ਪਰਕਾਸ਼ ਦੀ ਪੋਥੀ 16:10 PANIRV 4K Bible Verse Pictures

Christian 4K Wallpapers with inspirational Bible verse quotes on beautiful images and backgrounds. Download ਪਰਕਾਸ਼ ਦੀ ਪੋਥੀ 16:10 PANIRV ultra hd wallpapers with Bible verses and share with your friends and family on any social media platform. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.

ਪਰਕਾਸ਼ ਦੀ ਪੋਥੀ 16:10 PANIRV 4K Wallpaper - ਪੰਜਵੇਂ ਦੂਤ ਨੇ ਆਪਣਾ - 4K Wallpaper Bible Verse

ਪਰਕਾਸ਼ ਦੀ ਪੋਥੀ 16:10 PANIRV

ਪੰਜਵੇਂ ਦੂਤ ਨੇ ਆਪਣਾ ਕਟੋਰਾ ਦਰਿੰਦੇ ਦੀ ਗੱਦੀ ਉੱਤੇ ਡੋਲ੍ਹ ਦਿੱਤਾ। ਤਾਂ ਉਹ ਦਾ ਰਾਜ ਹਨ੍ਹੇਰਾ ਹੋ ਗਿਆ ਅਤੇ ਲੋਕਾਂ ਨੇ ਦੁੱਖ ਦੇ ਮਾਰੇ ਆਪਣੀਆਂ ਜੀਭਾਂ ਚੱਬੀਆਂ।

View New Tab


Social Share Icons

Share on Tumblr
Share on Pinterest
Share on LinkedIn
Share on WhatsApp

Revelation 16:10 PANIRV Ultra HD Christian Wallpapers are generated using nature scenery backgrounds and scenic photos.

ਪਰਕਾਸ਼ ਦੀ ਪੋਥੀ 16:10 Bible Cross References

This cross-reference page section has been added with the hope of bringing in-depth meaning and understanding to the Scriptures. The cross references below can help identify similarities between Bible passages. The verses below have been identified in our system as verses related to ਪਰਕਾਸ਼ ਦੀ ਪੋਥੀ 16:10 PANIRV. Please click on any image below to navigate to that specific Bible verse page.

ਪਰਕਾਸ਼ ਦੀ ਪੋਥੀ 9:2 PANIRV Bible Verse Image
ਪਰਕਾਸ਼ ਦੀ ਪੋਥੀ 9:2 (PANIRV) »
ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ।

ਮੱਤੀ 8:12 PANIRV Bible Verse Image
ਮੱਤੀ 8:12 (PANIRV) »
ਪਰ ਰਾਜ ਦੇ ਪੁੱਤਰ ਬਾਹਰ ਦੇ ਅੰਧਕਾਰ ਵਿੱਚ ਸੁੱਟੇ ਜਾਣਗੇ, ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ।

ਖ਼ਰੋਜ 10:21 PANIRV Bible Verse Image
ਖ਼ਰੋਜ 10:21 (PANIRV) »
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ।

ਯਸਾਯਾਹ 8:21 PANIRV Bible Verse Image
ਯਸਾਯਾਹ 8:21 (PANIRV) »
ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।

ਪਰਕਾਸ਼ ਦੀ ਪੋਥੀ 18:23 PANIRV Bible Verse Image
ਪਰਕਾਸ਼ ਦੀ ਪੋਥੀ 18:23 (PANIRV) »
ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,

ਪਰਕਾਸ਼ ਦੀ ਪੋਥੀ 13:2 PANIRV Bible Verse Image
ਪਰਕਾਸ਼ ਦੀ ਪੋਥੀ 13:2 (PANIRV) »
ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।

ਮੱਤੀ 22:13 PANIRV Bible Verse Image
ਮੱਤੀ 22:13 (PANIRV) »
ਤਦ ਰਾਜੇ ਨੇ ਸੇਵਾਦਾਰਾਂ ਨੂੰ ਆਖਿਆ, ਇਹ ਦੇ ਹੱਥ-ਪੈਰ ਬੰਨ੍ਹ ਕੇ ਇਹ ਨੂੰ ਬਾਹਰ ਦੇ ਅੰਧਕਾਰ ਵਿੱਚ ਸੁੱਟ ਦਿਓ! ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

ਪਰਕਾਸ਼ ਦੀ ਪੋਥੀ 17:17 PANIRV Bible Verse Image
ਪਰਕਾਸ਼ ਦੀ ਪੋਥੀ 17:17 (PANIRV) »
ਕਿਉਂ ਜੋ ਪਰਮੇਸ਼ੁਰ ਨੇ ਉਹਨਾਂ ਦੇ ਦਿਲ ਵਿੱਚ ਇਹ ਪਾਇਆ ਜੋ ਉਸ ਦੀ ਮਰਜ਼ੀ ਪੂਰੀ ਕਰਨ ਅਤੇ ਇੱਕੋ ਮੱਤ ਦੇ ਹੋਣ ਅਤੇ ਆਪਣਾ ਰਾਜ ਉਸ ਦਰਿੰਦੇ ਨੂੰ ਦੇਣ ਜਿਨ੍ਹਾਂ ਸਮਾਂ ਪਰਮੇਸ਼ੁਰ ਦੇ ਬਚਨ ਪੂਰੇ ਨਾ ਹੋ ਜਾਣ।

ਜ਼ਬੂਰ 78:49 PANIRV Bible Verse Image
ਜ਼ਬੂਰ 78:49 (PANIRV) »
ਉਸ ਨੇ ਬੁਰਿਆਈ ਦੇ ਦੂਤਾਂ ਨੂੰ ਭੇਜ ਕੇ ਆਪਣੇ ਕ੍ਰੋਧ ਦਾ ਡਾਢਾ ਕਹਿਰ, ਰੋਸਾ, ਗਜ਼ਬ ਅਤੇ ਬਿਪਤਾ ਉਨ੍ਹਾਂ ਉੱਤੇ ਪਾ ਦਿੱਤੀ।

ਲੂਕਾ 13:28 PANIRV Bible Verse Image
ਲੂਕਾ 13:28 (PANIRV) »
ਉੱਥੇ ਰੋਣਾ ਅਤੇ ਦੰਦਾਂ ਦਾ ਪੀਸਣਾ ਹੋਵੇਗਾ। ਜਦ ਤੁਸੀਂ ਅਬਰਾਹਾਮ, ਇਸਹਾਕ, ਯਾਕੂਬ ਅਤੇ ਸਾਰੇ ਨਬੀਆਂ ਨੂੰ ਪਰਮੇਸ਼ੁਰ ਦੇ ਰਾਜ ਵਿੱਚ ਅਤੇ ਆਪਣੇ ਆਪ ਨੂੰ ਬਾਹਰ ਕੱਢੇ ਹੋਏ ਵੇਖੋਗੇ!

ਪਰਕਾਸ਼ ਦੀ ਪੋਥੀ 18:21 PANIRV Bible Verse Image
ਪਰਕਾਸ਼ ਦੀ ਪੋਥੀ 18:21 (PANIRV) »
ਤਾਂ ਇੱਕ ਬਲਵਾਨ ਦੂਤ ਨੇ ਇੱਕ ਪੱਥਰ ਵੱਡੇ ਚੱਕੀ ਦੇ ਪੁੜ ਵਰਗਾ ਚੁੱਕ ਕੇ ਸਮੁੰਦਰ ਵਿੱਚ ਸੁੱਟਿਆ ਅਤੇ ਆਖਿਆ, ਇਸੇ ਤਰ੍ਹਾਂ ਉਹ ਵੱਡੀ ਨਗਰੀ ਬਾਬੁਲ ਜ਼ੋਰ ਨਾਲ ਡੇਗੀ ਜਾਵੇਗੀ, ਅਤੇ ਫੇਰ ਕਦੇ ਉਹ ਦਾ ਪਤਾ ਨਾ ਲੱਗੇਗਾ!

ਮੱਤੀ 24:51 PANIRV Bible Verse Image
ਮੱਤੀ 24:51 (PANIRV) »
ਅਤੇ ਉਹ ਨੂੰ ਦੋ ਟੁੱਕੜੇ ਕਰ ਦੇਵੇਗਾ ਅਤੇ ਕਪਟੀਆਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ। ਉੱਥੇ ਰੋਣਾ ਅਤੇ ਕਚੀਚੀਆਂ ਵੱਟਣਾ ਹੋਵੇਗਾ।

Available Bible Translations

American Standard Version
Revelation 16:10 (ASV) »
King James Version
Revelation 16:10 (KJV) »
GOD’S WORD® (GW)
Revelation 16:10 (GW) »
World English Bible
Revelation 16:10 (WEB) »
इंडियन रिवाइज्ड वर्जन - हिंदी
प्रकाशितवाक्य 16:10 (HINIRV) »
ভারতীয় সংশোধিত সংস্করণ - বাংলা
पপ্রত্যাদেশ 16:10 (BENIRV) »
இந்தியன் ரீவைஸ்டு வேர்ஷன் - தமிழ்
வெளிப்படுத்தின விசேஷம் 16:10 (TAMIRV) »
इंडियन रिवाइज्ड वर्जन - मराठी
प्रकटीकरण 16:10 (MARIRV) »
ఇండియన్ రేవిజ్డ్ వెర్షన్ - తెలుగు
ప్రకటన గ్రంథం 16:10 (TELIRV) »
ઇન્ડિયન રિવાયઝ્ડ વર્ઝન - ગુજરાતી
પ્રકટીકરણ 16:10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಕಟಣೆ 16:10 (KANIRV) »
الكتاب المقدس باللغة العربية، فان دايك
رُؤيا 16:10 (AVD) »
תנ ך עברי מודרני
ההתגלות 16:10 (HEB) »
Bíblia Sagrada Português
Apocalipse 16:10 (BSL) »
Kinh Thánh: Tiếng Việt
Khải Huyền 16:10 (VIE) »
Reina Valera Antigua
Apocalipsis 16:10 (RVA) »
圣 经 简体中文和合本
启 示 录 16:10 (CUVS) »
聖 經 繁體中文和合本
启 示 录 16:10 (CUVT) »
Bibla e Shenjtë
Zbulesa 16:10 (ALB) »
Библия на русском
Откровение 16:10 (RUSV) »
Українська Біблія
Об'явлення 16:10 (UKR) »
Szent Biblia - Magyar
Jelenések 16:10 (KAR) »
Българска Библия
Откровение 16:10 (BULG) »
Kitaabka Quduuska Ah
Muujintii 16:10 (SOM) »
De Heilige Schrift
Openbaring 16:10 (NLD) »

PANIRV Bible Book Selection List

Popular Bible Verses by Topic

Searching for the most powerful Bible verses? We offer beautiful, inspirational Bible verse pictures and images by topic. Choose from popular Bible verse topics. Select any popular Bible topic below or you can view the complete list: Bible Verse Pictures by Topic

Abundance Blessed Comfort Courage Enemies Eternal Life Fear God Grace Heart Help Hope Jesus Joy Life Light Longsuffering Love Patience Peace Power Purpose Redeemer Salvation Sanctification Strength Temptation Trust Unrighteousness Word

View All Bible Topics »