ਪਰਕਾਸ਼ ਦੀ ਪੋਥੀ 1:17 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪਰਕਾਸ਼ ਦੀ ਪੋਥੀ 1:17 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 1:17 PANIRV 4K Wallpaper - ਜਦ ਮੈਂ ਉਹ ਨੂੰ ਦੇਖਿਆ - 4K Wallpaper Bible Verse

ਪਰਕਾਸ਼ ਦੀ ਪੋਥੀ 1:17 PANIRV

ਜਦ ਮੈਂ ਉਹ ਨੂੰ ਦੇਖਿਆ ਤਾਂ ਉਹ ਦੇ ਪੈਰਾਂ ਵਿੱਚ ਮੁਰਦੇ ਵਾਂਗੂੰ ਡਿੱਗ ਪਿਆ ਤਾਂ ਉਸ ਨੇ ਆਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਕਿਹਾ, ਨਾ ਡਰ। ਮੈਂ ਪਹਿਲਾ ਅਤੇ ਆਖਰੀ ਹਾਂ

View New Tab


Social Share Icons

Share on Tumblr
Share on Pinterest
Share on LinkedIn
Share on WhatsApp

Revelation 1:17 PANIRV Ultra HD Christian Wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 1:17 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 1:17 PANIRV. Please click on any image below to navigate to that specific Bible verse page.

ਯਸਾਯਾਹ 44:6 PANIRV Bible Verse Image
ਯਸਾਯਾਹ 44:6 (PANIRV) »
ਯਹੋਵਾਹ ਇਸਰਾਏਲ ਦਾ ਰਾਜਾ ਅਤੇ ਉਹ ਦਾ ਛੁਡਾਉਣ ਵਾਲਾ, ਸੈਨਾਂ ਦਾ ਯਹੋਵਾਹ, ਇਹ ਫ਼ਰਮਾਉਂਦਾ ਹੈ, ਮੈਂ ਆਦ ਹਾਂ ਅਤੇ ਮੈਂ ਅੰਤ ਹਾਂ, ਮੇਰੇ ਬਿਨ੍ਹਾਂ ਹੋਰ ਕੋਈ ਪਰਮੇਸ਼ੁਰ ਨਹੀਂ।

ਪਰਕਾਸ਼ ਦੀ ਪੋਥੀ 22:13 PANIRV Bible Verse Image
ਪਰਕਾਸ਼ ਦੀ ਪੋਥੀ 22:13 (PANIRV) »
ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।

ਦਾਨੀਏਲ 8:17 PANIRV Bible Verse Image
ਦਾਨੀਏਲ 8:17 (PANIRV) »
ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।

ਦਾਨੀਏਲ 10:8 PANIRV Bible Verse Image
ਦਾਨੀਏਲ 10:8 (PANIRV) »
ਇਸ ਲਈ ਮੈਂ ਇਕੱਲਾ ਹੀ ਰਹਿ ਗਿਆ ਅਤੇ ਇਹ ਵੱਡਾ ਦਰਸ਼ਣ ਦੇਖਿਆ ਅਤੇ ਮੇਰੇ ਵਿੱਚ ਸਾਹ ਸੱਤ ਨਾ ਰਿਹਾ ਕਿਉਂ ਜੋ ਮੇਰਾ ਰੂਪ ਰੰਗ ਪਰੇਸ਼ਾਨ ਹੋ ਗਿਆ ਅਤੇ ਮੇਰੇ ਵਿੱਚ ਕੁਝ ਬਲ ਨਾ ਰਿਹਾ।

ਯਸਾਯਾਹ 48:12 PANIRV Bible Verse Image
ਯਸਾਯਾਹ 48:12 (PANIRV) »
ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ ਅੰਤ ਵੀ ਹਾਂ।

ਯਸਾਯਾਹ 41:4 PANIRV Bible Verse Image
ਯਸਾਯਾਹ 41:4 (PANIRV) »
ਕਿਸ ਨੇ ਇਹ ਕੀਤਾ, ਅਤੇ ਪੀੜ੍ਹੀਆਂ ਨੂੰ ਆਦ ਤੋਂ ਬੁਲਾ ਕੇ ਮੁਕਾਇਆ? ਮੈਂ, ਯਹੋਵਾਹ ਨੇ! ਆਦ ਤੋਂ ਅੰਤ ਤੱਕ ਮੈਂ ਉਹੀ ਹਾਂ!

ਪਰਕਾਸ਼ ਦੀ ਪੋਥੀ 2:8 PANIRV Bible Verse Image
ਪਰਕਾਸ਼ ਦੀ ਪੋਥੀ 2:8 (PANIRV) »
ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ

ਦਾਨੀਏਲ 10:17 PANIRV Bible Verse Image
ਦਾਨੀਏਲ 10:17 (PANIRV) »
ਇਸ ਲਈ ਪ੍ਰਭੂ ਦਾ ਦਾਸ ਆਪਣੇ ਪ੍ਰਭੂ ਦੇ ਨਾਲ ਕਿਵੇਂ ਗੱਲਾਂ ਕਰ ਸਕਦਾ ਹੈ? ਕਿਉਂ ਜੋ ਮੇਰੇ ਅੰਦਰ ਕੋਈ ਸ਼ਕਤੀ ਨਾ ਰਹੀ ਨਾ ਮੇਰੇ ਵਿੱਚ ਸਾਹ ਰਿਹਾ।

ਹਿਜ਼ਕੀਏਲ 1:28 PANIRV Bible Verse Image
ਹਿਜ਼ਕੀਏਲ 1:28 (PANIRV) »
ਜਿਵੇਂ ਵਰਖਾ ਦੇ ਦਿਨ ਬੱਦਲ ਵਿੱਚ ਧਣੁੱਖ ਦਿਖਾਈ ਦਿੰਦਾ ਹੈ ਉਸੇ ਤਰ੍ਹਾਂ ਚਾਰੇ ਪਾਸੇ ਦਾ ਪਰਕਾਸ਼ ਦਿਖਾਈ ਦਿੰਦਾ ਸੀ। ਇਹ ਯਹੋਵਾਹ ਦੇ ਪਰਤਾਪ ਦਾ ਪਰਕਾਸ਼ ਜਿਹਾ ਸੀ, ਉਸ ਨੂੰ ਵੇਖਦੇ ਹੀ ਮੈਂ ਮੂਧੇ ਮੂੰਹ ਡਿੱਗਿਆ ਅਤੇ ਮੈਂ ਇੱਕ ਅਵਾਜ਼ ਸੁਣੀ, ਜਿਵੇਂ ਕੋਈ ਗੱਲਾਂ ਕਰਦਾ ਹੈ।

ਪਰਕਾਸ਼ ਦੀ ਪੋਥੀ 1:8 PANIRV Bible Verse Image
ਪਰਕਾਸ਼ ਦੀ ਪੋਥੀ 1:8 (PANIRV) »
ਮੈਂ ਅਲਫਾ ਅਤੇ ਓਮੇਗਾ ਹਾਂ, ਇਹ ਆਖਣਾ ਪ੍ਰਭੂ ਪਰਮੇਸ਼ੁਰ ਦਾ ਹੈ ਅਰਥਾਤ ਉਹ ਜਿਹੜਾ ਹੈ, ਜਿਹੜਾ ਸੀ ਅਤੇ ਜਿਹੜਾ ਆਉਣ ਵਾਲਾ ਹੈ, ਜੋ ਸਰਬ ਸ਼ਕਤੀਮਾਨ ਹੈ।

ਦਾਨੀਏਲ 10:15 PANIRV Bible Verse Image
ਦਾਨੀਏਲ 10:15 (PANIRV) »
ਜਦ ਉਸ ਨੇ ਇਹ ਗੱਲਾਂ ਮੈਨੂੰ ਆਖੀਆਂ ਮੈਂ ਆਪਣਾ ਮੂੰਹ ਧਰਤੀ ਵੱਲ ਝੁਕਾਇਆ ਅਤੇ ਗੂੰਗਾ ਹੋ ਗਿਆ।

ਮੱਤੀ 17:2 PANIRV Bible Verse Image
ਮੱਤੀ 17:2 (PANIRV) »
ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।

Available Bible Translations

American Standard Version
Revelation 1:17 (ASV) »
King James Version
Revelation 1:17 (KJV) »
GOD’S WORD® (GW)
Revelation 1:17 (GW) »
World English Bible
Revelation 1:17 (WEB) »
Louis Segond 1910
Apocalypse 1:17 (LSG) »
इंडियन रिवाइज्ड वर्जन - हिंदी
प्रकाशितवाक्य 1:17 (HINIRV) »
ভারতীয় সংশোধিত সংস্করণ - বাংলা
पপ্রত্যাদেশ 1:17 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 1:17 (TAMIRV) »
इंडियन रिवाइज्ड वर्जन - मराठी
प्रकटीकरण 1:17 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 1:17 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 1:17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 1:17 (KANIRV) »
الكتاب المقدس باللغة العربية، فان دايك
رُؤيا 1:17 (AVD) »
תנ ך עברי מודרני
ההתגלות 1:17 (HEB) »
Bíblia Sagrada Português
Apocalipse 1:17 (BSL) »
Kinh Thánh: Tiếng Việt
Khải Huyền 1:17 (VIE) »
Reina Valera Antigua
Apocalipsis 1:17 (RVA) »
圣 经 简体中文和合本
启 示 录 1:17 (CUVS) »
聖 經 繁體中文和合本
启 示 录 1:17 (CUVT) »
Bibla e Shenjtë
Zbulesa 1:17 (ALB) »
Библия на русском
Откровение 1:17 (RUSV) »
Українська Біблія
Об'явлення 1:17 (UKR) »
Szent Biblia - Magyar
Jelenések 1:17 (KAR) »
Българска Библия
Откровение 1:17 (BULG) »
Kitaabka Quduuska Ah
Muujintii 1:17 (SOM) »
De Heilige Schrift
Openbaring 1:17 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »