська Біблія
Псалми 97:5 (UKR) »
Szent Biblia - Magyar
Zsoltárok 97:5 (KAR) »
Българска Библия
Псалми 97:5 (BULG) »
聖書 日本語
詩篇 97:5 (JPN) »
Kitaabka Quduuska Ah
Sabuurradii 97:5 (SOM) »
De Heilige Schrift
Psalmen 97:5 (NLD) »
Dansk Bibel 1871
Salme 97:5 (DA1871) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »